Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    3:38:50 PM

  • trump  iranian women

    ਟਰੰਪ ਨੇ 8 ਈਰਾਨੀ ਔਰਤਾਂ ਦੀ ਰਿਹਾਈ ਦੀ ਕੀਤੀ ਅਪੀਲ!...

  • iran drafts new 12 point rule for hormuz control toll booths

    Hormuz 'ਤੇ ਈਰਾਨ ਦਾ ਸ਼ਿਕੰਜਾ! 12 Point Rule...

  • nepal s home minister resigns

    ਤਿੰਨ ਹਫ਼ਤਿਆਂ 'ਚ ਹੀ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ !...

  • anganwadi center helper murdered in broad daylight in punjab

    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਢਾਈ ਸਾਲ ਬਾਅਦ ਖੁੱਲ੍ਹਿਆ ਕਤਲ ਦਾ ਰਾਜ਼, ਸਾਹਮਣੇ ਆਈ ਸ਼ਾਤਰ ਪਤਨੀ ਦੀ ਖ਼ਤਰਨਾਕ ਕਰਤੂਤ

PUNJAB News Punjabi(ਪੰਜਾਬ)

ਢਾਈ ਸਾਲ ਬਾਅਦ ਖੁੱਲ੍ਹਿਆ ਕਤਲ ਦਾ ਰਾਜ਼, ਸਾਹਮਣੇ ਆਈ ਸ਼ਾਤਰ ਪਤਨੀ ਦੀ ਖ਼ਤਰਨਾਕ ਕਰਤੂਤ

  • Edited By Gurminder Singh,
  • Updated: 21 Sep, 2020 02:59 PM
Firozpur
murder wife high court
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੰਨੀ ਚੋਪੜਾ)- ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਚ ਲੱਗਭਗ ਪੌਣੇ ਦੋ ਸਾਲ ਪਹਿਲਾਂ ਪਿੰਡ ਪੋਜੋ ਕੇ ਉਤਾੜ ਵਿਖੇ ਕਰੰਟ ਲੱਗਣ ਨਾਲ ਹੋਈ ਮੌਤ ਦੇ ਸਬੰਧ ਵਿਚ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਸ ਨੇ ਮਾਮਲੇ ਵਿਚ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮ੍ਰਿਤਕ ਦੀ ਪਤਨੀ ਫਿਲਹਾਲ ਫਰਾਰ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਕਤਲ ਨਾਜਾਇਜ਼ ਸੰਬੰਧਾਂ ਕਾਰਣ ਹੋਇਆ ਦੱਸਿਆ ਜਾ ਰਿਹਾ ਹੈ। ਫ਼ਿਲਹਾਲ ਪੁਲਸ ਵਲੋਂ ਅਜੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਦਰਅਸਲ ਮ੍ਰਿਤਕ ਸਰਬਜੀਤ ਸਿੰਘ ਦੀ ਮੌਤ ਤੋਂ ਬਾਅਦ ਮਾਂ ਹਰਜਿੰਦਰ ਕੌਰ ਵੱਲੋਂ ਮਾਣਯੋਗ ਹਾਈਕੋਰਟ ਵਿਚ ਪਾਈ ਗਈ ਪਟੀਸ਼ਨ ਤੋਂ ਬਾਅਦ ਫਿਰੋਜ਼ਪੁਰ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਪਿੱਛੋਂ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਇੱਥੇ ਵੀ ਦੱਸਣਯੋਗ ਹੈ ਕਿ ਪੀੜਤਾਂ ਵੱਲੋਂ ਲਾਈ ਗੁਹਾਰ ਵਿਚ ਆਪਣੀ ਨੂੰਹ ਪਰਮਪ੍ਰੀਤ ਕੌਰ ਅਤੇ ਉਸ ਦੇ ਪ੍ਰੇਮੀ ਜਸਵਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ । 

ਇਹ ਵੀ ਪੜ੍ਹੋ :  ਅਕਾਲੀ ਦਲ ਦਾ ਭਾਜਪਾ ਨਾਲੋਂ ਗਠਜੋੜ ਟੁੱਟਣਾ ਤੈਅ, ਰਸਮੀ ਐਲਾਨ ਬਾਕੀ

ਇੰਸਪੈਕਟਰ ਅਭਿਨਵ ਚੌਹਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਪੋਜੋ ਕੇ ਉਤਾੜ ਵਿਖੇ 17/12/2018 ਨੂੰ  ਰਾਤ ਦੇ ਸਮੇਂ ਸਰਬਜੀਤ ਸਿੰਘ ਦੀ ਕਰੰਟ ਲੱਗਣ ਕਾਰਣ ਸ਼ੱਕੀ ਹਾਲਾਤ ਚ ਮੌਤ ਹੋ ਗਈ ਸੀ ਅਤੇ ਪਰਿਵਾਰਿਕ ਮੈਂਬਰਾਂ ਨੇ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਅੰਤਿਮ ਸੰਸਕਾਰ ਕਰ ਦਿੱਤਾ।  ਇਸ ਤੋਂ ਬਾਅਦ ਮ੍ਰਿਤਕ ਸਰਬਜੀਤ ਸਿੰਘ ਦੀ ਮਾਂ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਪਾ ਕੇ ਉਕਤ ਉਤੇ ਸ਼ੱਕ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੁਹਾਰ ਲਾਈ ਸੀ। ਉਨ੍ਹਾਂ ਦੱਸਿਆ ਕਿ ਤਤਕਾਲੀਨ ਐੱਸ. ਪੀ. ਐੱਚ (ਆਪ੍ਰੇਸ਼ਨਜ਼) ਬਲਜੀਤ ਸਿੰਘ ਸਿੱਧੂ ਅਤੇ ਡੀ. ਐੱਸ. ਪੀ. (ਫਿਰੋਜ਼ਪੁਰ ਦਿਹਾਤੀ) ਸਤਨਾਮ ਸਿੰਘ ਵੱਲੋਂ ਕੀਤੀ ਗਈ ਪੜਤਾਲ ਦੇ ਤਹਿਤ 05/11/19 ਨੂੰ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 302/34/120 ਬੀ. ਦੇ ਤਹਿਤ ਮੁਕੱਦਮਾ ਨੰ. 120 ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਦੀ ਪ੍ਰੇਮਿਕਾ (ਮ੍ਰਿਤਕ ਦੀ ਪਤਨੀ) ਪਰਮਪ੍ਰੀਤ ਕੌਰ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਵੱਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

  • Murder
  • wife
  • High Court
  • ਕਤਲ
  • ਪਤਨੀ
  • ਹਾਈਕੋਰਟ

ਜਨਮਦਿਨ ਵਾਲੇ ਦਿਨ ਗੂੰਜੀਆਂ ਮੌਤ ਦੀਆਂ ਚੀਕਾਂ, ਦਰਦਨਾਕ ਹਾਦਸੇ ਦੌਰਾਨ ਕੁੜੀ ਦੀ ਮੌਤ

NEXT STORY

Stories You May Like

  • know what is the real relationship between husband and wife
    ਸ਼ਾਸਤਰਾਂ ਅਨੁਸਾਰ ਜਾਣੋ ਕੀ ਹੈ ਪਤੀ-ਪਤਨੀ ਦਾ ਅਸਲ ਰਿਸ਼ਤਾ ਅਤੇ ਸੁਖੀ ਜੀਵਨ ਦਾ ਰਾਜ਼
  • iran pakistan talks lebanon ceasefire us vp visiting islamabad
    ਈਰਾਨ-US ਸ਼ਾਂਤੀ ਵਾਰਤਾ : ਦੋਵਾਂ ਦੇਸ਼ਾਂ ਨੇ ਲਈ ਬ੍ਰੇਕ, 47 ਸਾਲ ਬਾਅਦ ਆਹਮੋ-ਸਾਹਮਣੇ ਦੀ ਬੈਠਕ
  • iraq syria border route opened
    ਇਰਾਕ-ਸੀਰੀਆ ਵਿਚਾਲੇ ਵਧੇਗਾ ਵਪਾਰ ! 10 ਸਾਲਾਂ ਬਾਅਦ ਖੁੱਲ੍ਹਿਆ 'ਰਾਬੀਆ'
  • 13 year old servant cheats owner of 50 lakh
    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ ਦਾ ਚੂਨਾ; 600 ਰੁਪਏ ਦੀ ਚੋਰੀ ਨੇ ਖੋਲ੍ਹੇ ਵੱਡੇ ਰਾਜ਼
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • shameful act of marriage bureau agent  obscene acts with a woman
    ਮੈਰਿਜ ਬਿਊਰੋ ਏਜੰਟ ਦੀ ਸ਼ਰਮਨਾਕ ਕਰਤੂਤ! ਮਹਿਲਾ ਨਾਲ ਕੀਤੀਆਂ ਅਸ਼ਲੀਲ ਹਰਕਤਾਂ
  • two brothers sentenced to 7 years each in attempted murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਭਰਾਵਾਂ ਨੂੰ 7-7 ਸਾਲ ਦੀ ਕੈਦ
  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big crisis before paddy planting in punjab
      ਪੰਜਾਬ 'ਚ ਝੋਨੇ ਦੀ ਲਵਾਈ ਤੋਂ ਪਹਿਲਾਂ ਵੱਡਾ ਸੰਕਟ! ਡੂੰਘੀ ਚਿੰਤਾ 'ਚ ਕਿਸਾਨ,...
    • punjab  s childhood is becoming silent
      ਪੰਜਾਬ ਦਾ ਬਚਪਨ ਹੋ ਰਿਹਾ ਖ਼ਾਮੋਸ਼! ਵੀਡੀਓ ਕਾਲਾਂ ਨਾਲ ਨਹੀਂ ਭਰਦਾ ਮਾਂ-ਪਿਓ ਦਾ...
    • important news for people registering in punjab
      Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
    • health department on alert amid heat wave
      ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
    • african swine fever  repopulation declared
      ਅਫਰੀਕਨ ਸਵਾਈਨ ਫੀਵਰ ਪ੍ਰਭਾਵਿਤ ਖੇਤਰ ਨੂੰ ਰੀਪੋਪੂਲੇਸ਼ਨ ਘੋਸ਼ਿਤ ਕੀਤਾ ਗਿਆ
    • the heatwave is raging in punjab
      ਪੰਜਾਬ 'ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਇਨ੍ਹਾਂ 7 ਜ਼ਿਲ੍ਹਿਆਂ ਦੇ ਲੋਕ ਰਹਿਣ...
    • minor girl gives birth to a boy in jalandhar
      ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
    • pite camp hakumat singh wala
      ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਪਾ ਰਿਹਾ ਅਹਿਮ...
    • giani raghbir singh  former jathedar  former head granthi
      ਮੈਨੂੰ ਜਬਰੀ ਸੇਵਾਮੁਕਤ ਕੀਤਾ ਗਿਆ, ਹੁਣ ਮੇਰੇ ਘਰ 'ਤੇ ਜਾਸੂਸੀ ਕਰਵਾਈ ਜਾ ਰਹੀ ਹੈ...
    • mob storms power station over outages
      ਪੰਜਾਬ : ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਕਰ ‘ਤਾ ਬਿਜਲੀ ਘਰ ‘ਤੇ ਹਮਲਾ, ਗੇਟ ਭੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +