Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:01:51 PM

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਖਡੂਰ ਸਾਹਿਬ 'ਚ ਵੱਡੀ ਵਾਰਦਾਤ! ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

PUNJAB News Punjabi(ਪੰਜਾਬ)

ਖਡੂਰ ਸਾਹਿਬ 'ਚ ਵੱਡੀ ਵਾਰਦਾਤ! ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

  • Edited By Anmol Tagra,
  • Updated: 03 Aug, 2024 08:24 AM
Tarn Taran
murder in khadoor sahib
  • Share
    • Facebook
    • Tumblr
    • Linkedin
    • Twitter
  • Comment

ਖਡੂਰ ਸਾਹਿਬ (ਸੁਖਦੇਵ ਰਾਜ): ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮੁਕੱਦਰ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਧੀ ਦੇ ਢਿੱਡ ਪੀੜ ਹੋਣ 'ਤੇ ਪਿਓ ਨੇ ਪੁੱਛੀ ਵਜ੍ਹਾ, ਅਸਲੀਅਤ ਜਾਣ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪਿੰਡ ਫਤਿਹਾਬਾਦ ਵਿਖੇ ਝੁੱਗੀਆਂ ਵਿਚ ਰਹਿ ਰਹੇ ਵਿਅਕਤੀਆਂ ਦੀ ਪੈਸਿਆਂ ਦੇ ਲੈਣ-ਦੇਣ ਤੋਂ ਲੜਾਈ ਹੋ ਗਈ ਸੀ। ਇਸ ਲੜਾਈ ਵਿਚ ਇਕ ਨੌਜਵਾਨ ਕਾਫ਼ੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਅੱਜ ਉਸ ਨੌਜਵਾਨ ਦੀ ਮੌਤ ਹੋ ਗਈ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੀ ਭੈਣ ਪੂਜਾ ਅਤੇ ਹੋਰਨਾਂ ਨੇ ਦੱਸਿਆ ਕਿ ਉਸ ਦਾ ਭਰਾ ਮੁਕੱਦਰ ਫਤਿਹਾਬਾਦ ਕਿਸੇ ਦੇ ਕੋਲੋਂ ਆਪਣੇ ਪੈਸੇ ਲੈਣ ਲਈ ਆਇਆ ਸੀ। ਜਿੰਨ੍ਹਾਂ ਲੋਕਾਂ ਤੋਂ ਉਸ ਨੇ ਪੈਸੇ ਲੈਣੇ ਸਨ, ਉਨ੍ਹਾਂ ਨੇ ਪਿੰਡ ਫਤਿਹਾਬਾਦ ਦੀ ਦਾਣਾ ਮੰਡੀ ਵਿਚ ਮੁਕੱਦਰ ਨਾਲ ਕਾਫੀ ਕੁੱਟਮਾਰ ਕੀਤੀ। ਪਰਿਵਾਰਕ ਮੈਂਬਰਾਂ ਨੇ ਇੰਨਸਾਫ ਦੀ ਮੰਗ ਕੀਤੀ ਹੈ। ਮ੍ਰਿਤਕ ਨੌਜਵਾਨ ਦੇ ਦੋ ਛੋਟੇ ਬੱਚੇ ਵੀ ਹਨ।

ਇਹ ਖ਼ਬਰ ਵੀ ਪੜ੍ਹੋ - ਜ਼ੁਲਮ ਦੀ ਹੱਦ! ਰੋਟੀ ਮੰਗਣ 'ਤੇ ਹੈਵਾਨ ਬਣੀ ਨੂੰਹ, ਤਸਵੀਰਾਂ 'ਚ ਦੇਖੋ ਕੀ ਕਰ ਦਿੱਤਾ 95 ਸਾਲਾ ਸੱਸ ਦਾ ਹਾਲ

ਇਸ ਸਬੰਧੀ ਜਦੋਂ ਮੀਡੀਆ ਨੇ ਪੁਲਸ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ. ਐੱਚ. ਓ. ਗੁਰਿੰਦਰ ਸਿੰਘ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Khadoor Sahib
  • Murder
  • Tarn Taran
  • ਪੰਜਾਬ
  • ਖਡੂਰ ਸਾਹਿਬ
  • ਕਤਲ
  • ਤਰਨਤਾਰਨ

ਬਲਦੀ ਚਿਖਾ 'ਚ ਛਾਲ ਮਾਰ ਗਿਆ ਵਿਅਕਤੀ, ਸ਼ਮਸ਼ਾਨਘਾਟ 'ਚ ਪੈ ਗਈਆਂ ਭਾਜੜਾਂ

NEXT STORY

Stories You May Like

  • delhi  home  manipuri musician  attack
    ਦਿੱਲੀ 'ਚ ਸੰਗੀਤਕਾਰ 'ਤੇ ਭੀੜ ਨੇ ਕਰ'ਤਾ ਹਮਲਾ ! ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • youth beaten to death in hingoli  maharashtra
    ਮਹਾਰਾਸ਼ਟਰ ਦੇ ਹਿੰਗੋਲੀ 'ਚ ਨੌਜਵਾਨ ਦੀ ਕੁੱਟ-ਕੁੱਟ ਕੇ ਹੋਈ ਮੌਤ
  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • gurdwara shaheedan sahib  firing  incident
    ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +