Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    6:53:07 PM

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • shiromani akali dal amritsar leader sandeep singh khalsa passes away

    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ...

  • punjab police administration reshuffle notification

    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ...

  • punjab congress raja warring resignation

    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਤੇਜ਼ਧਾਰ ਹਥਿਆਰਾਂ ਨਾਲ ਫੈਕਟਰੀ ਵਰਕਰ ਦਾ ਬੇਰਹਿਮੀ ਨਾਲ ਕਤਲ

PUNJAB News Punjabi(ਪੰਜਾਬ)

ਤੇਜ਼ਧਾਰ ਹਥਿਆਰਾਂ ਨਾਲ ਫੈਕਟਰੀ ਵਰਕਰ ਦਾ ਬੇਰਹਿਮੀ ਨਾਲ ਕਤਲ

  • Updated: 03 Jan, 2020 11:45 PM
Ludhiana
murder of factory worker with sharp weapons
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਰਾਜ)— ਹੰਬੜਾਂ ਰੋਡ ਸਥਿਤ ਬਾਈਪਾਸ ਕਨਾਲ ਰੋਡ 'ਤੇ ਖਾਲੀ ਪਲਾਟ 'ਚ ਇਕ ਨੌਜਵਾਨ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਸਨ। ਇਸ ਦੇ ਨਾਲ ਹੀ ਲਾਸ਼ ਨੂੰ ਕਾਫੀ ਹੱਦ ਤੱਕ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਦਿੱਤਾ ਸੀ। ਉਸ ਦਾ ਸਰੀਰ ਅਤੇ ਚਿਹਰਾ ਕੁੱਤਿਆਂ ਵਲੋਂ ਇੰਨੀ ਬੁਰੀ ਤਰ੍ਹਾਂ ਨੋਚਿਆ ਗਿਆ ਸੀ ਕਿ ਉਸ ਦੀ ਪਛਾਣ ਕਰਨਾ ਮੁਸ਼ਕਲ ਸੀ। ਜਦੋਂ ਉਸ ਦੇ ਪਰਿਵਾਰ ਨੂੰ ਬੁਲਾਇਆ ਗਿਆ ਤਾਂ ਕੱਪੜੇ ਤੇ ਕੋਲ ਖੜ੍ਹੇ ਬਾਈਕ ਤੋਂ ਪਛਾਣ ਹੋਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਚੌਹਾਨ ਉਮਰ 25 ਸਾਲ ਜ਼ੈੱਡ ਬਲਾਕ ਰਿਸ਼ੀ ਨਗਰ ਵਜੋਂ ਹੋਈ ਹੈ। ਥਾਣਾ ਪੀ.ਏ.ਯੂ. ਦੀ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ। ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਰਣਜੀਤ ਸਿੰਘ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਫੈਜਾਬਾਦ, ਅਯੋਧਿਆ ਦਾ ਰਹਿਣ ਵਾਲਾ ਸੀ। ਉਹ ਲੁਧਿਆਣਾ ਦੇ ਰਿਸ਼ੀ ਨਗਰ 'ਚ ਕਿਰਾਏ 'ਤੇ ਆਪਣੀ ਪਤਨੀ ਤੇ 2 ਬੱਚਿਆਂ ਨਾਲ ਰਹਿੰਦਾ ਸੀ ਤੇ ਪੰਜ ਪੀਰ ਰੋਡ ਸਥਿਤ ਫੈਕਟਰੀ 'ਚ ਸਿਲਾਈ-ਕਢਾਈ ਦਾ ਕੰਮ ਕਰਦਾ ਸੀ। ਵੀਰਵਾਰ ਦੀ ਰਾਤ ਕਰੀਬ 8 ਵਜੇ ਫੈਕਟਰੀ ਤੋਂ ਛੁੱਟੀ ਕਰਦੇ ਨਿਕਲਿਆ ਸੀ ਪਰ ਘਰ ਨਹੀਂ ਪੁੱਜਾ। ਉਸ ਦੀ ਪਤਨੀ ਨੇ ਉਸ ਨੂੰ ਫੋਨ ਵੀ ਕੀਤਾ ਪਰ ਪਹਿਲਾਂ ਤਾਂ ਉਸ ਦੇ ਮੋਬਾਇਲ 'ਤੇ ਰਿੰਗ ਗਈ ਪਰ ਬਾਅਦ 'ਚ ਮੋਬਾਇਲ ਬੰਦ ਆਉਣ ਲੱਗਾ। ਉਸ ਦੀ ਪਤਨੀ ਨੇ ਕਾਫੀ ਭਾਲ ਕੀਤੀ ਪਰ ਰਾਤ ਨੂੰ ਉਸ ਦਾ ਕੁਝ ਪਤਾ ਨਹੀਂ ਲਗ ਸਕਿਆ। ਸ਼ੁੱਕਰਵਾਰ ਦੀ ਸਵੇਰ ਉਨ੍ਹਾਂ ਨੂੰ ਪਤਾ ਲੱਗਾ ਕਿ ਰਣਜੀਤ ਦੀ ਲਾਸ਼ ਹੰਬੜਾਂ ਰੋਡ ਦੇ ਖਾਲੀ ਪਲਾਟ 'ਚ ਪਈ ਮਿਲੀ ਹੈ। ਰਾਹਗੀਰ ਨੇ ਲਾਸ਼ ਦੇਖ ਕੇ ਪੁਲਸ ਕੰਟਰੋਲ ਰੁਮ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਡੀ.ਸੀ.ਪੀ. (ਇਨਵੈਸਟੀਗੇਸ਼ਨ) ਸਿਮਰਜੀਤ ਸਿੰਘ ਢੀਂਡਸਾ, ਏ.ਡੀ.ਸੀ.ਪੀ. ਹਰਸ਼ਦ ਦਹਾਯਮਾ, ਏ.ਸੀ.ਪੀ. (ਕ੍ਰਾਇਮ) ਮਨਦੀਪ ਸਿੰਘ, ਏ.ਸੀ.ਪੀ. (ਵੈਸਟ) ਸੰਦੀਪ ਵਰਮਾ, ਸੀ.ਆਈ.ਏ. -1 ਅਤੇ ਥਾਣਾ ਪੀ.ਏ.ਯੂ. ਦੀ ਪੁਲਸ ਮੌਕੇ 'ਤੇ ਪੁੱਜ ਗਈ। ਪੁਲਸ ਹੰਬੜਾਂ ਰੋਡ ਤੋਂ ਵਾਰਦਾਤ ਵਾਲੀ ਜਗ੍ਹਾ ਤੱਕ ਦੀ ਰੋਡ ਤੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰ ਰਹੀ ਹੈ ਤਾਂ ਕਿ ਕੋਈ ਸੁਰਾਗ ਹੱਥ ਲਗ ਸਕੇ।

PunjabKesari
ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਖਾਧੀ ਲਾਸ਼
ਲਾਸ਼ ਦੇਖ ਕੇ ਰਾਹਗੀਰ ਹੈਰਾਨ ਰਹਿ ਗਏ ਕਿ ਉਸ ਦੀ ਲਾਸ਼ ਨੂੰ ਬੁਰੀ ਤਰ੍ਹਾਂ ਕੁੱਤੇ ਨੋਚ ਰਹੇ ਸਨ। ਲੋਕਾ ਨੇ ਪੱਥਰ ਮਾਰ ਕੇ ਕੁੱਤਿਆਂ ਨੂੰ ਭਜਾਇਆ ਪਰ ਇਸ ਤੋਂ ਪਹਿਲਾਂ ਹੀ ਕੁੱਤੇ ਉਸ ਦੇ ਸਰੀਰ ਦਾ ਅੱਧਾ ਹਿੱਸਾ ਨੋਚ ਚੁੱਕੇ ਸਨ ਇੱਥੋਂ ਤੱਕ ਕਿ ਉਸ ਦੇ ਸਿਰ ਨੂੰ ਖਾ ਗਏ। ਉਸ ਦੀ ਪਛਾਣ ਤੱਕ ਨਹੀਂ ਹੋ ਰਹੀ ਸੀ। ਪਰਿਵਾਰ ਵਾਲਿਆਂ ਨੇ ਕੱਪÎੜਿਆਂ ਅਤੇ ਬਾਈਕ ਤੋਂ ਉਸ ਦੀ ਪਛਾਣ ਕੀਤੀ।

PunjabKesari
ਦੋਸਤ ਨੂੰ ਕਿਹਾ, ਹੰਬਡਾਂ ਰੋਡ 'ਤੇ ਪਲਾਟ ਦੇਖਣ ਜਾ ਰਿਹਾ ਹੈ
ਰਣਜੀਤ ਛੁੱਟੀ ਤੋਂ ਪਹਿਲਾਂ ਫੈਕਟਰੀ 'ਚ ਆਪਣੇ ਸਾਥੀ ਦੋਸਤ ਨੂੰ ਕਹਿ ਕੇ ਗਿਆ ਸੀ ਕਿ ਉਹ ਕਿਸੇ ਦੇ ਨਾਲ ਹੰਬੜਾਂ ਰੋਡ 'ਤੇ ਪਲਾਟ ਦੇਖਣ ਜਾ ਰਿਹਾ ਹੈ ਤੇ ਉਸ ਨੇ ਨਾਲ ਹੀ ਸਬਜ਼ੀ ਲੈ ਕੇ ਘਰ ਜਾਣਾ ਹੈ। ਰਣਜੀਤ ਦੀ ਪੈਂਟ ਖੁੱਲੀ ਹੋਈ ਸੀ। ਨਾਲ ਹੀ ਉਸ ਦਾ ਪਰਸ ਅਤੇ ਮੋਬਾਇਲ ਗਾਇਬ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਰਣਜੀਤ ਦੇ ਨਾਲ ਕੋਈ ਹੋਰ ਵੀ ਸੀ। ਹਾਲਾਂਕਿ ਅਜੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਕੁੱਤਿਆਂ ਨੇ ਨੋਚਿਆ ਹੋਇਆ ਸੀ। ਸ਼ੱਕ ਹੈ ਕਿ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਹੈ। ਅਜੇ ਕੋਈ ਸੁਰਾਗ ਹੱਥ ਨਹੀਂ ਲੱਗਾ। ਪੁਲਸ ਵਲੋਂ ਮਾਮਲੇ ਦੀ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

  • ਤੇਜ਼ਧਾਰ ਹਥਿਆਰਾਂ
  • ਵਰਕਰ
  • ਕਤਲ
  • Sharp Weapons
  • Worker
  • Murder

ਜੈਤੋ ਵਿਖੇ ਵਾਪਰਿਆ ਭਿਆਨਕ ਸਡ਼ਕ ਹਾਦਸਾ, 8 ਜ਼ਖਮੀ

NEXT STORY

Stories You May Like

  • murder in bathinda
    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • youth mu rdered over suspicion
    ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • woman murder in ludhiana
    ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • indian man in uae
    UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
  • principal  wife  school  uttar pradesh police  family
    ਸੁਲਤਾਨਪੁਰ 'ਚ ਵੱਡੀ ਵਾਰਦਾਤ ! ਪ੍ਰਿੰਸੀਪਲ ਤੇ ਪਤਨੀ ਦਾ ਸਕੂਲ ਦੇ ਅੰਦਰ ਹੀ ਬੇਰਹਿਮੀ ਨਾਲ ਕਤਲ
  • manipur  4 naga individuals  myanmar
    ਮਣੀਪੁਰ ’ਚ 4 ਨਾਗਾ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ, ਮਿਆਂਮਾਰ ਤੋਂ ਆਏ ਸਨ ਮੁਲਜ਼ਮ
  • borrowed money  individual  family
    ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • girlfriend and boyfriend
      ਪ੍ਰੇਮਿਕਾ ਵੱਲੋਂ ਮਰਵਾਏ ਗਏ ਪ੍ਰੇਮੀ ਤਜਿੰਦਰ ਦਾ ਹੋਇਆ ਅੰਤਿਮ ਸੰਸਕਾਰ, ਹਰ ਅੱਖ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • punjab board s new formula for revision in certificates
      ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ...
    • father sentenced for beating and molesting stepdaughter
      ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
    • bjp meeting
      ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +