Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    11:10:56 AM

  • death a day before birthday

    ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ...

  • neet ug exam  no entry after 1 30 pm

    NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ...

  • alcohol banned

    ਸ਼ਰਾਬ 'ਤੇ ਲੱਗ ਗਿਆ ਬੈਨ! ਭਿਆਨਕ ਗਰਮੀ ਕਾਰਨ ਫ੍ਰੈਂਚ...

  • gurudwara  seized  nihangs internet shut down

    ਰੁਦਰਪ੍ਰਯਾਗ ਗੁਰੂਘਰ 'ਤੇ ਨਿਹੰਗਾਂ ਨੇ ਕਰ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਘਰ 'ਚ ਇਕੱਲੀਆਂ ਮਾਵਾਂ-ਧੀਆਂ 'ਤੇ ਦਿਨ-ਦਿਹਾੜੇ ਹੋਇਆ ਹਮਲਾ, ਬਜ਼ੁਰਗ ਔਰਤ ਨੇ ਤੋੜਿਆ ਦਮ

PUNJAB News Punjabi(ਪੰਜਾਬ)

ਘਰ 'ਚ ਇਕੱਲੀਆਂ ਮਾਵਾਂ-ਧੀਆਂ 'ਤੇ ਦਿਨ-ਦਿਹਾੜੇ ਹੋਇਆ ਹਮਲਾ, ਬਜ਼ੁਰਗ ਔਰਤ ਨੇ ਤੋੜਿਆ ਦਮ

  • Edited By Anmol Tagra,
  • Updated: 30 Sep, 2023 02:48 AM
Jalandhar
murder in kartarpur
  • Share
    • Facebook
    • Tumblr
    • Linkedin
    • Twitter
  • Comment

ਕਰਤਾਰਪੁਰ (ਸਾਹਨੀ)- ਦੁਪਹਿਰ ਬਾਅਦ ਸਥਾਨਕ ਵਾਰਡ ਨੰ. 11 ਦੇ ਆਰਿਆ ਨਗਰ (ਟਾਹਲੀ ਸਾਹਿਬ ਰੋਡ) ’ਤੇ ਰਹਿਣ ਵਾਲੇ ਇਕ ਪਰਿਵਾਰ ਦੀਆਂ ਦੋ ਔਰਤਾਂ (ਮਾਂ-ਧੀ) ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦਕਿ ਲੜਕੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਅਕਾਸਾ ਏਅਰਲਾਈਨ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਾਰਾਣਸੀ ’ਚ ਕਰਵਾਈ ਐਮਰਜੈਂਸੀ ਲੈਂਡਿੰਗ

ਜਾਣਕਾਰੀ ਅਨੁਸਾਰ ਆਰਿਆ ਨਗਰ ਟਾਹਲੀ ਸਾਹਿਬ ਰੋਡ ’ਤੇ ਰਹਿਣ ਵਾਲੇ ਗੁਰਮੀਤ ਰਾਮ ਦੇ ਪਰਿਵਾਰ, ਜਿਸ ’ਚ ਉਸ ਦੀ ਪਤਨੀ ਸੁਰਿੰਦਰ ਕੌਰ (ਸੇਬੋ) (65), ਬੇਟੀ ਮੀਨਾ ਰਾਣੀ (35) ਅਤੇ ਖੁਦ ਉਹ ਸ਼ਾਮਲ ਹੈ। ਗੁਰੂਮੀਤ ਰਾਮ ਦੀ ਕਰਿਆਨੇ ਦੀ ਦੁਕਾਨ ਘਰ ਤੋਂ ਕਰੀਬ 300 ਮੀਟਰ ਦੀ ਦੂਰੀ ’ਤੇ ਹੈ। ਲੋਕਾਂ ਅਨੁਸਾਰ ਗੁਰਮੀਤ ਰਾਮ ਹਰ ਰੋਜ਼ ਦੁਪਹਿਰ 2 ਵਜੇ ਖਾਣਾ ਖਾਣ ਖਾਂਦਾ ਹੈ , ਉਸ ਨੂੰ ਖਾਣਾ ਦੇਣ ਉਸ ਦੀ ਲੜਕੀ ਮੀਨਾ ਦੁਕਾਨ ’ਤੇ ਜਾਂਦੀ ਸੀ। ਅੱਜ ਦੁਪਹਿਰ ਜਦੋਂ ਗੁਰਮੀਤ ਰਾਮ ਦੀ ਲੜਕੀ ਖਾਣਾ ਲੈ ਕੇ ਦੁਕਾਨ ’ਤੇ ਨਾ ਆਈ ਤਾਂ ਉਸ ਨੇ ਕਈ ਵਾਰ ਆਪਣੇ ਘਰ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ।

ਇਹ ਖ਼ਬਰ ਵੀ ਪੜ੍ਹੋ - ਮੱਥਾ ਪਿੱਟ ਰਹੇ ਨੇ ਡੌਂਕੀ ਲਾ ਕੇ ਅਮਰੀਕਾ ਜਾਣ ਵਾਲੇ, ਮੈਕਸੀਕੋ ਦੀ ਸਰਹੱਦ 'ਤੇ ਰੋਲੀ ਜਾ ਰਹੀ ਔਰਤਾਂ ਦੀ ਪੱਤ

ਇਸ ਸਬੰਧੀ ਉਸ ਨੇ ਗੁਆਂਢ ’ਚ ਰਹਿੰਦੀ ਆਪਣੀ ਭਰਜਾਈ ਨੂੰ ਵੀ ਫੋਨ ਕੀਤਾ, ਜਦੋਂ ਉਨ੍ਹਾਂ ਤੋਂ ਕੋਈ ਜਾਣਕਾਰੀ ਨਾ ਮਿਲੀ ਤਾਂ ਕਰੀਬ 3.30 ਵਜੇ ਉਸ ਨੇ ਘਰ ਜਾ ਕੇ ਦੇਖਿਆ ਤਾਂ ਘਰ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ। ਜਦੋਂ ਉਸ ਨੇ ਤਾਲਾ ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਪਤਨੀ ਸੁਰਿੰਦਰ ਕੌਰ ਤੇ ਬੇਟੀ ਰਸੋਈ ਵਿਚ ਖੂਨ ਨਾਲ ਲੱਥਪੱਥ ਪਈਆਂ ਸਨ।

PunjabKesari

ਸੁਰਿੰਦਰ ਕੌਰ ਦੇ ਚਿਹਰੇ ਤੇ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਹਨ ਤੇ ਉਸ ਦੀ ਬੇਟੀ ਮੀਨਾ ਹੌਲੀ-ਹੌਲੀ ਸਾਹ ਲੈ ਰਹੀ ਹੈ। ਇਸ ਤੋਂ ਬਾਅਦ ਬੇਟੀ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ। ਘਟਨਾ ਤੋਂ ਬਾਅਦ ਆਸ-ਪਾਸ ਦੇ ਪਰਿਵਾਰਾਂ ਨੇ ਵੀ ਕੋਈ ਰੌਲਾ ਸੁਣਨ ਤੋਂ ਇਨਕਾਰ ਕੀਤਾ। ਹਾਲਾਂਕਿ ਘਟਨਾ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਘਰ ਦੇ ਕਿਸੇ ਵੀ ਸਾਮਾਨ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ। ਇੱਥੋਂ ਤੱਕ ਕਿ ਮ੍ਰਿਤਕ ਸੁਰਿੰਦਰ ਕੌਰ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਵੀ ਸੁਰੱਖਿਅਤ ਸਨ ਪਰ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਹਮਲਾਵਰਾਂ ਨੇ ਦੋਵਾਂ ਔਰਤਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ।

ਇਹ ਖ਼ਬਰ ਵੀ ਪੜ੍ਹੋ - iPhone 15 ਖ਼ਰੀਦ ਕੇ ਪਛਤਾ ਰਹੇ ਨੇ ਲੋਕ! ਸਿਰਦਰਦ ਬਣੀਆਂ ਇਹ ਸਮੱਸਿਆਵਾਂ

ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਬਲਬੀਰ ਸਿੰਘ, ਥਾਣਾ ਇੰਚਾਰਜ ਇੰਸਪੈਕਟਰ ਰਮਨਦੀਪ ਸਿੰਘ ਨੇ ਜਾਂਚ ਦੌਰਾਨ ਆਸ-ਪਾਸ ਰਹਿੰਦੇ ਲੋਕਾਂ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਇਸ ਸਬੰਧੀ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜ਼ਖਮੀ ਮੀਨਾ ਰਾਣੀ ਦੇ ਠੀਕ ਹੋਣ ਤੋਂ ਬਾਅਦ ਇਸ ਘਟਨਾ ਨੂੰ ਸੁਲਝਾਇਆ ਜਾ ਸਕਦਾ ਹੈ। ਡੀ. ਐੱਸ. ਪੀ. ਬਲਬੀਰ ਸਿੰਘ ਨੇ ਦੱਸਿਆ ਕਿ ਸਬੰਧਤ ਮਾਮਲੇ ਨੂੰ ਹੱਲ ਕਰਨ ਲਈ ਪੁਲੀਸ ਪੂਰੀ ਚੌਕਸੀ ਨਾਲ ਕੰਮ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Murder
  • Kartarpur
  • Jalandhar
  • Mother
  • Daugher
  • Punjab
  • ਕਤਲ
  • ਕਰਤਾਰਪੁਰ
  • ਜਲੰਧਰ
  • ਮਾਂ
  • ਧੀ
  • ਪੰਜਾਬ

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ

NEXT STORY

Stories You May Like

  • elderly woman  gold earrings  daylight robbery
    ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • robbers snatch gold earrings from elderly woman  s ears and escape
    ਚਿੱਟੇ ਦਿਨ ਬਜ਼ੁਰਗ ਔਰਤ ਦੇ ਕੰਨਾਂ ’ਚੋਂ ਸੋਨੇ ਦੇ ਟਾਪਸ ਝਪਟ ਕੇ ਲੁਟੇਰੇ ਫਰਾਰ
  • gold earring snatched from elderly woman in broad daylight
    ਦਿਨ ਦਿਹਾੜੇ ਬਜ਼ੁਰਗ ਮਹਿਲਾ ਤੋਂ ਸੋਨੇ ਦੀ ਬਾਲੀ ਝਪਟੀ, ਤਲਵਾਰ ਲਹਿਰਾਉਂਦੇ ਫਰਾਰ ਹੋਏ ਬਦਮਾਸ਼
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ ਤੋੜਿਆ ਦਮ
  • woman shot after entering house in shahkot
    ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
  • 5 arrested including woman gambling in her home
    ਆਪਣੇ ਘਰ ’ਚ ਜੂਆ ਖਿਡਾ ਰਹੀ ਔਰਤ ਸਮੇਤ 5 ਕਾਬੂ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fake gst invoicing network worth 3 089 crore busted
      3,089 ਕਰੋੜ ਦੇ ਨਕਲੀ GST ਇਨਵੌਇਸਿੰਗ ਨੈੱਟਵਰਕ ਦਾ ਪਰਦਾਫਾਸ਼, ED ਦੀ ਸ਼ਿਕਾਇਤ...
    • big accident in phillaur swing suddenly broke during the fair
      ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
    • firing at chawla mobile point in jalandhar shop s glass shattered
      ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
    • election again in punjab voting will be held on 5th july
      ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ
    • newly married boy commits suicide big revelation
      ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ...
    • punjab teachers transfers cancelled
      ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • video of chief minister bhagwant mann appearing the sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
    • union minister nitin nabin paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ...
    • big news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
    • electricity meters pspcl power quality
      ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +