Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    8:56:12 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • ipl 2026 csk vs lsg

    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਚੂਨੀ ਲਾਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਕੀਤਾ ਮੁਅੱਤਲ

PUNJAB News Punjabi(ਪੰਜਾਬ)

ਨਗਰ ਪੰਚਾਇਤ ਭਾਦਸੋਂ ਦੇ ਪ੍ਰਧਾਨ ਚੂਨੀ ਲਾਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਕੀਤਾ ਮੁਅੱਤਲ

  • Edited By Anuradha,
  • Updated: 01 Jun, 2022 06:23 PM
Patiala
nagar panchayat bhadson president chuni lal suspended from the post
  • Share
    • Facebook
    • Tumblr
    • Linkedin
    • Twitter
  • Comment

ਭਾਦਸੋਂ (ਅਵਤਾਰ) : ਨਗਰ ਪੰਚਾਇਤ ਭਾਦਸੋਂ ਵਿਖੇ ਮੌਜੂਦਾ ਪ੍ਰਧਾਨ ਚੂਨੀ ਲਾਲ ਨੂੰ ਬੇਭਰੋਸਗੀ ਮਤੇ ਤਹਿਤ ਪ੍ਰਧਾਨਗੀ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸ.ਡੀ.ਐੱਮ ਕਨੂ ਗਰਗ ,ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਹਾਜ਼ਰੀ ਵਿਚ ਚੂਨੀ ਲਾਲ ਦੇ ਖ਼ਿਲਾਫ਼ 7 ਕੋਂਸਲਰ, ਮੌਜੂਦਾ ਹਲਕਾ ਵਿਧਾਇਕ ਡਟੇ ਰਹੇ ਜਦਕਿ ਪ੍ਰਧਾਨ ਚੂਨੀ ਲਾਲ ਗੈਰ ਹਾਜਰ ਰਹੇ।ਇਸ ਤਰ੍ਹਾਂ ਮੌਜੂਦਾ ਪ੍ਰਧਾਨ ਆਪਣਾ ਭਰੋਸਾ ਸਾਬਤ ਕਰਨ ਵਿਚ ਨਾਕਾਮ ਰਹੇ ਅਤੇ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ।

ਇਹ ਵੀ ਪੜ੍ਹੋ- ਹਵਾਈ ਫਾਇਰ ਕਰਕੇ 4 ਵਿਅਕਤੀਆਂ ਨਾਲ ਕੀਤੀ ਕੁੱਟਮਾਰ, 8 ਖ਼ਿਲਾਫ਼ ਮਾਮਲਾ ਦਰਜ

ਜ਼ਿਕਰਯੋਗ ਹੈ ਕਿ ਬੀਤੇ 21 ਜੂਨ 2019 ਵਿਚ ਹੋਈਆਂ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਦੇ 7 ,ਅਕਾਲੀ ਦਲ ਦੇ 3 ਅਤੇ ਬੀ.ਜੇ.ਪੀ. ਦਾ ਇਕ ਉਮੀਦਵਾਰ ਜੇਤੂ ਰਿਹਾ ਸੀ ਅਤੇ ਕਾਂਗਰਸ ਦੀ ਕੋਰਮ ਪੂਰਾ ਹੋਣ ਕਰਕੇ ਕਾਂਗਰਸ ਦੇ ਚੂਨੀ ਲਾਲ ਨੂੰ ਪ੍ਰਧਾਨ ਬਣਾਇਆ ਗਿਆ । ਇਸ ਤੋਂ ਬਾਅਦ 6 ਮਹੀਨੇ ਪਹਿਲਾਂ ਕੁਝ ਕੌਂਸਲਰਾਂ ਵਲੋਂ ਚੂਨੀ ਲਾਲ ਖ਼ਿਲਾਫ਼ ਬੇਭਰੋਸਗੀ ਮਤਾ ਪਾਇਆ ਪਰ ਉਸ ਸਮੇਂ ਚੂਨੀ ਲਾਲ ਭਰੋਸਾ ਜਾਹਰ ਕਰਨ ਵਿਚ ਕਾਮਯਾਬ ਰਹੇ ਅਤੇ ਪ੍ਰਧਾਨਗੀ ਦੀ ਸੀਟ ਤੇ ਬਣੇ ਰਹੇ । ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਦਰਸ਼ਨ ਕੋੜਾ, ਗੋਪਾਲ ਸਿੰਘ ਖਨੌੜਾ,ਕਿਰਨਾ ਰਾਣੀ ਤਿੰਨੋ ਕੋਂਸਲਰ ,ਅਕਾਲੀ ਦਲ ਦੇ ਦਰਬਾਰਾ ਸਿੰਘ ਖੱਟੜਾ,ਬੀ.ਜੇ.ਪੀ ਦੇ ਸੁਰਿੰਦਰ ਕੌਰ ਕੋਸ਼ਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਅਤੇ ਮੁੜ ਚੂਨੀ ਲਾਲ ਨੂੰ ਪ੍ਰਧਾਨਗੀ ਤੋਂ ਹਟਾਉਣ ਲਈ ਬੇਭਰੋਸਗੀ ਮਤਾ ਲਿਆਂਦਾ ਗਿਆ ਜਿਸ 'ਤੇ ਪ੍ਰਸ਼ਾਸਨ ਵਲੋਂ ਕਾਰਵਾਈ ਕਰਦੇ ਹੋਏ ਚੂਨੀ ਲਾਲ ਨੂੰ ਮੌਜੂਦਾ ਪ੍ਰਧਾਨਗੀ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਕਾਂਗਰਸ ਨੂੰ ਹੁਸ਼ਿਆਰਪੁਰ 'ਚ ਸਿਆਸੀ ਝਟਕਾ, 5 ਮੌਜੂਦਾ ਤੇ 2 ਸਾਬਕਾ ਕੌਂਸਲਰ ‘ਆਪ’ 'ਚ ਹੋਏ ਸ਼ਾਮਲ

ਇਸ ਕਾਰਵਾਈ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੂੰਨੀ ਲਾਲ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਜ਼ਬਰਦਸਤੀ ਅਸਤੀਫੇ ਦੀ ਮੰਗ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਗੁਰਦੇਵ ਸਿੰਘ ਦੇਵ ਮਾਨ ਨੇ ਖੁਦ ਮੈਨੂੰ ਅਲੱਗ ਅਲੱਗ ਫ਼ੋਨ ਨੰਬਰਾਂ ਤੌਂ ਫੌਨ ਕਰਕੇ ਅਸਤੀਫੇ ਲਈ ਦਬਾਅ ਪਾਇਆ ਗਿਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਇਹ ਪੰਜਾਬ ਵਿੱਚ ਪਹਿਲੀ ਵਾਰੀ ਹੋਇਆ ਹੈ ਜਿਸ 'ਚ ਵਿਧਾਇਕ ਨੇ ਆਪ ਇਸ ਮਾਸਲੇ ਵਿਚ ਇੰਟਰਫੇਅਰ ਕੀਤੀ ਹੋਵੇ ਜਦੋਂ ਕਿ ਨਗਰ ਪੰਚਾਇਤ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਇਕ ਵੀ ਉਮੀਦਵਾਰ ਨਹੀ ਜਿੱਤਿਆ ਸੀ । ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਮੀਟਿੰਗ ਦਾ ਟਾਈਮ ਸਾਢੇ ਨੌਂ ਵਜੇ ਦਾ ਸੀ ਅਤੇ ਅਫ਼ਸਰ ਸਾਹਿਬਾਨ ਸਾਢੇ ਨੌਂ ਵਜੇ ਤੋਂ ਪਹਿਲਾਂ ਪਹੁੰਚ ਗਏ ਸਨ । ਜਦੋਂ ਵਕਤ 9:45 ਵਜੇ ਦਿਨ ਤੱਕ ਮੇਰੀ ਗੱਲ ਨਹੀਂ ਸੁਣੀ ਗਈ ਅਤੇ ਮੈਥੋਂ ਉੱਥੇ ਦਸਤਖਤ ਵੀ ਕਰਵਾ ਲੈ ਗਏ । ਮੇਰੇ ਸਾਹਮਣੇ ਸਿਰਫ਼ 6 ਕੌਂਸਲਰਾਂ ਨੇ ਦਸਖ਼ਤ ਕੀਤੇ ਹਨ। ਇਨ੍ਹਾਂ ਨੇ ਹਲਕਾ ਨਾਭੇ ਵਿੱਚੋਂ ਇਕੱਠ ਕਰ ਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ ।ਇਸ ਦੌਰਾਨ ਚੂਨੀ ਲਾਲ ਦੇ ਸਮਰੱਥਕਾਂ ਵਲੋਂ ਆਮ ਆਦਮੀ ਪਾਰਟੀ ਅਤੇ ਗੁਰਦੇਵ ਸਿੰਘ ਦੇਵ ਮਾਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ ਵਿਚ ਮਾਰਕਫੈੱਡ ਕਰੇਗੀ ਮੂੰਗੀ ਦੀ ਸਿੱਧੀ ਖ਼ਰੀਦ, ਤਿਆਰੀਆਂ ਮੁਕੰਮਲ

ਜ਼ਬਰਦਸਤੀ ਅਸਤੀਫੇ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੌਜੂਦਾ ਪ੍ਰਧਾਨ ਖ਼ਿਲਾਫ਼ ਭਾਦਸੋਂ ਵਾਸੀਆਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਅਤੇ ਕੋਂਸਲਰਾਂ ਵਲੋਂ ਪਾਏ ਗਏ ਬੇਭਰੋਸਗੀ ਮਤੇ ਤਹਿਤ ਹੀ ਉਨ੍ਹਾਂ ਨੇ ਕਾਰਵਾਈ ਕੀਤੀ ਹੈ ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Nagar Panchayat
  • Bhadson
  • President
  • suspended
  • ਨਗਰ ਪੰਚਾਇਤ
  • ਭਾਦਸੋਂ
  • ਪ੍ਰਧਾਨ
  • ਮੁਅੱਤਲ

ਸਿੱਧੂ ਮੂਸੇਵਾਲਾ ਕਤਲ ਸਣੇ ਪੰਜਾਬ ਦੇ ਵਿਗੜ ਰਹੇ ਮਾਹੌਲ ’ਤੇ ਕੀ ਬੋਲੇ ਸੁਖਬੀਰ ਬਾਦਲ

NEXT STORY

Stories You May Like

  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • big fraud in raiya nagar panchayat
    ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ 'ਤੇ ਹੜੱਪੀ ਸਰਕਾਰੀ ਨੌਕਰੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ 'ਤੇ ਜਾਨਲੇਵਾ ਹਮਲਾ
  • ed raid in punjab
    ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਮਾਮਲੇ 'ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ’ਚ ED ਦੀ ਰੇਡ
  • derek o  brien  narendra modi  resignation  prime minister  bengal elections
    ਡੈਰੇਕ ਓ'ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: 'ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ ਮੰਤਰੀ ਅਹੁਦੇ ਤੋਂ ਦੇਣ ਅਸਤੀਫ਼ਾ'
  • tamil nadu  governor  mk stalin  resignation
    ਤਾਮਿਲਨਾਡੂ ਦੇ ਰਾਜਪਾਲ ਨੇ CM ਅਹੁਦੇ ਤੋਂ ਸਟਾਲਿਨ ਦਾ ਅਸਤੀਫ਼ਾ ਕੀਤਾ ਸਵੀਕਾਰ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ ਲਾਈ ਅੱਗ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +