Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    3:12:17 PM

  • clean chit to aap mla fauja singh sarari in sarpanch suicide case

    ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ...

  • punjabi son washed away in a canal in uttarakhand

    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ...

  • aap leader sajjan singh cheema s nephew taranjit cheema dies in accident

    'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ...

  • get easily australia and uk work visa

    ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੇਹਟੀਆਣਾ
  • ਮੋਦੀ ਦੇ ਫੈਸਲੇ ਨੇ ਹਾਲੋ-ਬੇਹਾਲ ਕੀਤੇ ਮਜ਼ਦੂਰ, ਸਰਮਾਏਦਾਰਾਂ ਨੇ ਇੰਝ ਲੱਭੀ ਚੋਰ ਮੋਰੀ

PUNJAB News Punjabi(ਪੰਜਾਬਂ)

ਮੋਦੀ ਦੇ ਫੈਸਲੇ ਨੇ ਹਾਲੋ-ਬੇਹਾਲ ਕੀਤੇ ਮਜ਼ਦੂਰ, ਸਰਮਾਏਦਾਰਾਂ ਨੇ ਇੰਝ ਲੱਭੀ ਚੋਰ ਮੋਰੀ

  • Edited By Gurminder Singh,
  • Updated: 27 Nov, 2016 01:46 PM
ਮੇਹਟੀਆਣਾ
narendra modi 500 1000 black money
  • Share
    • Facebook
    • Tumblr
    • Linkedin
    • Twitter
  • Comment

ਮੇਹਟੀਆਣਾ (ਸੰਜੀਵ) : ਬੀਤੀ 8 ਨਵੰਬਰ ਨੂੰ ਦੇਰ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 500 ਤੇ 1000 ਰੁਪਏ ਦੇ ਨੋਟਾਂ 'ਤੇ ਲਾਈ ਪਾਬੰਦੀ ਕਾਰਨ ਜਿਥੇ ਭਾਰਤ ਦੇ ਹਰ ਵਰਗ ਦੇ ਨਾਗਰਿਕ 'ਤੇ ਅਸਰ ਪਿਆ ਹੈ, ਉਥੇ ਹੀ ਮਜ਼ਦੂਰ ਵਰਗ ਇਸ ਪਾਬੰਦੀ ਤੋਂ ਡਾਢਾ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਬੈਂਕਾਂ ਵਿਚ ਕਈ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਮਾਏਦਾਰ ਵਰਗ ਨੂੰ ਅਸਾਨੀ ਨਾਲ ਹੀ ਲੋੜ ਤੋਂ ਵੱਧ ਨਵੀਂ ਕਰੰਸੀ ਮਿਲ ਰਹੀ ਹੈ ਪਰ ਮਜ਼ਦੂਰ ਵਰਗ ਨੂੰ ਸਾਰਾ ਦਿਨ ਕਤਾਰਾਂ ਵਿਚ ਲੱਗਣ ਦੇ ਬਾਵਜੂਦ ਸ਼ਾਮ ਨੂੰ ਬੈਂਕ ਬੰਦ ਹੋਣ ਤੱਕ ਨਿਰਾਸ਼ਾ ਹੀ ਪੱਲੇ ਪੈ ਰਹੀ ਹੈ ਤੇ ਉਹ ਭੁੱਖੇ ਢਿੱਡ ਸੌਣ ਲਈ ਮਜਬੂਰ ਹੋ ਰਿਹਾ ਹੈ।

ਕਾਲਾ ਧਨ ਚਿੱਟੇ ਧਨ 'ਚ ਹੋ ਰਿਹੈ ਤਬਦੀਲ
ਕਈ ਬੈਂਕਾਂ ਦੇ ਮੈਨੇਜਰ ਜਾਂ ਉੱਚ ਪੱਧਰੀ ਮੁਲਾਜ਼ਮ ਇਲਾਕੇ ਦੇ ਸਰਮਾਏਦਾਰ ਲੋਕਾਂ ਨਾਲ ਮਿਲ ਕੇ 500 ਤੇ 1000 ਰੁਪਏ ਦੇ ਨੋਟਾਂ ਦੇ ਬਦਲੇ ਅੰਦਰਖਾਤੇ ਹੀ ਉਨ੍ਹਾਂ ਨੂੰ ਕਥਿਤ ਤੌਰ 'ਤੇ ਨਵੀਂ ਕਰੰਸੀ ਮੁਹੱਈਆ ਕਰਵਾ ਰਹੇ ਹਨ। ਕਈ ਬੈਂਕਾਂ ਦੇ ਮੁਲਾਜ਼ਮ ਤਾਂ ਵੱਡੇ ਲੋਕਾਂ ਨਾਲ ਫੋਨ 'ਤੇ ਸੰਪਰਕ ਕਰਕੇ ਉਨ੍ਹਾਂ ਦੇ ਘਰਾਂ ਤਕ ਵੀ ਕੈਸ਼ ਪਹੁੰਚਾ ਰਹੇ ਹਨ ਤੇ ਬਦਲੇ 'ਚ ਕਈ-ਕਈ ਫੀਸਦ ਰਕਮ ਵਸੂਲ ਰਹੇ ਹਨ। ਜਿਥੇ ਵੱਡੇ ਸਰਮਾਏਦਾਰ ਜਾਂ ਉੱਚੀ ਪਹੁੰਚ ਵਾਲੇ ਲੋਕ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਆਪਣੀ ਜ਼ਰੂਰਤ ਤੋਂ ਵੱਧ ਕੈਸ਼ ਬੈਂਕਾਂ 'ਚੋਂ ਕਢਵਾ ਰਹੇ ਹਨ, ਉਸਦੇ ਉਲਟ ਮਜ਼ਦੂਰ ਵਰਗ ਨੂੰ ਆਪਣਾ ਹੀ ਪੈਸਾ ਕਢਵਾਉਣ ਲਈ ਦਿਹਾੜੀਆਂ ਭੰਨ ਕੇ ਸਾਰਾ-ਸਾਰਾ ਦਿਨ ਲਾਈਨਾਂ ਵਿਚ ਖੜ੍ਹੇ ਹੋਣਾ ਪੈ ਰਿਹਾ ਹੈ।

2000 ਦਾ ਨੋਟ ਬਣਿਆ ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ
ਪ੍ਰਧਾਨ ਮੰਤਰੀ ਵੱਲੋਂ ਨੋਟਬੰਦੀ ਦੇ ਲਏ ਫੈਸਲੇ ਤੋਂ ਬਾਅਦ ਹੁਣ 2000 ਰੁਪਏ ਦਾ ਨੋਟ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਿਹਾ ਹੈ ਕਿਉਂਕਿ 2000 ਦਾ ਨੋਟ ਤੁੜਵਾਉਣਾ ਲੋਕਾਂ ਲਈ ਬਹੁਤ ਮੁਸ਼ਕਿਲ ਹੋ ਗਿਆ ਹੈ। ਛੋਟੀ ਖਰੀਦਦਾਰੀ ਕਰਨ ਲਈ ਵੀ ਆਮ ਲੋਕਾਂ ਨੂੰ ਇਸ ਨੋਟ ਬਦਲੇ ਪਰਚੀਆਂ ਦੇ ਚੱਕਰ 'ਚ ਕਾਫੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਗੱਲ ਭਾਵੇਂ ਦੇਸ਼ ਭਰ 'ਚ ਕਾਲਾ ਧਨ ਸਾਹਮਣੇ ਲਿਆਉਣ ਦੀ ਹੋਵੇ ਜਾਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੀ, ਹਰ ਸਥਿਤੀ 'ਚ ਆਮ ਵਰਗ ਦੇ ਲੋਕਾਂ ਨੂੰ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਵਿਚ ਨੋਟਬੰਦੀ ਦੌਰਾਨ ਅਜਿਹੀ ਸਥਿਤੀ 'ਚ ਆਮ ਜਨਤਾ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਲੋੜ ਹੈ ਪ੍ਰਸ਼ਾਸਨ ਵੱਲੋਂ ਅਜਿਹੇ ਬੈਂਕ ਮੁਲਾਜ਼ਮਾਂ ਖਿਲਾਫ਼ ਸਖ਼ਤੀ ਵਰਤਣ ਦੀ ਤਾਂ ਜੋ ਵੱਡੇ ਸਰਮਾਏਦਾਰਾਂ ਨਾਲ ਮਿਲ ਕੇ ਆਮ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅੱਖੋਂ ਓਹਲੇ ਨਾ ਕੀਤਾ ਜਾ ਸਕੇ।

  • ਨਰਿੰਦਰ ਮੋਦੀ
  • 500
  • 1000
  • ਕਾਲਾ ਧਨ
  • Narendra Modi
  • 500
  • 1000
  • black money

ਅਕਾਲੀ ਦਲ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਅੱਜ ਹੋ ਸਕਦੈ ਐਲਾਨ

NEXT STORY

Stories You May Like

  • motorcycle thief arrested
    ਬਰਸੀ ਮੇਲੇ ਤੋਂ ਚੋਰੀ ਹੋਏ ਮੋਟਰਸਾਈਕਲ ਪੁਲਸ ਨੇ ਕੀਤੇ ਬਰਾਮਦ, ਅੜਿੱਕੇ ਚੜ੍ਹਿਆ ਚੋਰ
  • england bowling consultant southee defends stokes   decision
    ਇੰਗਲੈਂਡ ਦੇ ਗੇਂਦਬਾਜ਼ੀ ਸਲਾਹਕਾਰ ਸਾਊਥੀ ਨੇ ਸਟੋਕਸ ਦੇ ਫੈਸਲੇ ਦਾ ਕੀਤਾ ਬਚਾਅ
  • vaughan said  i am surprised by stokes   decision to bowl first
    ਵਾਨ ਨੇ ਕਿਹਾ, ਮੈਂ ਸਟੋਕਸ ਦੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਤੋਂ ਹੈਰਾਨ ਹਾਂ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
  • car hits bicycle  laborer dies
    ਕਾਰ ਨੇ ਸਾਈਕਲ 'ਚ ਮਾਰੀ ਟੱਕਰ, ਮਜ਼ਦੂਰ ਦੀ ਮੌਤ
  • policeman enters married girlfriend  s house
    ਅੱਧੀ ਰਾਤ ਵਿਆਹੁਤਾ ਪ੍ਰੇਮਿਕਾ ਦੇ ਘਰ ਵੜ੍ਹਿਆ ਪੁਲਸੀਆ! ਲੋਕਾਂ ਨੇ ਚੋਰ ਸਮਝ ਰੱਜ ਕੇ ਚਾੜ੍ਹਿਆ ਕੁਟਾਪਾ
  • motorcycle thief gang busted
    ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼! ਚੋਰੀ ਦੇ 9 ਮੋਟਰਸਾਈਕਲਾਂ ਸਣੇ 3 ਜਣੇ ਗ੍ਰਿਫ਼ਤਾਰ
  • pm modi targets lalu on ambedkar   insult   issue
    PM ਮੋਦੀ ਨੇ ਅੰਬੇਡਕਰ ਦੇ 'ਅਪਮਾਨ' ਦੇ ਮੁੱਦੇ 'ਤੇ ਸਾਧਿਆ ਲਾਲੂ 'ਤੇ ਨਿਸ਼ਾਨਾ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
Trending
Ek Nazar
mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬਂ ਦੀਆਂ ਖਬਰਾਂ
    • licensed pistol  fire  police
      ਲਾਇਸੈਂਸੀ ਪਿਸਤੌਲ ਨਾਲ ਹਵਾਈ ਫਾਇਰ ਕਰਨ ਵਾਲਾ ਕਾਬੂ
    • pspcl electricity department employee
      ਪੀ. ਐੱਸ. ਪੀ. ਸੀ. ਐੱਲ. ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਕੀਤੇ ਨਵੇਂ ਹੁਕਮ
    • fir case
      ਵੀਜ਼ਾ ਲਗਾਉਣ ਦੇ ਨਾਂ ’ਤੇ 24.80 ਲੱਖ ਦੀ ਠੱਗੀ, ਕੇਸ ਦਰਜ
    • toll tax  vehicle  fastag
      ਹੈਰਾਨੀਜਨਕ ਮਾਮਲਾ, ਘਰ ਖੜੀ ਗੱਡੀ ਦਾ ਕੱਟਿਆ ਗਿਆ ਟੋਲ ਟੈਕਸ
    • dc dalwinderjit singh reviews flood prevention
      DC ਦਲਵਿੰਦਰਜੀਤ ਸਿੰਘ ਨੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਰੋਕੂ...
    • big news about the bhandare to be held in dera beas
      ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
    • registration of private play way schools mandatory
      ਨਿੱਜੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ
    • daughter in law and son beat elderly mother like animal
      ਕਲਯੁਗੀ ਨੂੰਹ-ਪੁੱਤ ਨੇ ਜਾਨਵਰਾਂ ਵਾਂਗ ਕੁੱਟੀ ਬਜ਼ੁਰਗ ਮਾਂ, ਭੋਰਾ ਵੀ ਤਰਸ ਨਾ ਖਾਧਾ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • mla vijay singla clean chit
      MLA ਵਿਜੇ ਸਿੰਗਲਾ ਨੂੰ ਰਿਸ਼ਵਤ ਮਾਮਲੇ 'ਚ ਕਲੀਨ ਚਿੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +