Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:12:19 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਨਕਾਣਾ ਸਾਹਿਬ ਤੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 100 ਦਿਨ ਬਾਅਦ ਪੁੱਜੇਗਾ ਸੁਲਤਾਨਪੁਰ ਲੋਧੀ

PUNJAB News Punjabi(ਪੰਜਾਬ)

ਨਨਕਾਣਾ ਸਾਹਿਬ ਤੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 100 ਦਿਨ ਬਾਅਦ ਪੁੱਜੇਗਾ ਸੁਲਤਾਨਪੁਰ ਲੋਧੀ

  • Updated: 26 Jun, 2019 08:57 PM
Amritsar
nankana sahib  prakash purab  nagar kirtan  sultanpur lodhi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਨਗਰ ਕੀਰਤਨ 'ਕਲਿ ਤਾਰਣ ਗੁਰੁ ਨਾਨਕ ਆਇਆ' ਦੇ ਸਲੋਗਨ ਹੇਠ ਹੋਵੇਗਾ ਅਤੇ ਇਸਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੀ ਵਿਸ਼ਵ ਵਿਆਪੀ ਵਿਚਾਰਧਾਰਾ ਸਬੰਧੀ ਪ੍ਰੇਰਣਾ ਦੇ ਮੰਤਵ ਨਾਲ ਇਹ ਨਗਰ ਕੀਰਤਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਤੋਂ ਸ਼ੁਰੂ ਹੋ ਕੇ ਕਰੀਬ 100 ਦਿਨਾਂ ਬਾਅਦ ਗੁਰੂ ਸਾਹਿਬ ਜੀ ਨਾਲ ਸਬੰਧਤ ਭਾਰਤ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਵੇਗਾ। 
ਉਨ੍ਹਾਂ ਜਾਣਕਾਰੀ ਦਿੱਤੀ ਕਿ 25 ਜੁਲਾਈ 2019 ਨੂੰ ਆਰੰਭ ਹੋ ਕੇ ਨਗਰ ਕੀਰਤਨ ਭਾਰਤ ਦੇ 17 ਸੂਬਿਆਂ ਦੇ 65 ਵੱਡੇ ਸ਼ਹਿਰਾਂ ਤੱਕ ਪਹੁੰਚ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਕੀਰਤਨ ਦੀ ਅਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ 550 ਸੰਗਤਾਂ ਦਾ ਇਕ ਵਿਸ਼ੇਸ਼ ਜਥਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਭੇਜਿਆ ਜਾਵੇਗਾ ਅਤੇ ਨਗਰ ਕੀਰਤਨ ਦੇ ਭਾਰਤ-ਪਾਕਿਸਤਾਨ ਸਰਹੱਦ ਵਾਹਗਾ-ਅਟਾਰੀ ਪੁੱਜਣ 'ਤੇ ਸ਼ਾਨਦਾਰ ਸਵਾਗਤ ਹੋਵੇਗਾ। ਇਥੇ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਦੇ ਨਾਲ-ਨਾਲ ਭਰਵੀਂ ਸੰਗਤ ਮੌਜੂਦ ਰਹੇਗੀ। 
ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ 'ਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਇਸ ਸੈਮੀਨਾਰ ਤੋਂ ਇਲਾਵਾ ਦਿੱਲੀ ਦੇ ਇੰਡੀਆ ਗੇਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਸ਼੍ਰੋਮਣੀ ਕਮੇਟੀ ਕਰਵਾਏਗੀ। ਇਸੇ ਤਰ੍ਹਾਂ ਦੇਸ਼ ਦੇ ਪੰਜ ਵੱਡੇ ਸ਼ਹਿਰਾਂ 'ਚ ਵੀ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਦੇਸ਼ ਦੁਨੀਆਂ ਅੰਦਰ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਪਹੁੰਚ ਕੀਤੀ ਸੀ ਅਤੇ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਵੱਖ-ਵੱਖ ਦੇਸ਼ਾਂ ਅੰਦਰ ਵੀ ਗੁਰਮਤਿ ਸਮਾਗਮ ਕਰਵਾਏਗੀ। ਇਸੇ ਤਹਿਤ ਗੁਰੂ ਸਾਹਿਬ ਜੀ ਦੇ ਮਨੁੱਖੀ ਏਕਤਾ, ਸਦਭਾਵਨਾ ਅਤੇ ਭਰਾਤਰੀ ਭਾਵ ਸੁਨੇਹੇ ਨੂੰ ਪ੍ਰਚਾਰਿਆ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਖ-ਵੱਖ ਗੁਰਮਤਿ ਸਮਾਗਮਾਂ, ਸੈਮੀਨਾਰਾਂ ਤੇ ਨਗਰ ਕੀਰਤਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖੇਗੀ।

  • Nankana Sahib
  • Prakash Purab
  • Nagar Kirtan
  • Sultanpur Lodhi

ਝਬਾਲ 'ਚ ਟੋਲ ਪਲਾਜ਼ਾ ਲੱਗਣ ਦੇ ਵਿਰੋਧ 'ਚ ਫੂਕਿਆ ਸਰਕਾਰ ਦਾ ਪੁਤਲਾ

NEXT STORY

Stories You May Like

  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • major action by sultanpur lodhi police
    ਸੁਲਤਾਨਪੁਰ ਲੋਧੀ ਪੁਲਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਗੈਂਗਸਟਰ ਦੇ ਮੁੱਖ ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ
  • mysterious fire broke out at a pizza cafe in sultanpur lodhi
    ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਰਾਖ਼
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +