Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    2:57:29 PM

  • gurdaspur police robbery plan

    ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ...

  • raid in punjab

    ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ...

  • uae to invest 5 billion in india

    ਭਾਰਤ 'ਚ 5 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ UAE;...

  • pspcl strike

    ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

  • Edited By Anmol Tagra,
  • Updated: 19 Jul, 2024 08:27 AM
Firozpur-Fazilka
murder in punjab
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਪਿੰਡ ਪਾਕਾ ਵਿਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਤਕਰੀਬਨ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਜਿਹੜੀ ਜ਼ਮੀਨ ਠੇਕੇ 'ਤੇ ਲਈ ਸੀ, ਉਸ ਜ਼ਮੀਨ 'ਤੇ ਪਹਿਲਾਂ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ। ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ  ਮੁਲਜ਼ਮਾਂ ਤੋਂ ਬਾਅਦ ਠੇਕੇ ਲਈ ਖੇਤਾਂ ਵਿਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ 'ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲ਼ੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲ਼ੀਆਂ ਮਾਰ ਦਿੱਤੀਆਂ। ਕਾਰਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਇਸ ਤੋਂ ਪਹਿਲਾਂ ਇਸ ਜ਼ਮੀਨ ਨੂੰ ਠੇਕੇ 'ਤੇ ਲੈ ਕੇ ਖੇਤੀ ਕਰਦੇ ਸਨ, ਪਰ ਹੁਣ ਪਿਛਲੇ 2 ਸਾਲਾਂ ਤੋਂ ਉਸ ਦਾ ਭਰਾ ਅਵਤਾਰ ਸਿੰਘ ਖੇਤੀ ਕਰਦਾ ਆ ਰਿਹਾ ਸੀ ਤੇ ਇਸੇ ਰੰਜਿਸ਼ ਦੇ ਚਲਦਿਆਂ ਉਸ ਦੇ ਭਰਾ ਅਤੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ। 

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕਤਲ ਦਾ ਪਰਚਾ ਦਰਜ ਕਰ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪ੍ਰੇਮਿਕਾ ਦੇ ਪਤੀ ਦਾ ਕਤਲ ਕਰਨ ਜਾ ਰਿਹਾ ਸੀ ਆਸ਼ਿਕ! ਰਾਹ 'ਚ ਉਹ ਹੋਇਆ ਜੋ ਕਿਸੇ ਨੇ ਨਹੀਂ ਸੀ ਸੋਚਿਆ

ਹਰਮੀਤ ਸਿੰਘ ਘਰ ਕੁਝ ਦਿਨ ਪਹਿਲਾਂ ਹੀ ਜੰਮਿਆ ਸੀ ਪੁੱਤ

ਦੱਸ ਦਈਏ ਕਿ ਮ੍ਰਿਤਕ ਅਵਤਾਰ ਸਿੰਘ ਦੇ 2 ਪੁੱਤਰ ਹਨ, ਜਿਨ੍ਹਾਂ ਵਿਚੋਂ ਇਕ ਹਰਮੀਤ ਸਿੰਘ ਦੀ ਉਸ ਦੇ ਨਾਲ ਹੀ ਹੱਤਿਆ ਕਰ ਦਿੱਤੀ ਗਈ। ਦੂਜਾ ਪੁੱਤਰ ਦਿਵਿਆਂਗ ਹੈ। ਮ੍ਰਿਤਕ ਨੌਜਵਾਨ ਹਰਮੀਤ ਸਿੰਘ ਘਰ ਕੁਝ ਦਿਨ ਪਹਿਲਾਂ ਹੀ ਇਕ ਧੀ ਤੋਂ ਬਾਅਦ ਇਕ ਮੁੰਡੇ ਦਾ ਜਨਮ ਹੋਇਆ ਸੀ। ਅਵਤਾਰ ਸਿੰਘ ਅਤੇ ਹਰਮੀਤ ਸਿੰਘ ਦੀ ਮੌਤ ਨਾਲ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Fazilka
  • Murder
  • Father
  • Son
  • Firing
  • ਪੰਜਾਬ
  • ਫਾਜ਼ਿਲਕਾ
  • ਕਤਲ
  • ਪਿਓ
  • ਪੁੱਤਰ
  • ਗੋਲ਼ੀਆਂ

ਹਾਲੇ ਵੀ ਜਾਰੀ ਹੈ ਮਾਨਸੂਨ ਦੀ ਝੜੀ ਦੀ ਉਡੀਕ, ਪਿਛਲੇ 18 ਦਿਨਾਂ ਵਿਚ ਹੁਣ ਤੱਕ 180 ਐੱਮ.ਐੱਮ. ਹੀ ਪਿਆ ਮੀਂਹ

NEXT STORY

Stories You May Like

  • punjab
    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
  • land  money  son  father  police
    ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • youth shot dead in broad daylight
    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • major incident in bathinda
    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • big incident in banga man brutally murdered
    ਬੰਗਾ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • land  son  beating  father
    ਜ਼ਮੀਨ ਨੂੰ ਲੈ ਕੇ ਅੰਨ੍ਹਾ ਹੋਇਆ ਪੁੱਤ, ਡੰਡੇ ਮਾਰ-ਮਾਰ ਲਹੂ-ਲੁਹਾਨ ਕਰ 'ਤਾ ਪਿਓ, ਹਾਲਤ ਗੰਭੀਰ
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • petrol diesel punjab
      ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ...
    • fake book racket exposed in jalandhar fake ncert books reach the market
      ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
    • 2 more accused arrested in harmol shooting death case
      ਗੋਲ਼ੀਆਂ ਮਾਰ ਕੇ ਕਤਲ ਕੀਤੇ ਹਰਮੋਲ ਦੇ ਮਾਮਲੇ 'ਚ 2 ਹੋਰ ਮੁਲਜ਼ਮ ਗ੍ਰਿਫ਼ਤਾਰ, 3...
    • village kussa  panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • punjab youth swallows poisonous medicine inside police station
      ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ ਨੇ ਥਾਣੇ ਆ ਕੇ...
    • highcourt grants bail to cab driver accused of drug smuggling
      ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
    • relief news for bank account holders
      ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • punjab vehicles error
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ!
    • punjab airport halwara airport ravneet singh bittu
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ ਹਵਾਈ ਸੇਵਾ ਦੀ ਆਧਿਕਾਰਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +