Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:00:36 PM

  • no relief to companies in case of wrong branding of energy drinks  fssai

    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

  • central government gift to punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਘਰ 'ਚ ਦਾਖਲ ਹੋ ਕੇ ਕਤਲ ਕਰਨ ਵਾਲੇ 2 ਹੋਰ ਕਾਬੂ

PUNJAB News Punjabi(ਪੰਜਾਬਂ)

ਘਰ 'ਚ ਦਾਖਲ ਹੋ ਕੇ ਕਤਲ ਕਰਨ ਵਾਲੇ 2 ਹੋਰ ਕਾਬੂ

  • Updated: 03 Jul, 2018 06:32 AM
Punjab
murder
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ, (ਪਾਬਲਾ, ਰਾਣਾ)– ਪੁਰਾਣੀ ਰੰਜਿਸ਼ ਕਾਰਨ ਬੀਤੀ 27-28 ਜੂਨ ਦੀ ਦਰਮਿਆਨੀ ਰਾਤ ਦੌਰਾਨ ਸਥਾਨਕ ਗੁਰੂ ਨਾਨਕ ਨਗਰ ਵਿਖੇ ਇਕ ਘਰ ਵਿਚ ਦਾਖਲ ਹੋ ਕੇ ਜਸ਼ਨ ਕੁਮਾਰ ਪੁੱਤਰ ਕਸ਼ਮੀਰੀ ਲਾਲ ਵਾਸੀ ਹਰਸੀ ਪਿੰਡ ਹੁਸ਼ਿਆਰਪੁਰ (ਹਾਲ ਵਾਸੀ ਭੋਗਪੁਰ) ਨੂੰ ਗੰਭੀਰ ਜ਼ਖਮੀ ਕਰਨ ਅਤੇ ਉਸ ਦੇ ਸਾਥੀ ਮਨਪ੍ਰੀਤ ਸਿੰਘ ਮਨੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਮਿਰਜ਼ਾਪੁਰ ਖਡਿਆਲਾ (ਹੁਸ਼ਿਆਰਪੁਰ) ਦਾ ਦਰਦਨਾਕ ਤਰੀਕੇ ਨਾਲ ਕਤਲ ਕਰਨ ਦੇ ਦੋਸ਼ ਵਿਚ ਨਾਮਜ਼ਦ 7 ਮੁਲਜ਼ਮਾਂ ਵਿਚੋਂ ਭੋਗਪੁਰ ਪੁਲਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕੁੱਲ 5 ਹਮਲਾਵਰਾਂ ਨੂੰ ਕਾਬੂ ਕਰ ਲਿਆ ਹੈ।
ਅੱਜ ਪ੍ਰੈੱਸ ਕਾਨਫਰੰਸ ਦੌਰਾਨ ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਕਤਲ ਕੇਸ 'ਚ ਭੋਗਪੁਰ ਪੁਲਸ ਵੱਲੋਂ ਪਹਿਲਾਂ ਮਨਦੀਪ ਸਿੰਘ ਮੀਪਾ, ਗੁਲਸ਼ਨ ਕੁਮਾਰ ਗੁਲਸ਼ਨ ਅਤੇ ਅਨੂੰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਨ੍ਹਾਂ ਕੋਲੋਂ ਹਮਲੇ ਦੌਰਾਨ ਵਰਤੇ ਗਏ 2 ਦਾਤ ਅਤੇ ਇਕ ਕਿਰਪਾਨ ਬਰਾਮਦ ਕਰ ਲਈ ਹੈ। ਇਸ ਕੇਸ ਦੇ ਭਗੌੜੇ ਬਾਕੀ 4 ਮੁਲਜ਼ਮਾਂ ਵਿਚੋਂ ਮਨਦੀਪ ਸਿੰਘ ਮੰਨਾ ਅਤੇ ਰਿਸ਼ਵ ਉਰਫ ਰਵੀ ਕੁਮਾਰ ਨੂੰ ਵੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਪੁਲਸ ਰਿਮਾਂਡ ਲੈਣ ਉਪਰੰਤ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਸ ਦੇ ਬਾਕੀ ਰਹਿੰਦੇ 2 ਮੁਲਜ਼ਮਾਂ ਗੁਰਪ੍ਰੀਤ ਸਿੰਘ ਗੋਪੀ ਵਾਸੀ ਪਿੰਡ ਘੋੜਾਵਾਹਾ (ਹੁਸ਼ਿਆਰਪੁਰ) ਅਤੇ ਬਿਕਰਮਜੀਤ ਸਿੰਘ ਵਿੱਕੀ ਵਾਸੀ ਪਿੰਡ ਨੰਗਲ ਖੂੰਗਾ (ਹੁਸ਼ਿਆਰਪੁਰ) ਨੂੰ ਫੜਨ ਲਈ ਪੁਲਸ ਵਲੋਂ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ।

  • ਕਤਲ ਕਰਨ
  • ਪਿੰਡ ਮਿਰਜ਼ਾਪੁਰ ਖਡਿਆਲਾ
  • Two arrested
  • murder

ਹਲਕਾਏ ਕੁੱਤੇ ਨੇ ਮਚਾਈ ਦਹਿਸ਼ਤ, ਲੋਕਾਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਿਆ ਕੁੱਤਾ

NEXT STORY

Stories You May Like

  • 2 youths arrested with drugs  pills and stolen motorcycle
    ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • 2 persons arrested with 15 000 ml of liquor
    15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • shots fired after entering house
    ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
  • 2 students arrested for using abusive language in supreme court
    ਸੁਪਰੀਮ ਕੋਰਟ ’ਚ ਅਪਸ਼ਬਦਾਂ ਦੀ ਵਰਤੋਂ ਕਰਨ ’ਤੇ 2 ਵਿਦਿਆਰਥੀ ਗ੍ਰਿਫ਼ਤਾਰ
  • fraud  patran police  car purchase fraud
    ਕਾਰ ਖਰੀਦ ਕੇ 7.70 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ 2 ਨਾਮਜ਼ਦ
  • murder case
    ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +