ਫਤਿਹਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਨੇ ਛੇੜੀ ਕੰਬਣੀ, ਯਾਤਰੀਆਂ 'ਤੇ ਭਾਰੀ ਪੈ ਰਿਹੈ ਧੁੰਦ ਦਾ ਕਹਿਰ
ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਵਿਸ਼ਾਲ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਸ਼ਰਧਾ ਪੂਰਵਕ ਨਮਨ ਹੋ ਰਹੀਆਂ ਹਨ।
ਇਹ ਵੀ ਪੜ੍ਹੋ : Year Ender 2023 : ਪੰਜਾਬ ਦੇ ਮੰਤਰੀਆਂ ਸਣੇ ਇਨ੍ਹਾਂ ਆਗੂਆਂ ਦੇ ਵਿਆਹ ਦੇ ਵੱਜੇ ਵਾਜੇ, ਦੇਖੋ ਖੂਬਸੂਰਤ ਤਸਵੀਰਾਂ
ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚ ਰਹੀਆਂ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਸ਼ਹਿਰ ਦੀ ਰਹਿਣ ਵਾਲੀ ਹਰਪਿੰਦਰ ਕੌਰ ਆਪਣੀ ਕਲਾ ਰਹੀ ਫੋਟੋ ਕਲਾਕ੍ਰਿਤੀਆਂ ਬਣਾ ਲੋਕਾਂ ਨੂੰ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀਆਂ ਨੂੰ ਦਰਸਾ ਰਹੀ ਹੈ ਅਤੇ ਜਾਗਰੂਕ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
NEXT STORY