Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    7:13:45 PM

  • punjab weather to change big forecast from the department till march 14

    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ...

  • vigilance raid asi arrested for taking bribe injalandhar

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ...

  • 7 hour long power cut tomorrow in punjab

    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ...

  • akali dal reaction on panjab university incident

    ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਇੱਕੋ ਝਟਕੇ ਤਬਾਹ ਹੋ ਗਿਆ ਗ੍ਰੰਥੀ ਸਿੰਘ ਦਾ ਪੂਰਾ ਟੱਬਰ! ਵਾਪਰ ਗਈ ਅਣਹੋਣੀ

PUNJAB News Punjabi(ਪੰਜਾਬ)

ਇੱਕੋ ਝਟਕੇ ਤਬਾਹ ਹੋ ਗਿਆ ਗ੍ਰੰਥੀ ਸਿੰਘ ਦਾ ਪੂਰਾ ਟੱਬਰ! ਵਾਪਰ ਗਈ ਅਣਹੋਣੀ

  • Edited By Anmol Tagra,
  • Updated: 09 Mar, 2026 05:27 PM
Sangrur-Barnala
national highway incident
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ,ਗਰਗ): ਬਰਨਾਲਾ–ਬਠਿੰਡਾ ਮੁੱਖ ਮਾਰਗ ‘ਤੇ ਸੋਮਵਾਰ ਸਵੇਰੇ ਕਰੀਬ 9 ਵਜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਮੋਟਰਸਾਈਕਲ ‘ਤੇ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸੇ ਦੌਰਾਨ ਉਨ੍ਹਾਂ ਦੀ ਤਿੰਨ ਸਾਲਾ ਬੱਚੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਤੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ ਹੈ। ਇਹ ਦਰਦਨਾਕ ਹਾਦਸਾ ਬਰਨਾਲਾ–ਬਠਿੰਡਾ ਰੋਡ ‘ਤੇ ਪਿੰਡ ਤਾਜੋਕੇ ਤੋਂ ਥੋੜ੍ਹੀ ਦੂਰ ਧਾਗਾ ਮਿੱਲ ਤੋਂ ਅੱਗੇ ਵਾਪਰਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਾਜੋਕੇ ਦਾ ਗ੍ਰੰਥੀ ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਅਤੇ ਤਿੰਨ ਸਾਲਾ ਬੱਚੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬੱਚੀ ਨੂੰ ਦਵਾਈ ਦਵਾਉਣ ਲਈ ਰਾਮਪੁਰਾ ਵੱਲ ਜਾ ਰਿਹਾ ਸੀ। ਜਦੋਂ ਉਹ ਧਾਗਾ ਮਿੱਲ ਤੋਂ ਕੁਝ ਦੂਰੀ ‘ਤੇ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬਰੀਜ਼ਾ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਕਾਫ਼ੀ ਦੂਰ ਤੱਕ ਡਿੱਗਕੇ ਗੰਭੀਰ ਰੂਪ ਵਿਚ ਡਿੱਗ ਕੇ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਇੰਦਰਜੀਤ ਸਿੰਘ ਅਤੇ ਗੁਰਮੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਤਿੰਨ ਸਾਲਾ ਬੱਚੀ ਅਮਾਨਤ ਕੌਰ ਜੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਸੀ, ਇਲਾਜ ਦੌਰਾਨ ਮੌਤ ਹੋ ਗਈ ਹੈ, ਇਸ ਤਰ੍ਹਾਂ ਹੁਣ ਪਰਿਵਾਰ ‘ਚ ਪਤੀ-ਪਤਨੀ ਅਤੇ ਤਿੰਨ ਸਾਲਾਂ ਪੁੱਤਰੀ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। 

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਤਾਜੋਕੇ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਅਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਸਮੇਤ ਕਈ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਗਿਲ ਕਲਾਂ ਪੁਲਸ ਨੂੰ ਸੂਚਿਤ ਕੀਤਾ। ਜਾਣਕਾਰੀ ਮੁਤਾਬਕ ਕਾਰ ਸਵਾਰ ਕਿਸੇ ਦੇ ਸਸਕਾਰ 'ਤੇ ਜਾਣ ਲਈ ਇਸ ਮਾਰਗ ਤੋਂ ਗੁਜ਼ਰ ਰਹੇ ਸਨ, ਪਰ ਹਾਦਸੇ ਤੋਂ ਬਾਅਦ ਉਹ ਆਪਣੀ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਲਾਸ਼ਾਂ ਨੂੰ ਅਪਣੇ ਕਬਜ਼ੇ ‘ਚ ਲੈ ਕੇ ਮੋਰਚਰੀ ਰੂਮ ਰਾਮਪੁਰਾ ਹਸਪਤਾਲ ਰਖਵਾ ਦਿੱਤੀਆਂ ਅਤੇ ਕਾਰ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

  • Punjab
  • Granthi Singh
  • National Highway
  • Barnala Bathinda Highway

ਮਨਪ੍ਰੀਤ ਕੌਰ ਨੇ ਚਮਕਾਇਆ ਮਾਨਸਾ ਦਾ ਨਾਂ, UPSC 'ਚ 136ਵਾਂ ਰੈਂਕ ਕੀਤਾ ਹਾਸਲ

NEXT STORY

Stories You May Like

  • girl dies after wooden branch falls on her in kapurthala
    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ
  • punjab shocking incident
    ਕਹਿਰ ਓ ਰੱਬਾ! ਵਿਦੇਸ਼ੋਂ ਪਰਤੇ ਪੁੱਤ ਨੂੰ ਮਿਲਣ ਤੋਂ ਪਹਿਲਾਂ ਹੀ ਮਾਂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਵੱਲੋਂ ਚੱਕਾ ਜਾਮ
  • a unique wedding took place in thailand
    ਥਾਈਲੈਂਡ 'ਚ ਹੋਇਆ ਅਨੋਖਾ ਵਿਆਹ ! ਦੋ ਲਾੜਿਆਂ ਨਾਲ ਵਿਆਹੀ ਗਈ ਇੱਕੋ ਕੁੜੀ, ਜਾਣੋ ਕੀ ਹੈ ਪੂਰਾ ਮਾਮਲਾ
  • former granthi shoots at contract worker in amritsar
    ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ
  • accident with family  accident in fazilka
    ਵਿਆਹ 'ਤੇ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ
  • pakistan in crisis petrol reserve only for 10 days
    ਮੁੱਕ ਗਿਆ Petrol-Diesel ਦਾ ਸਟਾਕ! 10 ਦਿਨਾਂ 'ਚ ਠੱਪ ਹੋ ਜਾਵੇਗਾ ਪੂਰਾ ਦੇਸ਼, ਟੈਨਸ਼ਨ 'ਚ Pak ਸਰਕਾਰ
  • property dispute  youth  family axe attack  police
    ਮਾਂ-ਪਿਓ, ਭੈਣ ਤੇ ਦਾਦੀ ! ਜਾਇਦਾਦ ਦੇ ਲਾਲਚ 'ਚ ਅੰਨ੍ਹੇ ਹੋਏ ਨੌਜਵਾਨ ਨੇ ਕੁਹਾੜੀ ਨਾਲ ਵੱਢ ਸੁੱਟਿਆ ਪੂਰਾ ਟੱਬਰ
  • bus  overturned
    ਬੇਕਾਬੂ ਹੋ ਕੇ ਪਲਟ ਗਈ ਹਰਿਆਣਾ ਰੋਡਵੇਜ਼ ਦੀ ਬੱਸ ! ਮਚ ਗਿਆ ਚੀਕ-ਚਿਹਾੜਾ
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • mla avtar singh junior statement
    ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • famous punjabi singer in big trouble
    ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
Trending
Ek Nazar
4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • four brothers sentenced
      Punjab : ਅਦਾਲਤ ਦਾ ਸਖ਼ਤ ਫ਼ੈਸਲਾ, ਚਾਰ ਸਕੇ ਭਰਾਵਾਂ ਨੂੰ ਸੁਣਾ 'ਤੀ ਉਮਰ ਕੈਦ...
    • shots fired at private hospital in banga
      ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ...
    • mla avtar singh junior statement
      ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
    • farmers marching towards cm s rally clash with police
      CM ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਸ ਨਾਲ ਜ਼ਬਰਦਸਤ ਝੜਪ, ਲੱਥੀਆਂ ਪੱਗਾਂ,...
    • brother and sister cremated
      PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ...
    • drug smuggler arrested with 9 kg heroin in amritsar
      ਅੰਮ੍ਰਿਤਸਰ 'ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
    • akali dal reaction on panjab university incident
      ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ
    • vigilance raid asi arrested for taking bribe injalandhar
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
    • betrayal in friendship
      ਦੋਸਤੀ ਵਿਚ ਵੱਡਾ ਧੋਖਾ, ਦੋਸਤ ਦੀ ਪਤਨੀ ਨੂੰ ਬੇਹੋਸ਼ ਕਰਕੇ ਕੀਤਾ...
    • new twist youtuber nancy murder case big revelation khalistani terrorist pannu
      ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +