Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    1:00:05 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • '13 ਅਕਤੂਬਰ ਨੂੰ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ'

PUNJAB News Punjabi(ਪੰਜਾਬ)

'13 ਅਕਤੂਬਰ ਨੂੰ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ'

  • Edited By Anuradha,
  • Updated: 12 Sep, 2019 03:43 PM
Jalandhar
nagar kirtan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਨਾਲ ਮਿਲ ਕੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਅਧੀਨ 1974 ਦੇ ਤੈਅ ਹੋਏ ਪ੍ਰੋਟੋਕੋਲ ਅਨੁਸਾਰ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ 13 ਅਕਤੂਬਰ ਤੋਂ ਸਜਾਇਆ ਜਾਵੇਗਾ। ਇਹ ਪ੍ਰਗਟਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰਾਂ ਨੇ ਕੀਤਾ ਹੈ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਰਸਾ ਅਤੇ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀਆਂ ਸੰਗਤਾਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਲੋੜੀਂਦੀਆਂ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਅਤੇ ਦਿੱਲੀ ਸਰਕਾਰ ਦੇ ਗ੍ਰਹਿ ਮਾਮਲਿਆਂ ਸਮੇਤ ਵੱਖ-ਵੱਖ ਵਿਭਾਗਾਂ ਕੋਲੋਂ ਮਨਜ਼ੂਰੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ 'ਚ ਨਗਰ ਕੀਰਤਨ ਲਿਜਾਣ ਦਾ ਮਾਮਲਾ ਕਿਉਂਕਿ ਦੋ ਦੇਸ਼ਾਂ ਦੇ ਵਿਚਕਾਰ ਦਾ ਮਾਮਲਾ ਹੈ, ਇਸ ਲਈ ਪਾਕਿਸਤਾਨ ਸਰਕਾਰ ਤੋਂ ਪ੍ਰਵਾਨਗੀ ਭਾਰਤ ਸਰਕਾਰ ਵੱਲੋਂ ਲੈ ਕੇ ਦਿੱਤੀ ਜਾਵੇਗੀ।

ਇਸ ਮਾਮਲੇ 'ਵਚ ਪਰਮਜੀਤ ਸਿੰਘ ਸਰਨਾ ਤੇ ਹਰਵਿੰੰਦਰ ਸਿੰਘ ਸਰਨਾ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਮੁੱਢੋਂ ਹੀ ਰੱਦ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਕੌਮਾਂਤਰੀ ਪੱਧਰ 'ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਨਗਰ ਕੀਰਤਨ ਸਜਾਉਣ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਨਾ ਭਰਾ ਦਿੱਲੀ ਦੀਆਂ ਸੰਗਤਾਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਰਾਹ ਵਿਚ ਵਾਰ-ਵਾਰ ਰੋੜੇ ਅਟਕਾਉਣ ਅਤੇ ਇਸ ਨੂੰ ਰੋਕਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਨਾ ਭਰਾਵਾਂ ਦੀ ਇੱਛਾ ਹੈ ਕਿ ਉਨ੍ਹਾਂ ਵੱਲੋਂ ਨਗਰ ਕੀਰਤਨ ਦੇ ਨਾਮ 'ਤੇ ਮਾਇਆ ਇਕੱਤਰ ਕਰ ਲਈ ਜਾਵੇ ਜਦਕਿ ਦਿੱਲੀ ਦੀਆਂ ਸੰਗਤਾਂ ਦੇ ਨਗਰ ਕੀਰਤਨ ਦੇ ਰਾਹ ਵਿਚ ਰੁਕਾਵਟਾਂ ਪਾਈਆਂ ਜਾਣ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚ ਉਥੋਂ ਦੇ ਵਸਨੀਕ ਮੁਹੰਮਦ ਅਸਲਮ ਖਾਨ ਨੇ ਦੇਸ਼ ਦੀ ਪ੍ਰਸਿੱਧ ਅਖਬਾਰ 'ਚ ਲਿਖੇ ਆਪਣੇ ਲੇਖ ਵਿਚ ਵੀ ਸਰਨਾ ਭਰਾਵਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਆਪਣੇ ਲਿਖੇ ਲੇਖ ਵਿਚ ਦੱਸਿਆ ਹੈ ਕਿ ਪਾਕਿਸਤਾਨ ਵਿਚ ਕਾਰ ਸੇਵਾ ਦੇ ਨਾਮ 'ਤੇ ਵੱਡੇ ਘਪਲੇ ਹੋ ਰਹੇ ਹਨ। ਇਸ ਅਖਬਾਰ ਦੀ ਕਾਪੀ ਵੀ ਮੌਕੇ 'ਤੇ ਵਿਖਾਈ।

ਉਨ੍ਹਾਂ ਦੱਸਿਆ ਕਿ ਦੋਵਾਂ ਦੇਸ਼ਾਂ ਦਰਮਿਆਨ 1974 ਦੇ ਪ੍ਰੋਟੋਕੋਲ ਅਨੁਸਾਰ ਇਹ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀ ਪ੍ਰਵਾਨਗੀ ਲੋੜੀਂਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਤੋਂ ਨਗਰ ਕੀਰਤਨ ਸਜਾਉਣ ਲਈ ਭਾਰਤ ਸਰਕਾਰ ਹੀ ਪਾਕਿਸਤਾਨ ਤੋਂ ਪ੍ਰਵਾਨਗੀ ਲੈ ਕੇ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਪਰਤੇ ਸਰਨਾ ਭਰਾਵਾਂ ਵੱਲੋਂ ਸੰਗਤ ਨੂੰ ਗੁੰਮਰਾਹ ਕਰਨ ਲਈ ਜੋ ਬਿਆਨਬਾਜ਼ੀ ਕੀਤੀ ਹੈ, ਉਹ ਬੇਹੱਦ ਮੰਦਭਾਗੀ ਹੈ। ਉਨ੍ਹਾਂ ਦੱਸਿਆ ਕਿ ਜੋ ਨਗਰ ਕੀਰਤਨ ਸਰਨਾ ਭਰਾਵਾਂ ਵਲੋਂ ਸਜਾਇਆ ਜਾ ਰਿਹਾ ਹੈ, ਉਸ ਵਾਸਤੇ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਵਾਸਤੇ ਹਾਲੇ ਤੱਕ ਸਰਨਾ ਭਰਾਵਾਂ ਨੇ ਭਾਰਤ ਸਰਕਾਰ ਕੋਲ ਕੋਈ ਅਰਜ਼ੀ ਨਹੀਂ ਦਿੱਤੀ ਜਦਕਿ ਸਾਲ 2004 ਵਿਚ ਜਦੋਂ ਉਨ੍ਹਾਂ ਪਾਕਿਸਤਾਨ ਤੱਕ ਨਗਰ ਕੀਰਤਨ ਸਜਾਇਆ ਸੀ ਤਾਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਲਈਆਂ ਗਈਆਂ ਸਨ।

ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਹਾਨੀ ਪ੍ਰਕਾਸ਼ ਪ੍ਰੋਗਰਾਮਾਂ ਦਾ ਸੱਦਾ ਸਰਨਾ ਭਰਾਵਾਂ ਨੂੰ ਵੀ ਭੇਜਿਆ ਗਿਆ ਸੀ ਅਤੇ ਹੁਣ ਵੀ ਉਹ ਬੇਨਤੀ ਕਰਦੇ ਹਨ ਕਿ ਸੰਗਤ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਉਹ ਸ਼ਾਮਲ ਹੋਣ। ਉਨ੍ਹਾਂ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਰਾਜਨੀਤੀ ਕਰਨ ਨਾਲੋਂ ਆਪਣੇ ਸਵੈ-ਮਾਣ 'ਤੇ ਕਾਇਮ ਰਹਿਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਕਿਸੇ ਵੀ ਸ਼ਰਧਾਲੂ ਨੂੰ ਮੱਥਾ ਟੇਕਣ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਜੋ ਨਗਰ ਕੀਰਤਨ 13 ਅਕਤੂਬਰ ਤੋਂ ਸ਼ੁਰੂ ਹੋਵੇਗਾ, ਉਹ 17 ਅਕਤੂਬਰ ਨੂੰ ਪਾਕਿਸਤਾਨ ਵਿਚ ਪ੍ਰਵੇਸ਼ ਕਰੇਗਾ ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਾ ਕੇ ਸੰਪੰਨ ਹੋਵੇਗਾ।

  • DSGMC
  • India
  • pakistan
  • nagar kirtan
  • manjinder singh sirsa
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
  • ਭਾਰਤ
  • ਪਾਕਿਸਤਾਨ
  • ਨਗਰ ਕੀਰਤਨ
  • ਮਨਜਿੰਦਰ ਸਿੰਘ ਸਿਰਸਾ

ਪੰਜਾਬ ਸਰਕਾਰ ਵਲੋਂ ਰੀਅਲ ਅਸਟੇਟ ਦੇ ਕਾਰੋਬਾਰ 'ਚ ਬੂਮ ਲਿਆਉਣ ਦੀ ਤਿਆਰੀ

NEXT STORY

Stories You May Like

  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • grand nagar kirtan arrives in batala from sultanpur lodhi
    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
  • 13 arrested with drugs
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
  • municipal council  tender
    ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਨੇ ਬੋਝੇ ’ਚ ਪੈਸੇ ਪਾ ਕੇ ਕੰਮ ਕਰਾਉਣ ਤੋਂ ਟਾਲਾ ਵੱਟਿਆ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +