Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    4:44:40 PM

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ...

  • ranjit sagar dam water level crosses 506 meters

    ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ...

  • paper leak

    ਇਕ ਹੋਰ ਪੇਪਰ ਹੋਇਆ ਲੀਕ, ਕਈ ਸ਼ੱਕੀ ਹਿਰਾਸਤ 'ਚ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ, 7.83 ਕਰੋੜ ਦੇ ਅਵਾਰਡ ਪਾਸ

PUNJAB News Punjabi(ਪੰਜਾਬ)

ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ, 7.83 ਕਰੋੜ ਦੇ ਅਵਾਰਡ ਪਾਸ

  • Edited By Sandeep Kumar,
  • Updated: 10 May, 2026 05:10 AM
Hoshiarpur
national lok adalat  s big bang
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਨੀਵਾਰ ਨੂੰ ਜ਼ਿਲੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐੱਨ. ਆਈ. ਐਕਟ ਦੀ ਧਾਰਾ 138 ਤਹਿਤ ਮਾਮਲੇ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਨਾਲ ਸਬੰਧਤ ਮਾਮਲੇ (ਗੈਰ-ਕੰਪਾਉਂਡੇਬਲ ਮਾਮਲਿਆਂ ਨੂੰ ਛੱਡ ਕੇ), ਵਿਆਹ ਵਿਵਾਦ, ਟ੍ਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ ਅਤੇ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਵਿਵਾਦਾਂ ਨਾਲ ਸਬੰਧਤ ਕੇਸ ਰੱਖੇ ਗਏ।

ਇਹ ਵੀ ਪੜ੍ਹੋ : ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ

ਇਹ ਲੋਕ ਅਦਾਲਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 20 ਬੈਂਚ ਗਠਿਤ ਕੀਤੇ ਗਏ ਜਿਸ ਵਿਚ ਹੁਸ਼ਿਆਰਪੁਰ ਨਿਆਇਕ ਅਦਾਲਤਾਂ ਦੇ 9 ਬੈਂਚ, ਉਪ ਮੰਡਲ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿਚ 2 ਬੈਂਚ, ਗੜ੍ਹਸ਼ੰਕਰ ਵਿਚ 2 ਬੈਂਚ ਅਤੇ ਮਾਲ ਅਦਾਲਤਾਂ ਦੇ 5 ਬੈਂਚ ਸ਼ਾਮਲ ਸਨ। ਜ਼ਿਲਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿਚ 30912 ਮਾਮਲਿਆਂ ਦੀ ਸੁਣਵਾਈ ਹੋਈ ਅਤੇ 27,405 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਤੋਂ ਕੁੱਲ 78356946 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਰਾਸ਼ਟਰੀ ਲੋਕ ਅਦਾਲਤ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਕਰਮਚਾਰੀਆਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਟ੍ਰੈਫਿਕ ਚਾਲਾਨ ਭਰਨ ਆਏ ਲੋਕਾਂ ਦੀ ਸੁਵਿਧਾ ਲਈ ਵਿਸ਼ੇਸ਼ ਹੈਲਪ ਡੈਸਕ ਲਗਾਏ ਗਏ ਤਾਂ ਜੋ ਅਦਾਲਤਾਂ ਵਿਚ ਲੰਬਿਤ ਟ੍ਰੈਫਿਕ ਚਾਲਾਨਾਂ ਦਾ ਆਸਾਨੀ ਨਾਲ ਭੁਗਤਾਨ ਕੀਤਾ ਜਾ ਸਕੇ। ਇਸ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨਾਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕ ਅਦਾਲਤ ਬੈਂਚਾਂ ਦਾ ਦੌਰਾ ਵੀ ਕੀਤਾ। ਲੋਕ ਅਦਾਲਤ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਵਾਉਣ ਵਿਚ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਪੂਰਾ ਸਹਿਯੋਗ ਦਿੱਤਾ।

ਸੀ. ਜੇ. ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਇਕ ਸਿਵਲ ਅਪੀਲ ‘ਪ੍ਰਵੀਨ ਕੁਮਾਰ ਬਨਾਮ ਮਨਿੰਦਰ ਸਿੰਘ’ ਦਾ ਵੀ ਨਿਪਟਾਰਾ ਕੀਤਾ ਗਿਆ। ਇਹ ਮਾਮਲਾ ਸਾਲ 2016 ਵਿਚ ਸ਼ੁਰੂ ਹੋਇਆ ਸੀ, ਜਿਸ ਵਿਚ ਮਨਿੰਦਰ ਸਿੰਘ ਨੇ ਵਿਵਾਦਤ ਜਾਇਦਾਦ ’ਤੇ ਕਬਜ਼ੇ ਦਾ ਦਾਅਵਾ ਕਰਦੇ ਹੋਏ ਸਥਾਈ ਹੁਕਮਨਾਮੇ ਲਈ ਮੁਕੱਦਮਾ ਦਾਇਰ ਕੀਤਾ ਸੀ। ਬਾਅਦ ਵਿਚ 04-10-2022 ਦੇ ਫੈਸਲੇ ਖਿਲਾਫ਼ ਅਪੀਲ ਦਾਇਰ ਕੀਤੀ ਗਈ। ਅੰਤ 04-04-2026 ਨੂੰ ਹੋਈ ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋ ਗਿਆ, ਜਿਸ ਅਨੁਸਾਰ ਅਪੀਲਕਰਤਾ ਪ੍ਰਵੀਨ ਕੁਮਾਰ ਨੂੰ ਪਿੰਡ ਬਨਕਰਨਪੁਰ, ਤਹਿਸੀਲ ਮੁਕੇਰੀਆਂ ਸਥਿਤ ਜਾਇਦਾਦ ਦਾ ਮਾਲਕ ਘੋਸ਼ਿਤ ਕੀਤਾ ਗਿਆ ਅਤੇ ਪ੍ਰਤੀਵਾਦੀ ਮਨਿੰਦਰ ਸਿੰਘ ਅਤੇ ਉਸ ਦੀ ਮਾਤਾ ਦਾ ਉਸ ਜਾਇਦਾਦ ’ਤੇ ਕੋਈ ਅਧਿਕਾਰ ਨਹੀਂ ਮੰਨਿਆ ਗਿਆ। ਨਾਲ ਹੀ ਅਪੀਲਕਰਤਾ ਨੂੰ ਮਾਲ ਰਿਕਾਰਡ ਵਿਚ ਸੋਧ ਕਰਵਾਉਣ ਦਾ ਅਧਿਕਾਰ ਵੀ ਦਿੱਤਾ ਗਿਆ। ਇਸ ਮਾਮਲੇ ਦਾ ਅੰਤਿਮ ਨਿਪਟਾਰਾ ਅੱਜ ਰਾਸ਼ਟਰੀ ਲੋਕ ਅਦਾਲਤ ਦੇ ਬੈਂਚ ਨੰਬਰ-2 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਪ੍ਰਭਜੋਤ ਸਿੰਘ ਕਲੇਕਾ ਨੇ ਕੀਤਾ।

ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ: ਹਰਿਆਣਾ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਹੋਵੇਗੀ ਵੋਟਿੰਗ, ਸੁਰੱਖਿਆ ਦੇ ਸਖ਼ਤ ਪ੍ਰਬੰਧ 

ਇਸ ਤੋਂ ਇਲਾਵਾ ‘ਅਸ਼ੋਕ ਕੁਮਾਰ ਬਨਾਮ ਮਨਮੋਹਨ ਸਿੰਘ’ ਕੇਸ ਵਿਚ ਇਕ ਹੋਰ ਕਿਰਾਇਆ ਅਪੀਲ ਮਾਮਲੇ ਦਾ ਵੀ ਨਿਪਟਾਰਾ ਕੀਤਾ ਗਿਆ। ਇਹ ਮਾਮਲਾ ਸਾਲ 2018 ਵਿਚ ਸ਼ੁਰੂ ਹੋਇਆ ਸੀ, ਜਦ ਮਕਾਨ ਮਾਲਕ ਮਨਮੋਹਨ ਸਿੰਘ ਨੇ ਕਿਰਾਏਦਾਰ ਅਸ਼ੋਕ ਕੁਮਾਰ ਖਿਲਾਫ਼ ਨਿੱਜੀ ਜ਼ਰੂਰਤ ਅਤੇ ਕਿਰਾਇਆ ਨਾ ਦੇਣ ਦੇ ਆਧਾਰ ’ਤੇ ਬੇਦਖਲੀ ਪਟੀਸ਼ਨ ਦਾਇਰ ਕੀਤੀ ਸੀ। ਰੈਂਟ ਕੰਟਰੋਲਰ ਵੱਲੋਂ 31-05-2024 ਨੂੰ ਪਾਸ ਕੀਤੇ ਹੁਕਮ ਖਿਲਾਫ਼ ਇਹ ਅਪੀਲ ਦਾਇਰ ਕੀਤੀ ਗਈ ਸੀ। ਅੰਤ ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਯਤਨਾਂ ਨਾਲ ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋ ਗਿਆ ਅਤੇ ਅੱਜ ਲੋਕ ਅਦਾਲਤ ਦੇ ਬੈਂਚ ਨੰਬਰ-2 ਵੱਲੋਂ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਪ੍ਰਭਜੋਤ ਸਿੰਘ ਨੇ ਉਕਤ ਸਮਝੌਤੇ ਦੇ ਆਧਾਰ ’ਤੇ ਮਾਮਲੇ ਦਾ ਅੰਤਿਮ ਨਿਪਟਾਰਾ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hoshiarpur
  • National Lok Adalat
  • Big Bang
  • Disposal of Cases
  • Award Pass
  • ਹੁਸ਼ਿਆਰਪੁਰ
  • ਰਾਸ਼ਟਰੀ ਲੋਕ ਅਦਾਲਤ
  • ਵੱਡਾ ਧਮਾਕਾ
  • ਮਾਮਲਿਆਂ ਦਾ ਨਿਪਟਾਰਾ
  • ਅਵਾਰਡ ਪਾਸ

ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ, ਕਸਟਮ ਵਿਭਾਗ ਦੇ ਉੱਡੇ ਹੋਸ਼

NEXT STORY

Stories You May Like

  • amritsar big blast in the education department
    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
  • special lok adalat organized in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
  • nepal lifts restrictions on indian currency post demonetization
    200 ਤੇ 500 ਦੇ ਨੋਟਾਂ 'ਤੇ ਬੈਨ ਖ਼ਤਮ ! ਨੇਪਾਲ ਦੀ ਰਾਸ਼ਟਰੀ ਬੈਂਕ ਦਾ ਵੱਡਾ ਫ਼ੈਸਲਾ
  • big explosion of balochistan
    ਬਲੋਚਿਸਤਾਨ ਦਾ ਵੱਡਾ ਧਮਾਕਾ: ਪਾਕਿਸਤਾਨ ਤੋਂ ਵੱਖ ਹੋ ਕੇ ਜਾਰੀ ਕੀਤੀ ਆਪਣੀ ਨਵੀਂ ਕਰੰਸੀ ‘ਬਲੋਚੀ ਫ਼ਾਲੂਸ’
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • iron factory fire people burnt
    ਲੋਹਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 5 ਲੋਕ ਝੁਲਸੇ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ
  • big court verdict in ludhiana asi murder case
    ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ ਭੁੱਲਰ...
  • delhi high court  s big decision on paper leak cases
    ਪੇਪਰ ਲੀਕ ਮਾਮਲਿਆਂ 'ਤੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ, ਫਾਸਟ ਟ੍ਰੈਕ ਕੋਰਟ ਦਾ ