Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:20:23 PM

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਨਰਿੰਦਰ ਕੌਰ ਭਰਾਜ ਨੇ ਹਲਕੇ 'ਚ 6 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

PUNJAB News Punjabi(ਪੰਜਾਬ)

ਨਰਿੰਦਰ ਕੌਰ ਭਰਾਜ ਨੇ ਹਲਕੇ 'ਚ 6 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

  • Edited By Babita,
  • Updated: 17 Mar, 2025 02:52 PM
Sangrur-Barnala
narinder kaur bharaj laid the foundation stone of development works
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) : ਪੰਜਾਬ 'ਚ 21 ਤੋਂ 28 ਮਾਰਚ ਤੱਕ ਚੱਲਣ ਵਾਲੇ ਬਜਟ ਸ਼ੈਸਨ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕਈ ਨਵੀਆਂ ਚੀਜ਼ਾਂ ਲੋਕਾਂ ਨੂੰ ਦਿੱਤੀਆ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਨੇੜਲੇ ਪਿੰਡ ਘਰਾਚੋਂ ਵਿਖੇ ਅਨਾਜ ਮੰਡੀ ’ਚ 6 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਬ ਯਾਰਡ ਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵੱਲੋਂ ਸੂਬੇ ਅੰਦਰ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿਖੇ ਬਣਨ ਵਾਲੇ ਪੱਕੇ ਕੰਕਰੀਟ ਵਾਲੇ ਸਬ-ਯਾਰਡ, ਪੱਕੇ ਸਟੀਲ ਸ਼ੈੱਡ, ਪਖ਼ਾਨੇ ਬਲਾਕ, ਉਸਾਰੀ ਜਾਣ ਵਾਲੀ ਚਾਰ ਦੀਵਾਰੀ ਨਾਲ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪਿੰਡ ਘਰਾਚੋਂ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ 4 ਨਵੀਆਂ ਸੜਕਾਂ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਨ੍ਹਾਂ ਸੜਕਾਂ ਦਾ ਕੰਮ ਵੀ ਉਨ੍ਹਾਂ ਵਲੋਂ ਜਲਦੀ ਹੀ ਸ਼ੁਰੂ ਕਰਵਾਇਆ ਜਾਵੇਗਾ।

ਪਿਛਲੇ ਦਿਨਾਂ ਤੋਂ ਟਰੱਕ ਯੂਨੀਅਨ ਦੇ ਵਿਵਾਦ ਨੂੰ ਲੈ ਕੇ ਵਿਰੋਧੀ ਪਾਰਟੀਆ ਦੇ ਆਗੂਆਂ ਵਲੋਂ ਉਨ੍ਹਾਂ ਖ਼ਿਲਾਫ਼ ਕੀਤੀ ਜਾ ਰਹੀ ਰਾਜਨੀਤੀ ਦਾ ਜਵਾਬ ਦਿੰਦਿਆਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆ ਹੋਏ ਕਿਹਾ ਕਿ ਜਦੋਂ ਇਲਾਕੇ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ ਤਾਂ ਉਨ੍ਹਾਂ ਨੂੰ ਵਿਰੋਧੀਆ ਵਲੋਂ ਕੀਤੀ ਜਾ ਰਹੀ ਗੰਦੀ ਰਾਜਨੀਤੀ ਦਾ ਕੋਈ ਵੀ ਡਰ ਨਹੀਂ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਆੜਤੀਆਂ ਐਸੋਸੀਏਸ਼ਨ ਭਵਾਨੀਗੜ੍ਹ ਦੇ ਪ੍ਰਧਾਨ ਪ੍ਰਦੀਪ ਮਿੱਤਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ, ਪਿੰਡ ਘਰਾਚੋਂ ਦੇ ਸਰਪੰਚ ਦਲਜੀਤ ਸਿੰਘ ਘਰਾਚੋਂ ਅਤੇ ਰਘਬੀਰ ਸਿੰਘ ਨੰਬਰਦਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਤੇ ਭਾਰੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।

  • Narinder Kaur Bharaj
  • Development Works
  • Foundation Stone
  • ਨਰਿੰਦਰ ਕੌਰ ਭਰਾਜ
  • ਵਿਕਾਸ ਕਾਰਜ
  • ਨੀਂਹ ਪੱਥਰ

ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਔਰਤ ਜ਼ਖ਼ਮੀ

NEXT STORY

Stories You May Like

  • jammu and kashmir chief minister lays foundation stone of projects
    ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ 140 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
  • jammu and kashmir changed 6 years after the abrogation of article 370
    ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ ਵਾਦੀ
  • there should be no discrimination in development works in pathankot
    ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ ਕੰਮ ਕੀਤੇ ਜਾਣ: ਅਸ਼ਵਨੀ ਸ਼ਰਮਾ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +