Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:30 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸਜਿਆ ਨਗਰ ਕੀਰਤਨ, ਵੇਖੋ ਅਲੌਕਿਕ ਤਸਵੀਰਾਂ

PUNJAB News Punjabi(ਪੰਜਾਬ)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸਜਿਆ ਨਗਰ ਕੀਰਤਨ, ਵੇਖੋ ਅਲੌਕਿਕ ਤਸਵੀਰਾਂ

  • Edited By Shivani Attri,
  • Updated: 02 Jan, 2025 01:37 PM
Jalandhar
nagar kirtan in jalandhar dedicated parkash purab of sri guru gobind singh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਰੋੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਜਲੰਧਰ ਸ਼ਹਿਰ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਜ਼ਿਲ੍ਹਾ ਅਕਾਲੀ ਦਲ (ਸ਼ਹਿਰੀ) ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।  ਮਨਿੰਦਰਪਾਲ ਸਿੰਘ ਗੁੰਬਰ ਨੇ ਦੱਸਿਆ ਕਿ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਬਿੰਦਗੜ੍ਹ ਤੋਂ ਹੋਈ। 

PunjabKesari

ਗਤਕਾ ਪਾਰਟੀਆਂ ਦੇ ਨੌਜਵਾਨ ਗਤਕੇ ਦੇ ਹੈਰਤਅੰਗੇਜ ਕਰਤੱਬ ਵਿਖਾਏ। ਫੁੱਲਾਂ ਨਾਲ ਸਜਾਈ ਗੱਡੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਲਈ ਸੰਗਤਾਂ ਵੱਲੋਂ ਪਾਲਕੀ ਸਾਹਿਬ ਦੇ ਅੱਗੇ-ਅੱਗੇ ਸਾਫ਼-ਸਫ਼ਾਈ ਦੀ ਸੇਵਾ ਕੀਤੀ ਜਾ ਰਹੀ ਸੀ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸੇਵਾ ਲਈ ਸ਼ਰਧਾਲੂਆਂ ਨੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਾਏ ਹੋਏ ਸਨ। ਨਗਰ ਕੀਰਤਨ ਵਿਚ ਸ਼ਬਦੀ ਜਥਿਆਂ ਤੋਂ ਇਲਾਵਾ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਲਕੀ ਦੇ ਪਿੱਛੇ-ਪਿੱਛੇ ਪੈਦਲ ਚੱਲ ਕੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ। 

PunjabKesari

ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ 21 ਪੁਆਇੰਟਸ ਤੋਂ ਰੂਟ ਡਾਇਵਰਟ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕਮਿਸ਼ਨਰੇਟ ਪੁਲਸ ਨੇ 21 ਪੁਆਇੰਟਸ ਤੋਂ ਰੂਟ ਡਾਇਵਰਟ ਕੀਤਾ ਹੈ। ਇਹ ਡਾਇਵਰਸ਼ਨ 2 ਜਨਵਰੀ ਨੂੰ ਸਵੇਰੇ 9 ਤੋਂ ਰਾਤ 10 ਵਜੇ ਤਕ ਲਾਗੂ ਰਹੇਗੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜੋ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਐੱਸ. ਡੀ. ਕਾਲਜ, ਰੇਲਵੇ ਰੋਡ, ਮੰਡੀ ਫੈਂਟਨਗੰਜ, ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ, ਲਵਕੁਸ਼ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਅਤੇ ਲਵਕੁਸ਼ ਚੌਕ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸੰਪੰਨ ਹੋਵੇਗਾ।

PunjabKesari

ਇਹ ਵੀ ਪੜ੍ਹੋ- ਜਲੰਧਰ ’ਚ ਹਾਲੇ ਵੀ ਬਣੇ ਹੋਏ ਹਨ ਦਲ-ਬਦਲ ਦੇ ਚਾਂਸ, ਕੁਝ ਹੋਰ ਕੌਂਸਲਰਾਂ ਦੇ 'ਆਪ' ਚ ਜਾਣ ਦੀ ਸੰਭਾਵਨਾ

PunjabKesari

ਕਮਿਸ਼ਨਰੇਟ ਪੁਲਸ ਦਾ ਕਹਿਣਾ ਹੈ ਕਿ ਵਿਸ਼ਾਲ ਨਗਰ ਕੀਰਤਨ ਵਿਚ ਭਾਰੀ ਗਿਣਤੀ ਵਿਚ ਸੰਗਤ ਸ਼ਾਮਲ ਹੋਵੇਗੀ, ਜਿਸ ਕਾਰਨ ਵੀਰਵਾਰ ਨੂੰ ਸਵੇਰੇ 9 ਤੋਂ ਰਾਤ 10 ਵਜੇ ਤਕ ਮਦਨ ਫਲੋਰ ਮਿੱਲ ਚੌਕ, ਅਲਾਸਕਾ ਚੌਕ, ਟੀ. ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ, ਦੋਮੋਰੀਆ ਪੁਲ, ਕਿਸ਼ਨਪੁਰਾ ਚੌਕ, ਦੋਆਬਾ ਚੌਕ ਰੇਲਵੇ ਫਾਟਕ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿਕਚਿਕ ਚੌਕ, ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ (ਫੁੱਲਾਂ ਵਾਲਾ ਚੌਕ), ਪਲਾਜ਼ਾ ਚੌਕ, ਸ਼੍ਰੀ ਰਾਮ ਚੌਕ, ਲਵਕੁਸ਼ ਚੌਕ ਅਤੇ ਸ਼ਾਸਤਰੀ ਮਾਰਕੀਟ ਚੌਕ ਤੋਂ ਰਸਤੇ ਡਾਇਵਰਟ ਕੀਤੇ ਗਏ ਹਨ। ਇਨ੍ਹਾਂ ਪੁਆਇੰਟਸ ਤੋਂ ਕਿਸੇ ਵੀ ਵਾਹਨ ਨੂੰ ਸ਼ੋਭਾ ਯਾਤਰਾ ਦੇ ਰੂਟ ਵੱਲ ਨਹੀਂ ਜਾਣ ਦਿੱਤਾ ਜਾਵੇਗਾ। ਪੁਲਸ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2227296 ਵੀ ਜਾਰੀ ਕੀਤਾ ਹੈ। ਉਥੇ ਹੀ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਬਦਲੇ ਹੋਏ ਰਸਤਿਆਂ ਦੀ ਹੀ ਵਰਤੋਂ ਕੀਤੀ ਜਾਵੇ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ।

PunjabKesari

ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ ਵਿਚ ਅੱਜ ਅੱਧੇ ਦਿਨ ਦੀ ਛੁੱਟੀ

PunjabKesari

ਇਹ ਵੀ ਪੜ੍ਹੋ- ਜੇਕਰ ਤੁਸੀਂ ਵੀ ਪੀਂਦੇ ਹੋ ਟੀ-ਬੈਗ ਵਾਲੀ ਚਾਹ ਤਾਂ ਹੋ ਜਾਓ ਸਾਵਧਾਨ ! ਹੈਰਾਨ ਕਰੇਗੀ ਪੂਰੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sri Guru Gobind Singh Ji
  • Nagar Kirtan
  • parkash purab
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਪ੍ਰਕਾਸ਼ ਪੁਰਬ
  • ਅਲੌਕਿਕ ਤਸਵੀਰਾਂ
  • ਨਗਰ ਕੀਰਤਨ

5 ਕਰੋੜ ਦੀ ਹੈਰੋਇਨ ਤੇ ਕਾਰ ਸਮੇਤ ਨੰਬਰਦਾਰ ਗ੍ਰਿਫ਼ਤਾਰ, ਪਾਕਿ ਦੇ ਸਮੱਗਲਰਾਂ ਕੋਲੋਂ ਮੰਗਵਾਉਂਦਾ ਸੀ ਖੇਪਾਂ

NEXT STORY

Stories You May Like

  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +