ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਜਨਮ ਦਿਨ ਦੀ ਵਧਾਈ

You Are HerePunjab
Sunday, March 11, 2018-12:04 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 76ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਹੈ।
 

ਉਥੇ ਹੀ ਪ੍ਰਧਾਨ ਮੰਤਰੀ ਵਲੋਂ ਦਿੱਤੀ ਗਈ ਵਧਾਈ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

 

Edited By

Gurminder Singh

Gurminder Singh is News Editor at Jagbani.

Popular News

!-- -->