Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:07:58 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ : ਅਮਨ ਅਰੋੜਾ

PUNJAB News Punjabi(ਪੰਜਾਬ)

ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ : ਅਮਨ ਅਰੋੜਾ

  • Edited By Gurminder Singh,
  • Updated: 19 Mar, 2025 06:03 PM
Tarn Taran
narco terrorism  aman arora  anti drone
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਤਰਨ ਤਾਰਨ : ਸੂਬੇ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ ਕੀਤਾ ਗਿਆ। ਪਿਛਲੇ ਦੋ ਸਾਲਾਂ ਵਿਚ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਹੌਟਸਪੌਟ ਬਣੇ ਸਰਾਏ ਅਮਾਨਤ ਖਾਨ ਖੇਤਰ ਵਿਚ ਕੀਤਾ ਗਿਆ ਇਹ ਟਰਾਇਲ ਪੰਜਾਬ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਨੂੰ ਦਰਸਾਉਂਦਾ ਹੈ। ਇਸ ਟਰਾਇਲ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਇਹ ਟਰਾਇਲ 4 ਅਤੇ 5 ਮਾਰਚ, 2025 ਨੂੰ ਐੱਸ.ਏ.ਐੱਸ ਨਗਰ, ਮੋਹਾਲੀ ਵਿਖੇ ਕੀਤੇ ਗਏ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿਆਂ ਕੀਤਾ ਗਿਆ ਹੈ।

ਟਰਾਇਲ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਸ ਦਾ ਉਦੇਸ਼ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਡਰੋਨ ਅਧਾਰਤ ਤਸਕਰੀ ਦੇ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਕੀਤੇ ਗਏ ਅਤਿ ਆਧੁਨਿਕ ਐਂਟੀ ਡਰੋਨ ਸਿਸਟਮ ਦਾ ਵਿਸ਼ਲੇਸ਼ਣ ਕਰਨਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ, ਜਿਸ ਨੂੰ ਪਿਛਲੀਆਂ ਸਰਕਾਰਾਂ ਹੱਲ ਕਰਨ ਵਿਚ ਅਸਫ਼ਲ ਰਹੀਆਂ। ਅਮਨ ਅਰੋੜਾ ਨੇ ਕਿਹਾ ਕਿ ਸਾਲਾਂ ਤੋਂ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਅਣਗਿਣਤ ਜ਼ਿੰਦਗੀਆਂ ਤਬਾਹ ਕਰ ਚੁੱਕਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਰੱਖਿਆ ਸੀ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅਸੀਂ ਸੂਬੇ ਵਿਚੋਂ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕ ਰਹੇ ਹਾਂ।

ਇਕ ਪ੍ਰਾਈਵੇਟ ਕੰਪਨੀ ਵੱਲੋਂ ਪ੍ਰਦਰਸ਼ਿਤ ਇਸ ਐਂਟੀ-ਡਰੋਨ ਪ੍ਰਣਾਲੀਆਂ ਵਿਚ ਡਰੋਨ ਦੀ ਖੋਜ, ਪਛਾਣ ਅਤੇ ਨਸ਼ਟ ਕਰਨ ਦੀਆਂ ਸਮਰੱਥਾਵਾਂ ਸ਼ਾਮਲ ਹੈ, ਜੋ ਕਿ ਪੰਜਾਬ ਦੀ ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਇਹ ਪ੍ਰਣਾਲੀਆਂ ਸਰਹੱਦ ਪਾਰ ਕਰਨ ਵਾਲੇ ਡਰੋਨਾਂ ਨੂੰ ਨਿਸ਼ਾਨਾ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਜੋ ਕਿ ਕਾਨੂੰਨ ਲਾਗੂ ਕਰਨ ਲਈ ਵਧੇਰੇ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ, ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਟਰਾਇਲ ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿਚ ਤਕਨਾਲੋਜੀ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿਚ ਕੀਤਾ ਗਿਆ ਸੀ।

ਅਮਨ ਅਰੋੜਾ ਨੇ ਕਿਹਾ ਕਿ ਜਿੱਥੇ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਦੀ ਮੁੱਢਲੀ ਜ਼ਿੰਮੇਵਾਰੀ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀ ਹੈ ਪਰ ਪੰਜਾਬ ਸਰਕਾਰ ਵੱਲੋਂ ਵੀ ਇਸ ਸਬੰਧ ਵਿਚ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਐਂਟੀ-ਡਰੋਨ ਤਕਨਾਲੋਜੀ ਵਿਚ ਮੁਹਾਰਤ ਰੱਖਣ ਵਾਲੀਆਂ ਵਿਸ਼ਵ ਭਰ ਦੀਆਂ ਹੋਰ ਕੰਪਨੀਆਂ ਨੂੰ ਵੀ ਅਜਿਹੇ ਪ੍ਰਦਰਸ਼ਨਾਂ ਲਈ ਪੰਜਾਬ ਆਉਣ ਦੀ ਪੇਸ਼ਕਸ਼ ਕੀਤੀ ਕਿਉਂਕਿ ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਵਿਸ਼ਵ ਦੀ ਸਰਵੋਤਮ ਐਂਟੀ ਡਰੋਨ ਤਕਨਾਲੋਜੀ ਹਾਸਲ ਕਰਨਾ ਚਾਹੁੰਦੀ ਹੈ।

  • Narco terrorism
  • Aman Arora
  • Anti-drone
  • ਨਾਰਕੋ ਅੱਤਵਾਦ
  • ਅਮਨ ਅਰੋੜਾ
  • ਐਂਟੀ ਡਰੋਨ

ਪੰਜਾਬ 'ਚ ਇਕ ਹੋਰ ਐਨਕਾਊਂਟਰ, ਪੁਲਸ ਤੇ ਤਸਕਰ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

NEXT STORY

Stories You May Like

  • ajit doval   cooperation  bimstec nations
    ਡੋਭਾਲ ਨੇ ਬਿਮਸਟੇਕ ਦੇਸ਼ਾਂ ਨੂੰ ਅੱਤਵਾਦ ਤੇ ਸਾਈਬਰ ਖ਼ਤਰਿਆਂ ਨਾਲ ਇਕੱਠੇ ਮਿਲ ਕੇ ਨਜਿੱਠਣ ਦਾ ਦਿੱਤਾ ਸੱਦਾ
  • india  terrorism  zero tolerance  rajnath singh
    ਭਾਰਤ ਲਈ ਅੱਤਵਾਦ 'ਤੇ 'ਜ਼ੀਰੋ ਟਾਲਰੈਂਸ' ਸਿਰਫ਼ ਬਿਆਨ ਨਹੀਂ, ਕਾਰਵਾਈ ਦੀ ਨੀਤੀ : ਰਾਜਨਾਥ ਸਿੰਘ
  • lok sabha passed anti paper leak bill
    ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ
  • aman sehrawat wins gold at budapest ranking series
    ਅਮਨ ਸਹਿਰਾਵਤ ਨੇ ਬੁਡਾਪੇਸਟ ਰੈਂਕਿੰਗ ਸੀਰੀਜ਼ ਵਿੱਚ ਜਿੱਤਿਆ ਸੋਨ ਤਗਮਾ
  • noida  kanwar yatra police personnel
    ਨੋਇਡਾ: ਕਾਂਵੜ ਯਾਤਰਾ ਲਈ ਤਾਇਨਾਤ ਕੀਤੇ ਜਾਣਗੇ ਢਾਈ ਹਜ਼ਾਰ ਪੁਲਸ ਮੁਲਾਜ਼ਮ, ਡਰੋਨ ਰੱਖਣਗੇ ਨਜ਼ਰ
  • modi government  s big gift to maldives
    ਮੋਦੀ ਸਰਕਾਰ ਦਾ ਮਾਲਦੀਵ ਨੂੰ ਵੱਡਾ ਤੋਹਫ਼ਾ, 42 ਟਾਪੂਆਂ 'ਤੇ ਬਣਾਏ ਜਾਣਗੇ ਆਧੁਨਿਕ ਫਿਟਨੈੱਸ ਸੈਂਟਰ
  • ramesh singh arora
    ਪਾਕਿਸਤਾਨ 'ਚ 50 ਇਤਿਹਾਸਕ ਗੁਰੂਘਰਾਂ ਦੇ ਪੁਰਾਤਨ ਸਰੂਪ ਨੂੰ ਸੰਭਾਲਣ ਦਾ ਕਾਰਜ ਜਾਰੀ : ਮੰਤਰੀ ਰਮੇਸ਼ ਸਿੰਘ ਅਰੋੜਾ
  • sanjeev arora case
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +