Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    1:56:34 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕਪੂਰਥਲਾ ਜ਼ਿਲ੍ਹੇ ’ਚ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ

PUNJAB News Punjabi(ਪੰਜਾਬ)

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਕਪੂਰਥਲਾ ਜ਼ਿਲ੍ਹੇ ’ਚ ਪਹੁੰਚਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ

  • Edited By Shivani Attri,
  • Updated: 22 Nov, 2025 12:08 PM
Kapurthala-Phagwara
nagar kirtan receives a warm welcome in kapurthala district
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ/ਗੁਰਦਾਸਪੁਰ (ਮਹਾਜਨ, ਗੁਰਪ੍ਰੀਤ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਜੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋਕਿ ਗੁਰਦਾਸਪੁਰ ਤੋਂ ਰਵਾਨਾ ਹੋਇਆ ਸੀ, ਸ਼ੁੱਕਰਵਾਰ ਰਾਤ ਬਿਆਸ ਦਰਿਆ ਉਪਰ ਗੋਇੰਦਵਾਲ ਦੇ ਪੁਲ ਰਾਹੀਂ ਕਪੂਰਥਲਾ ਜ਼ਿਲ੍ਹੇ ਵਿਚ ਪ੍ਰਵੇਸ਼ ਕੀਤਾ। ਪੁਲ ਉੱਪਰ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ. ਐੱਸ. ਪੀ. ਗੌਰਵ ਤੂਰਾ ਅਤੇ ਹਲਕਾ ਇੰਚਾਰਜ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਅਤੇ ਹਲਕਾ ਇੰਚਾਰਜ ਵੱਲੋਂ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ਪੰਜ ਪਿਆਰਿਆਂ ਅਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ ਗਏ।

ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਵਜਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਗੋਇੰਦਵਾਲ ਪੁਲ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ। ਇਸ ਤੋਂ ਇਲਾਵਾ ਸੰਗਤ ਵੱਲੋਂ ਮੁੰਡੀ ਮੋੜ ਵਿਖੇ ਲੰਗਰ ਦਾ ਪ੍ਰਬੰਧ ਕਰਨ ਤੋਂ ਇਲਾਵਾ ਪਿੰਡ ਉੱਚਾ, ਪ੍ਰਵੇਜ ਨਗਰ ਅਤੇ ਹੋਰਨਾਂ ਥਾਵਾਂ ਉਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਅਹਿਮ ਖ਼ਬਰ: 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਚਲਾਈਆਂ ਜਾਣਗੀਆਂ ਵਿਸ਼ੇਸ਼ ਟ੍ਰੇਨਾਂ

ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਸਿਰਫ਼ ਕਿਸੇ ਇਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।
ਹਲਕਾ ਇੰਚਾਰਜ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ’ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਪਹੁੰਚਾਇਆ ਜਾ ਰਿਹਾ ਹੈ।

PunjabKesari

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਨ੍ਹਾਂ ਨੇ ਇਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਵਪਾਰੀ ਨੇ ਪੁਲਸ 'ਤੇ ਲਾਏ ਥਰਡ ਡਿਗਰੀ ਦੇ ਦੋਸ਼! ਪੈਰ ਤੋੜਿਆ ਤੇ ਜਬਰਨ ਲਾਈ ਹੱਥਕੜੀ

PunjabKesari

ਇਸ ਤੋਂ ਇਲਾਵਾ ਕਪੂਰਥਲਾ ਸ਼ਹਿਰ ਵਿਖੇ ਬੱਸ ਅੱਡੇ ਨੇੜੇ ਸ਼ਹਿਰ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਹਲਕਾ ਇੰਚਾਰਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ।

PunjabKesari

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਸ਼ਹਿਰ ਦੀ ਸੰਗਤ ਵੱਲੋਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿੱਚ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੰਗਤ ਵੱਲੋਂ ਨਗਰ ਕੀਰਤਨ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਇਥੋਂ ਇਹ ਨਗਰ ਕੀਰਤਨ ਅੱਗੇ ਵੱਧਦਾ ਹੋਇਆ ਕਰਤਾਰਪੁਰ ਤੋਂ ਜ਼ਿਲ੍ਹਾ ਜਲੰਧਰ ਵਿਚ ਦਾਖ਼ਲ ਹੋ ਗਿਆ। ਇਹ ਨਗਰ ਕੀਰਤਨ 22 ਨਵੰਬਰ ਨੂੰ ਫਗਵਾੜਾ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kapurthala
  • Nagar Kirtan
  • sant balbir singh seechewal
  • ਸ੍ਰੀ ਗੁਰੂ ਤੇਗ ਬਹਾਦਰ ਜੀ
  • ਸ਼ਹੀਦੀ ਦਿਹਾੜਾ
  • ਭਰਵਾਂ ਸਵਾਗਤ
  • ਨਗਰ ਕੀਰਤਨ
  • ਕਪੂਰਥਲਾ

ਅਹਿਮ ਖ਼ਬਰ: 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਚਲਾਈਆਂ ਜਾਣਗੀਆਂ ਵਿਸ਼ੇਸ਼ ਟ੍ਰੇਨਾਂ

NEXT STORY

Stories You May Like

  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • bank unions announce strike
    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?
  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • pakistan calls on india to negotiations on indus waters treaty case
    ਸਿੰਧੂ ਜਲ ਸੰਧੀ ਮਾਮਲਾ: ਪਾਕਿ ਵੱਲੋਂ ਭਾਰਤ ਨੂੰ ਸੰਧੀ ਦੇ ਦਾਇਰੇ 'ਚ ਰਹਿ ਕੇ ਗੱਲਬਾਤ ਕਰਨ ਦਾ ਸੱਦਾ
  • india new tornament
    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ! ICC ਵੱਲੋਂ ਟੀਮਾਂ ਅਤੇ ਸ਼ਡਿਊਲ ਦਾ ਐਲਾਨ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +