Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    3:49:40 PM

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • fuel price increase

    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ...

  • viral fever rages in punjab

    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ...

  • ind vs eng 3rd odi

    IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਜੀਠਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨਾਬਾਲਗ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਕੇ ਟੰਗੀ ਲਾਸ਼

PUNJAB News Punjabi(ਪੰਜਾਬ)

ਮਜੀਠਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨਾਬਾਲਗ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਕੇ ਟੰਗੀ ਲਾਸ਼

  • Edited By Gurminder Singh,
  • Updated: 23 Oct, 2022 12:38 PM
Amritsar
murder committed after rape of a minor in majitha
  • Share
    • Facebook
    • Tumblr
    • Linkedin
    • Twitter
  • Comment

ਮਜੀਠਾ/ਕੱਥੂਨੰਗਲ (ਪ੍ਰਿਥੀਪਾਲ) : ਇਥੇ ਇਕ ਪਿੰਡ ਵਿਖੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕੁੜੀ ਦੀ ਮਾਂ ਨੇ ਥਾਣਾ ਮਜੀਠਾ ਵਿਖੇ ਦਰਜ ਕਰਾਏ ਬਿਆਨਾਂ ’ਚ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ । ਉਹ ਆਪਣੀ ਨਾਬਾਲਗ ਬੇਟੀ (15) ਨਾਲ ਇਥੇ ਰਹਿ ਰਹੀ ਹੈ। ਪਿੰਡ ਵਿਚ ਰਿਸ਼ਤੇਦਾਰ ਦਾ ਵਿਆਹ ਹੋਣ ਕਰ ਕੇ ਉਸ ਦੀ ਬੇਟੀ ਨੇ ਉਸ ਨੂੰ ਨਵੇਂ ਕੱਪੜੇ ਲਿਆਉਣ ਲਈ ਕਿਹਾ । ਉਹ ਬੈਂਕ ਵਿਚੋਂ ਆਪਣੀ ਪੈਨਸ਼ਨ ਦੇ ਪੈਸੇ ਕਢਵਾਉਣ ਲਈ ਆ ਗਈ ਅਤੇ ਉਸ ਦੀ ਧੀ ਘਰ ਵਿਚ ਇਕੱਲੀ ਸੀ। ਜਦ ਉਹ ਘਰ ਵਾਪਸ ਆਈ ਤਾਂ ਉਸ ਦੀ ਧੀ ਦੀ ਲਾਸ਼ ਗਾਰਡਰ ਨਾਲ ਲਟਕ ਰਹੀ ਸੀ । ਉਸ ਦੀ ਧੀ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਬੇਕਾਬੂ ਹੋ ਕੇ ਭਾਖੜਾ ਨਹਿਰ ਦੇ ਠਾਠਾਂ ਮਾਰਦੇ ਪਾਣੀ ’ਚ ਜਾ ਡਿੱਗੀ ਕਾਰ, ਪੰਜਾਬ ਪੁਲਸ ਦੇ ਥਾਣੇਦਾਰ ਦੀ ਮੌਤ

ਉਸ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੀ ਗੈਰ-ਹਾਜ਼ਰੀ ਵਿਚ ਸੁਲਤਾਨਪੁਰ ਲੋਧੀ ਤੋਂ ਆਏ ਦੋ ਵਿਅਕਤੀਆਂ (ਜਿਨ੍ਹਾਂ ਨੂੰ ਉਹ ਜਾਣਦੀ ਹੈ) ਨੇ ਪਹਿਲਾਂ ਉਸ ਦੀ ਧੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਫਿਰ ਉਸ ਨੂੰ ਮਾਰ ਕੇ ਛੱਤ ਨਾਲ ਲਟਕਾ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋ ਗਏ। ਥਾਣਾ ਮਜੀਠਾ ਦੇ ਐੱਸ.ਐੱਚ.ਓ. ਮਨਮੀਤਪਾਲ ਸਿੰਘ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਅਤੇ 376 ਦੇ ਤਹਿਤ ਪਰਚਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਡੀ. ਐੱਸ. ਪੀ. ਗਗਨਦੀਪ ਭੁੱਲਰ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Minor girl
  • rape
  • murder
  • police
  • ਨਾਬਾਲਗ ਕੁੜੀ
  • ਬਲਾਤਕਾਰ
  • ਕਤਲ
  • ਪੁਲਸ

ਦੀਵਾਲੀ 'ਤੇ ਨੰਨ੍ਹੀ ਦਿਲਰੋਜ ਨੂੰ ਯਾਦ ਕਰਕੇ ਭਾਵੁਕ ਹੋਇਆ ਭਰਾ ਅਗਮਪ੍ਰੀਤ

NEXT STORY

Stories You May Like

  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • minor murder case  accused acquitted
    ਬਹੁਚਰਚਿਤ ਨਾਬਾਲਗ ਕਤਲ ਕੇਸ ’ਚੋਂ 2 ਮੁਲਜ਼ਮ ਬਰੀ
  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • body of granthi singh who jumped into harike canal
    ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ ਮਿਲੀ ਲਾਸ਼
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • boy  pornographic video  underage girl
    ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
Trending
Ek Nazar
dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • firing case
      ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚਿਆ ਸੁਰੱਖਿਆ ਗਾਰਡ
    • accused arrested
      ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
    • dri s big action near amritsar border
      ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • heavy to very heavy rain and storm threat in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ...
    • special lok adalat organized in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +