Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    5:41:34 PM

  • major accident at steel factory in ludhiana

    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ...

  • boat capsizes

    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ ਦਾ ਨਾਂ

PUNJAB News Punjabi(ਪੰਜਾਬ)

ਮਾਂ ਦੇ ਦੂਜੇ ਵਿਆਹ ਤੋਂ ਬੱਚੇ ਦੇ ਜਨਮ ਸਰਟੀਫਿਕੇਟ ’ਚ ਨਹੀਂ ਬਦਲੇਗਾ ਜੈਵਿਕ ਪਿਤਾ ਦਾ ਨਾਂ

  • Edited By Inder Prajapati,
  • Updated: 06 Sep, 2026 02:29 AM
Punjab
name of biological father in child  s birth certificate will not change
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) - ਕਿਸੇ ਬੱਚੇ ਦੇ ਜਨਮ ਤੋਂ ਬਾਅਦ ਮਾਤਾ-ਪਿਤਾ ਦੇ ਵਿਆਹੁਤਾ ਜੀਵਨ ’ਚ ਆਈਆਂ ਤਬਦੀਲੀਆਂ ਕਾਰਨ ਉਸ ਦੇ ਜਨਮ ਸਰਟੀਫਿਕੇਟ ’ਤੇ ਦਰਜ ਜੈਵਿਕ ਮਾਤਾ-ਪਿਤਾ ਦਾ ਤੱਥ ਨਹੀਂ ਬਦਲਿਆ ਜਾ ਸਕਦਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ’ਚ ਸਪੱਸ਼ਟ ਕੀਤਾ ਕਿ ਮਾਤਾ-ਪਿਤਾ ’ਚੋਂ ਕਿਸੇ ਇਕ ਦਾ ਦੂਜਾ ਵਿਆਹ ਹੋ ਜਾਣ ਨਾਲ ਜਨਮ ਸਰਟੀਫਿਕੇਟ ’ਚ ਦਰਜ ਬੱਚੇ ਦੇ ਜੈਵਿਕ ਪਿਤਾ ਦਾ ਨਾਂ ਬਦਲਣ ਦਾ ਆਧਾਰ ਨਹੀਂ ਬਣਦਾ।

ਅਦਾਲਤ ਨੇ ਕਿਹਾ ਕਿ ਜਨਮ ਸਰਟੀਫਿਕੇਟ ਬੱਚੇ ਦੇ ਜਨਮ ਤੇ ਉਸ ਦੇ ਮਾਤਾ-ਪਿਤਾ ਨਾਲ ਸਬੰਧਤ ਉਸ ਸਮੇਂ ਦੇ ਤੱਥਾਂ ਨੂੰ ਦਰਜ ਕਰਦਾ ਹੈ, ਜਿਸ ਨੂੰ ਬਾਅਦ ਦੀ ਕਿਸੇ ਘਟਨਾ ਦੇ ਆਧਾਰ ’ਤੇ ਮਿਟਾਇਆ ਨਹੀਂ ਜਾ ਸਕਦਾ। ਹਾਈ ਕੋਰਟ ਨੇ ਇਹ ਟਿੱਪਣੀ ਇਕ ਔਰਤ ਦੁਆਰਾ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ। ਪਟੀਸ਼ਨਕਰਤਾ ਨੇ ਨਾਬਾਲਗ ਬੱਚੇ ਦੇ ਜਨਮ ਸਰਟੀਫਿਕੇਟ ’ਚ ਉਸ ਦੇ ਪਿਤਾ ਦਾ ਨਾਂ ਬਦਲ ਕੇ ਜਗਜੀਤ ਸਿੰਘ ਕਰਨ ਦੀ ਮੰਗ ਕੀਤੀ ਸੀ। ਮੌਜੂਦਾ ਸਰਟੀਫਿਕੇਟ ’ਚ ਬੱਚੇ ਦੇ ਜੈਵਿਕ ਪਿਤਾ ਵਜੋਂ ਵੱਖਰਾ ਨਾਂ ਦਰਜ ਸੀ। ਪਟੀਸ਼ਨ ’ਚ ਮੁੱਖ ਆਧਾਰ ਇਹ ਸੀ ਕਿ ਬੱਚੇ ਦੀ ਮਾਂ ਨੇ ਦੁਬਾਰਾ ਵਿਆਹ ਕੀਤਾ ਸੀ। ਇਸੇ ਕਾਰਨ ਜਨਮ ਸਰਟੀਫਿਕੇਟ ’ਚ ਦਰਜ ਮਾਤਾ-ਪਿਤਾ ਸਬੰਧੀ ਬਿਓਰੇ ’ਚ ਬਦਲਾਅ ਦੀ ਮੰਗ ਕੀਤੀ ਗਈ ਸੀ।

ਹਾਈ ਕੋਰਟ ਨੇ ਕਿਹਾ ਕਿ ਵਿਆਹ, ਤਲਾਕ ਜਾਂ ਮਾਤਾ-ਪਿਤਾ ’ਚੋਂ ਕਿਸੇ ਦੇ ਦੁਬਾਰਾ ਵਿਆਹ ਦੇ ਬਾਅਦ ਦੀਆਂ ਘਟਨਾਵਾਂ ਦਾ ਬੱਚੇ ਦੇ ਜਨਮ ਸਰਟੀਫਿਕੇਟ ’ਤੇ ਆਪਣੇ ਆਪ ਕੋਈ ਪ੍ਰਭਾਵ ਨਹੀਂ ਪੈਂਦਾ। ਜਨਮ ਸਰਟੀਫਿਕੇਟ ਦਾ ਮਕਸਦ ਬੱਚੇ ਦੇ ਜਨਮ ਅਤੇ ਉਸ ਦੇ ਮਾਤਾ-ਪਿਤਾ ਦੇ ਸਬੰਧ ’ਚ ਤੱਥਾਂ ਨੂੰ ਦਰਜ ਕਰਨਾ ਹੈ। ਬੱਚੇ ਦੇ ਜਨਮ ਸਮੇਂ ਮੌਜੂਦ ਜੈਵਿਕ ਤੱਥਾਂ ਨੂੰ ਬਾਅਦ ਦੀਆਂ ਘਟਨਾਵਾਂ ਕਾਰਨ ਖਤਮ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੈਵਿਕ ਮਾਤਾ-ਪਿਤਾ ਦਾ ਨਾਂ ਬਦਲਣਾ ਸਿਰਫ਼ ਇਸ ਲਈ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿ ਬਾਅਦ ’ਚ ਮਾਤਾ ਜਾਂ ਪਿਤਾ ਨੇ ਦੂਜਾ ਵਿਆਹ ਕਰ ਲਿਆ ਹੈ। ਬੱਚੇ ਦੇ ਜਨਮ ਦਾ ਤੱਥ ਤੇ ਉਸ ਦੀ ਅਸਲ ਵੰਸ਼ਾਵਲੀ ਕਿਸੇ ਬਾਅਦ ਦੀ ਘਟਨਾ ਨਾਲ ਨਹੀਂ ਬਦਲਦੀ।
 

  • Mother second marriage
  • biological father
  •  birth certificate

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • the weather will change again  heavy rains in rajasthan
    ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅੱਜ ਤੋਂ 29 ਸਤੰਬਰ ਤੱਕ ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ
  • ram lalla  s bhog prasad passes quality test
    ਜਾਂਚ ’ਚ ਪਾਸ ਹੋਇਆ ਰਾਮਲੱਲਾ ਦਾ ਭੋਗ ਪ੍ਰਸਾਦ, ਮਿਲੇਗਾ FSSAI ਸਰਟੀਫਿਕੇਟ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • pilot and passengers safety
    ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
  • worship goddess brahmacharini on the second day of navratri
    ਨਰਾਤੇ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਨੀ ਦੀ ਕਰੋ ਪੂਜਾ ! ਜਾਣੋ ਵਿਧੀ ਤੇ ਮਨਪਸੰਦ ਭੋਗ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
Trending
Ek Nazar
un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring clarified his stance
      'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...', ਰਾਜਾ ਵੜਿੰਗ ਨੇ ਸਪੱਸ਼ਟ ਕੀਤਾ...
    • major accident in sawan river  tractor trolley plunge into the water
      ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ...
    • new orders issued for owners of vacant plots in faridkot
      ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2...
    • major statement by punjab congress president pargat singh
      ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
    • fraudulent baba commits shocking act against woman out for a walk
      ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...
    • fraud case
      ਕ੍ਰੈਡਿਟ ਕਾਰਡ ਅਪਡੇਟ ਕਰਨ ਦੇ ਬਹਾਨੇ 4 ਲੱਖ ਤੋਂ ਵੱਧ ਦੀ ਰਕਮ ਠੱਗੀ
    • mp charanjit channi arrives attend pargat singh induction ceremony
      ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
    • major mistake voter list photo shaheed bhagat singh appears against voter name
      ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ...
    • bjp protests against congress in chandigarh
      ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ...
    • uproar over getting card made in pgi  s new opd
      PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +