ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਭਟੀਆ ਬੇਟ ਮਲਹੋਤਰਾ ਪੈਲਸ ਦੇ ਸਾਹਮਣੇ ਅੱਜ ਸ਼ਨੀ ਮੰਦਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਇਕ ਥ੍ਰੀ ਵ੍ਹੀਲਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਥ੍ਰੀ ਵ੍ਹੀਲਰ ਵਿਚ ਬੈਠੀਆਂ 4 ਔਰਤਾਂ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਹੋਣ ਲੱਗਿਆ ਕੋਰੋਨਾ, ਔਰਤ ਦੀ ਗਈ ਜਾਨ
ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਲਡੀਕੋ ਅਸਟੇਟ ਚੌਕੀ ਦੇ ਇੰਚਾਰਜ ਲਾਲ ਸਿੱਧੂ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ 'ਤੇ ਥ੍ਰੀ ਵ੍ਹੀਲਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ 4 ਔਰਤਾਂ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸੀ ਕੱਟੇ ਨਾਲ ਫੜਿਆ ਗਿਆ ਮੁਲਜ਼ਮ
NEXT STORY