Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    10:30:00 AM

  • big announcement for july 14 in punjab

    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ...

  • will the punjab congress s infighting end today

    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ...

  • cm vijay tears eyes crying video viral

    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ...

  • fake degrees 3000 government teachers dismissed

    ਫਰਜ਼ੀ ਡਿਗਰੀ ਵਾਲੇ 3000 ਤੋਂ ਵੱਧ ਅਧਿਆਪਕ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ, ਬੇਟੀ ਦੀ ਹਾਲਤ ਗੰਭੀਰ

PUNJAB News Punjabi(ਪੰਜਾਬ)

ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ, ਬੇਟੀ ਦੀ ਹਾਲਤ ਗੰਭੀਰ

  • Updated: 28 Sep, 2023 10:51 PM
Jalandhar
murder of woman in kartarpur
  • Share
    • Facebook
    • Tumblr
    • Linkedin
    • Twitter
  • Comment

ਕਰਤਾਰਪੁਰ (ਸਾਹਨੀ) : ਕਰਤਾਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਥਾਨਕ ਆਰੀਆ ਨਗਰ (ਟਾਹਲੀ ਸਾਹਿਬ ਰੋਡ) ਵਾਰਡ ਨੰ. 11 'ਚ ਅੱਜ ਦਿਨ-ਦਿਹਾੜੇ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਅਣਪਛਾਤਿਆਂ ਨੇ ਘਰ 'ਚ ਰਹਿੰਦੀਆਂ 2 ਔਰਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ 65 ਸਾਲਾ ਸੁਰਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਮੀਨਾ ਰਾਣੀ 'ਤੇ ਵੀ ਉਸੇ ਤਰ੍ਹਾਂ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਮਾਮਲੇ 'ਚ ਕਾਲ ਰਿਕਾਰਡ ਆਈ ਸਾਹਮਣੇ, ਵੇਖੋ ਕਿੰਨੇ-ਕਿੰਨੇ ਮਿੰਟ ਹੋਈਆਂ ਤਸਕਰਾਂ ਨਾਲ ਗੱਲਾਂ

ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਸੀ.ਆਈ.ਏ., ਫੋਰੈਂਸਿਕ ਅਤੇ ਪੁਲਸ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਉਧਰ ਥਾਣਾ ਕਰਤਾਰਪੁਰ ਦੀ ਪੁਲਸ ਨੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਇਲਾਕੇ ਦੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਕਰ ਰਹੀ ਹੈ। ਕਿਉਂਕਿ ਮੌਕੇ ਤੋਂ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਮਿਲਿਆ, ਜਿਸ ਨਾਲ ਪੁਲਸ ਮੁਲਜ਼ਮਾਂ ਤੱਕ ਪਹੁੰਚ ਸਕੇ। ਡੌਗ ਸਕੁਐਡ ਟੀਮ ਵੀ ਮੌਕੇ 'ਤੇ ਤਾਇਨਾਤ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Kartarpur
  • Sharp Weapon
  • Woman
  • Murder
  • ਕਰਤਾਰਪੁਰ
  • ਤੇਜ਼ਧਾਰ ਹਥਿਆਰ
  • ਔਰਤ
  • ਕਤਲ

ਸੁਖਪਾਲ ਖਹਿਰਾ ਮਾਮਲੇ 'ਚ ਕਾਲ ਰਿਕਾਰਡ ਆਈ ਸਾਹਮਣੇ, ਵੇਖੋ ਕਿੰਨੇ-ਕਿੰਨੇ ਮਿੰਟ ਹੋਈਆਂ ਤਸਕਰਾਂ ਨਾਲ ਗੱਲਾਂ

NEXT STORY

Stories You May Like

  • major incident in punjab youth murdered with sharp weapons
    ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
  • sri sahib two brother
    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ ਹਾਲਤ ਗੰਭੀਰ
  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • woman  s condition worsens after being bitten by a poisonous snake
    ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਵਿਗੜੀ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • robbery gang busted  5 accused arrested with weapons
    ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • madan lal jalalpur bhupesh baghel
      ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
    • girl on her way to interview dies tragically
      ਸੜਕ ਹਾਦਸੇ ਨੇ ਬੁਝਾਏ ਸੁਪਨੇ, ਇੰਟਰਵਿਊ ਦੇਣ ਜਾ ਰਹੀ ਕੁੜੀ ਦੀ ਦਰਦਨਾਕ ਮੌਤ
    • alleged attempt to rob women disguised as babas at gulab devi hospital road
      'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
    • shots fired just 100 meters from police post in sultanpur lodhi
      ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ...
    • chandigarh van mahotsav plants
      ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ...
    • powercom s new ultimatum regarding inspection of electricity network
      ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
    • bhupesh baghel to meet charanjit singh channi faction tomorrow
      ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
    • heavy rains for 4 days in punjab
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +