Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    11:37:05 AM

  • women in drug trafficking

    ਸਮਗਲਿੰਗ 'ਚ ਬੰਦਿਆਂ ਨੂੰ ਪਿੱਛੇ ਛੱਡ ਗਈਆਂ ਜਨਾਨੀਆਂ...

  • kewal singh dhillon interview

    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ...

  • pspcl accountant caught red handed taking bribe of rs 15 000

    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...

  • govt cuts windfall tax on petrol diesel atf exports

    ਕੇਂਦਰ ਨੇ ਪੈਟਰੋਲ-ਡੀਜ਼ਲ ਨੂੰ ਲੈ ਕੇ ਕਰ'ਤਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੇਰਾ ਟਵੀਟ ਡਿਲੀਟ ਹੋਣ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ : ਜਥੇਦਾਰ ਹਰਪ੍ਰੀਤ ਸਿੰਘ

PUNJAB News Punjabi(ਪੰਜਾਬ)

ਮੇਰਾ ਟਵੀਟ ਡਿਲੀਟ ਹੋਣ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ : ਜਥੇਦਾਰ ਹਰਪ੍ਰੀਤ ਸਿੰਘ

  • Updated: 30 Mar, 2023 07:42 PM
Amritsar
my tweet being deleted doesn t matter to me jathedar harpreet singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਮੇਰਾ ਟਵੀਟ ਡਿਲੀਟ ਹੋਣ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ। ਜੇਕਰ ਕੌਮ ਦੇ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਆਵਾਜ਼ ਉਨ੍ਹਾਂ ਦੇ ਟਵੀਟ ਬੰਦ ਕਰਕੇ, ਉਨ੍ਹਾਂ ਦੇ ਪੇਜ ਬੰਦ ਕਰਕੇ ਦਬਾ ਦਿੱਤੀ ਗਈ ਹੈ ਤਾਂ ਮੇਰਾ ਟਵੀਟ ਡਿਲੀਟ ਹੋ ਗਿਆ ਤਾਂ ਕੋਈ ਗੱਲ ਨਹੀਂ। ਮੇਰੀ ਆਵਾਜ਼ ਕੌਮ ਦੇ ਹਜ਼ਾਰਾਂ ਸਿੱਖ ਨੌਜਵਾਨ ਹਨ।

ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਵੀਡੀਓ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ, ਉਦੋਂ ਉਹ ਹੋਰ ਉੱਭਰ ਕੇ ਸਾਹਮਣੇ ਆਉਂਦੀ ਹੈ। ਇਕ ਸਲੋਗਨ ਬੋਲਦਿਆਂ ਉਨ੍ਹਾਂ ਕਿਹਾ ਕਿ ‘ਮੰਨੂ ਸਾਡੀ ਦਾਤਰੀ, ਅਸੀਂ ਮੰਨੂ ਦੇ ਸੋਏ, ਜਿਉਂ ਜਿਉਂ ਮੰਨੂ ਵੱਢਦਾ ਅਸੀਂ ਦੂਣ ਸਵਾਏ ਹੋਏ’। ਨਾ ਕਿਸੇ ਦਾ ਹੱਕ ਮਾਰੋ ਤੇ ਨਾ ਆਪਣਾ ਮਰਨ ਦਿਓ, ਜਦੋਂ ਕੋਈ ਸਾਨੂੰ ਚੋਭ ਮਾਰਦਾ ਹੈ ਤਾਂ ਫਿਰ ਇਹ ਕਿਵੇਂ ਹੋ ਸਕਦਾ ਹੈ ਕਿ ਉਸ ਨੂੰ ਪੀੜ ਵੀ ਨਾ ਹੋਵੇ।

 

ਇਹ ਵੀ ਪੜ੍ਹੋ : ਬੀਮਾ, ਆਯੁਸ਼ਮਾਨ, CGHS ਦੇ ਬਾਵਜੂਦ ਸਿਹਤ ਦੇਖ-ਰੇਖ 'ਤੇ ਵਧੇਰੇ ਜੇਬ ਖਰਚ : MP ਅਰੋੜਾ

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਿੰਘ ਸਾਹਿਬ ਦਾ ਉਹ ਟਵੀਟ ਜੋ ਉਨ੍ਹਾਂ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੱਤਰਕਾਰਾਂ, ਬੁੱਧੀਜੀਵੀਆਂ, ਨਿਹੰਗ ਸਿੰਘ ਦਲਾਂ ਤੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਐਲਾਨ ਕੀਤਾ ਸੀ ਕਿ ਜੇਕਰ 24 ਘੰਟਿਆਂ ਅੰਦਰ ਸਰਕਾਰ ਨੇ ਅੰਮ੍ਰਿਤਪਾਲ ਆਪ੍ਰੇਸ਼ਨ ਦੌਰਾਨ ਫੜੇ ਗਏ ਨੌਜਵਾਨ ਜਿਨ੍ਹਾਂ ’ਤੇ ਐੱਨ. ਐੱਸ. ਏ. ਲਗਾਈ ਹੈ, ਨੂੰ ਨਾ ਛੱਡਿਆ ਤਾਂ ਉਹ ਨਵੀਂ ਵਿਉਂਤਬੰਦੀ ਕਰਨਗੇ, ਡਿਲੀਟ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਵੂਲਨ ਐਂਡ ਵੂਲ ਐਸੋਸੀਏਸ਼ਨ ਨੇ ਅੰਮ੍ਰਿਤਸਰ 'ਚ ਕਰਵਾਇਆ ਸੈਮੀਨਾਰ

ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਜਾਬ ਦਾ ਭਲਾ ਚਾਹੁੰਦੀ ਹੈ ਤੇ ਸਾਨੂੰ ਸਾਡੇ ਗੁਰੂ ਸਾਹਿਬਾਨ ਨੇ ‘ਜੀਓ ਅਤੇ ਜਿਊਣ ਦਿਓ’ ਸਿਖਾਇਆ ਹੈ। ਨੈਸ਼ਨਲ ਮੀਡੀਆ ਨੇ ਮਹਾਰਾਜ ਰਣਜੀਤ ਸਿੰਘ ਦੇ ਸਿੱਖ ਰਾਜ ਸਮੇਂ ਲਾਲ ਕਿਲ੍ਹੇ ’ਤੇ ਝੂਲਦੇ ਨਿਸ਼ਾਨ ਸਾਹਿਬ ਨੂੰ ਲੈ ਕੇ ਜੋ ਕੀਤਾ ਹੈ, ਜੋ ਸਿੱਖਾਂ ਦੀ ਵਿਰਾਸਤ ਹੈ ਤੇ ਜਿਸ ’ਤੇ ਹਰ ਸਿੱਖ ਮਾਣ ਕਰਦਾ ਹੈ, ਨੂੰ ਤੋੜ-ਮਰੋੜ ਕੇ ਦਿਖਾ ਕੇ ਤੇ ਉਸ ਨੂੰ ਖਾਲਿਸਤਾਨ ਨਾਲ ਜੋੜ ਕੇ ਸਿੱਖਾਂ ਨੂੰ ਬਦਨਾਮ ਕਰਨ ਦੀ, ਉਨ੍ਹਾਂ ਦਾ ਅਕਸ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ ਤੇ ਸਿੱਖਾਂ ਦੇ ਅਕਸ ਨੂੰ ਧੁੰਦਲਾ ਕਰਨ ਦਾ ਯਤਨ ਕੀਤਾ ਹੈ। ਜੇ ਭਾਰਤ ਨੂੰ ਅਖੰਡ ਰੱਖਣਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਮਲਟੀਪਰਪਜ਼ ਨੂੰ ਡਿਲੀਟ ਕਰਕੇ ਰੱਖ ਦਿਓ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਕਿਸੇ ਤਰ੍ਹਾਂ ਦਾ ਕੋਈ ਪ੍ਰੈਸ਼ਰ ਨਹੀਂ ਹੈ। ਕੌਮ ਦਾ ਪਹਿਰੇਦਾਰ ਬਣ ਕੇ ਰਹਿਣਾ ਮੇਰਾ ਫ਼ਰਜ਼ ਹੈ।

ਇਹ ਵੀ ਪੜ੍ਹੋ : ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਫਾਇਨਾਂਸ ਦਫ਼ਤਰ ਨੂੰ ਬਣਾਇਆ ਨਿਸ਼ਾਨਾ, ਕਰੀਬ 2 ਲੱਖ ਦੀ ਨਕਦੀ ਲੁੱਟ ਕੇ ਫਰਾਰ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Jathedar Harpreet Singh
  • Amritsar
  • Tweet
  • Delete
  • Sikh Youth
  • ਜਥੇਦਾਰ ਹਰਪ੍ਰੀਤ ਸਿੰਘ
  • ਅੰਮ੍ਰਿਤਸਰ
  • ਟਵੀਟ
  • ਡਿਲੀਟ
  • ਸਿੱਖ ਨੌਜਵਾਨ

ਬੀਮਾ, ਆਯੁਸ਼ਮਾਨ, CGHS ਦੇ ਬਾਵਜੂਦ ਸਿਹਤ ਦੇਖ-ਰੇਖ 'ਤੇ ਵਧੇਰੇ ਜੇਬ ਖਰਚ : MP ਅਰੋੜਾ

NEXT STORY

Stories You May Like

  • i have no hand in kewal singh dhillon  s appointment  captain amarinder singh
    ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
  • ravi kishan says he has no idea why his slip ups go viral on social media
    "ਮੈਂ ਕੋਈ ਦੂਜੇ ਗ੍ਰਹਿ ਤੋਂ ਨਹੀਂ ਆਇਆ..." : ਵੀਡੀਓਜ਼ ਵਾਇਰਲ ਹੋਣ 'ਤੇ ਬੋਲੇ ਰਵੀ ਕਿਸ਼ਨ
  • bjp has no advantage in the elections for 24 rajya sabha seats
    ਰਾਜ ਸਭਾ ਦੀਆਂ 24 ਸੀਟਾਂ ਲਈ ਹੋਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਕੋਈ ਫਾਇਦਾ ਨਹੀਂ
  • kuldeep singh gargajj  gulab chand kataria
    ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ
  • no   jealousy   against vijay  meeting with stalin was friendship call rajinikanth
    ਵਿਜੇ ਪ੍ਰਤੀ ਕੋਈ 'ਈਰਖਾ' ਨਹੀਂ, ਸਟਾਲਿਨ ਨਾਲ ਮੁਲਾਕਾਤ ਦੋਸਤਾਨਾ ਸੀ: ਰਜਨੀਕਾਂਤ
  • there is no drama in a real courtroom  sonakshi sinha
    ਅਸਲ ਕੋਰਟ ਰੂਮ ਵਿਚ ਕੋਈ ਡਰਾਮਾ ਨਹੀਂ ਹੁੰਦਾ, ਸਭ ਆਮ ਤਰੀਕੇ ਨਾਲ ਚੱਲਦਾ ਹੈ : ਸੋਨਾਕਸ਼ੀ ਸਿਨਹਾ
  • there is no doubt about sooryavanshi  s fitness  penny
    ਸੂਰਿਆਵੰਸ਼ੀ ਦੀ ਫਿਟਨੈੱਸ 'ਤੇ ਕੋਈ ਸ਼ੱਕ ਨਹੀਂ : ਪੇਨੀ
  • dowry  influencer  palak rajak father  last call
    "ਪਾਪਾ ਮੈਨੂੰ ਲੈ ਜਾਓ, ਨਹੀਂ ਤਾਂ ਇਹ ਮਾਰ ਦੇਣਗੇ...",  Influencer ਨੇ ਸਹੁਰੇ ਘਰ ਦਿੱਤੀ ਜਾਨ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
Trending
Ek Nazar
river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas  gurinder singh dhillon  bjp president
      ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ...
    • major incident in nawanshahr boy shot in crowded market
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ...
    • bajwa gave clarification during discussions about leaving the meeting
      ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ...
    • heavy rains for 3 days in punjab thunderstorm alert
      ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • confiscation of sikh weapons and registration of cases at sri hazur sahib
      ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ...
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +