Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    4:57:42 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਾਭਾ 'ਚ ਕਿੰਨਰਾਂ ਦਾ ਹੰਗਾਮਾ ਨਕਲੀ ਕਿੰਨਰ ਬਣੇ ਮੁੰਡੇ ਨੂੰ ਭਰੇ ਬਾਜ਼ਾਰ ਨੰਗਾ ਕਰ ਕੱਢਿਆ ਜਲੂਸ (ਵੀਡੀਓ)

PUNJAB News Punjabi(ਪੰਜਾਬ)

ਨਾਭਾ 'ਚ ਕਿੰਨਰਾਂ ਦਾ ਹੰਗਾਮਾ ਨਕਲੀ ਕਿੰਨਰ ਬਣੇ ਮੁੰਡੇ ਨੂੰ ਭਰੇ ਬਾਜ਼ਾਰ ਨੰਗਾ ਕਰ ਕੱਢਿਆ ਜਲੂਸ (ਵੀਡੀਓ)

  • Updated: 15 Oct, 2019 10:48 AM
Patiala
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਰਾਹੁਲ)—ਖੁਸ਼ੀ ਦੇ ਸਮਾਗਮ ਅਤੇ ਦੀਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਕਿੰਨਰਾਂ ਵਲੋਂ ਹਰ ਦੁਕਾਨ ਤੇ ਵਧਾਈ ਲਈ ਜਾਂਦੀ ਹੈ ਅਤੇ ਮੋਟੇ ਪੈਸੇ ਇਕੱਠੇ ਕੀਤੇ ਜਾਂਦੇ ਹਨ। ਕਿੰਨਰਾਂ ਦੀ ਮੋਟੀ ਕਮਾਈ ਨੂੰ ਦੇਖਦਿਆਂ ਹੁਣ ਕਿੰਨਰਾਂ ਦੇ ਭੇਸ 'ਚ ਮੁੰਡੇ ਵੀ ਵਧਾਈਆਂ ਲੈਣ ਲਈ ਬਜ਼ਾਰਾਂ 'ਚ ਤੁਰ ਪਏ ਹਨ, ਤਾਜਾ ਮਾਮਲਾ ਨਾਭਾ ਦਾ ਦੇਖਣ ਨੂੰ ਮਿਲਿਆ ਹੈ, ਜਿਸ ਦਾ ਪਤਾ ਇਲਾਕੇ ਦੇ ਕਿੰਨਰਾਂ ਨੂੰ ਲੱਗਾ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਤੇ ਪੂਰੀ ਮਾਰਕਿਟ ਸਾਹਮਣੇ ਉਸ ਨੂੰ ਨੰਗਾ ਕਰਕੇ ਉਸ ਦੀ ਅਸਲੀਅਤ ਸਾਹਮਣੇ ਲਿਆਂਦੀ। ਇਸ ਤੋਂ ਬਾਅਦ ਕਿੰਨਰ ਬਣੇ ਮੁੰਡੇ ਨੇ ਆਪਣੀ ਗਲਤੀ ਨੂੰ ਮੰਨਿਆ ਤੇ ਉਸ ਨੇ ਦੱਸਿਆ ਕਿ ਪੈਸਿਆਂ ਦੀ ਖਾਤਰ ਉਸ ਨੇ ਆਪਣਾ ਭੇਸ ਬਟਾਇਆ ਸੀ। ਉਥੇ ਹੀ ਇਲਾਕਾ ਵਾਸੀਆਂ ਤੇ ਕਿੰਨਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਨਾਭਾ ਤੋਂ ਪਹਿਲਾਂ ਪਟਿਆਲਾ 'ਚ ਕਿੰਨਰਾਂ ਦੇ ਭੇਸ 'ਚ ਘੁੰਮ ਰਹੇ ਮੁੰਡਿਆਂ ਵਲੋਂ ਨਾਜਾਇਜ਼ ਕਬਜ਼ੇ ਹਟਾ ਰਹੇ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ ਗਿਆ ਸੀ, ਜਿਨ੍ਹਾਂ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਕੁਝ ਕਿੰਨਰਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਪ੍ਰਸ਼ਾਸਨ ਅਜਿਹੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਉਣ ਲਈ ਕੀ ਕਦਮ ਚੁੱਕਦੀ ਹੈ।

  • Nabha
  • Artificial Kinner
  • ਕਿੰਨਰਾਂ
  • ਹੰਗਾਮੇ
  • ਨਾਭਾ
  • ਨਕਲੀ ਕਿੰਨਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ 30 ਦਿਨ ਪਹਿਲਾਂ ਲੈਣਾ ਪਏਗਾ ਪਰਮਿਟ

NEXT STORY

Stories You May Like

  • dusu election results  victory procession
    DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • fake coins  market  accused  arrested  uttar pradesh police
    ਨੋਟਾਂ ਤੋਂ ਬਾਅਦ ਹੁਣ ਬਾਜ਼ਾਰ 'ਚ ਆ ਗਏ ਨਕਲੀ ਸਿੱਕੇ ! ਤੁਸੀਂ ਵੀ ਹੋ ਜਾਓ ਸਾਵਧਾਨ
  • home loan market turns to small cities  become new hubs
    ਛੋਟੇ ਸ਼ਹਿਰਾਂ ਵੱਲ ਮੁੜਿਆ Home Loan ਬਾਜ਼ਾਰ, ‘ਟੀਅਰ-2 ਅਤੇ ਟੀਅਰ-3’ ਸ਼ਹਿਰ ਬਣੇ ਨਵੇਂ ਹੱਬ
  • ganesh idol installation procession
    MP 'ਚ ਗਣੇਸ਼ ਯਾਤਰਾ ਦੌਰਾਨ ਹੋ ਗਿਆ ਝਗੜਾ ! 16 ਸਾਲਾ ਮੁੰਡੇ ਦਾ ਕਰ 'ਤਾ ਕਤਲ
  • fda  tukaram munde  food  adulteration
    FDA ਦੇ ਤੁਕਾਰਾਮ ਮੁੰਡੇ ਦਾ ਸਪੱਸ਼ਟ, ਕਿਹਾ-ਮਿਲਾਵਟ ਨੂੰ ਰੋਕਣਾ ਜ਼ਰੂਰੀ, ਪਾਬੰਦੀਆਂ ਲਗਾਉਣਾ ਨਹੀਂ
  • robbery assault girl child family
    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ ਦੀ ਧੌਣ
  • man shot dead by intruder at his home in jammu
    ਗੁੰਡਾਗਰਦੀ ਦਾ ਨੰਗਾ ਨਾਚ ! ਜੰਮੂ 'ਚ ਬੇਖ਼ੌਫ਼ ਹਮਲਾਵਰਾਂ ਨੇ ਘਰ 'ਚ ਵੜ ਕੇ ਮਾਰ 'ਤਾ ਬੰਦਾ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +