Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:33:28 AM

  • gold and silver prices hike

    Gold Silver Price: ਸੋਨੇ ਅਤੇ ਚਾਂਦੀ ਦੀਆਂ...

  • navjot kaur sidhu formed her new party

    ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ, ਬਣਾਈ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • punjab police transfers several senior ips officers  see list

    ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਿੱਖਿਆ ਤੇ ਖੇਡ ਵਿਭਾਗ ਦੀ ਉਦਾਸੀਨਤਾ ਕਾਰਨ ਕਿਵੇਂ ਤਿਆਰ ਹੋਣਗੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ

PUNJAB News Punjabi(ਪੰਜਾਬਂ)

ਸਿੱਖਿਆ ਤੇ ਖੇਡ ਵਿਭਾਗ ਦੀ ਉਦਾਸੀਨਤਾ ਕਾਰਨ ਕਿਵੇਂ ਤਿਆਰ ਹੋਣਗੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ

  • Updated: 23 Jul, 2018 02:00 AM
Punjab
national international players
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ,   (ਵਿਨੋਦ)-  ਸਾਰੇ ਪੰਜਾਬ ’ਚ ਇਸ ਸਮੇਂ ਨਸ਼ਿਅਾਂ  ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ  ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ ਅਤੇ ਸਰਕਾਰ ਵੀ ਨਸ਼ਿਆਂ ਦੇ ਖਾਤਮੇ  ਲਈ ਪੂਰਾ ਜ਼ੋਰ ਲਾ ਰਹੀ ਹੈ ਪਰ  ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਜ਼ਰੂਰੀ ਹੈ। ਜਦੋਂ ਨੌਜਵਾਨ ਵਰਗ ਖੇਡਾਂ  ਵੱਲ ਆਕਰਸ਼ਿਤ ਹੁੰਦਾ ਹੈ ਤਾਂ ਨਿਸ਼ਚਿਤ ਰੂਪ ਵਿਚ ਉਹ ਨਸ਼ਿਅਾਂ ਤੋਂ ਦੂਰ ਹੋ ਸਕਦਾ ਹੈ ਪਰ ਜ਼ਿਲਾ ਗੁਰਦਾਸਪੁਰ ’ਚ ਅਜਿਹਾ ਕੁਝ ਵੇਖਣ ਨੂੰ ਨਹੀਂ ਮਿਲ ਰਿਹਾ। ਕੇਵਲ ਨਸ਼ਿਅਾਂ  ਵਿਰੁੱਧ ਸੈਮੀਨਾਰ ਕਰਨ, ਨਸ਼ਾ ਕਰਨ ਵਾਲਿਅਾਂ ਨੂੰ ਫਡ਼ਨ, ਉਨ੍ਹਾਂ ਦਾ ਇਲਾਜ ਕਰਵਾਉਣ ਨਾਲ ਇਹ ਸਮੱਸਿਆ ਹੱਲ ਹੋਣ ਵਾਲੀ ਨਹੀਂ ਹੈ। 
 ਜ਼ਿਲਾ ਗੁਰਦਾਸਪੁਰ ਕਦੇ  ਵਧੀਆ ਪਹਿਲਵਾਨ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਜੂਡੋ ਖਿਡਾਰੀ ਤਿਆਰ ਕਰਨ ਲਈ ਮਸ਼ਹੂਰ ਸੀ ਪਰ ਸਮੇਂ ਦੇ ਨਾਲ ਗੁਰਦਾਸਪੁਰ ’ਚ ਖੇਡਾਂ ਦਾ ਪੱਧਰ ਦਿਨ ਪ੍ਰਤੀਦਿਨ ਡਿੱਗਦਾ ਜਾ ਰਿਹਾ ਹੈ ਜਿਨ੍ਹਾਂ ਸਿੱਖਿਆ ਸੰਸਥਾਵਾਂ  ਕੋਲ ਖੇਡ ਮੈਦਾਨ ਹੈ, ਉਥੇ ਖੇਡ ਅਧਿਆਪਕ ਨਹੀਂ ਹਨ ਅਤੇ ਜਿਨ੍ਹਾਂ ਸਕੂਲਾਂ ’ਚ ਖੇਡ ਅਧਿਆਪਕ ਹਨ, ਉਥੇ ਖੇਡ ਮੈਦਾਨ ਨਹੀਂ ਹੈ। ਇਸ ਤਰ੍ਹਾਂ ਜ਼ਿਲਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦੀ ਉਦਾਸੀਨਤਾ ਨਾਲ ਗੁਰਦਾਸਪੁਰ ਦਾ ਨਾਂ ਖੇਡ ਜਗਤ ਵਿਚ ਫਿੱਕਾ ਹੁੰਦਾ ਜਾ ਰਿਹਾ ਹੈ।
 ਹਰ ਮਹੀਨੇ ਵਿਦਿਆਰਥੀਅਾਂ ਤੋਂ ਵਸੂਲਿਅਾ ਜਾਂਦੈ ਲੱਖਾਂ ਦਾ ਚੰਦਾ
ਜ਼ਿਲਾ ਗੁਰਦਾਸਪੁਰ ਵਿਚ ਸਾਰੇ ਸਰਕਾਰੀ ਸਕੂਲਾਂ ਵਿਚ ਨੌਵੀਂ ਤੇ ਦਸਵੀਂ ਕਲਾਸ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਪ੍ਰਤੀ ਮਹੀਨਾ 15 ਰੁਪਏ ਅਤੇ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਤੋਂ ਪ੍ਰਤੀ ਵਿਦਿਆਰਥੀ 20 ਰੁਪਏ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਂ ’ਤੇ ਇਕੱਠਾ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਪ੍ਰਾਈਵੇਟ ਸਕੂਲਾਂ ’ਚ ਵੀ ਹਰ ਸਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਂ ’ਤੇ ਕਰੋਡ਼ਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ ਜਦਕਿ ਇਸ ਤੋਂ ਇਲਾਵਾ ਕੇਂਦਰੀ ਖੇਡ ਮੰਤਰਾਲੇ, ਪੰਜਾਬ ਦੇ  ਖੇਡ ਵਿਭਾਗ ਸਮੇਤ ਵਿਧਾਇਕਾਂ  ਤੋਂ ਵੀ ਲੱਖਾਂ ਰੁਪਏ ਖੇਡਾਂ ਨੂੰ ਉਤਸ਼ਾਹਿਤ ਕਰਨ  ਲਈ ਮਿਲ ਜਾਂਦਾ ਹੈ। ਸਕੂਲਾਂ ’ਚ ਜੋ ਰਾਸ਼ੀ ਵਿਦਿਆਰਥੀਆਂ ਤੋਂ ਇਕੱਠੀ ਕੀਤੀ ਹੁੰਦੀ ਹੈ, ਉਸ ਦਾ 85 ਫੀਸਦੀ ਹਿੱਸਾ ਜ਼ਿਲਾ ਸਿੱਖਿਆ ਅਧਿਕਾਰੀ ਦਫ਼ਤਰ ਵਿਚ ਜਮ੍ਹਾ ਹੋ ਜਾਂਦਾ ਹੈ ਜਦਕਿ 15 ਫੀਸਦੀ ਸਕੂਲ ਦੇ ਕੋਲ ਰਹਿੰਦਾ ਹੈ। ਇਸੇ ਤਰ੍ਹਾਂ ਕਰੋਡ਼ਾਂ ਰੁਪਏ  ਜ਼ਿਲਾ ਸਿੱਖਿਆ ਅਧਿਕਾਰੀ ਕੋਲ ਹਰ ਸਾਲ ਜਮ੍ਹਾ ਹੁੰਦੇ ਹਨ।
 ਕਿੱਥੇ-ਕਿੱਥੇ ਖਰਚ ਕਰਨਾ ਹੁੰਦੈ ਇਹ ਪੈਸਾ
 ਹਰੇਕ ਜ਼ਿਲਾ ਸਿੱਖਿਆ ਅਧਿਕਾਰੀ ਇਹ ਰਾਸ਼ੀ ਜ਼ਿਲਾ ਪੱਧਰ ਦੇ ਟੂਰਨਾਮੈਂਟ ਕਰਵਾਉਣ, ਖਿਡਾਰੀਆਂ ਨੂੰ ਸਨਮਾਨਤ ਕਰਨ ਦੇ ਪ੍ਰੋਗਰਾਮਾਂ, ਖਿਡਾਰੀਆਂ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡੇ ਜਾਣ ’ਤੇ ਉਨ੍ਹਾਂ ਨੂੰ ਕਿਰਾਇਆ ਆਦਿ ਦੇਣ ਅਤੇ ਜ਼ੋਨਲ ਪੱਧਰ ਦੀਅਾਂ ਖੇਡਾਂ ਵਿਚ ਖਿਡਾਰੀਆਂ ਨੂੰ ਮਿਲਣ ਵਾਲੀ ਡਾਈਟ ਆਦਿ ਉਪਰ ਖਰਚ ਕਰਦਾ ਹੈ।
 ਇਸੇ ਤਰ੍ਹਾਂ ਸਕੂਲਾਂ  ਕੋਲ ਜੋ 15 ਫੀਸਦੀ ਪੈਸਾ ਬਚਦਾ ਹੈ, ਉਹ ਸਕੂਲ ਖੇਡਾਂ ਦਾ ਸਾਮਾਨ ਖਰੀਦਣ ਅਤੇ ਜ਼ਿਲਾ ਪੱਧਰ ਦੇ ਟੂਰਨਾਮੈਂਟ ਆਦਿ ’ਤੇ ਖਰਚ ਕਰਦੇ ਹਨ, ਜਿਸ ਵਿਚ ਬੱਚਿਅਾਂ ਦੀ 20 ਰੁਪਏ ਤੋਂ ਲੈ ਕੇ 40 ਰੁਪਏ ਤੱਕ ਡਾਈਟ ਆਦਿ ਵੀ ਸ਼ਾਮਲ ਹੈ।
 ਪਿੰਡਾਂ ’ਚ ਬਣੇ ਜ਼ਿਆਦਾਤਰ ਇਨਡੋਰ ਸਟੇਡੀਅਮ ਹੋਏ ਖੰਡਰ
  ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਾਲ 1997 ਵਿਚ ਪੰਜਾਬ ਸਰਕਾਰ ਨੇ ਪਿੰਡ ’ਚ ਇਨਡੋਰ ਸਟੇਡੀਅਮ ਬਣਾਏ ਸਨ ਪਰ ਅੱਜ ਹਾਲਾਤ ਇਹ ਹਨ ਕਿ ਲਗਭਗ ਸਾਰੇ ਇਨਡੋਰ ਸਟੇਡੀਅਮ ਖੰਡਰ ਦਾ ਰੂਪ ਧਾਰਨ ਕਰ ਚੁੱਕੇ ਹਨ। ਪਿੰਡ ਜਫ਼ਰਵਾਲ, ਜਾਗੋਵਾਲ ਬੇਟ, ਗੁਰਦਾਸਪੁਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਅਾਂ ’ਚ ਬਣੇ ਇਨਡੋਰ ਸਟੇਡੀਅਮ ਦੀ ਹਾਲਤ ਅਜਿਹੀ ਹੈ ਕਿ ਇਹ ਸਟੇਡੀਅਮ ਕਿਸੇ ਕੰਮ ਨਹੀਂ ਆ ਰਹੇ  ਅਤੇ ਸਿੱਖਿਆ ਵਿਭਾਗ ਦੇ ਨਾਂ ’ਤੇ ਕਲੰਕ ਸਿੱਧ ਹੋ ਰਹੇ ਹਨ  ਜਦਕਿ ਸਾਲ 1997 ਵਿਚ ਕਰੋਡ਼ਾਂ ਰੁਪਏ ਖਰਚ ਕਰ ਕੇ ਮੰਡੀਕਰਨ ਬੋਰਡ ਨੇ ਪੂਰੇ ਪੰਜਾਬ ’ਚ ਪਿੰਡਾਂ ਤੇ ਸ਼ਹਿਰਾਂ ’ਚ ਇਹ ਸਟੇਡੀਅਮ ਬਣਾਏ ਸਨ। ਇਸੇ ਤਰ੍ਹਾਂ ਗੁਰਦਾਸਪੁਰ ਵਿਚ ਸਰਕਾਰੀ ਕਾਲਜ ਦਾ ਸਟੇਡੀਅਮ ਵੀ ਬਹੁਤ ਬੁਰੀ ਹਾਲਤ ਵਿਚ ਹੈ ਅਤੇ ਖੇਡ ਪ੍ਰੇਮੀਅਾਂ ਵੱਲੋਂ ਸਿੱਖਿਆ ਵਿਭਾਗ ਦੀ ਇਸ ਉਦਾਸੀਨਤਾ ’ਤੇ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ। 
 ਸਕੂਲ ਪੱਧਰ ਤੱਕ ਸੀਮਤ ਰਹਿ ਗਈਆਂ ਹਨ ਖੇਡਾਂ
  ਜ਼ਿਲੇ  ਦੇ ਸਕੂਲਾਂ ’ਚ ਨਾ ਤਾਂ ਖੇਡਾਂ ’ਚ ਸੁਧਾਰ ਹੋਇਆ ਹੈ ਅਤੇ ਨਾ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਸਿੱਖਿਆ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਆਕਰਸ਼ਿਤ ਕਰ ਸਕਿਆ ਹੈ। ਖੇਡਾਂ ਕੇਵਲ ਸਕੂਲ ਪੱਧਰ ਤੱਕ ਹੀ ਸੀਮਤ ਹੋ ਕੇ ਰਹਿ ਗਈਅਾਂ ਹਨ। ਜਿਮਨਾਸਟਿਕ, ਜੂਡੋ ਤੇ ਰੈਸਲਿੰਗ ਆਦਿ ਦੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਆਪਣੇ ਸਰਟੀਫਿਕੇਟ ਤੇ ਮੈਡਲ ਲੈ ਕੇ ਨੌਕਰੀ  ਲਈ ਦਰ-ਦਰ ਭਟਕ ਰਹੇ ਹਨ, ਜਿਸ ਕਾਰਨ ਖੇਡਾਂ ਵੱਲ ਨੌਜਵਾਨਾਂ ਦਾ ਆਕਰਸ਼ਨ ਘੱਟ ਹੁੰਦਾ ਜਾ ਰਿਹਾ ਹੈ।
 ਬੀਤੇ ਦੋ ਸਾਲਾਂ ਤੋਂ ਜ਼ਿਲੇ ਵਿਚ ਇਕ ਵੀ ਖੇਡ ਸਮਾਗਮ ਨਹੀਂ ਹੋਇਆ
  ਬੀਤੇ ਦੋ ਸਾਲਾਂ ਵਿਚ ਇਕ ਵੀ ਅਜਿਹਾ ਪ੍ਰੋਗਰਾਮ ਜ਼ਿਲਾ ਗੁਰਦਾਸਪੁਰ ਵਿਚ ਆਯੋਜਿਤ ਨਹੀਂ ਕੀਤਾ ਗਿਆ, ਜਿਸ ਵਿਚ ਖਿਡਾਰੀਆਂ ਨੂੰ ਸਨਮਾਨਤ ਕੀਤਾ ਗਿਆ ਹੋਵੇ। ਇਸ ਕਾਰਨ ਸਿੱਖਿਆ ਵਿਭਾਗ ਤੇ ਗਠਿਤ ਟੂਰਨਾਮੈਂਟ ਕਮੇਟੀ ’ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। 
ਜਾਣਕਾਰੀ ਅਨੁਸਾਰ ਜ਼ਿਲਾ ਟੂਰਨਾਮੈਂਟ ਕਮੇਟੀ ਨੇ ਖਿਡਾਰੀਅਾਂ ਨੂੰ ਸਨਮਾਨਤ ਕਰਨ ਲਈ ਦੋ ਸਾਲ ਪਹਿਲਾਂ 196 ਟਰੈਕ ਸੂਟ ਖਰੀਦੇ ਸਨ। ਇਹ ਟਰੈਕ ਸੂਟ ਇਨ੍ਹਾਂ ਖਿਡਾਰੀਆਂ ਨੂੰ ਦਿੱਤੇ ਜਾਣੇ ਸਨ ਜਿਨ੍ਹਾਂ ਨੇ ਖੇਡਾਂ ’ਚ ਵਿਸ਼ੇਸ਼ ਨਾਂ ਪ੍ਰਾਪਤ ਕੀਤਾ ਸੀ ਪਰ ਇਹ ਸੂਟ ਕਿੱਥੇ ਗਏ ਜਾਂ ਕਿੱਥੇ ਪਏ ਹਨ, ਇਸ ਦੀ ਕਿਸੇ ਨੂੰ ਜਾਣਕਾਰੀ ਨਹੀਂ। ਜੇ ਖਿਡਾਰੀਆਂ ਨੂੰ ਇਹ ਟਰੈਕ ਸੂਟ ਦੇਣੇ ਹੀ ਨਹੀਂ ਸਨ ਤਾਂ ਇਹ ਸਾਮਾਨ ਖਰੀਦ ਕਿਉਂ ਕੀਤਾ ਗਿਆ।
ਖਿਡਾਰੀਆਂ ਦੀ ਅਣਦੇਖੀ ਕਾਰਨ ਖਿਡਾਰੀ ਦੂਜੇ ਜ਼ਿਲਿਆਂ ਵੱਲ ਰੁੱਖ ਕਰ ਰਹੇ ਹਨ : ਕੋਚ
  ਜ਼ਿਲਾ ਗੁਰਦਾਸਪੁਰ ਵਿਚ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਤੇ ਰਾਸ਼ਟਰ ਪੱਧਰ ਦੇ ਜੂਡੋ ਖਿਡਾਰੀ ਤਿਆਰ ਕਰਨ ਵਾਲੇ  ਯੂਨੀਅਨ ਨੇਤਾ ਅਮਰਜੀਤ ਸ਼ਾਸਤਰੀ ਨਾਲ ਜਦੋਂ ਖੇਡਾਂ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਚ ਖੇਡਾਂ ਦੀ ਸਥਿਤੀ ਬਹੁਤ ਖਰਾਬ ਹੈ। ਜੋ ਖੇਡ ਟੂਰਨਾਮੈਂਟ ਕਮੇਟੀ ਬਣਾਈ ਜਾਂਦੀ ਹੈ, ਉਸ ਵਿਚ ਜ਼ਿਆਦਾਤਰ ਉਹ ਅਧਿਆਪਕ ਸ਼ਾਮਲ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਖੇਡਾਂ ਨਾਲ ਕੋਈ ਸਬੰਧ ਨਹੀਂ ਹੁੰਦਾ। ਇਹ ਕਮੇਟੀ  ਸਿਰਫ ਨਾਂ ਦੀ ਰਹਿ ਗਈ ਹੈ। ਖੇਡਾਂ ਸਬੰਧੀ ਕੋਈ ਠੋਸ ਯੋਜਨਾ ਵੀ ਪੰਜਾਬ ’ਚ ਨਹੀਂ ਹੈ ਕਿਉਂਕਿ ਇਕ ਤਾਂ ਜੂਨ ਮਹੀਨੇ ਤੱਕ ਸਕੂਲਾਂ ’ਚ ਦਾਖ਼ਲਾ ਆਦਿ ਦਾ ਕੰਮ ਹੀ ਪੂਰਾ ਹੁੰਦਾ ਹੈ। ਉਸ ਤੋਂ ਬਾਅਦ ਜੁਲਾਈ ਤੇ ਅਗਸਤ ਮਹੀਨੇ  ਖੇਡਾਂ  ਲਈ ਵਧੀਆ ਮੰਨੇ ਜਾਂਦੇ ਹਨ ਪਰ ਇਨ੍ਹਾਂ ਮਹੀਨਿਅਾਂ ਵਿਚ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੀ ਜ਼ਰੂਰਤ ਹੁੰਦੀ ਹੈ ਅਤੇ ਖੇਡਾਂ ਵੱਲ ਫਿਰ ਧਿਆਨ ਨਹੀਂ ਦਿੱਤਾ ਜਾਂਦਾ। 
 ਸ਼ਹਿਰਾਂ ਦੇ ਆਸ-ਪਾਸ ਦੇ ਸਕੂਲਾਂ ’ਚ ਨਾ ਤਾਂ ਸਰੀਰਕ ਸਿੱਖਿਆ ਦੇ ਅਧਿਆਪਕ ਤਾਇਨਾਤ ਹਨ ਤੇ ਖੇਡ ਸਟੇਡੀਅਮ ’ਚ ਵੀ ਖੇਡਾਂ ਦੇ ਅਨੁਕੂਲ ਵਾਤਾਵਰਣ ਨਹੀਂ ਹੈ ਅਤੇ ਸਟੇਡੀਅਮ ਦੀ ਸਫਾਈ ਤੱਕ ਖਿਡਾਰੀਆਂ ਨੂੰ ਕਰਨੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕਿਆਂ ਦਾ ਬਾਰ੍ਹਵੀਂ ਕਲਾਸ ਦਾ ਜੂਡੋ ਖਿਡਾਰੀ ਮਨਪ੍ਰੀਤ ਜੋ ਖੇਡਾਂ ਇੰਡੀਆ, ਵਿਸ਼ਵ ਸਕੂਲ ਖੇਡਾਂ ’ਚ ਤਮਗਾ ਪ੍ਰਾਪਤ ਕਰ ਚੁੱਕਾ ਹੈ, ਉਹ ਕੁਝ ਮਹੀਨੇ ਪਹਿਲਾਂ ਮਕਾਊਂ ’ਚ ਏਸ਼ੀਅਨ ਜੂਡੋ ਪ੍ਰਤੀਯੋਗਤਾ ’ਚ ਹਿੱਸਾ ਲੈਣ ਲਈ ਗਿਆ ਸੀ ਅਤੇ ਉਥੋਂ ਉਹ ਕਾਂਸੇ ਦਾ ਤਮਗਾ ਜਿੱਤ ਕੇ ਲਿਆਇਆ ਹੈ। ਜ਼ਿਲਾ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਨੇ ਉਸ ਨੂੰ ਇਕ ਪੈਸਾ ਵੀ ਨਹੀਂ ਦਿੱਤਾ, ਜਿਸ ਕਾਰਨ ਉਸ ਨੂੰ ਆਪਣੀ ਜੇਬ ’ਚੋਂ ਪੈਸੇ ਖਰਚ ਕਰ ਕੇ ਇਸ ਪ੍ਰਤੀਯੋਗਤਾ ਵਿਚ ਹਿੱਸਾ ਲੈਣ  ਲਈ ਜਾਣਾ ਪਿਆ। ਇਹੀ ਕਾਰਨ ਹੈ ਕਿ ਜ਼ਿਲਾ ਗੁਰਦਾਸਪੁਰ ਦੇ ਖਿਡਾਰੀ ਹੁਣ ਹੋਰਨਾਂ ਜ਼ਿਲਿਅਾਂ  ਵੱਲ ਰੁੱਖ ਕਰ ਰਹੇ ਹਨ। 
 
ਖੇਡਾਂ ’ਚ ਵਿਸ਼ੇਸ਼ ਰੁਚੀ ਰੱਖਣ ਵਾਲੇ ਪ੍ਰਮੁੱਖ ਨਾਗਰਿਕ
 ਗੋਲਡਨ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਮੋਹਿਤ ਮਹਾਜਨ, ਸੁਖਜਿੰਦਰਾ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਸਵਿੰਦਰ ਗਿੱਲ, ਸ਼ਿਵਾਲਿਕ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਡਾ. ਸਤਵਿੰਦਰ ਸੰਧੂ, ਐਜੂਕੇਸ਼ਨ ਵਰਲਡ ਦੇ ਅਨੁਜ ਮਹਾਜਨ, ਟੈਗੋਰ ਸਿੱਖਿਆ ਸੰਸਥਾਵਾਂ ਦੇ ਰਵਿੰਦਰ ਸ਼ਰਮਾ, ਗੁਰਦਾਸਪੁਰ ਪਬਲਿਕ ਸਕੂਲ ਦੀ ਪ੍ਰਿੰਸੀਪਲ ਅਰਚਨਾ ਬਹਿਲ ਆਦਿ ਨੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਸਮਾਜ ਵਿਚ ਕਈ ਤਰ੍ਹਾਂ ਦੇ ਸੁਧਾਰ ਹੋਣਗੇ ਅਤੇ ਸਾਨੂੰ ਸਾਰਿਆਂ ਨੂੰ ਸੰਗਠਿਤ ਹੋ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਨੂੰ ਵੀ ਚਾਹੀਦਾ ਹੈ ਕਿ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ  ਲਈ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਸਹਿਯੋਗ ਕਰੇ। 
 ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ  :  ਜ਼ਿਲਾ  ਿਸੱਖਿਆ  ਅਫਸਰ 
ਇਸ ਸਬੰਧੀ ਜਦੋਂ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਰਾਕੇਸ਼ ਬਾਲਾ ਨਾਲ  ਗੱਲ ਕੀਤੀ  ਤਾਂ ਉਨ੍ਹਾਂ ਕਿਹਾ ਕਿ ਮੈਂ ਇਸੇ ਸਾਲ ਜ਼ਿਲਾ ਸਿੱਖਿਆ ਅਧਿਕਾਰੀ ਦੇ ਰੂਪ ’ਚ ਅਹੁਦਾ ਸੰਭਾਲਿਆ ਹੈ। ਪਿਛਲੇ ਸਾਲ ਖਿਡਾਰੀਆਂ ਨੂੰ ਸਨਮਾਨਤ ਕਰਨ ਦਾ ਸਮਾਗਮ ਆਯੋਜਿਤ ਨਹੀਂ ਕੀਤਾ ਗਿਆ ਸੀ ਪਰ ਇਸ ਸਾਲ ਇਹ ਸਮਾਗਮ ਜ਼ਰੂਰ ਆਯੋਜਿਤ ਕੀਤਾ ਜਾਵੇਗਾ। ਖੇਡਾਂ ਨੂੰ ਉਤਸ਼ਾਹਿਤ ਕਰਨ  ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਜ਼ਿਲਾ ਟੂਰਨਾਮੈਂਟ ਕਮੇਟੀ ਨੂੰ ਸਰਗਰਮ ਕੀਤਾ ਜਾਵੇਗਾ। 
 ਮਕਾਊਂ ’ਚ ਏਸ਼ੀਅਨ ਜੂਡੋ ਪ੍ਰਤੀਯੋਗਤਾ ਵਿਚੋਂ ਕਾਂਸੇ ਦਾ ਤਮਗਾ ਜਿੱਤ ਕੇ ਲਿਆਉਣ ਵਾਲੇ ਖਿਡਾਰੀ ਮਨਪ੍ਰੀਤ ਨੂੰ ਕੋਈ ਆਰਥਕ ਮਦਦ ਨਾ ਦੇਣ ਸਬੰਧੀ ਉਨ੍ਹਾਂ  ਕਿਹਾ ਕਿ ਇਸ ਬਾਰੇ ਮੈਂ ਤਾਂ ਉੱਚ ਅਧਿਕਾਰੀਅਾਂ ਨੂੰ ਇਸ ਦੇ ਪ੍ਰਾਰਥਨਾ ਪੱਤਰ ਦੀ ਕਾਪੀ ਮਨਜ਼ੂਰ ਕਰ ਕੇ ਭੇਜ ਦਿੱਤੀ ਸੀ ਪਰ ਪੰਜਾਬ ਸਰਕਾਰ ਤੋਂ ਹੀ ਕੋਈ ਜਵਾਬ ਨਹੀਂ ਆਇਆ। ਪੇਂਡੂ ਖੇਤਰਾਂ ਸਮੇਤ ਸ਼ਹਿਰਾਂ ’ਚ ਬਣੇ ਇਨਡੋਰ ਸਟੇਡੀਅਮ ਦੀ ਬੁਰੀ ਹਾਲਤ ਸਬੰਧੀ ਉਨ੍ਹਾਂ ਕਿਹਾ ਕਿ ਇਸਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਹੁਣ ਮਾਮਲਾ ਧਿਆਨ ’ਚ ਆ ਗਿਆ ਹੈ । ਜਲਦੀ ਇਸ ਸਬੰਧੀ ਰਿਪੋਰਟ ਤਿਆਰ ਕਰ ਕੇ ਕਾਰਵਾਈ ਕੀਤੀ ਜਾਵੇਗੀ।  
 

  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖਿਡਾਰੀ
  • National
  • International
  • Players

ਖਹਿਰਾ ਦੇ ਕਿਸ ਦਬਾਅ ਕਰ ਕੇ ਕੇਜਰੀਵਾਲ ਉਨ੍ਹਾਂ ਵਿਰੁੱਧ ਕਾਰਵਾਈ ਨਹੀਂ ਕਰ ਰਹੇ : ਅਕਾਲੀ ਦਲ

NEXT STORY

Stories You May Like

  • a strong player will become an officer
    ਖੇਡ ਦੀ ਦੁਨੀਆ 'ਚ ਮੱਲਾਂ ਮਾਰਨ ਵਾਲਾ ਧਾਕੜ ਖਿਡਾਰੀ ਬਣੇਗਾ ਅਫਸਰ, ਅੱਜ ਸੌਂਪਿਆ ਜਾਵੇਗਾ ਨਿਯੁਕਤੀ ਪੱਤਰ
  • this dc player is furious over ipl  s   impact player   rule
    IPL ਦੇ 'ਇਮਪੈਕਟ ਪਲੇਅਰ' ਨਿਯਮ 'ਤੇ ਭੜਕਿਆ DC ਦਾ ਇਹ ਖਿਡਾਰੀ; ਕਿਹਾ- ਖੇਡ ਦਾ ਹੁਨਰ ਹੋ ਰਿਹਾ ਖ਼ਤਮ
  • government s education revolution has fallen on its face due to lack of grants
    ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ ਦੀ ਪੇਮੈਂਟਸ ਰੁਕਣ ਨਾਲ ਟੈਂਸ਼ਨ ’ਚ ਸ
  • lightning strikes youth playing cricket in playground one dies
    ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
  • dengue hits ludhiana
    ਲੁਧਿਆਣਾ ’ਚ ਡੇਂਗੂ ਦੀ ਦਸਤਕ: ਮੱਛਰਾਂ ਦੀ ‘ਗੁਰੀਲਾ ਜੰਗ’ ਸਾਹਮਣੇ ਸਿਹਤ ਵਿਭਾਗ ਤੇ ਨਿਗਮ ਦੇ ਹੱਥ ਖਾਲੀ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • economy  slows  march pmi falls to 56 5  weakest level
    ਮਾਰਚ ’ਚ ਇਕੋਨਮੀ ਦੀ ਰਫ਼ਤਾਰ ਸੁਸਤ : PMI ਡਿੱਗ ਕੇ 56.5 ’ਤੇ, ਢਾਈ ਸਾਲਾਂ ਦਾ ਕਮਜ਼ੋਰ ਪੱਧਰ
  • how to take trump  s announcement on iran
    ਈਰਾਨ ’ਤੇ ਟਰੰਪ ਦੇ ਐਲਾਨ ਨੂੰ ਕਿਵੇਂ ਲਈਏ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • next 48 hours crucial in punjab thunderstorm alert
      ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • assembly elections shiromani akali dal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ ਅਕਾਲੀ ਦਲ, ਚੁੱਕਿਆ ਜਾ ਰਿਹਾ ਇਹ...
    • the impact of the war was seen in punjab prices of sports goods increased
      ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
    • jalandhar amritsar national highway to remain closed on april 8
      8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • harsimrat badal s appeal to the union agriculture minister
      ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ...
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • police evacuate nawanshahr court complex after bomb threat
      ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ...
    • accident in ludhiana
      ਬੇਕਾਬੂ ਮੋਟਰਸਾਈਕਲ ਨੇ ਪੈਦਲ ਜਾ ਰਹੇ ਬਜ਼ੁਰਗ ਨੂੰ ਮਾਰੀ ਟੱਕਰ! ਹਸਪਤਾਲ ਪਹੁੰਚਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +