Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    2:42:42 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕੋਰੋਨਾ ਦੀ ਟੀਕਾਕਰਨ ਮੁਹਿੰਮ 'ਚ ਕਪੂਰਥਲਾ ਜ਼ਿਲ੍ਹੇ ਦਾ ਇਹ ਪਿੰਡ ਰਿਹਾ ਮੋਹਰੀ

PUNJAB News Punjabi(ਪੰਜਾਬ)

ਕੋਰੋਨਾ ਦੀ ਟੀਕਾਕਰਨ ਮੁਹਿੰਮ 'ਚ ਕਪੂਰਥਲਾ ਜ਼ਿਲ੍ਹੇ ਦਾ ਇਹ ਪਿੰਡ ਰਿਹਾ ਮੋਹਰੀ

  • Edited By Anuradha,
  • Updated: 29 Apr, 2021 05:22 PM
Kapurthala
nangal lubana village is leading the district in corona vaccination campaign
  • Share
    • Facebook
    • Tumblr
    • Linkedin
    • Twitter
  • Comment

ਬੇਗੋਵਾਲ (ਰਜਿੰਦਰ) : ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਸਰਕਾਰ ਵਲੋਂ 45 ਸਾਲ ਤੋਂ ਉੱਪਰ ਦੇ ਲੋਕਾਂ ਲਈ ਚਲਾਈ ਗਈ ਟੀਕਾਕਰਨ ਮੁਹਿੰਮ ’ਚੋਂ ਹਲਕਾ ਭੁਲੱਥ ਦਾ ਪਿੰਡ ਨੰਗਲ ਲੁਬਾਣਾ ਕਪੂਰਥਲਾ ਜਿਲ੍ਹੇ ’ਚੋਂ ਮੋਹਰੀ ਸਾਬਿਤ ਹੋਇਆ ਹੈ। ਦੱਸ ਦੇਈਏ ਕਿ ਪਿੰਡ ਦੀ ਕੁੱਲ ਆਬਾਦੀ 5234 ਹੋਣ ਕਰਕੇ ਇਹ ਪਿੰਡ ਸੀ. ਐੱਚ. ਸੀ. ਬੇਗੋਵਾਲ ਦਾ ਸਭ ਤੋਂ ਵੱਡਾ ਪਿੰਡ ਹੈ। ਇਸ ਵਿਚ 1334 ਲਾਭਪਾਤਰੀ 45 ਸਾਲ ਤੋਂ ਉੱਪਰ ਦੀ ਉਮਰ ਦੇ ਹਨ, ਜਿਨ੍ਹਾਂ ’ਚੋਂ 1213 ਦੀ ਵੈਕਸੀਨੇਸ਼ਨ ਹੋ ਚੁੱਕੀ ਹੈ। ਸਰਕਾਰੀ ਹਸਪਤਾਲ ਬੇਗੋਵਾਲ ਦੀ ਸੀਨੀਅਰ ਮੈਡੀਕਲ ਅਫਸਰ ਡਾ. ਕਿਰਨਪ੍ਰੀਤ ਕੌਰ ਸੇਖੋਂ, ਉਨ੍ਹਾਂ ਦੀ ਵੈਕਸੀਨੇਸ਼ਨ ਟੀਮ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 1213 ਲੋਕਾਂ ਦੀ ਵੈਕਸੀਨੇਸ਼ਨ ਕੀਤੀ ਗਈ ਜੋ ਕਿ ਇਕ ਬਹੁਤ ਵੱਡੀ ਉਪਲਬੱਧੀ ਹੈ। ਜਿਸ ਬਾਰੇ  ਡਾ. ਕਿਰਨਪ੍ਰੀਤ ਕੌਰ ਸੇਖੋਂ ਨੇ ਦਸਿਆ ਕਿ ਵੈਕਸੀਨੇਸ਼ਨ ਤੋਂ ਬਾਅਦ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਹੋਈ। ਉਨ੍ਹਾਂ ਸਫਲ ਵੈਕਸੀਨੇਸ਼ਨ ਕੈਂਪ ਲਈ ਸੀ. ਐੱਚ. ਸੀ. ਬੇਗੋਵਾਲ ਅਤੇ ਪਿੰਡ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਦਾ ਕਹਿਣਾ ਹੈ ਕਿ 45 ਸਾਲ ਤੋਂ ਉਪਰ ਦੀ ਉਮਰ ਦੀ ਕੋਰੋਨਾ ਵੈਕਸੀਨੇਸ਼ਨ ਵਿਚੋਂ ਸਬ ਡਵੀਜ਼ਨ ਭੁਲੱਥ ਦਾ ਪਿੰਡ ਨੰਗਲ ਲੁਬਾਣਾ ਜਿਲ੍ਹੇ ਭਰ ਵਿਚੋਂ ਮੋਹਰੀ ਰਿਹਾ ਹੈ ਅਤੇ ਬਾਕੀਆਂ ਨੂੰ ਵੀ ਇਸ ਪਿੰਡ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ‘ਛੋਟੇ ਅਪਰਾਧਾਂ ’ਚ ਜੂਨ ਤਕ ਨਾ ਹੋਵੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ’ : ਚੀਫ਼ ਜਸਟਿਸ

ਵੈਕਸੀਨੇਸ਼ਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਵੈਕਸੀਨੇਸ਼ਨ ਕਰਵਾਉਣ ਵਾਲੇ ਲੋਕਾਂ ਦੀ ਵੀ ਹੌਂਸਲਾ ਅਫਜ਼ਾਈ ਵੀ ਕੀਤੀ ਹੈ ਤੇ ਉਨ੍ਹਾਂ ਨੂੰ ਕੋਵਿਡ ਤੋਂ ਬਚਣ ਦੇ ਸਾਰੇ ਪ੍ਰੋਟੋਕੋਲ ਫਾਲੋ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਇਸ ਤਰ੍ਹਾਂ ਦਾ ਸਹਿਯੋਗ ਕੋਵਿਡ ਦੇ ਪਸਾਰੇ ਨੂੰ ਰੋਕਣ ’ਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਰਪੰਚ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਨੂੰ ਦੂਜਿਆਂ ਨੂੰ ਟੀਕਾਕਰਣ ਲਈ ਉਤਸਾਹਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਕਪੂਰਥਲਾ ’ਚ 96 ਹਜ਼ਾਰ 594 ਲੋਕ ਵੈਕਸੀਨ ਲਗਵਾ ਚੁੱਕੇ ਹਨ, ਜਿਨ੍ਹਾਂ ਵਿਚੋਂ ਸੀਨੀਅਰ ਸਿਟੀਜ਼ਨ ਨਾਗਰਿਕਾਂ ਦੀ ਗਿਣਤੀ 66 ਹਜ਼ਾਰ 112 ਹੈ। ਜ਼ਿਕਰਯੋਗ ਹੈ ਕਿ ਨੰਗਲ ਲੁਬਾਣਾ ਵਿਖੇ ਵੈਕਸੀਨੇਸ਼ਨ ਟੀਮ ਵਿਚ ਏ. ਐੱਨ. ਐੱਮ. ਪਰਮਿੰਦਰ ਕੌਰ, ਬੀ. ਈ. ਈ. ਨੀਤੂ, ਆਸ਼ਾ ਫੈਸੀਲੀਟੇਟਰ ਅਨੂਪ ਲਤਾ ਸ਼ਾਮਲ ਸਨ।

ਇਹ ਵੀ ਪੜ੍ਹੋ : ਕੋਰੋਨਾ ਖਿਲਾਫ਼ ਲੜਾਈ ’ਚ ਕੈਪਟਨ ਦੀ ਹਾਲਤ ‘ਬੂਹੇ ਖੜ੍ਹੀ ਜੰਞ, ਵਿੰਨ੍ਹੋ ਕੁੜੀ ਦੇ ਕੰਨ’ ਵਰਗੀ : ਅਸ਼ਵਨੀ ਸ਼ਰਮਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 

  • Corona
  • Vaccination
  • Campaign
  • Village
  • ਕੋਰੋਨਾ
  • ਟੀਕਾਕਰਨ
  • ਮੁਹਿੰਮ
  • ਪਿੰਡ

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ ਦੋ ਗਰਭਵਤੀ ਔਰਤਾਂ ਸਣੇ 7 ਦੀ ਮੌਤ, 500 ਦੇ ਕਰੀਬ ਮਿਲੇ ਨਵੇਂ ਮਾਮਲੇ

NEXT STORY

Stories You May Like

  • trump takes big decision regarding vaccination
    ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ ਫ਼ੈਸਲਾ, ਮਾਪਿਆਂ 'ਚ ਛਿੜੀ ਚਰਚਾ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • prime minister modi appeal
    ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ
  • free visa to indians
    Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ ਸਰਕਾਰ
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • wildfire  in utah
    ਉਟਾਹ ਚ ਜੰਗਲ ਦੀ ਅੱਗ ਬੁਝਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, ਓਰੇਗਨ 'ਚ ਬੁਲਡੋਜ਼ਰ ਆਪਰੇਟਰ ਦੀ ਮੌਤ
  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • sarwan singh pandher  s big announcement protest from august 24 to 31
      ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +