Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:50:28 PM

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • share market  sensex 444 points  nifty closed beyond 24 000

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ...

  • major action against 47 leaders

    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ !...

  • thank you india

    ''Thank You India..!'' ਔਖ਼ੇ ਸਮੇਂ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਲੋਹੇ ਦੀ ਰਾਡ ਮਾਰ ਕੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ, ਭਰਾ ਨੇ ਸੁਣਾਈ ਦਰਦਭਰੀ ਦਾਸਤਾਨ

MALWA News Punjabi(ਮਾਲਵਾ)

ਲੋਹੇ ਦੀ ਰਾਡ ਮਾਰ ਕੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ, ਭਰਾ ਨੇ ਸੁਣਾਈ ਦਰਦਭਰੀ ਦਾਸਤਾਨ

  • Updated: 24 Feb, 2021 01:01 PM
Firozpur
murder guruharsahai police injuried
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਆਵਲਾ): ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਬੂਲਾ ਰਾਏ ਹਿਠਾੜ ਦੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਕਤਲ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਦੋ ਵਿਅਕਤੀਆਂ ਦੇ ਖ਼ਿਲਾਫ਼ 302 ਅਤੇ 34 ਆਈ.ਪੀਸੀ . ਤਹਿਤ ਮੁਕੱਦਮਾ ਦਰਜ ਕੀਤਾ ਹੈ। ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਤਲ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਵਿਅਕਤੀ ਦੇ ਭਰਾ ਮੁਦੱਈ ਕਿਸ਼ੋਰ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਬੂਲਾ ਰਾਏ ਹਿਠਾੜ ਨੇ ਦੋਸ਼ ਲਗਾਉਂਦੇ ਦੱਸਿਆ ਕਿ ਜਦ ਉਹ ਆਪਣੇ ਘਰ ਮੌਜੂਦ ਸੀ ਤਾਂ ਉਸਨੂੰ ਪਤਾ ਲੱਗਿਆ ਕਿ ਉਸਦੇ ਭਰਾ ਬੂੜ ਸਿੰਘ ਨੂੰ ਕਿਸੇ ਨੇ ਸੱਟਾਂ ਮਾਰੀਆਂ ਹਨ। 

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਹੋਣਗੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ : ਬੀਬੀ ਜਗੀਰ ਕੌਰ

ਮੁਦੱਈ ਅਨੁਸਾਰ ਜਦ ਉਹ ਮੌਕਾ ’ਤੇ ਪਹੁੰਚੇ ਤਾਂ ਉਥੇ ਛਿੰਦਰਪਾਲ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਬੂਲਾ ਰਾਏ ਹਿਠਾੜ ਮੌਜੂਦ ਸੀ , ਜਿਸ ਨੇ ਦੱਸਿਆ ਕਿ ਬੂੜ ਸਿੰਘ ਆਪਣੇ ਮੋਟਰਸਾਈਕਲ ' ਤੇ ਆ ਰਿਹਾ ਸੀ , ਜਿਸਦੇ ਪਿੱਛੇ ਇਕ ਟਰੈਕ ਗੱਡੀ ਜਿਸ ਵਿਚ ਦੋ ਵਿਅਕਤੀ ਸਵਾਰ ਸਨ , ਜਿਨ੍ਹਾਂ ਨੇ ਗੱਡੀ ਲਿਆ ਕੇ ਬੂੜ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ ਤਾਂ ਬੂੜ ਸਿੰਘ ਡਿੱਗ ਪਿਆ । ਇਸ ਤੋਂ ਬਾਅਦ ਗੱਡੀ ਵਿਚੋਂ ਜਸਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਸਲਵਿੰਦਰ ਸਿੰਘ ਉਰਫ ਪੰਮਾ ਪੁੱਤਰ ਬਚਨ ਸਿੰਘ ਵਾਸੀਆਨ ਚਾਂਦੀ ਵਾਲਾ , ਗੱਡੀ ਵਿਚੋਂ ਉਤਰੇ ਤੇ ਜਸਵਿੰਦਰ ਸਿੰਘ ਦੇ ਹੱਥ ਵਿਚ ਲੋਹੇ ਦੀ ਰਾਡ ਫੜ੍ਹੀ ਹੋਈ ਸੀ , ਜਸਵਿੰਦਰ ਸਿੰਘ ਨੇ ਜਦੋਂ ਬੂੜ ਸਿੰਘ ਨੂੰ ਬਾਹਾਂ ਤੋਂ ਫੜਿਆ ਤਾਂ ਜਸਵਿੰਦਰ ਸਿੰਘ ਨੇ ਬੂੜ ਸਿੰਘ ਦੇ ਸਿਰ ਵਿਚ ਰਾਡ ਨਾਲ ਵਾਰ ਕੀਤੇ ਤੇ ਮੌਕਾ ਤੋਂ ਗੱਡੀ ਵਿਚ ਸਵਾਰ ਹੋ ਕੇ ਫਰਾਰ ਹੋ ਗਏ। 

