Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    6:33:52 PM

  • bjp has devised a strategy regarding seat distribution

    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ!...

  • political equations will change with the akali bjp alliance

    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ...

  • extra coaches trains shatabdi

    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ...

  • punjab seats assembly elections

    ਪੰਜਾਬ : 117 ਦੀ ਥਾਂ 176 ਵਿਧਾਇਕ, ਸੀਟਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਝਗੜੇ ਮਗਰੋਂ ਸ਼ਰਾਬੀ ਪਤੀ ਨੇ ਚਾਕੂ ਮਾਰ ਕੇ ਕੀਤਾ ਪਤਨੀ ਦਾ ਕਤਲ, ਗ੍ਰਿਫ਼ਤਾਰ

PUNJAB News Punjabi(ਪੰਜਾਬ)

ਝਗੜੇ ਮਗਰੋਂ ਸ਼ਰਾਬੀ ਪਤੀ ਨੇ ਚਾਕੂ ਮਾਰ ਕੇ ਕੀਤਾ ਪਤਨੀ ਦਾ ਕਤਲ, ਗ੍ਰਿਫ਼ਤਾਰ

  • Edited By Babita,
  • Updated: 09 Mar, 2021 01:36 PM
Chandigarh
murder case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਲੜਾਈ ਕਰਨ ਤੋਂ ਬਾਅਦ ਸ਼ਰਾਬੀ ਪਤੀ ਨੇ ਐਤਵਾਰ ਰਾਤ ਧਨਾਸ ਸਥਿਤ ਘਰ ਵਿਚ ਪਤਨੀ ਦੇ ਢਿੱਡ ਵਿਚ ਚਾਕੂ ਮਾਰ ਦਿੱਤਾ। ਲਹੂ-ਲੁਹਾਨ ਹਾਲਤ ਵਿਚ ਪਰਿਵਾਰ ਵਾਲੇ ਉਸ ਨੂੰ ਸੈਕਟਰ-16 ਜਨਰਲ ਹਸਪਤਾਲ ਵਿਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ 24 ਸਾਲਾ ਪੂਰਨਿਮਾ ਦੇ ਰੂਪ ਵਿਚ ਹੋਈ ਹੈ। ਸਾਰੰਗਪੁਰ ਥਾਣਾ ਪੁਲਸ ਨੇ ਮ੍ਰਿਤਕਾ ਦੇ ਪਿਤਾ ਰਾਮਲਾਲ ਦੀ ਸ਼ਿਕਾਇਤ ’ਤੇ ਕਤਲ ਕਰਨ ਵਾਲੇ ਪਤੀ ਸੰਨੀ ਨੂੰ ਗ੍ਰਿਫ਼ਤਾਰ ਕਰ ਕੇ ਉਸ ’ਤੇ ਕਤਲ ਦਾ ਕੇਸ ਦਰਜ ਕਰ ਲਿਆ। ਸੰਨੀ ਸੈਕਟਰ-19 ਦੇ ਸਦਰ ਬਜ਼ਾਰ ਵਿਚ ਇਕ ਦੁਕਾਨ ’ਤੇ ਸੇਲਸਮੈਨ ਦੀ ਨੌਕਰੀ ਕਰਦਾ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।
ਮਰਨ ਤੋਂ ਪਹਿਲਾਂ ਪਿਤਾ ਨੂੰ ਦੱਸੀ ਸੱਚਾਈ
ਰਾਮਲਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਧੀ ਪੂਰਨਿਮਾ ਦਾ ਵਿਆਹ 30 ਅਕਤੂਬਰ, 2019 ਨੂੰ ਧਨਾਸ ਦੇ ਰਹਿਣ ਵਾਲੇ ਸੰਨੀ ਦੇ ਨਾਲ ਹੋਇਆ ਸੀ। ਉਦੋਂ ਤੋਂ ਉਹ ਆਪਣੇ ਪਤੀ ਦੇ ਨਾਲ ਰਹਿ ਰਹੀ ਸੀ। ਉਨ੍ਹਾਂ ਦੱਸਿਆ ਕਿ ਐਤਵਾਰ ਰਾਤ 12 ਵਜੇ ਪੂਰਨਿਮਾ ਨੂੰ ਉਨ੍ਹਾਂ ਨੇ ਫੋਨ ਕੀਤਾ ਪਰ ਫੋਨ ਅਚਾਨਕ ਵਿੱਚ ਹੀ ਕੱਟ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਤੁਰੰਤ ਕਾਲ ਕੀਤੀ ਤਾਂ ਫ਼ੋਨ ਪੂਰਨਿਮਾ ਨੇ ਨਹੀਂ ਚੁੱਕਿਆ, ਸਗੋਂ ਉਸ ਦੇ ਪਤੀ ਸੰਨੀ ਨੇ ਚੁੱਕਿਆ ਅਤੇ ਕਿਹਾ ਕਿ ਪੂਰਨਿਮਾ ਬੇਹੋਸ਼ ਹੋ ਗਈ ਹੈ ਅਤੇ ਉਸ ਨੂੰ ਸੈਕਟਰ-16 ਹਸਪਤਾਲ ਵਿਚ ਲਿਆਂਦਾ ਗਿਆ ਹੈ। ਇਹ ਗੱਲ ਸੁਣ ਕੇ ਉਹ ਘਬਰਾ ਗਏ ਅਤੇ ਸੈਕਟਰ-16 ਹਸਪਤਾਲ ਪੁੱਜੇ ਤਾਂ ਉਨ੍ਹਾਂ ਦੀ ਧੀ ਲਹੂ-ਲੁਹਾਣ ਹਾਲਤ ਵਿਚ ਪਈ ਹੋਈ ਸੀ। ਉਹ ਦਰਦ ਨਾਲ ਕਰਾਹ ਰਹੀ ਸੀ। ਉਸ ਨੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਦੱਸਿਆ ਕਿ ਪਾਪਾ ਮੈਨੂੰ ਸੰਨੀ ਨੇ ਚਾਕੂ ਮਾਰ ਦਿੱਤਾ ਗਿਆ ਹੈ। ਥੋੜ੍ਹੀ ਦੇਰ ਬਾਅਦ ਧੀ ਨੇ ਦਮ ਤੋੜ ਦਿੱਤਾ। ਪਿਤਾ ਨੇ ਦੱਸਿਆ ਕਿ ਪੂਰਨਿਮਾ ਦੇ ਢਿੱਡ ਵਿਚ ਸੱਜੇ ਪਾਸੇ ਚਾਕੂ ਦੇ ਜ਼ਖਮ ਸਨ। ਪਿਤਾ ਦਾ ਦੋਸ਼ ਹੈ ਕਿ ਸੰਨੀ ਉਨ੍ਹਾਂ ਦੀ ਧੀ ਪੂਰਨਿਮਾ ਨਾਲ ਲੜਾਈ ਕਰਦਾ ਰਹਿੰਦਾ ਸੀ ਅਤੇ ਉਸ ਨੇ ਹੀ ਉਸ ਦਾ ਕਤਲ ਕੀਤਾ ਹੈ।
ਮੁਲਜ਼ਮ ਨੇ ਬਣਾਈ ਝੂਠੀ ਕਹਾਣੀ
ਉੱਥੇ ਹੀ ਮੁਲਜ਼ਮ ਪਤੀ ਸੰਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪੂਰਨਿਮਾ ਨਾਲ ਰਾਤ ਨੂੰ ਝਗੜਾ ਹੋ ਗਿਆ ਸੀ। ਉਹ ਚਾਕੂ ਨਾਲ ਆਪਣਾ ਹੱਥ ਵੱਢਣ ਲੱਗਾ ਤਾਂ ਪੂਰਨਿਮਾ ਬਚਾਅ ਕਰਨ ਲੱਗੀ। ਇਸ ਦੌਰਾਨ ਚਾਕੂ ਹੇਠਾਂ ਡਿੱਗ ਗਿਆ ਅਤੇ ਪੂਰਨਿਮਾ ਚਾਕੂ ’ਤੇ ਡਿੱਗ ਗਈ। ਇਸ ਦੇ ਕਾਰਨ ਹੀ ਚਾਕੂ ਪੂਰਨਿਮਾ ਦੇ ਢਿੱਡ ਵਿਚ ਲੱਗ ਗਿਆ। ਉੱਥੇ ਹੀ ਪੁਲਸ ਨੇ ਜਾਂਚ ਵਿਚ ਪਾਇਆ ਕਿ ਸੰਨੀ ਝੂਠ ਬੋਲ ਰਿਹਾ ਹੈ। ਉਸ ਨੇ ਹੀ ਲੜਾਈ ਕਰਨ ਤੋਂ ਬਾਅਦ ਪਤਨੀ ਪੂਰਨਿਮਾ ਦਾ ਕਤਲ ਕੀਤਾ ਹੈ। ਸਾਰੰਗਪੁਰ ਥਾਣਾ ਪੁਲਸ ਨੇ ਪਿਤਾ ਰਾਮਲਾਲ ਦੀ ਸ਼ਿਕਾਇਤ ’ਤੇ ਧੀ ਦੇ ਕਾਤਲ ਪਤੀ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ।

  • Husband
  • Murder
  • Wife
  • Dhanas
  • Arrested
  • ਪਤੀ
  • ਕਤਲ
  • ਪਤਨੀ
  • ਧਨਾਸ
  • ਗ੍ਰਿਫ਼ਤਾਰ

ਈ. ਡੀ. ਦੀ ਕਾਰਵਾਈ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਬਿਆਨ

NEXT STORY

Stories You May Like

  • wife  man  tower  marriage  bihar  police
    ਪਤਨੀ ਗਈ ਪੇਕੇ ਤਾਂ ਨਾਰਾਜ਼ ਪਤੀ ਟਾਵਰ 'ਤੇ ਚੜ੍ਹਿਆ, 20 ਨਵੰਬਰ ਨੂੰ ਹੋਇਆ ਸੀ ਵਿਆਹ
  • punjab friends father
    ਪੰਜਾਬ: ਸਹੇਲੀਆਂ ਦੀ ਲੜਾਈ ਮਗਰੋਂ ਪਿਓ ਦਾ ਕਤਲ! ਚੌਕ 'ਚ ਲਿਜਾ ਕੇ ਤਲਵਾਰਾਂ ਨਾਲ ਵੱਢਿਆ
  • insurance amount wife husband son police arrested
    2 ਕਰੋੜ ਦੇ ਬੀਮੇ ਲਈ ਪਤੀ ਨੂੰ ਦੇ ਰਹੀ ਸੀ ਮੱਠਾ ਜ਼ਹਿਰ ! ਪੁਲਸ ਅੱਗੇ ਪਤਨੀ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਦ
  • boy  accused  sister  friendship police  arrested
    ਦਿੱਲੀ 'ਚ ਨਾਬਾਲਗ ਮੁੰਡੇ ਦਾ ਕਤਲ, ਦੋਸ਼ੀ ਦੀ ਭੈਣ ਨਾਲ ਦੋਸਤੀ ਨੂੰ ਲੈ ਕੇ ਹੋਇਆ ਸੀ ਵਿਵਾਦ
  • young man commits suicide by shooting himself with a licensed revolver
    ਨੌਜਵਾਨ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
  • nadala police arrested three people under suspicious circumstances
    ਸ਼ੱਕੀ ਹਾਲਤ 'ਚ ਘੁੰਮ ਰਹੇ ਤਿੰਨ ਵਿਅਕਤੀਆਂ ਨੂੰ ਨਡਾਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ
  • delhi police  electric vehicle  battery  theft  people  arrested
    EV ਬੈਟਰੀ ਚੋਰੀ ਕਰਨ ਵਾਲੇ 2 ਗਿਰੋਹਾਂ ਦਾ ਪਰਦਾਫਾਸ਼, ਦਿੱਲੀ ਪੁਲਸ ਨੇ 9 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • daughter murdered over excessive mobile phone use
    ਮੋਬਾਈਲ ਫ਼ੋਨ ਦੀ ਜ਼ਿਆਦਾ ਵਰਤੋਂ ਕਰਨ ’ਤੇ ਧੀ ਦਾ ਕਤਲ, ਮੁਲਜ਼ਮ ਜੋੜਾ ਗ੍ਰਿਫ਼ਤਾਰ
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • punjab bjp appointments
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਅਹਿਮ ਫ਼ੈਸਲਾ! ਇਨ੍ਹਾਂ ਲੀਡਰਾਂ...
    • voting begins in dharamkot
      ਧਰਮਕੋਟ 'ਚ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਜਾਰੀ, ਸ਼ਾਮ 4 ਵਜੇ ਤੱਕ 69.08...
    • fir case
      ਫਾਜ਼ਿਲਕਾ 'ਚ ਗੱਡੀਆਂ ਵੇਚਣ ਦੇ ਝਗੜੇ ਦੌਰਾਨ ਫਾਇਰਿੰਗ ਮਾਮਲੇ 'ਚ ਮੁਲਜ਼ਮ...
    • pratap singh bajwa
      ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਜਤਾਈ ਚਿੰਤਾ, ਪੜ੍ਹੋ ਕੀ...
    • major meeting between sukhbir badal and kewal singh dhillon
      ਸੁਖਬੀਰ ਬਾਦਲ ਦੇ ਘਰ ਭਾਜਪਾ ਲੀਡਰਸ਼ਿਪ ਦੀ ਪਹਿਲੀ ਮੀਟਿੰਗ, 8 ਦਸੰਬਰ ਨੂੰ PM ਮੋਦੀ...
    • inmate beaten up in kapurthala central jail admitted to civil hospital
      ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ
    • cp ludhiana
      ਲੁਧਿਆਣਾ ਦੇ ਨਵੇਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੰਭਾਲਿਆ ਅਹੁਦਾ
    • jawahar navodaya vidyalaya selection examination
      ਫ਼ਾਜ਼ਿਲਕਾ 'ਚ ਜਵਾਹਰ ਨਵੋਦਿਆ ਵਿਦਿਆਲਾ ਚੋਣ ਪ੍ਰੀਖਿਆ ਸ਼ਾਂਤੀਪੂਰਵਕ ਸੰਪੰਨ
    • youth  fields  death
      ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਨੌਜਵਾਨ ਦੀ ਮੌਤ
    • man deadbody found in a pile of garbage in hoshiarpur
      ​ਹੁਸ਼ਿਆਰਪੁਰ 'ਚ ਕੂੜੇ ਦੇ ਢੇਰ ’ਚੋਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +