ਟਾਹਲੀ ਸਾਹਿਬ(ਬਲਜੀਤ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਬਾਬੋਵਾਲ ਵਿਖੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ 7 ਸਾਲਾ ਬੱਚੇ ਏਕਮ ਪ੍ਰੀਤ ਸਿੰਘ ਪੁੱਤਰ ਧਰਮਵੀਰ ਸਿੰਘ ਵਾਸੀ ਪਿੰਡ ਬਾਬੋਵਾਲ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਉਕਤ ਜਾਣਕਾਰੀ ਬੱਚੇ ਦੇ ਦਾਦਾ ਸਰਵਣ ਸਿੰਘ ਨੇ ਰੋਂਦੇ ਹੋਏ ਦਿੱਤੀ।
ਇਹ ਵੀ ਪੜ੍ਹੋ- ਪਾਕਿ ਜਾਣ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)
ਉਨ੍ਹਾਂ ਨੇ ਮੰਗ ਕੀਤੀ ਕਿ ਪੁਲਸ ਜਲਦ ਤੋਂ ਜਲਦ ਕਾਤਲਾਂ ਨੂੰ ਗ੍ਰਿਫ਼ਤਾਰ ਕਰੇ ਅਤੇ ਬੱਚੇ ਨੂੰ ਇਨਸਾਫ ਦਿੱਤਾ ਜਾਵੇ। ਮੌਕੇ ’ਤੇ ਪਹੁੰਚੇ ਥਾਣਾ ਕੱਥੂਨੰਗਲ ਦੇ ਐੱਸ. ਐੱਚ. ਓ. ਸ਼ਮਸ਼ੇਰ ਸਿੰਘ, ਪੁਲਸ ਚੌਕੀ ਚਵਿੰਡਾ ਦੇਵੀ ਦੇ ਇੰਚਾਰਜ ਅਮਨਜੀਤ ਸਿੰਘ, ਏ. ਐੱਸ. ਆਈ. ਜੀ ਸਿੰਘ. ਏ. ਐੱਸ. ਆਈ. ਦਲਬਾਗ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਨੇ ਕਿਹਾ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
NEXT STORY