ਇਹ ਵੀ ਪੜ੍ਹੋ: ਲੱਖਾ ਸਿਧਾਣਾ ਦੇ ਹੱਕ ’ਚ ਉਮੜ ਪਏ ਪੰਜਾਬੀ, ਮਹਿਰਾਜ ਰੋਸ ਰੈਲੀ ’ਚ ਭਾਰੀ ਇਕੱਠ

ਮੁਦੱਈ ਨੇ ਦੱਸਿਆ ਕਿ ਬੂੜ ਸਿੰਘ ਨੂੰ ਸਵਾਰੀ ਦਾ ਪ੍ਰਬੰਧ ਕਰਕੇ ਸਿਵਲ ਹਸਪਤਾਲ ਗੁਰੂਹਰਸਹਾਏ ਇਲਾਜ ਲਈ ਲਿਆਂਦਾ ਗਿਆ , ਪਰ ਡਾਕਟਰ ਸਾਹਿਬ ਨੇ ਬੂੜ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਿਜਾਣ ਲਈ ਕਹਿ ਦਿੱਤਾ , ਜਿੱਥੇ ਦੌਰਾਨ ਇਲਾਜ ਬੂੜ ਸਿੰਘ ਦੀ ਮੌਤ ਹੋ ਗਈ । ਮੁੱਖ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁਦੱਈ ਨੇ ਦੱਸਿਆ ਕਿ ਬੂੜ ਸਿੰਘ ਦੀ ਨੂੰਹ ਨਾਲ ਜਸਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੇ ਗਲਤ ਸਬੰਧ ਸਨ ਤੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਦੋਸ਼ੀਆਂ ਨੇ ਉਸਦੇ ਭਰਾ ਬੂੜ ਸਿੰਘ ਨੂੰ ਕਤਲ ਕੀਤਾ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ । 

ਇਹ ਵੀ ਪੜ੍ਹੋ:  ਫ਼ਿਰ ਤੋਂ ਵਧਣ ਲੱਗਾ ਕੋਰੋਨਾ, ਲੋਕ ਬੇਪ੍ਰਵਾਹ, ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਸ਼ਰੇਆਮ ਉੱਡ ਰਹੀਆਂ ਧੱਜੀਆਂ

  • Murder
  • Guruharsahai
  • police
  • injuried
  • ਕਤਲ
  • ਗੁਰੂਹਰਸਹਾਏ
  • ਪੁਲਸ
  • ਸੱਟਾਂ

5 ਵੈਟਨਰੀ ਇੰਸਪੈਕਟਰਾਂ ਨੂੰ ਮਿਲਿਆ 'ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ' ਦਾ ਦਰਜਾ

NEXT STORY

Stories You May Like

  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • budhlada incident mansa police
    ਬਠਿੰਡਾ : ਭਰਾ ਦਾ ਬਦਲਾ ਲੈਣ ਲਈ ਕੀਤੀ ਵਾਰਦਾਤ, ਇੰਝ ਦਿੱਤੀ ਮੌਤ ਕਿ ਕੰਬ ਗਏ ਸਭ
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • unidentified person dies after being run over by train
    ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • death of a person  train accident  railway station
    ਟਰੇਨ ਹੇਠ ਆਉਣ ਨਾਲ ਵਿਅਕਤੀ ਦੀ ਮੌਤ, ਅਜੇ ਨਹੀਂ ਹੋ ਸਕੀ ਸ਼ਨਾਖਤ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ
    • birthday  murder of a young man
      ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
    • woman commits suicide due to stress over son  s illness
      ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
    • punjab canal  death of a young man
      ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • punjab boy fortune
      ਪੰਜਾਬ: ਰੇਹੜੀ ਲਾਉਣ ਵਾਲੇ ਦੀ ਨਿਕਲੀ 3,00,000 ਰੁਪਏ ਦੀ ਲਾਟਰੀ (ਵੀਡੀਓ)
    • punjab the way government offices work has changed from today
      ਪੰਜਾਬ : ਅੱਜ ਤੋਂ ਸਮੂਹ ਸਿਵਲ ਸਰਜਨ ਦਫ਼ਤਰਾਂ ਦੇ ਕੰਮ ਦਾ ਤਰੀਕਾ ਬਦਲਿਆ! ਹੁਣ...
    • rickshaw driver dies during treatment after falling ill due to heat
      ਗਰਮੀ ਕਾਰਨ ਬੀਮਾਰ ਰਿਕਸ਼ਾ ਚਾਲਕ ਦੀ ਜ਼ੇਰੇ ਇਲਾਜ ਮੌਤ
    • two accused arrested with weapons in ferozepur clothing showroom firing case
      ਫਿਰੋਜ਼ਪੁਰ ਦੇ ਲਿਬਾਸ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਦੋ ਦੋਸ਼ੀ ਹਥਿਆਰਾਂ ਸਮੇਤ...
    • firing in ludhiana
      ਟਰੱਕ ਪਾਰਕਿੰਗ ਵਿਵਾਦ 'ਚ ਅੰਨ੍ਹੇਵਾਹ ਫ਼ਾਇਰਿੰਗ, ਇਕ ਬੱਚੇ ਨੂੰ ਛੂਹ ਕੇ ਲੰਘੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +