Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:40:57 PM

  • long power cut to be imposed in punjab on august 1

    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ...

  • petrol price rs 125 per liter    government claims

    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ......

  • haryana chief minister nayab singh saini visit in patiala

    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP ਤੋਂ ਮੰਗੀ ਰਿਪੋਰਟ

PUNJAB News Punjabi(ਪੰਜਾਬ)

ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP ਤੋਂ ਮੰਗੀ ਰਿਪੋਰਟ

  • Edited By Anmol Tagra,
  • Updated: 30 Jul, 2026 03:11 PM
Punjab
national human rights commission
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਬਰਨਾਲਾ ’ਚ ਸਫਾਈ ਸੇਵਕਾਂ ’ਤੇ ਹੋਏ ਕਥਿਤ ਪੁਲਸ ਲਾਠੀਚਾਰਜ ਮਾਮਲੇ ਨੇ ਹੁਣ ਰਾਸ਼ਟਰੀ ਪੱਧਰ ’ਤੇ ਗੰਭੀਰ ਰੂਪ ਧਾਰ ਲਿਆ ਹੈ। ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐੱਨ.ਐੱਚ.ਆਰ.ਸੀ.) ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਨੂੰ ਦੋ ਹਫਤਿਆਂ ਅੰਦਰ ਵਿਸਥਾਰਪੂਰਵਕ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ.) ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਹਨ। 27 ਜੁਲਾਈ 2026 ਨੂੰ ਜਾਰੀ ਪੱਤਰ ਅਨੁਸਾਰ ਕਮਿਸ਼ਨ ਨੇ ਸ਼ਿਕਾਇਤ ਨੂੰ ਪਹਿਲੀ ਨਜ਼ਰ ’ਚ ਮਨੁੱਖੀ ਅਧਿਕਾਰਾਂ ਦੇ ਉਲੰਘਣ ਨਾਲ ਜੁੜਿਆ ਮੰਨਦਿਆਂ ਮਨੁੱਖੀ ਅਧਿਕਾਰ ਸੁਰੱਖਿਆ ਐਕਟ, 1993 ਦੀ ਧਾਰਾ 12 ਤਹਿਤ ਕਾਰਵਾਈ ਸ਼ੁਰੂ ਕੀਤੀ ਹੈ। ਇਹ ਮਾਮਲਾ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਰੱਖਿਆ ਗਿਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਤੋਂ ਪੂਰਾ ਤੱਥਾਤਮਕ ਵੇਰਵਾ ਮੰਗਿਆ ਗਿਆ ਹੈ।

ਕਮਿਸ਼ਨ ਵੱਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਸ਼ਿਕਾਇਤ ਅਨੁਸਾਰ ਬਰਨਾਲਾ ’ਚ ਸਫਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ-ਨੌਕਰੀ ਰੈਗੂਲਰ ਕਰਨ, ਤਨਖਾਹ ਵਧਾਉਣ ਅਤੇ ਰੋਜ਼ਗਾਰ ਸੁਰੱਖਿਆ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ ਹੈ ਕਿ ਇਸ ਦੌਰਾਨ ਪੁਲਸ ਨੇ ਲੋੜ ਤੋਂ ਵਧ ਬਲ ਦੀ ਵਰਤੋਂ ਕਰਦਿਆਂ ਲਾਠੀਚਾਰਜ ਕੀਤਾ, ਜਿਸ ’ਚ ਔਰਤਾਂ ਸਮੇਤ ਕਈ ਸਫਾਈ ਕਰਮਚਾਰੀ ਜ਼ਖਮੀ ਹੋਏ। ਸ਼ਿਕਾਇਤਕਰਤਾ ਨੇ ਇਸ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਮਿਸ਼ਨ ਕੋਲ ਦਖਲ ਦੀ ਮੰਗ ਕੀਤੀ ਸੀ।

ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 9 ਮਹੱਤਵਪੂਰਨ ਬਿੰਦੂਆਂ ’ਤੇ ਵਿਸਥਾਰ ਨਾਲ ਜਵਾਬ ਦੇਣ ਲਈ ਕਿਹਾ ਹੈ। ਇਨ੍ਹਾਂ ’ਚ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਅਧਿਕਾਰੀ ਦਾ ਵੇਰਵਾ, ਬਲ ਦੀ ਵਰਤੋਂ ਦੇ ਕਾਰਨ, ਜ਼ਖਮੀ ਹੋਏ ਸਫਾਈ ਕਰਮਚਾਰੀਆਂ ਦੀ ਗਿਣਤੀ, ਉਨ੍ਹਾਂ ਦੇ ਨਾਂ, ਸੱਟਾਂ ਦੀ ਪ੍ਰਕਿਰਤੀ, ਮੌਜੂਦਾ ਸਿਹਤ ਸਥਿਤੀ ਅਤੇ ਮੈਡੀਕਲ ਰਿਕਾਰਡਾਂ ਦੀਆਂ ਕਾਪੀਆਂ ਸ਼ਾਮਲ ਹਨ।

ਇਸ ਤੋਂ ਇਲਾਵਾ ਕਮਿਸ਼ਨ ਨੇ ਪੁੱਛਿਆ ਹੈ ਕਿ ਕੀ ਜ਼ਖਮੀਆਂ ਦੀ ਤੁਰੰਤ ਮੈਡੀਕਲ ਜਾਂਚ ਕਰਵਾਈ ਗਈ ਸੀ ਅਤੇ ਕੀ ਉਨ੍ਹਾਂ ਦੇ ਮੈਡੀਕੋ-ਲੀਗਲ ਸਰਟੀਫਿਕੇਟ (ਐੱਮ.ਐੱਲ.ਸੀ.) ਤਿਆਰ ਕੀਤੇ ਗਏ। ਜੇ ਐੱਮ.ਐੱਲ.ਸੀ. ਨਹੀਂ ਬਣੇ ਤਾਂ ਇਸ ਦੇ ਕਾਰਨ ਵੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਐੱਨ.ਐੱਚ.ਆਰ.ਸੀ. ਨੇ ਇਹ ਵੀ ਜਾਣਨਾ ਚਾਹਿਆ ਹੈ ਕਿ ਕੀ ਇਸ ਘਟਨਾ ਦੇ ਸਬੰਧ ’ਚ ਕੋਈ ਐੱਫ.ਆਈ.ਆਰ., ਡੀ.ਡੀ.ਆਰ. ਜਾਂ ਹੋਰ ਫੌਜਦਾਰੀ ਜਾਂ ਵਿਭਾਗੀ ਕਾਰਵਾਈ ਕੀਤੀ ਗਈ ਹੈ। ਜੇਕਰ ਕੋਈ ਜਾਂਚ ਜਾਂ ਮੈਜਿਸਟਰੀਅਲ ਇਨਕੁਆਰੀ ਚੱਲ ਰਹੀ ਹੈ ਤਾਂ ਉਸ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਵੀ ਮੰਗੀ ਗਈ ਹੈ।

ਕਮਿਸ਼ਨ ਨੇ ਪੁਲਸ ਵੱਲੋਂ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜਰ (ਐੱਸ.ਓ.ਪੀ.) ਦੀ ਪਾਲਣਾ ਬਾਰੇ ਵੀ ਸਵਾਲ ਉਠਾਏ ਹਨ। ਨੋਟਿਸ ’ਚ ਕਿਹਾ ਗਿਆ ਹੈ ਕਿ ਜੇ ਬਲ ਦੀ ਵਰਤੋਂ ਕੀਤੀ ਗਈ ਸੀ ਤਾਂ ਉਸ ਨਾਲ ਸਬੰਧਤ ਰਿਕਾਰਡ, ਵੀਡੀਓ ਫੁਟੇਜ਼, ਵਾਇਰਲੈੱਸ ਲਾਗ ਬੁੱਕ, ਡਿਊਟੀ ਰੋਸਟਰ ਅਤੇ ਹੋਰ ਦਸਤਾਵੇਜ਼ ਵੀ ਰਿਪੋਰਟ ਨਾਲ ਨੱਥੀ ਕੀਤੇ ਜਾਣ। ਇਸ ਦੇ ਨਾਲ ਹੀ ਕਮਿਸ਼ਨ ਨੇ ਰਾਜ ਸਰਕਾਰ ਨੂੰ ਇਹ ਵੀ ਦੱਸਣ ਲਈ ਕਿਹਾ ਹੈ ਕਿ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਅਤੇ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਕਿਹੜੇ ਠੋਸ ਕਦਮ ਚੁੱਕੇ ਜਾ ਰਹੇ ਹਨ।

ਐੱਨ.ਐੱਚ.ਆਰ.ਸੀ. ਨੇ ਸਪੱਸ਼ਟ ਕੀਤਾ ਹੈ ਕਿ ਇਹ ਵਿਸਥਾਰਪੂਰਵਕ ਐਕਸ਼ਨ ਟੇਕਨ ਰਿਪੋਰਟ ਦੋ ਹਫਤਿਆਂ ਦੇ ਅੰਦਰ ਕਮਿਸ਼ਨ ਨੂੰ ਭੇਜੀ ਜਾਵੇ। ਕਮਿਸ਼ਨ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਰਿਪੋਰਟ ਦੀ ਇਕ ਕਾਪੀ ਈ-ਮੇਲ ਰਾਹੀਂ ਵੀ ਭੇਜੀ ਜਾਵੇ, ਤਾਂ ਜੋ ਮਾਮਲੇ ਦੀ ਅਗਲੀ ਸੁਣਵਾਈ ਅਤੇ ਜਾਂਚ ਸਮੇਂ ਸਿਰ ਅੱਗੇ ਵਧਾਈ ਜਾ ਸਕੇ। ਇਸ ਨੋਟਿਸ ਤੋਂ ਬਾਅਦ ਬਰਨਾਲਾ ਲਾਠੀਚਾਰਜ ਮਾਮਲਾ ਹੁਣ ਰਾਜ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਲਈ ਇਕ ਗੰਭੀਰ ਜਾਂਚ ਦਾ ਵਿਸ਼ਾ ਬਣ ਗਿਆ ਹੈ। ਹੁਣ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਪੰਜਾਬ ਸਰਕਾਰ ਕਮਿਸ਼ਨ ਦੇ ਸਵਾਲਾਂ ਦਾ ਕੀ ਜਵਾਬ ਦਿੰਦੀ ਹੈ ਅਤੇ ਜਾਂਚ ’ਚ ਕੀ ਤੱਥ ਸਾਹਮਣੇ ਆਉਂਦੇ ਹਨ।

  • Punjab
  • NHRC
  • National Human Rights Commission
  • Notice
  • Barnala Incident

ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ ਜ਼ਮਾਨਤ: ਹਾਈ ਕੋਰਟ

NEXT STORY

Stories You May Like

  • dgp anurag dhankar
    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
  • supreme court strict on asarams interim bail
    ਆਸਾਰਾਮ ਦੀ ਅੰਤਰਿਮ ਜ਼ਮਾਨਤ ’ਤੇ ਸੁਪਰੀਮ ਕੋਰਟ ਸਖ਼ਤ, ਰਾਜਸਥਾਨ ਸਰਕਾਰ ਤੋਂ ਮੰਗੀ ਸਿਹਤ ਰਿਪੋਰਟ
  • stepmother  son  daughter  women  s commission  notice
    ਸੌਤੇਲੀ ਮਾਂ ਨੇ ਪੁੱਤ ਤੋਂ ਕਰਵਾਇਆ ਕੁੜੀ ਨਾਲ ਜਬਰ ਜ਼ਿਨਾਹ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
  • tarun chugh attacks the government on the paper leak case in punjab
    ਪੰਜਾਬ 'ਚ ਪੇਪਰ ਲੀਕ ਮਾਮਲੇ 'ਤੇ ਤਰੁਣ ਚੁੱਘ ਨੇ ਘੇਰੀ ਸਰਕਾਰ
  • supreme court strict on ram temple
    ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦਾ ਮਾਮਲੇ 'ਚ ਸੁਪਰੀਮ ਕੋਰਟ ਸਖਤ, 2 ਹਫ਼ਤਿਆਂ ਅੰਦਰ ਮੰਗੀ ਰਿਪੋਰਟ
  • footpath encroachments
    ਫੁੱਟਪਾਥ ’ਤੇ ਕਿਸ ਦਾ ਅਧਿਕਾਰ...?
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat of serious diseases in punjab
      ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ...
    • death of a young man  new marriage  moga police
      ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ...
    • child missing in dera baba nanak
      ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • lovepreet singh wins silver medal in commonwealth games 2026
      ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ...
    • weather update  rain  imd  alert  thunderstorm
      1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • gang responsible for 26 robberies busted  2 accused arrested
      ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
    • jantar mantar  national demonstration  legal aid defense council
      7 ਅਗਸਤ ਨੂੰ ਜੰਤਰ-ਮੰਤਰ ਵਿਖੇ ਕੌਮੀ ਪ੍ਰਦਰਸ਼ਨ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +