Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:32:52 PM

  • powercom department electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

PUNJAB News Punjabi(ਪੰਜਾਬ)

ਬੁਰਜ ਮਹਿਮਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

  • Edited By Babita,
  • Updated: 12 Jul, 2026 10:36 AM
Bathinda-Mansa
murder case
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ ਮੰਡੀ (ਗੋਰਾ ਲਾਲ) : ਥਾਣਾ ਨੇਹੀਆਂਵਾਲਾ ਅਧੀਨ ਪੈਂਦੀ ਪੁਲਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਖੇਤਰ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਚ ਸ਼ੁੱਕਰਵਾਰ ਦੇਰ ਰਾਤ ਇਕ 42 ਸਾਲਾ ਨੌਜਵਾਨ ਦੇ ਕਥਿਤ ਤੌਰ ’ਤੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਘਟਨਾ ਨੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਉਰਫ਼ ਬੱਬੂ ਪੁੱਤਰ ਰਾਮ ਸਿੰਘ ਵਜੋਂ ਹੋਈ ਹੈ, ਜੋ ਪਿੰਡ ਵਿਚ ਇਕੱਲਾ ਰਹਿੰਦਾ ਸੀ ਅਤੇ ਸਬਜ਼ੀ ਵੇਚ ਕੇ ਆਪਣੇ ਜੀਵਨ ਦਾ ਗੁਜ਼ਾਰਾ ਕਰਦਾ ਸੀ। ਮ੍ਰਿਤਕ ਦੀ ਭੈਣ ਰੈਂਪੀ ਕੌਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਗੁਆਂਢੀ ਗੁਰਧਿਆਨ ਸਿੰਘ ਅਤੇ ਉਸ ਦੇ ਕੁੱਝ ਸਾਥੀਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਨਜੀਤ ਸਿੰਘ ’ਤੇ ਹਮਲਾ ਕਰ ਦਿੱਤਾ। ਉਸ ਦੇ ਅਨੁਸਾਰ ਪਹਿਲਾਂ ਮਨਜੀਤ ਸਿੰਘ ਦੀ ਲਾਠੀਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ।

ਇਸ ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਅਤੇ ਗਮ ਦਾ ਮਾਹੌਲ ਬਣ ਗਿਆ। ਰੈਂਪੀ ਕੌਰ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਕਾਰ ਪਹਿਲਾਂ ਵੀ ਕਈ ਵਾਰ ਝਗੜੇ ਹੋ ਚੁੱਕੇ ਸਨ, ਜਿਸ ਕਾਰਨ ਇਲਾਕੇ ਦੇ ਲੋਕ ਵੀ ਇਸ ਰੰਜਿਸ਼ ਤੋਂ ਜਾਣੂੰ ਸਨ। ਮ੍ਰਿਤਕ ਦਾ ਇਕ ਭਰਾ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਮੱਲਕੇ (ਮੋਗਾ) ਵਿਖੇ ਰਹਿੰਦਾ ਹੈ, ਜਦੋਂ ਕਿ ਮਨਜੀਤ ਸਿੰਘ ਹੀ ਪਰਿਵਾਰ ਦਾ ਸਹਾਰਾ ਸੀ। ਹੁਣ ਉਸ ਦੀ ਮੌਤ ਨਾਲ ਪਰਿਵਾਰ ਪੂਰੀ ਤਰ੍ਹਾਂ ਟੁੱਟ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਂਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਨਿਰਮਲਜੀਤ ਸਿੰਘ ਅਤੇ ਥਾਣਾ ਨੇਹੀਆਂਵਾਲਾ ਦੇ ਮੁਖੀ ਅਮਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਨੇਹੀਆਂਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
 

  • Youth
  • Murder
  • Police
  • ਨੌਜਵਾਨ
  • ਕਤਲ
  • ਪੁਲਸ

ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 8 ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • school teacher incident young man cctv
    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ
  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • youth brutally beaten up on suspicion of illicit relations
    ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • body of missing youth recovered from crematorium
    ਲਾਪਤਾ ਨੌਜਵਾਨ ਦੀ ਲਾਸ਼ ਸ਼ਮਸ਼ਾਨਘਾਟ ਤੋਂ ਬਰਾਮਦ, ਕਤਲ ਦਾ ਸ਼ੱਕ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of missing youth recovered from crematorium
      ਲਾਪਤਾ ਨੌਜਵਾਨ ਦੀ ਲਾਸ਼ ਸ਼ਮਸ਼ਾਨਘਾਟ ਤੋਂ ਬਰਾਮਦ, ਕਤਲ ਦਾ ਸ਼ੱਕ
    • jalandhar boy stuck in russia truth about travel agents revealed in video
      ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
    • ticket checking  railway department  railway fine
      ਚੈਕਿੰਗ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਪਾਏ ਗਏ 34,410 ਯਾਤਰੀ, ਵਸੂਲਿਆ ਮੋਟਾ...
    • people rushed out of d mart following reports of a sudden fire jalandhar
      ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
    • malaout ayushman kendra
      ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
    • 2 thieves arrested for stealing submersible motor wires from fields
      ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +