helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 03, 2025
50 ਤੋਂ ਵੱਧ ਰੇਲਾਂ ਹੋ ਗਈਆਂ ਰੱਦ, ਯਾਤਰਾ ਕਰਨ ਤੋਂ...
16 ਮਾਰਚ ਤਕ ਲਗਾਤਾਰ 4 ਛੁੱਟੀਆਂ ਦਾ ਐਲਾਨ, ਬੰਦ...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ,...
ਪੰਜਾਬ
ਮਨੋਰੰਜਨ
Photos
Videos
ਅੰਮ੍ਰਿਤਸਰ (ਜਸ਼ਨ, ਸਾਗਰ) : ਇਸਲਾਮਾਬਾਦ ਇਲਾਕੇ ’ਚ ਸਥਿਤ ਬੈਂਕ ਵਾਲੀ ਗਲੀ ’ਚ ਪੁਲਸ ਵਿਭਾਗ ’ਚ ਹੀ ਕਾਰਜਸ਼ੀਲ ਏ. ਐੱਸ. ਆਈ. ਰਾਜੇਸ਼ ਸੇਠੀ ਨੇ ਸ਼ਰਾਬ ਦੇ ਨਸ਼ੇ ’ਚ ਧੁੱਤ ਹੋ ਕੇ ਆਪਣੀ ਵਰਦੀ ਦੀ ਧੌਂਸ ਦਿਖਾਉਂਦੇ ਹੋਏ ਇਲਾਕੇ ਦੇ ਹੀ ਇਕ ਕਰਿਆਨੇ ਦੀ ਦੁਕਾਨ ਦੇ ਦੁਕਾਨਦਾਰ ਸੰਜੈ ਆਨੰਦ ਉਰਫ਼ ਕਾਕੂ ਨੂੰ ਸਿੱਧੀ ਛਾਤੀ ’ਤੇ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਤੁਰੰਤ ਹੀ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਾਲ 2022 ਦੀਆਂ 'ਗਜ਼ਟਿਡ ਛੁੱਟੀਆਂ' ਦੀ ਸੂਚੀ ਜਾਰੀ, ਜਾਣੋ ਕਦੋਂ ਮਿਲੇਗੀ ਅੱਧੇ ਦਿਨ ਦੀ ਛੁੱਟੀ
ਜਾਣਕਾਰੀ ਅਨੁਸਾਰ ਕਰਿਆਨਾ ਸਟੋਰ ਮਾਲਕ ਸੰਜੈ ਆਨੰਦ (47) ਆਪਣੇ ਪੁੱਤਰ ਦਾਨਿਸ਼ ਆਨੰਦ ਦੇ ਨਾਲ ਰਾਤ 9 ਵਜੇ ਦੇ ਲਗਭਗ ਦੁਕਾਨ ’ਤੇ ਬੈਠਾ ਸੀ ਕਿ ਇੰਨ੍ਹੇ ’ਚ ਹੀ ਨਾਲ ਹੀ ਰਹਿੰਦਾ ਗੁਆਂਢੀ ਏ. ਐੱਸ. ਆਈ. ਰਾਜੇਸ਼ ਸੋਠੀ ਸ਼ਰਾਬ ਦੇ ਨਸ਼ੇ ’ਚ ਧੁੱਤ ਹੋ ਕੇ ਦੁਕਾਨ ’ਤੇ ਆਇਆ। ਉਹ ਪਹਿਲਾਂ ਸੰਜੈ ਆਨੰਦ ਨੂੰ ਗਾਲਾਂ ਕੱਢਣ ਲੱਗਾ। ਇਸ ਦੇ ਬਾਅਦ ਉਸ ਨੇ ਸਰਕਾਰੀ ਰਿਵਾਲਵਰ ਕੱਢ ਕੇ ਸਿੱਧੇ ਹੀ ਸੰਜੈ ਆਨੰਦ ਦੀ ਛਾਤੀ ’ਤੇ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ : 16 ਸਾਲ ਇਨਸਾਫ਼ ਦੀ ਰਾਹ ਤੱਕਦੀ ਰਹੀ ਕੁਲਵੰਤ ਕੌਰ, ਮੌਤ ਦੇ ਕੁੱਝ ਘੰਟਿਆਂ ਬਾਅਦ ਡੀ. ਐੱਸ. ਪੀ. ’ਤੇ ਵੱਡੀ ਕਾਰਵਾਈ
ਵਾਰਦਾਤ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਨੇ ਸਮਾਂ ਰਹਿੰਦੇ ਉੱਚਿਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਜਿਊਂਦਾ ਹੁੰਦਾ ਕਿਉਂਕਿ ਉਨ੍ਹਾਂ ਵੱਲੋਂ ਇਸ ਸਬੰਧੀ ਪਹਿਲਾਂ ਵੀ ਪੁਲਸ ਨੂੰ ਕਈ ਵਾਰ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ। ਦੂਜੇ ਪਾਸੇ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਏ. ਡੀ. ਸੀ. ਪੀ. ਹਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਹੀ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤ-ਪਾਕਿ ਸਰਹੱਦ ’ਤੇ ਕੰਡਿਆਲੀ ਤਾਰ ਦੀਆਂ ਫੋਟੋਆਂ ਖਿੱਚ ਰਿਹਾ ਨੌਜਵਾਨ ਕਾਬੂ
Stories You May Like
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਓਰੀ ਦੇ ਟਚ ਕਰਨ ਨਾਲ ਔਰਤ ਹੋਈ ਗਰਭਵਤੀ! ਖੁਦ ਕੀਤਾ ਖੁਲ੍ਹਾਸਾ
ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ...
ਅਮਰੀਕੀ ਪੁਲਸ ਨੇ 36 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
Laughter Chefs 2 'ਚ ਵਾਪਰਿਆ ਹਾਦਸਾ, ਮਸ਼ਹੂਰ ਅਦਾਕਾਰ ਦੀ ਵਾਲ- ਵਾਲ ਬਚੀ ਜਾਨ
OSCAR 2025: ਪ੍ਰਿਅੰਕਾ ਚੋਪੜਾ ਦੀ ਫ਼ਿਲਮ 'ਅਨੁਜਾ' ਨੂੰ ਨਹੀਂ ਮਿਲਿਆ ਐਵਾਰਡ
Subscribe Now!