Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:06:59 PM

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • indian student in canada

    ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ...

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ, ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ

PUNJAB News Punjabi(ਪੰਜਾਬ)

ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ, ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ

  • Edited By Babita,
  • Updated: 10 Jun, 2026 04:48 PM
Bathinda-Mansa
murder of liquor shop worker in bathinda
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਜ਼ਿਲ੍ਹੇ ਦੇ ਪਿੰਡ ਬਾਜਕ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਇੱਕ ਕਰਿੰਦੇ ਦੀ ਲਾਸ਼ ਠੇਕੇ ਦੇ ਬਾਹਰ ਸ਼ੱਕੀ ਹਾਲਾਤ 'ਚ ਬਰਾਮਦ ਕੀਤੀ ਗਈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ 'ਤੇ ਤੇਜ਼ਧਾਰ ਜਾਂ ਭਾਰੀ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ ਹੋ ਸਕਦਾ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਨੈਬ ਸਿੰਘ ਪੁੱਤਰ ਕਰਤਾਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ 10-11 ਸਾਲਾਂ ਤੋਂ ਸ਼ਰਾਬ ਦੇ ਠੇਕੇ 'ਤੇ ਕਰਿੰਦੇ ਵਜੋਂ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਨੈਬ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਨਿਭਾ ਰਿਹਾ ਸੀ ਪਰ ਦੇਰ ਰਾਤ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਠੇਕੇ ਦੇ ਬਾਹਰ ਮਿਲਣ ਨਾਲ ਸਾਰੇ ਇਲਾਕੇ 'ਚ ਹੜਕੰਪ ਮਚ ਗਿਆ। ਡੀ. ਐੱਸ. ਪੀ. ਨੇ ਦੱਸਿਆ ਕਿ ਥਾਣਾ ਨੰਦਗੜ੍ਹ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਾਜਕ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮੌਕੇ 'ਤੇ ਪਈ ਲਾਸ਼ ਦੀ ਪਛਾਣ ਠੇਕੇ ਦੇ ਕਰਿੰਦੇ ਨੈਬ ਸਿੰਘ ਵਜੋਂ ਹੋਈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ ਨਾਲ...
ਪੁਲਸ ਨੂੰ ਦਿੱਤੇ ਬਿਆਨਾਂ 'ਚ ਠੇਕੇਦਾਰ ਨੇ ਦੱਸਿਆ ਕਿ ਨੈਬ ਸਿੰਘ ਨੇ ਸ਼ਾਮ ਕਰੀਬ 8 ਵਜੇ ਠੇਕੇ ਦੀ ਨਕਦੀ ਇਕੱਠੀ ਕੀਤੀ ਸੀ। ਇਸ ਤੋਂ ਬਾਅਦ ਉਸ ਨਾਲ ਕੀ ਵਾਪਰਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਠੇਕੇਦਾਰ ਦਾ ਕਹਿਣਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਉਸ 'ਤੇ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ। ਇਸ ਕਾਰਨ ਲੁੱਟ-ਖੋਹ ਅਤੇ ਕਤਲ ਦੇ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਸੀਨੀਅਰ ਪੁਲਸ ਅਧਿਕਾਰੀ, ਫਾਰੈਂਸਿਕ ਮਾਹਿਰ ਅਤੇ ਜਾਂਚ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲਸ ਨੇ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰਕੇ ਸਬੂਤ ਇਕੱਠੇ ਕੀਤੇ ਹਨ ਅਤੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੀਂ ਅਪਡੇਟ
 ਡੀ. ਐੱਸ. ਪੀ. ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਦਾ ਦਾਅਵਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਪਿੰਡ ਬਾਜਕ ਅਤੇ ਆਸ-ਪਾਸ ਦੇ ਇਲਾਕਿਆਂ 'ਚ ਦਹਿਸ਼ਤ ਦਾ ਮਾਹੌਲ ਹੈ, ਜਦੋਂ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Bathinda
  • Liquor Shop
  • Worker
  • Murder
  • ਬਠਿੰਡਾ
  • ਸ਼ਰਾਬ ਦਾ ਠੇਕਾ
  • ਕਰਿੰਦਾ
  • ਕਤਲ

ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋ, ਨੇੜਲੇ ਪਿੰਡਾਂ 'ਚ ਵਧੀ ਚਿੰਤਾ

NEXT STORY

Stories You May Like

  • man murder with sharp weapons in dasuya
    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • bjp leader  murder  alcohol  person  police
    ਭਾਜਪਾ ਆਗੂ ਦਾ ਕਤਲ ! ਸ਼ਰਾਬ ਦੇ ਨਸ਼ੇ 'ਚ ਬੰਦੇ ਨੇ ਕੀਤਾ ਕਾਰਾ, ਓਡੀਸ਼ਾ 'ਚ ਫੈਲੀ ਸਨਸਨੀ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • bathinda  husband wife
    ਬਠਿੰਡਾ 'ਚ ਵੱਡੀ ਵਾਰਦਾਤ : ਪਤੀ ਨੇ ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਪਤਨੀ ਦਾ ਕਤਲ
  • petrol bomb attack on bjp leader s house in bathinda
    ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੂਰੇ ਸ਼ਹਿਰ 'ਚ ਫੈਲੀ ਸਨਸਨੀ (ਵੀਡੀਓ)
  • govt school
    ਵੱਡੀ ਖ਼ਬਰ : ਬੰਬ ਨਾਲ ਉਡਾ'ਤਾ ਸਰਕਾਰੀ ਸਕੂਲ ! KP 'ਚ ਦਹਿਸ਼ਤ ਦਾ ਮਾਹੌਲ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • akali dal punar surjit launched in chandigarh
      ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ...
    • death of a young man who went abroad for employment
      ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ...
    • 2 storey building collapses in chandigarh 2 people killed
      ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2...
    • voting continues in guruharsahai mamdot and jalalabad
      ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ...
    • voting will be held in these 4 areas of punjab today
      ਪੰਜਾਬ ਦੇ ਇਨ੍ਹਾਂ 4 ਇਲਾਕਿਆਂ 'ਚ ਅੱਜ ਪੈਣਗੀਆਂ ਵੋਟਾਂ, ਸਵੇਰੇ 8 ਵਜੇ ਤੋਂ...
    • unfortunate news from america punjabi youth dies suddenly
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ, ਪਰਿਵਾਰ...
    • bikram majithia gets permanent bail in majitha police station case
      ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ
    • ajnala s son returned from bulgaria in a coffin
      ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ...
    • pm narendra modi may come to punjab on july 13
      13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +