ਪਟਿਆਲਾ (ਬਰਜਿੰਦਰ) — ਪਟਿਆਲਾ ਦੇ ਵਾਰਡ ਨੰਬਰ 15 ਵਿਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਲੋਕ ਸ਼ਾਂਤੀ ਪੂਰਵਕ ਵੋਟਾਂ ਪਾ ਰਹੇ ਹਨ। ਠੰਡ ਦੇ ਬਾਵਜੂਦ ਲੋਕਾਂ 'ਚ ਵੋਟਾਂ ਪ੍ਰਤੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਵੋਟ ਪਾਉਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਜਾ ਰਹੀਆਂ ਹਨ।
ਮੁਕਤਸਰ ਸਾਹਿਬ 'ਚ ਵੋਟਰਾਂ 'ਚ ਭਾਰੀ ਉਤਸ਼ਾਹ, 2 ਵਜੇ ਤੱਕ ਪਈਆਂ 85.48 ਫੀਸਦੀ ਵੋਟਾਂ
NEXT STORY