ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਕ ਪੁਲ਼ ਦੇ ਉੱਪਰ ਨੈਸ਼ਨਲ ਹਾਈਵੇਅ 'ਤੇ ਇਕ ਕਾਰ ਦਾ ਅਗਲਾ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਰੇਲਿੰਗ ਦੇ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਚਾਲਕ ਉਮੇਸ਼ ਜੈਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 3 ਦਿਨ ਹੋਵੇਗੀ ਬਰਸਾਤ! ਸੰਘਣੀ ਧੁੰਦ ਤੋਂ ਮਿਲਣ ਵਾਲੀ ਹੈ ਰਾਹਤ
ਇਸ ਹਾਦਸੇ ਕਾਰਨ ਪੁਲ਼ 'ਤੇ ਲੰਮਾ ਜਾਮ ਲੱਗ ਗਿਆ। ਰਾਹਗੀਰਾਂ ਵੱਲੋਂ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਮਗਰੋਂ ਮੌਕੇ 'ਤੇ ਥਾਣਾ ਸਲੇਮ ਟਾਬਰੀ ਦੀ ਪੁਲਸ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਾ ਜਵਾਨ ਅਸਾਮ 'ਚ ਸ਼ਹੀਦ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਇਕ ਬੱਚੇ ਦਾ ਪਿਓ ਸੀ ਕਰਮਵੀਰ
NEXT STORY