Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:21:15 PM

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਨਸ਼ੇ 'ਚ ਟੱਲੀ ਹੋ ਕੇ ਨੌਜਵਾਨਾਂ ਨੇ ਪੈਟਰੋਲ ਪੰਪ 'ਤੇ ਕੀਤੀ ਗੁੰਡਾਗਰਦੀ

PUNJAB News Punjabi(ਪੰਜਾਬ)

ਜਲੰਧਰ: ਨਸ਼ੇ 'ਚ ਟੱਲੀ ਹੋ ਕੇ ਨੌਜਵਾਨਾਂ ਨੇ ਪੈਟਰੋਲ ਪੰਪ 'ਤੇ ਕੀਤੀ ਗੁੰਡਾਗਰਦੀ

  • Edited By Shivani Attri,
  • Updated: 04 Dec, 2019 12:13 PM
Jalandhar
national highway petrol pump bullying
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)— ਨੈਸ਼ਨਲ ਹਾਈਵੇਅ 'ਤੇ ਪਰਾਗਪੁਰ ਨੇੜੇ 50 ਸਾਲ ਤੋਂ ਚੱਲ ਰਹੇ ਇੰਡੀਅਨ ਆਇਲ ਦੇ ਇਕ ਪੈਟਰੋਲ ਪੰਪ 'ਤੇ ਰਾਤ 2 ਵਜੇ ਤੋਂ ਬਾਅਦ ਕੁਝ ਨਸ਼ੇ 'ਚ ਧੁੱਤ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦੇ ਕੀਤੀ। ਤੇਜ਼ਧਾਰ ਹਥਿਆਰ ਲਹਿਰਾਉਂਦੇ ਹੋਏ ਨੌਜਵਾਨਾਂ ਨੇ ਪੰਪ ਦੇ ਕਰਿੰਦੇ 'ਤੇ ਹਮਲਾ ਕਰ ਦਿੱਤੀ। ਹੈ। ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਜਦੋਂ ਪੰਪ ਮਾਲਕ ਵੱਲੋਂ ਚੈੱਕ ਕੀਤੀ ਗਈ ਤਾਂ ਉਸ 'ਚ ਗੁੰਡਾਗਰਦੀ ਕਰਣ ਵਾਲੇ 8 ਨੌਜਵਾਨ ਕੈਦ ਹੋ ਗਏ। ਮੌਕੇ 'ਤੇ ਪਹੁੰਚੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਮੁੱਖੀ ਸੁਰਿੰਦਰਪਾਲ ਸਿੰਘ ਨੂੰ ਗੰਭੀਰ ਜ਼ਖਮੀ ਹੋਏ ਪੰਪ ਦੇ ਕਰਿੰਦੇ (ਜਿਸ ਦੇ ਸਿਰ 'ਤੇ ਕਰੀਬ 10 ਟਾਂਕੇ ਲੱਗੇ ਹਨ) ਰੋਹਿਤ ਕੁਮਾਰ ਪੁੱਤਰ ਕਸਤੂਰੀ ਲਾਲ ਵਾਸੀ ਪਿੰਡ ਡਾਡਾ ਸੀਬਾ ਜ਼ਿਲਾ ਕਾਂਗੜਾ (ਹਿਮਾਚਲ ਪ੍ਰਦੇਸ਼) ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲ ਤੋਂ ਇਸ ਪੰਪ 'ਤੇ ਕੰਮ ਕਰ ਰਿਹਾ ਹੈ ਅਤੇ ਇਥੇ ਹੀ ਰਹਿੰਦਾ ਹੈ। 

ਉਸ ਨੇ ਦੱਸਿਆ ਕਿ ਦੇਰ ਰਾਤ 2.11 ਵਜੇ 2 ਐਕਟਿਵਾਂ ਅਤੇ ਇਕ ਮੋਟਰਸਾਈਕਲ 'ਤੇ 20 ਤੋਂ 25 ਸਾਲ ਦੀ ਉਮਰ ਦੇ 8 ਨੌਜਵਾਨ ਆਏ ਅਤੇ ਐਕਟਿਵਾ 'ਚ 100 ਰੂਪਏ ਦਾ ਤੇਲ ਪੁਆਇਆ। ਤੇਲ ਪਵਾਉਣ ਤੋਂ ਬਾਅਦ ਉਹ ਉਸ ਨੂੰ ਕਹਿਣ ਲੱਗੇ ਦੀ ਤੇਲ ਘੱਟ ਪਾਇਆ ਗਿਆ ਹੈ। ਰੋਹਿਤ ਨੇ ਕਿਹਾ ਕਿ ਉਸ ਨੇ ਉਨ੍ਹਾਂ ਦੀ ਤਸਲੀ ਵੀ ਕਰਵਾਈ। ਇਸ ਦੇ ਬਾਵਜੂਦ ਵੀ ਉਹ ਪੈਸੇ ਦੇਣ 'ਚ ਨਾਹ ਨੁਕਰ ਕਰਨ ਲੱਗ ਪਏ। ਇੰਨਾ ਹੀ ਨਹੀਂ ਉਨ੍ਹਾਂ ਨੇ ਪਹਿਲਾਂ ਉਸ ਨੂੰ ਗਾਲ ਕੱਢੀ ਅਤੇ ਹੱਥੋ ਪਾਈ 'ਤੇ ਵੀ ਉੱਤਰ ਆਏ। ਜਦੋਂ ਉਸ ਨੇ ਇਕ-ਦੋ ਹੋਰ ਵਿਅਕਤੀਆਂ ਦੇ ਵਾਹਨਾਂ 'ਚ ਤੇਲ ਪਾ ਦਿੱਤਾ ਤਾਂ ਨਸ਼ੇ 'ਚ ਧੁੱਤ ਨੌਜਵਾਨਾਂ 'ਚੋ ਇਕ ਨੇ ਉਸ ਦੇ ਸਿਰ 'ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਬਾਕੀਆਂ ਨੇ ਵੀ ਉਸ ਦੇ ਨਾਲ ਕਾਫ਼ੀ ਮਾਰ ਕੁੱਟ ਕੀਤੀ।

ਰੋਹਿਤ ਮੁਤਾਬਕ ਜਦੋਂ ਉਸ ਨੇ ਆਪਣੇ ਬਾਕੀ ਸਾਥੀਆਂ ਨੂੰ ਉੱਥੇ ਬੁਲਾਉਣ ਲਈ ਰੌਲਾ ਪਾਇਆ ਤਾਂ ਸਾਰੇ ਤੇਜ਼ ਰਫਤਾਰ ਮੋਟਰਸਾਈਕਲ ਲੈ ਕੇ 2.19 ਵਜੇ ਉਥੋਂ ਫਰਾਰ ਹੋ ਗਏ। ਜਾਂਚ ਅਧਿਕਾਰੀ ਸੁਰਿੰਦਰਪਾਲ ਸਿੰਘ ਨੇ ਕਿਹਾ ਹੈ ਕਿ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਆਪਣੇ ਕਬਜ਼ਾ 'ਚ ਲੈ ਲਈ ਹੈ। ਫੁਟੇਜ 'ਚ ਰੋਹਿਤ 'ਤੇ ਹਮਲਾ ਕਰਦੇ ਹੋਏ ਨੌਜਵਾਨ ਦਿਖਾਈ ਦੇ ਰਹੇ ਹਨ। ਪੁਲਸ ਨੇ ਰੋਹਿਤ ਦੇ ਬਿਆਨਾਂ 'ਤੇ ਥਾਣਾ ਰਾਮਾ ਮੰਡੀ 'ਚ ਕੇਸ ਦਰਜ ਕਰ ਲਿਆ ਹੈ।

ਪੰਪ ਮਾਲਕ ਨੇ 51 ਹਜ਼ਾਰ ਦੇ ਇਨਾਮ ਦਾ ਕੀਤਾ ਐਲਾਨ
ਪੰਪ ਮਾਲਕ ਨੇ ਪੰਪ 'ਤੇ ਗੁੰਡਾ ਗਰਦੀ ਕਰਦੇ ਹੋਏ ਉਨ੍ਹਾਂ ਦੇ ਕਰਿੰਦੇ 'ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਸੂਚਨਾ ਉਨ੍ਹਾਂ ਤੱਕ ਪਹੁੰਚਾਉਣ ਵਾਲਿਆਂ ਲਈ 51 ਹਜ਼ਾਰ ਰੂਪਏ ਦੇ ਇਨਾਮ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਉਸ ਦਾ ਨਾਂ ਅਤੇ ਪਤਾ ਵੀ ਗੁਪਤ ਰੱਖਿਆ ਜਾਵੇਗਾ। ਪੰਪ ਮਾਲਕ ਨੇ ਪੁਲਸ ਨੂੰ ਵੀ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਟਰੇਸ ਕੀਤਾ ਜਾਵੇਗਾ ਕਿਉਂਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਗੁੰਡਾ ਗਰਦੀ ਕਰਨ ਵਾਲੇ ਲੋਕਾਂ ਦੇ ਹੌਂਸਲੇ ਹੋਰ ਵੱਧ ਸਕਦੇ ਹਨ ਅਤੇ ਉਹ ਦੁਬਾਰਾ ਵੀ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ।

  • National highway
  • petrol pump
  • drunk man
  • ਨੈਸ਼ਨਲ ਹਾਈਵੇਅ
  • ਪੈਟਰੋਲ ਪੰਪ
  • ਗੁੰਡਾਗਰਦੀ

ਫਿਲੌਰ ਪੁਲਸ ਦੇ ਵਿਛਾਏ ਜਾਲ ਵਿਚ 5 ਨਸ਼ਾ ਸਮੱਗਲਰ ਤੇ ਦੋ ਲੁਟੇਰੇ ਫਸੇ

NEXT STORY

Stories You May Like

  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • petrol pump  ambulance  hospital  patient  death
    ਪੰਪ ਨੇ ਐਂਬੂਲੈਂਸ ਨੂੰ ਨਹੀਂ ਦਿੱਤਾ ਪੈਟਰੋਲ, ਸਮੇਂ ਸਿਰ ਹਸਪਤਾਲ ਨਾ ਪਹੁੰਚਣ ਕਾਰਨ ਮਰੀਜ਼ ਦੀ ਮੌਤ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • petrol pump owner murdered for refusing to give loan
    ਖੌਫਨਾਕ ! ਕਰਜ਼ਾ ਦੇਣ ਤੋਂ ਮਨ੍ਹਾਂ ਕਰਨ 'ਤੇ ਪੈਟਰੋਲ ਪੰਪ ਮਾਲਕ ਦਾ ਕਤਲ, 4 ਗ੍ਰਿਫ਼ਤਾਰ
  • 421 petrol pumps closed
    421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • petrol diesel  petrol pump  lines
    ਮੁੱਕ ਗਿਆ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ, ਆਂਧਰਾ ਪ੍ਰਦੇਸ਼ 'ਚ ਵਿਗੜੇ ਹਾਲਾਤ
  • tragic incident in amritsar
    ਅੰਮ੍ਰਿਤਸਰ 'ਚ ਦਰਦਨਾਕ ਘਟਨਾ, ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 accused arrested with over 4 kg heroin in amritsar
      ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ...
    • punjab police asi
      ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ! ਡਿਊਟੀ ਦੌਰਾਨ ਦਰਦਨਾਕ ਮੌਤ; ਹੋਸ਼...
    • attempted major incident at famous electronics shop
      ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...
    • 4 punjabis us road rage
      ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
    • moga police  sub jail  surprise checking
      ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
    • accused arrested with 6 kg heroin in amritsar
      ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ...
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • ludhiana couple fir
      ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
    • motorcycle thief arrested
      ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • man sentenced to 20 years in prison for raping minor girl
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +