ਬਟਾਲਾ, (ਬੇਰੀ)- ਪਿੰਡ ਚੌਧਰੀਵਾਲ ’ਚ ਹੋਈ ਆਪਸੀ ਲਡ਼ਾਈ ’ਚ ਇਕੋ ਹੀ ਪਰਿਵਾਰ ਦੇ 4 ਮੈਂਬਰ ਜ਼ਖਮੀ ਹੋ ਗਏ ਹਨ। ®ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਚੌਧਰੀਵਾਲ, ਸੁਖਰਾਜ ਕੌਰ ਪਤਨੀ ਰਣਜੀਤ ਸਿੰਘ ਅਤੇ ਦਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਦੀ ਸੁਖਵਿੰਦਰ ਸਿੰਘ ਬੱਬੂ ਪੁੱਤਰ ਪ੍ਰੀਤਮ ਸਿੰਘ ਨਾਲ ਬਿਜਲੀ ਦੇ ਬਿੱਲ ਦੇ ਲੈਣ-ਦੇਣ ਨੂੰ ਲੈ ਕੇ ਆਪਸੀ ਲਡ਼ਾਈ ਹੋ ਗਈ, ਜਿਸ ਵਿਚ ਉਕਤ ਚਾਰੋਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ।
ਪੰਜਾਬ ਹੋਮਗਾਰਡ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਦਰਜਨ ਤੋਂ ਵੱਧ ਲੋਕਾਂ ਨਾਲ ਲੱਖਾਂ ਦੀ ਠੱਗੀ
NEXT STORY