Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    8:22:40 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਾਭਾ ਜੇਲ 'ਚ ਵੱਜਣਗੇ 'ਉਮਰ ਕੈਦੀ' ਦੇ ਵਿਆਹ ਦੇ ਵਾਜੇ

PUNJAB News Punjabi(ਪੰਜਾਬ)

ਨਾਭਾ ਜੇਲ 'ਚ ਵੱਜਣਗੇ 'ਉਮਰ ਕੈਦੀ' ਦੇ ਵਿਆਹ ਦੇ ਵਾਜੇ

  • Edited By Rajwinder Kaur,
  • Updated: 24 Oct, 2019 10:40 AM
Patiala
nabha jail marriage
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਰਾਹੁਲ) - ਪੰਜਾਬ ਦੀਆਂ ਜੇਲਾਂ 'ਚ ਕੈਦੀਆਂ ਨੂੰ ਬੰਦ ਕਰਨ ਦੀਆਂ ਖਬਰਾਂ ਤਾਂ ਸੁਣੀਆਂ ਹੀ ਹੋਣਗੀਆਂ ਪਰ ਜੇਲ 'ਚ ਬੰਦ ਕੈਦੀ ਦਾ ਵਿਆਹ ਹੁੰਦਾ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀ ਸਭ ਤੋਂ ਵੱਧ ਸੁਰੱਖਿਅਤ ਮੰਨੀ ਜਾਣ ਵਾਲੀ ਨਾਭਾ ਜੇਲ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦਾ ਵਿਆਹ ਜੇਲ 'ਚ ਹੀ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕ ਨਿਵੇਕਲਾ ਫ਼ੈਸਲਾ ਸੁਣਾਇਆ ਗਿਆ ਹੈ, ਜਿਸ ਮੁਤਾਬਕ ਮਨਦੀਪ ਸਿੰਘ ਧਰੂ ਗੈਂਗਸਟਰ ਦਾ ਵਿਆਹ ਨਾਭਾ ਦੀ ਜੇਲ 'ਚ ਹੋਵੇਗਾ। ਗੈਂਗਸਟਰ ਮਨਦੀਪ ਮੋਗਾ ਜ਼ਿਲੇ ਦਾ ਰਹਿਣ ਵਾਲਾ ਹੈ, ਜਿਸ ਦੇ ਅਨੰਦ ਕਾਰਜ 30 ਅਕਤੂਬਰ ਨੂੰ ਨਾਭਾ ਜੇਲ ਅੰਦਰ ਸਥਿਤ ਗੁਰੂ ਘਰ ਵਿਖੇ ਹੋਣ ਜਾ ਰਹੇ ਹਨ।

ਦੱਸ ਦੇਈਏ ਕਿ ਜੇਲ ਦੇ ਅੰਦਰ ਬਣਿਆ ਗੁਰੂ ਘਰ ਸਟਾਫ਼ ਦੇ ਕੁਆਰਟਰਾਂ ਦੇ ਬਹੁਤ ਨੇੜੇ ਹੈ। ਮਨਦੀਪ ਦੋਹਰੇ ਕਤਲ ਕਾਂਡ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਜਿਸ ਨੇ ਕਾਫੀ ਸਮਾਂ ਪਹਿਲਾਂ ਵੀ ਮਾਣਯੋਗ ਅਦਾਲਤ ਤੋਂ ਵਿਆਹ ਲਈ ਛੁੱਟੀ ਦੀ ਮੰਗ ਕੀਤੀ ਸੀ।

  • Nabha
  • jail
  • marriage
  • ਨਾਭਾ
  • ਜੇਲ
  • ਵਿਆਹ

ਸਾਥੀ ਦੀ ਮੌਤ 'ਤੇ ਹੰਗਾਮਾ,ਪ੍ਰਵਾਸੀ ਮਜ਼ਦੂਰਾਂ ਨੇ ਫੂਕਿਆ ਪੀ. ਸੀ. ਆਰ. ਦਾ ਮੋਟਰਸਾਈਕਲ

NEXT STORY

Stories You May Like

  • girl  marriage  child marriage  groom  fir
    ਧੀ ਦੀ ਉਮਰ ਦੀ ਕੁੜੀ ਨਾਲ 42 ਸਾਲਾ ਬੰਦੇ ਨੇ ਕਰਵਾਇਆ ਵਿਆਹ ! ਲਾੜੇ ਸਣੇ 13 ਖ਼ਿਲਾਫ਼ FIR
  • cricket coach sentenced to 16 years in prison
    ਕ੍ਰਿਕਟ ਕੋਚ ਨੇ ਕੋਚਿੰਗ ਦੇ ਬਹਾਨੇ ਰੋਲ਼ੀ ਕੁੜੀ ਦੀ ਪੱਤ, ਹੋਈ 16 ਸਾਲਾਂ ਦੀ ਜੇਲ
  • now pension will increase automatically with age  know update
    ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ
  • questions raised on police pandit case of marriage of minor boy and girl
    ਨਾਬਾਲਗ ਮੁੰਡੇ-ਕੁੜੀ ਦੇ ਵਿਆਹ ਮਾਮਲੇ 'ਚ ਪੁਲਸ ਤੇ ਪੰਡਤ 'ਤੇ ਉੱਠੇ ਸਵਾਲ
  • bail  wife  murder  life imprisonment  police  encounter
    ਜ਼ਮਾਨਤ 'ਤੇ ਬਾਹਰ ਆਏ ਉਮਰ ਕੈਦ ਦੇ ਦੋਸ਼ੀ ਨੇ ਪਤਨੀ ਦਾ ਕੀਤਾ ਕਤਲ, ਮੁਕਾਬਲੇ ਤੋਂ ਬਾਅਦ ਚੜ੍ਹਿਆ ਪੁਲਸ ਹੱਥੇ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • delhi high court umar khalid 3 day interim bail
    ਦਿੱਲੀ ਦੰਗਿਆਂ ਦੇ ਦੋਸ਼ੀ ਉਮਰ ਖਾਲਿਦ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 3 ਦਿਨਾਂ ਦੀ ਮਿਲੀ ਅੰਤਰਿਮ ਜ਼ਮਾਨਤ
  • gujarat bjp leader yogesh patel death manjalpur mla
    ਭਾਜਪਾ ਦੇ ਸੀਨੀਅਰ ਵਿਧਾਇਕ ਯੋਗੇਸ਼ ਪਟੇਲ ਦਾ 80 ਸਾਲ ਦੀ ਉਮਰ 'ਚ ਦੇਹਾਂਤ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • civil hospital clash
      ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
    • bikram singh majithia copy of fir akali dal
      ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
    • electricity bill meter reading pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • powercom lineman called home on pretext of donating blood to sick girl
      ਪਾਵਰਕਾਮ ਲਾਈਨਮੈਨ ਨੂੰ ਬੀਮਾਰ ਕੁੜੀ ਲਈ ਖੂਨ ਦੇਣ ਬਹਾਨੇ ਬੁਲਾਇਆ ਘਰ, ਫਿਰ ਔਰਤ ਨੇ...
    • ludhiana police action
      ਲੋਕਾਂ ਤੋਂ ਖੋਹੇ ਗਏ 10 ਮੋਬਾਈਲ ਲੁਧਿਆਣਾ ਪੁਲਸ ਨੇ ਕੀਤੇ ਬਰਾਮਦ! ਆਟੋ 'ਚ...
    • sting operation ludhiana
      ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ ਹੋਈ ਸਰਕਾਰੀ ਮੁਲਾਜ਼ਮ ਦੀ ਕਰਤੂਤ
    • various restrictions imposed in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • big decision of the nia court in mohali
      ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
    • ravneet bittu was summoned again by the sc commission
      ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +