Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:33:38 AM

  • smart lockdown

    ਹੁਣ ਲੱਗਣ ਜਾ ਰਿਹੈ 'Smart Lockdown' ! ਗੁਆਂਢੀ...

  • employees punjab increment

    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ,...

  • punjab ban on filling petrol in these vehicles

    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ!...

  • railway stations digital luggage locker otp passengers

    ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ

PUNJAB News Punjabi(ਪੰਜਾਬ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ

  • Edited By Shivani Attri,
  • Updated: 16 Sep, 2026 11:04 AM
Kapurthala-Phagwara
nagar kirtan viah purab guru nanak dev ji 2026
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੂਰਬ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਜੋੜ ਮੇਲਾ ਸ਼ੁਰੂ ਹੋ ਗਿਆ। ਬੀਤੇ ਦਿਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਗੁਰਮਤਿ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿੱਚ ਆਯੋਜਤ ਕੀਤਾ ਗਿਆ। ਜਿਸ ਵਿਚ ਉੱਚ ਕੋਟੀ ਦੇ ਰਾਗੀ, ਕਵਿਸ਼ਰੀ, ਢਾਡੀ ਅਤੇ ਕਥਾਵਾਚਕਾਂ ਨੇ ਹਾਜ਼ਰੀ ਭਰੀ।

ਕੈਨੇਡਾ ਦੇ ਪ੍ਰਚਾਰ ਦੌਰੇ ਤੋਂ ਪਰਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅਤੇ ਭਾਈ ਹਰਵਿੰਦਰ ਸਿੰਘ ਪ੍ਰਚਾਰਕ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਦਰਬਾਰ ਸਾਹਿਬ ਬੇਰ ਸਾਹਿਬ ਸ਼ਾਮ ਦੇ ਦੀਵਾਨ ਵਿਚ ਗੁਰਬਾਣੀ ਦੀ ਕਥਾ ਕਰਦੇ ਭਾਈ ਕਰਨਜੀਤ ਸਿੰਘ ਕਥਾ ਵਾਚਕ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਇਤਹਾਸ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

PunjabKesari

ਪੁਰਾਣੀ ਰਵਾਇਤ ਅਨੁਸਾਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੇ ਸਤਿਕਰਤਾਰੀਆਂ ਸਾਹਿਬ ਬਟਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰ ਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਬੱਸਾਂ ਤੇ ਕਾਰਾਂ ਵਿੱਚ ਸਵਾਰ ਹੋ ਕੇ ਸ਼ਰਧਾਲੂ ਸੰਗਤਾਂ ਨਾਮ ਸਿਮਰਨ ਕਰਦੀਆਂ ਹੋਈਆਂ ਮਠਿਆਈਆਂ ਤੇ ਫਲ ਆਦਿ ਲੈ ਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸੁਲਤਾਨਪੁਰ ਲੋਧੀ ਪੁੱਜੀਆਂ। ਜਿਨ੍ਹਾਂ ਨੇ ਬੇਰ ਸਾਹਿਬ ਮੱਥਾ ਟੇਕਿਆ ਅਤੇ ਸਤਿਗੁਰੂ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਮੈਨੇਜਰ ਅਵਤਾਰ ਸਿੰਘ, ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਹੈੱਡ ਗ੍ਰੰਥੀ, ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਜਰਨੈਲ ਸਿੰਘ ਬੂਲੇ ਸਾਬਕਾ ਮੈਨੇਜਰ ਬੇਰ ਸਾਹਿਬ, ਰਾਜਾ ਗੁਰਪ੍ਰੀਤ ਸਿੰਘ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਟਾਲਾ ਤੋਂ ਸੰਗਤਾਂ ਦਾ ਜੱਥਾ ਲੈਂ ਕੇ ਪੁੱਜੇ ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ , ਗੁਰਜੋਤ ਸਿੰਘ ਪਦਮ, ਅਮਰੀਕ ਸਿੰਘ ਆਦਿ ਦਾ ਸਨਮਾਨ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਕੀਤਾ।

PunjabKesari

ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮਾਗਮ ਆਰੰਭ ਹੋਵੇਗਾ ਅਤੇ ਮਹਾਨ ਬਰਾਤ ਰੂਪੀ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਰਵਾਨਾ ਹੋਵੇਗਾ। ਵਿਆਹ ਪੁਰਬ ਦੀ ਖ਼ੁਸ਼ੀ ਵਿੱਚ ਪੂਰਾ ਦਿਨ ਦੂਰ-ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈਆਂ। ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨੂੰ ਸੁੰਦਰ ਰੰਗ ਬਰੰਗੀਆਂ ਝੰਡੀਆਂ ਲੜੀਆਂ ਤੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ

ਇਸ ਮੌਕੇ ਬਾਬਾ ਬਲਵਿੰਦਰ ਸਿੰਘ ਰੱਬ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਹਰਜਿੰਦਰ ਸਿੰਘ ਹੈਡ ਗ੍ਰੰਥੀ, ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਭਾਈ ਹਰਜੀਤ ਸਿੰਘ ਪ੍ਰਚਾਰਕ ਡਾਕਟਰ ਨਿਰਵੈਲ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ,ਕੁਲਵਿੰਦਰ ਸਿੰਘ ਮੈਨੇਜਰ ਬਾਉਲੀ ਸਾਹਿਬ ਡੱਲਾ, ਗੁਰਦੁਆਰਾ ਬੇਰ ਸਾਹਿਬ ਮੀਤ ਮੈਨੇਜਰ ਗੁਰਜੀਤ ਸਿੰਘ, ਮਨਵਿੰਦਰ ਪਾਲ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ, ਜਸਵੀਰ ਸਿੰਘ, ਅਵਤਾਰ ਸਿੰਘ, ਗੁਰਭੇਜ ਸਿੰਘ, ਵਿਕਰਮਜੀਤ ਸਿੰਘ, ਬਾਬਾ ਜਗੀਰ ਸਿੰਘ, ਜਰਨੈਲ ਸਿੰਘ ਅਕਾਊਂਟੈਂਟ, ਕੈਸ਼ੀਅਰ ਸੁਖਵਿੰਦਰ ਸਿੰਘ ਤੇ ਪਵਨਦੀਪ ਸਿੰਘ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਜਿੰਦਰ ਸਿੰਘ ਮੀਡੀਆ ਇੰਚਾਰਜ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਠੱਟਾ, ਅਮਨਪ੍ਰੀਤ ਸਿੰਘ ਬੂਲੇ, ਸਲਵੰਤ ਸਿੰਘ ਸਟੋਰ ਕੀਪਰ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Nagar Kirtan
  • Sri Guru Nanak Dev Ji
  • wedding anniversary
  • viah purab
  • ਸ੍ਰੀ ਗੁਰੂ ਨਾਨਕ ਦੇਵ ਜੀ
  • ਬਰਾਤ ਰੂਪੀ ਨਗਰ ਕੀਰਤਨ
  • ਗੁਰਦੁਆਰਾ ਸ੍ਰੀ ਬੇਰ ਸਾਹਿਬ

ਇੰਡਸਟ੍ਰੀਅਲ ਕੈਟਾਗਰੀ 'ਚ ਅਲਾਟ ਜਗ੍ਹਾ ’ਤੇ ਕਮਰਸ਼ੀਅਲ ਤੇ ਰਿਹਾਇਸ਼ੀ ਸਰਗਰਮੀਆਂ ’ਤੇ ਹੋਵੇਗੀ ਕਾਰਵਾਈ

NEXT STORY

Stories You May Like

  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • nagar kirtan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ
  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
Trending
Ek Nazar
district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ...
    • blackout mock drill
      ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • sunil jakhar meets pm modi at union minister piyush goyal residence
      ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ...
    • moga protest
      ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ ਕੇ ਨੌਜਵਾਨ ਨੇ ਜੋ ਕੀਤਾ ਜਾਣ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • ludhiana drug overdose
      ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ...
    • ludhiana food checking
      ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +