Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 12, 2025

    3:21:43 PM

  • 58 pakistani soldiers killed in overnight border operation  afghanistan

    ਪਾਕਿਸਤਾਨ ਦੇ 58 ਫੌਜੀ ਮਾਰੇ, ਰਾਤ ਭਰ ਚੱਲੀ ਸਰਹੱਦੀ...

  • big encounter in punjab gunfire exchanged between criminals and police

    ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ...

  • jathedar kuldeep singh gargaj expressed grief over the demise of ram singh

    ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ...

  • feeling unsafe at my farmhouse after break in  sangeeta bijlani

    ਮਸ਼ਹੂਰ ਅਦਾਕਾਰਾ ਨੂੰ ਘਰ 'ਚ ਲੱਗਣ ਲੱਗਾ ਡਰ ! ਲੈਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਪ੍ਰੇਮੀ ਹੀ ਨਿਕਲਿਆ ਕਾਤਲ

PUNJAB News Punjabi(ਪੰਜਾਬ)

ਮੋਗਾ ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਪ੍ਰੇਮੀ ਹੀ ਨਿਕਲਿਆ ਕਾਤਲ

  • Edited By Gurminder Singh,
  • Updated: 25 Mar, 2023 06:19 PM
Moga
murder  lover  police
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਅਜ਼ਾਦ) : ਮੋਗਾ ਪੁਲਸ ਵੱਲੋਂ ਬੀਤੀ 21 ਮਾਰਚ ਨੂੰ ਪਿੰਡ ਜੈਮਲਵਾਲਾ ਕੋਲੋਂ ਸੜਕ ਕਿਨਾਰੇ ਮਿਲੀ ਕਰਮਜੀਤ ਕੌਰ ਉਰਫ ਗੋਮਾ ਦੀ ਲਾਸ਼ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਤੋਂ ਬਾਅਦ ਉਸ ਦੇ ਕਥਿਤ ਪ੍ਰੇਮੀ ਸਾਬਕਾ ਸਰਪੰਚ ਪਰਉਪਰਕਾਰ ਉਰਫ ਸੋਨੀ ਅਤੇ ਉਸਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਦੋਵੇਂ ਵਾਸੀ ਪਿੰਡ ਕੋਰੇਵਾਲਾ ਖੁਰਦ ਨੂੰ ਕਾਬੂ ਕਰਕੇ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵਰਤੀ ਗਈ ਕਾਰ ਅਤੇ ਮੋਬਾਇਲ ਫੋਨ ਵੀ ਬਰਾਮਦ ਕਰ ਲਏ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ. ਪੀ. ਆਈ ਅਜੇ ਰਾਜ ਸਿੰਘ ਨੇ ਦੱਸਿਆ ਕਿ ਬੀਤੀ 21 ਮਾਰਚ ਨੂੰ ਬਾਘਾ ਪੁਰਾਣਾ ਪੁਲਸ ਕੋਲ ਕਿਸੇ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪਿੰਡ ਜੈਮਲਵਾਲਾ ਦੇ ਕੋਲ ਸੜਕ ਕਿਨਾਰੇ ਇਕ ਨੌਜਵਾਨ ਲੜਕੀ ਦੀ ਲਾਸ਼ ਪਈ ਹੈ, ਜਿਸ ’ਤੇ ਥਾਣਾ ਮੁਖੀ ਜਤਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਇਸ ਦੀ ਜਾਣਕਾਰੀ ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਇਲਾਵਾ ਡੀ. ਐੱਸ. ਪੀ. ਬਾਘਾ ਪੁਰਾਣਾ ਨੂੰ ਦਿੱਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ, ਜਿਸ ਦੀ ਪਛਾਣ ਕਰਮਜੀਤ ਕੌਰ ਉਰਫ ਗੋਮਾ ਦੇ ਤੌਰ ’ਤੇ ਉਸ ਦੀ ਮਾਤਾ ਰਾਣੀ ਨਿਵਾਸੀ ਪਿੰਡ ਬਣਾਂਵਾਲੀ (ਰਾਜਸਥਾਨ) ਹਾਲ ਸੰਤ ਨਗਰ ਮੋਗਾ ਵੱਲੋਂ ਕੀਤੀ ਗਈ।

ਐੱਸ. ਪੀ. ਆਈ ਅਜੇ ਰਾਜ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪੁਲਸ ਮੁਖੀ ਮੋਗਾ ਜੇ ਏਲਨਚੇਲੀਅਨ ਵੱਲੋਂ ਇਕ ਟੀਮ ਡੀ. ਐੱਸ. ਪੀ. ਬਾਘਾ ਪੁਰਾਣਾ ਜਸਯਜੋਤ ਸਿੰਘ, ਥਾਣਾ ਮੁਖੀ ਜਤਿੰਦਰ ਸਿੰਘ ਆਦਿ ’ਤੇ ਅਧਾਰਿਤ ਗਠਿਤ ਕੀਤੀ ਗਈ। ਜਾਂਚ ਸਮੇਂ ਪਤਾ ਲੱਗਾ ਕਿ ਕਰਮਜੀਤ ਕੌਰ ਉਰਫ ਗੋਮਾ ਜਿਸ ਦਾ ਵਿਆਹ 2015 ਵਿਚ ਗੁਰਮੀਤ ਸਿੰਘ ਨਿਵਾਸੀ ਕੋਟਕਪੂਰਾ ਨਾਲ ਹੋਇਆ ਸੀ ਅਤੇ ਇਸ ਦੇ ਇਕ ਬੇਟੀ ਹੈ। ਗੋਮਾ ਮੋਗਾ ਦੇ 9 ਨਿਊ ਟਾਊਨ ਵਿਚ ਸਥਿਤ ਇਕ ਬਿਊਟੀ ਪਾਰਲਰ ਵਿਚ ਕੰਮ ਕਰਦੀ ਸੀ। ਮ੍ਰਿਤਕਾ ਦੀ ਮਾਤਾ ਰਾਣੀ ਦੇ ਦੱਸਣ ਅਨੁਸਾਰ ਉਸਦੀ ਬੇਟੀ ਆਪਣੀ ਬੱਚੀ ਸਮੇਤ ਮੇਰੇ ਕੋਲ ਪਤੀ ਨਾਲ ਤਲਾਕ ਹੋਣ ਦੇ ਬਾਅਦ ਮੇਰੇ ਕੋਲ ਰਹਿ ਰਹੀ ਸੀ ਅਤੇ 20 ਮਾਰਚ ਨੂੰ ਆਪਣੀ ਐਕਟਿਵਾ ਸਕੂਟਰੀ ’ਤੇ ਇਹ ਕਹਿ ਕੇ ਗਈ ਕਿ ਮੈਂ ਕੰਮ ਜਾ ਰਹੀ ਹਾਂ, ਪਰ ਵਾਪਸ ਨਹੀਂ ਆਈ। ਜਦੋਂ ਪੁਲਸ ਵੱਲੋਂ ਸਖਤੀ ਨਾਲ ਰਾਣੀ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸਦੀ ਬੇਟੀ ਦੇ ਪਰਉਪਕਾਰ ਉਰਫ ਸੋਨੀ ਨਿਵਾਸੀ ਪਿੰਡ ਕੋਰੇਵਾਲਾ ਖੁਰਦ ਨਾਲ ਕਥਿਤ ਪ੍ਰੇਮ ਸਬੰਧ ਹਨ ਅਤੇ ਉਹ ਅਕਸਰ ਹੀ ਸਾਡੇ ਘਰ ਆਉਂਦਾ ਜਾਂਦਾ ਸੀ।

20 ਮਾਰਚ ਨੂੰ ਵੀ ਮੇਰੀ ਬੇਟੀ ਮੈਂਨੂੰ ਦੱਸ ਕੇ ਗਈ ਸੀ ਕਿ ਉਹ ਆਪਣੇ ਦੋਸਤ ਪਰਉਪਕਾਰ ਨਾਲ ਘੁੰਮਣ ਜਾ ਰਹੀ ਹੈ, ਜਿਸ ਉਪਰੰਤ ਪੁਲਸ ਨੇ ਪਿੰਡ ਕੋਰੇਵਾਲਾ ਦੇ ਸਾਬਕਾ ਸਰਪੰਚ ਪਰਉਪਕਾਰ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਤਾਂ ਉਸਨੇ ਦੱਸਿਆ ਕਿ ਉਸਦੀ ਕਰਮਜੀਤ ਕੌਰ ਗੋਮਾ ਨਾਲ ਦੋਸਤੀ ਸੀ ਅਤੇ ਉਹ 20 ਮਾਰਚ ਨੂੰ ਆਪਣੀ ਸਕੂਟਰੀ ਬੱਸ ਅੱਡੇ ’ਤੇ ਖੜ੍ਹੀ ਕਰ ਕੇ ਮੇਰੀ ਕਾਰ ਰਾਹੀਂ ਸਾਡੇ ਘਰ ਆਈ ਸੀ ਪਰ ਕਿਸੇ ਗੱਲ ਨੂੰ ਲੈ ਕੇ ਸਾਡਾ ਤਕਰਾਰ ਹੋ ਗਿਆ, ਜਿਸ ’ਤੇ ਮੈਂ ਕੰਬਲ ਨਾਲ ਉਸਦਾ ਮੂੰਹ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਮੈਂ ਆਪਣੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਦੀ ਮਦਦ ਨਾਲ ਉਸਦੀ ਲਾਸ਼ ਨੂੰ ਗੱਡੀ ਵਿਚ ਪਾ ਕੇ ਪਿੰਡ ਜੈਮਲਵਾਲਾ ਕੋਲ ਸੜਕ ਕਿਨਾਰੇ ਸੁੱਟ ਦਿੱਤਾ। ਪੁਲਸ ਨੇ ਉਕਤ ਮਾਮਲੇ ਵਿਚ ਜਸਪਾਲ ਸਿੰਘ ਉਰਫ ਜੱਸਾ ਨੂੰ ਵੀ ਹਿਰਾਸਤ ਵਿਚ ਲੈ ਲਿਆ। ਐੱਸ.ਪੀ.ਆਈ ਨੇ ਦੱਸਿਆ ਕਿ ਇਸ ਤਰ੍ਹਾਂ ਪੁਲਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਮ੍ਰਿਤਕਾ ਦੇ ਕਥਿਤ ਪ੍ਰੇਮੀ ਪਿੰਡ ਕੋਰੇਵਾਲਾ ਦੇ ਸਾਬਕਾ ਸਰਪੰਚ ਪਰਉਪਕਾਰ ਸਿੰਘ ਉਰਫ ਸੋਨੀ ਅਤੇ ਉਸਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਹਿਰਾਸਤ ਵਿਚ ਲੈਣ ਦੇ ਬਾਅਦ ਕਰਮਜੀਤ ਕੌਰ ਉਰਫ ਗੋਮਾ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵਰਤੀ ਗਈ ਕਾਰ ਅਤੇ ਸਾਰਿਆਂ ਦੇ ਮੋਬਾਇਲ ਫੋਨ ਵੀ ਪੁਲਸ ਨੇ ਕਬਜ਼ੇ ਵਿਚ ਲੈ ਲਏ।

  • Murder
  • lover
  • police
  • ਕਤਲ
  • ਪ੍ਰੇਮੀ
  • ਪੁਲਸ

ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ

NEXT STORY

Stories You May Like

  • murder of a young man on dussehra
    ਦੁਸਹਿਰੇ ਵਾਲੇ ਦਿਨ ਨੌਜਵਾਨ ਦੇ ਹੋਏ ਕਤਲ ਦੀ ਗੁੱਥੀ ਸੁਲਝੀ, ਪੁਲਸ ਨੇ ਤਿੰਨ ਨੂੰ ਕੀਤਾ ਗ੍ਰਿਫਤਾਰ
  • indian origin motel manager shot dead he had asked
    'ਭਰਾ, ਤੂੰ ਠੀਕ ਐਂ...!' ਸੁਣਦੇ ਹੀ ਹਮਲਾਵਰ ਨੇ ਮਾਰ'ਤੀ ਗੋਲੀ, US 'ਚ ਭਾਰਤੀ ਮੋਟਲ ਮਾਲਕ ਦਾ ਕਤਲ
  • famous comedian
    ਮਸ਼ਹੂਰ ਕਾਮੇਡੀਅਨ ਦੇ ਕਤਲ ਦੀ ਸਾਜਿਸ਼ ! ਪੁਲਸ ਨੇ ਕਰ'ਤਾ ਐਨਕਾਊਂਟਰ
  • asia cup 2025 trophy theft case lucknow cricket fan
    ਏਸ਼ੀਆ ਕੱਪ 2025 ਟਰਾਫੀ ਚੋਰੀ ਦਾ ਮਾਮਲਾ: ਲਖਨਊ ਦੇ ਕ੍ਰਿਕਟ ਪ੍ਰੇਮੀ ਨੇ ਦੁਬਈ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ
  • new twist in the murder case of former sarpanch s son
    PUNJAB : ਸਾਬਕਾ ਸਰਪੰਚ ਦੇ ਪੁੱਤ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੁਲਸ ਨੇ ਕੀਤੀ ਵੱਡੀ ਗ੍ਰਿਫ਼ਤਾਰੀ (ਵੀਡੀਓ)
  • police constables s shameful act
    ਬਚਾਉਣ ਵਾਲਿਆਂ ਨੇ ਹੀ ਮਾਰਿਆ ਇੱਜ਼ਤ 'ਤੇ ਡਾਕਾ ! ਮੰਦਰ ਗਈ ਕੁੜੀ ਨਾਲ 2 ਪੁਲਸ ਮੁਲਾਜ਼ਮਾਂ ਨੇ...
  • body of the tree hanging with trees
    ਦਰੱਖਤ ਨਾਲ ਲਟਕਦੀ ਮਿਲੀ ਪ੍ਰੇਮੀ ਜੋੜੇ ਦੀ ਲਾਸ਼
  • police in action in these area
    ਛਾਉਣੀ 'ਚ ਬਦਲਿਆ ਪੰਜਾਬ ਦਾ ਇਹ ਇਲਾਕਾ ! ਹਰ ਪਾਸੇ ਦਿਖੀ ਪੁਲਸ ਹੀ ਪੁਲਸ, ਜਾਣੋ ਵਜ੍ਹਾ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ...
  • jalandhar police arrest 3 people with heroin
    ਜਲੰਧਰ ਪੁਲਸ ਵੱਲੋਂ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • terrible accident in jalandhar girl dead
    ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ,...
  • powercom is taking major action against these consumers
    ਪੰਜਾਬ 'ਚ ਪਾਵਰਕਾਮ ਨੇ ਖਿੱਚੀ ਵੱਡੀ ਤਿਆਰੀ ! ਇਨ੍ਹਾਂ ਖ਼ਪਤਕਾਰਾਂ ਨੂੰ ਠੋਕਿਆ...
  • uncontrolled overloaded truck hits girl
    ਬੇਕਾਬੂ ਓਵਰਲੋਡ ਟਰੱਕ ਨੇ ਲੜਕੀ ਨੂੰ ਮਾਰੀ ਟੱਕਰ, ਮੌਕੇ ’ਤੇ ਮੌਤ
  • bjp leader dr subhash sharma s letter to cm bhagwant mann
    ਭਾਜਪਾ ਆਗੂ ਡਾ. ਸੁਭਾਸ਼ ਸ਼ਰਮਾ ਦੀ CM ਮਾਨ ਨੂੰ ਚਿੱਠੀ, ਸ੍ਰੀ ਅਨੰਦਪੁਰ ਸਾਹਿਬ...
  • dead body of man found under   suspicious circumstances
    ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼, ਸਰੀਰ ’ਤੇ ਮਿਲੇ ਸੱਟਾਂ ਦੇ ਨਿਸ਼ਾਨ
  • punjab governor gulabchand kataria visited vidya dham
    ਜਲੰਧਰ 'ਚ ਰਾਜਪਾਲ ਕਟਾਰੀਆ ਨੇ ਵਿਦਿਆ ਧਾਮ ਦਾ ਕੀਤਾ ਦੌਰਾ, ਬੱਚਿਆਂ ਦੀ ਪੜ੍ਹਾਈ...
Trending
Ek Nazar
hooliganism in jalandhar

ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ...

cheated husband of lakhs after getting married and fled abroad

ਪਤੀ ਨਾਲ ਠੱਗੀਆਂ ਕਰ ਬਿਨਾਂ ਦੱਸੇ ਵਿਦੇਸ਼ ਭੱਜੀ ਪਤਨੀ, ਪੂਰਾ ਪਰਿਵਾਰ ਰਹਿ ਗਿਆ...

an elderly woman was attacked a wolf

ਘਰੇ ਬੈਠੀ ਖਾਣਾ ਖਾ ਰਹੀ ਸੀ ਬਜ਼ੁਰਗ ਮਹਿਲਾ, ਅਚਾਨਕ ਬਘਿਆੜ ਨੇ ਕਰ'ਤਾ ਹਮਲਾ ਤੇ...

shameful act of police officer charges dropped in rape case against girl

ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ...

important news for the residents of amritsar

ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ

firecracker market to be set up in vacant plot near pathankot chowk in jalandhar

ਜਲੰਧਰ 'ਚ ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਨਿਗਮ ਵੱਲੋਂ NOC ਜਾਰੀ

jayanagar police station karnataka domestic violence mental harassment

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਸੀ ਪਤੀ! ਫੇਰ ਹੋ ਗਿਆ ਫੇਸਬੁੱਕ 'ਤੇ...

this rule of online transactions will change  rbi

ਬਦਲ ਜਾਵੇਗਾ Online ਲੈਣ-ਦੇਣ ਦਾ ਇਹ ਨਿਯਮ, RBI ਨੇ ਕੀਤਾ ਵੱਡਾ ਐਲਾਨ

son killed mother

'ਮੈਂ ਬੋਰ ਹੋ ਰਿਹਾ ਸੀ, ਇਸ ਲਈ ਮਾਂ ਨੂੰ ਮਾਰ 'ਤਾ...', ਪੁੱਤ ਦੇ ਖ਼ੌਫ਼ਨਾਕ...

grandmother got angry when she had girls

ਕੁੜੀਆਂ ਜੰਮਣ 'ਤੇ ਸੱਸ ਤੇ ਨਨਾਣਾਂ ਮਾਰਦੀਆਂ ਸੀ ਮੇਹਣੇ, ਤੰਗ ਆਈ ਔਰਤ ਨੇ ਗਲ ਲਾਈ...

winter body fitness healthy tips

Health Tips: ਸਰਦੀਆਂ 'ਚ ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ...

punjab granthi singh trapped after seeing mobile add becomes victim of fraud

Punjab: ਲਾਟਰੀ ਦੇ ਲਾਲਚ 'ਚ ਫਸਿਆ ਗ੍ਰੰਥੀ ਸਿੰਘ, ਮੋਬਾਇਲ ਦੀ ਐਡ ਕਰਕੇ ਹੋ ਗਈ...

advisory issued for farmers in view of heavy rain in punjab

ਪੰਜਾਬ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

spurious liquor continues in tarn taran

ਤਰਨਤਾਰਨ 'ਚ 'ਪਹਿਲੇ ਤੋੜ ਦੀ ਲਾਲ ਪਰੀ' ਦਾ ਸਿਲਸਿਲਾ ਜਾਰੀ, ਕਿਸੇ ਵੇਲੇ ਵੀ ਹੋ...

major orders issued in amritsar shops will remain closed

ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ...

boyfriend called her to his room 3 friends

ਫੋਨ ਕਰ ਕਮਰੇ 'ਚ ਬੁਲਾਈ ਟੀਚਰ Girlfriend, ਮਗਰੇ ਸੱਦ ਲਏ ਤਿੰਨ ਯਾਰ ਤੇ ਫਿਰ...

dharma s murder case exposed

ਧਰਮਾ ਦੇ ਕਤਲ ਮਾਮਲੇ ਦਾ ਪਰਦਾਫਾਸ਼, ਆਸਟ੍ਰੇਲੀਆ ਬੈਠੇ ਗੈਂਗਸਟਰ ਦੇ ਇਸ਼ਾਰਿਆਂ ’ਤੇ...

human skeleton found during excavation of 50 year old house

50 ਸਾਲ ਪੁਰਾਣੇ ਘਰ ਦੀ ਖੁਦਾਈ ਦੌਰਾਨ ਮਿਲਿਆ ਮਨੁੱਖੀ ਕੰਕਾਲ, ਇਲਾਕੇ 'ਚ ਫੈਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • hooliganism in jalandhar
      ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਭਿੜੀਆਂ ਦੋ ਧਿਰਾਂ, ਚੱਲੇ ਘਸੁੰਨ-ਮੁੱਕੇ ਤੇ...
    • child dies after drinking mother s milk
      ਮਾਂ ਦਾ ਦੁੱਧ ਚੁੰਘਦੇ ਸਾਰ ਹੀ ਕੀਤੀ ਉਲਟੀ, ਅਚਾਨਕ ਹੋ ਗਈ ਮੌਤ, ਪੜ੍ਹੋ ਕੀ ਹੈ...
    • punjab police action
      ਪੁਲਸ ਨੇ ਪੰਜਾਬ 'ਚ ਵੱਡੀ ਵਾਰਦਾਤ ਦੀ ਸਾਜ਼ਿਸ਼ ਕੀਤੀ ਨਾਕਾਮ ! 6 ਪਿਸਤੌਲ ਤੇ 19...
    • terrible accident in jalandhar girl dead
      ਜਲੰਧਰ 'ਚ ਭਿਆਨਕ ਹਾਦਸਾ! ਪਰਿਵਾਰ ਦੀਆਂ ਅੱਖਾਂ ਸਾਹਮਣੇ ਧੀ ਦੀ ਦਰਦਨਾਕ ਮੌਤ,...
    • powercom is taking major action against these consumers
      ਪੰਜਾਬ 'ਚ ਪਾਵਰਕਾਮ ਨੇ ਖਿੱਚੀ ਵੱਡੀ ਤਿਆਰੀ ! ਇਨ੍ਹਾਂ ਖ਼ਪਤਕਾਰਾਂ ਨੂੰ ਠੋਕਿਆ...
    • health department launches anti dengue awareness campaign
      ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਜਾਰੀ
    • man death case
      ਸੜਕ ਹਾਦਸੇ ’ਚ ਵਿਅਕਤੀ ਦੀ ਮੌਤ, ਮਾਮਲਾ ਦਰਜ
    • the department s new forecast regarding the weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ...
    • you will also be surprised to hear what happened to nri
      ਜਿਗਰੀ ਯਾਰ ਨੇ ਹੀ ਯਾਰੀ ਨੂੰ ਲਾਇਆ ਕਲੰਕ, NRI ਨਾਲ ਜੋ ਹੋਇਆ, ਸੁਣ ਤੁਸੀਂ ਵੀ ਹੋ...
    • advocate dhami expresses grief over the demise of sgpc member
      ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +