Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    9:45:44 PM

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

  • srh vs pbks

    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ...

  • massive fire engulfs 4 story hotel in hisar

    AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • 'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ 'ਚ ਸੁਲਤਾਨਪੁਰ ਲੋਧੀ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

PUNJAB News Punjabi(ਪੰਜਾਬ)

'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ 'ਚ ਸੁਲਤਾਨਪੁਰ ਲੋਧੀ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

  • Edited By Shivani Attri,
  • Updated: 14 Nov, 2024 04:45 PM
Kapurthala-Phagwara
nagar kirtan in sultanpur lodhi occasion on sri guru nanak dev ji parkash purab
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ )-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 555ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਇਆ ਗਿਆ।  ਜਿਸ ਵਿਚ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਸ਼ਾਮਲ ਹੋਈਆਂ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਲਿਆ। ਨਗਰ ਕੀਰਤਨ ਦੀ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸਜਾ ਕੇ ਕੀਤੀ ਅਤੇ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। 

PunjabKesari

ਇਸ ਤੋਂ ਪਹਿਲਾਂ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਅਤੇ ਨਗਰ ਕੀਰਤਨ 'ਚ ਸ਼ਾਮਲ ਹੋਰ ਧਾਰਮਿਕ ਹਸਤੀਆਂ ਦਾ ਸਨਮਾਨ ਸਿਰੋਪਾਓ ਦੇ ਕੇ ਕੀਤਾ। ਇਸ ਸਮੇਂ ਵਿਦਵਾਨ ਮਹਾਪੁਰਸ਼ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਉਪਰੰਤ ਵਿਸ਼ਾਲ ਨਗਰ ਕੀਰਤਨ ਪੰਜ ਜੈਕਾਰੇ ਗੂੰਜਾ ਕੇ ਦਾਨਾ ਮੰਡੀ ਰਾਹੀਂ ਰਵਾਨਾ ਹੋਇਆ।  ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਨੀ ਕਮੇਟੀ ਸੁਲਤਾਨਪੁਰ ਲੋਧੀ, ਜਥੇ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਪੱਡਾ, ਸਾਬਕਾ ਸਕੱਤਰ ਜਥੇ ਮਹਿੰਦਰ ਸਿੰਘ ਆਹਲੀ, ਮੈਨੇਜਰ ਬੇਰ ਸਾਹਿਬ ਭਾਈ ਗੁਰਬਖਸ਼ ਸਿੰਘ ਬੱਚੀਵਿੰਡ, ਸਾਬਕਾ ਵਧੀਕ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ,  ਕੈਪਟਨ ਹਰਿਮੰਦਰ ਸਿੰਘ ਤੇ ਰਾਜਾ ਗੁਰਪ੍ਰੀਤ ਸਿੰਘ ਸੀਨੀਅਰ ਆਗੂ ਆਦਿ ਹੋਰਨਾਂ ਵੱਖ-ਵੱਖ ਸਿਆਸੀ ,ਧਾਰਮਿਕ ਅਤੇ ਸਮਾਜ ਸੇਵੀ ਹਸਤੀਆਂ ਸ਼ਿਰਕਤ ਕੀਤੀ।

PunjabKesari

ਇਹ ਵੀ ਪੜ੍ਹੋ- SSF ਨੇ ਬਚਾਈਆਂ ਕੀਮਤੀ ਜਾਨਾਂ, ਮੌਤ ਦਰ 'ਚ 45 ਫ਼ੀਸਦੀ ਕਮੀ : CM ਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਬੋਧਨ ਕਰਦੇ ਹੋਏ ਸਮੂਹ ਸੰਗਤਾਂ ਨੂੰ ਸਤਿਗੁਰੂ ਪਾਤਸ਼ਾਹ ਜੀ ਦੇ 555 ਵੇਂ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਜਗਤ ਲਈ ਹੀ ਨਹੀਂ ਸਾਰੀ ਮਨੁੱਖਤਾ ਦੇ ਕਲਿਆਣਕਾਰੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਦੁਆਰਾ ਸੰਤਘਾਟ ਸਾਹਿਬ ਦੇ ਪਾਵਨ ਅਸਥਾਨ 'ਤੇ ਸ੍ਰੀ ਮੂਲ ਮੰਤਰ ਸਾਹਿਬ ਦਾ ਉਚਾਰਨ ਕਰਦੇ ਪਵਿੱਤਰ ਸ਼ਬਦ ਦੀ ਸ਼ੁਰੂਆਤ ਕੀਤੀ ਅਤੇ ਪੂਰੀ ਮਨੁੱਖਤਾ ਲਈ ਸਾਂਝਾ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ। 

PunjabKesari

ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਮੂਹ ਧਰਮ ਇਤਿਹਾਸ 'ਚ ਗੁਰੂ ਨਾਨਕ ਸਾਹਿਬ ਦਾ ਫਲਸਫਾ ਸਭ ਤੋਂ ਬਿਹਤਰ ਮਾਰਗ ਦਰਸ਼ਕ ਹੈ। ਜਿਸ 'ਤੇ ਚੱਲ ਕੇ ਅਸੀਂ ਸਾਰੇ ਹੀ ਆਪਣਾ ਜੀਵਨ ਸੁਖਾਲਾ ਅਤੇ ਸਫ਼ਲ ਕਰ ਸਕਦੇ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਪੂਰੀ ਦੁਨੀਆ 'ਚ ਫੈਲ ਚੁੱਕੀ ਹੈ । ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਮਤਿ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਸਤਿਗੁਰੂ ਪਾਤਸ਼ਾਹ ਨੇ ਇਸ ਨਗਰ ਤੋਂ ਜਗਤ ਜਲੰਦੇ ਨੂੰ ਠਾਰਨ ਦੀ ਯਾਤਰਾਵਾਂ ਸ਼ੁਰੂ ਕੀਤੀਆਂ ਅਤੇ ਸਾਰੀ ਲੋਕਾਈ ਨੂੰ ਇਕ ਲੜੀ ਵਿਚ ਪਰੋ ਦਿੱਤਾ। ਸਤਿਗੁਰੂ ਜੀ ਨੇ ਸਾਨੂੰ ਸ਼ਬਦ ਗੁਰਬਾਣੀ ਦਾ ਜਾਪ ਕਰਨ ਅਤੇ ਗੁਰਬਾਣੀ ਅਨੁਸਾਰ ਚੱਲਣ ਦੀ ਜੀਵਨ ਜਾਂਚ ਦੱਸੀ।

PunjabKesari

ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਦੇ ਦਿਲ ’ਚ ਪੰਜਾਬ ਲਈ ਖ਼ਾਸ ਥਾਂ, ਅੱਜ ਇਥੇ ਮਜ਼ਬੂਤ ਵਿਰੋਧੀ ਧਿਰ ਦੀ ਜ਼ਰੂਰਤ: ਸੁਨੀਲ ਜਾਖੜ

ਇਸ ਸਮੇਂ ਸ੍ਰੀ ਪੰਡਤ ਗਿਆਨਦਾਸ ਹਰਿਦੁਆਰ ਵਾਲੇ ਆਪਣੀ ਸਮੂਹ ਸੰਤ ਮੰਡਲੀ ਸਮੇਤ ਨਗਰ ਕੀਰਤਨ ਵਿਚ ਸ਼ਾਮਲ ਹੋਏ ਅਤੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰਦੁਆਰਾ ਸੰਤ ਘਾਟ ਵਾਲੇ, ਇੰਜ. ਸਵਰਨ ਸਿੰਘ ਮੈਂਬਰ ਪੀ. ਏ. ਸੀ, ਚੇਅਰਮੈਨ ਗੁਰਜੰਟ ਸਿੰਘ ਸੰਧੂ, ਜਥੇ ਸਤਨਾਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ , ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ ਆਦਿ ਦਾ ਸਨਮਾਨ ਕੀਤਾ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। 

PunjabKesari

ਇਹ ਨਗਰ ਕੀਰਤਨ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਆਰੰਭ ਹੋ ਕੇ ਦਾਣਾ ਮੰਡੀ ਰਾਂਹੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਇਸ ਸਮੇਂ ਨਗਰ ਵੱਡੀ ਗਿਣਤੀ 'ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਧਾਰਮਿਕ ਹਸਤੀਆਂ, ਸਮੂਹ ਸਭਾ ਸੋਸਾਇਟੀਆਂ ਸ਼ਿਰਕਤ ਕੀਤੀ। ਸੰਗਤਾਂ ਵੱਲੋਂ ਥਾਂ-ਥਾਂ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਹਨ। 

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Supernatural Nagar Kirtan
  • Sultanpur Lodhi
  • sri guru nanak dev ji
  • parkash purab
  • ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ
  • ਅਲੌਕਿਕ ਨਗਰ ਕੀਰਤਨ
  • ਪ੍ਰਕਾਸ਼ ਪੁਰਬ

ਪੰਜਾਬ ਵਿਚ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ

NEXT STORY

Stories You May Like

  • nagar kirtan in italy
    ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
  • clash over parking of trolley in sultanpur lodhi  sharp weapons
    ਸੁਲਤਾਨਪੁਰ ਲੋਧੀ 'ਚ ਟਰਾਲੀ ਖੜ੍ਹੀ ਕਰਨ ਨੂੰ ਲੈ ਕੇ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਜ਼ਖ਼ਮੀ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • fire breaks out near oxygen plant of sultanpur lodhi civil hospital
    ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ਨੇੜੇ ਲੱਗੀ ਅੱਗ, ਜਨਰੇਟਰ ਦੀਆਂ ਤਾਰਾਂ ਸੜ ਕੇ ਸੁਆਹ
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • fire breaks out due to short circuit in a transformer on karamjitpur road
    ਸੁਲਤਾਨਪੁਰ ਲੋਧੀ: ਕਰਮਜੀਤਪੁਰ ਰੋਡ 'ਤੇ ਇੱਕ ਟਰਾਂਸਫਾਰਮਰ 'ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +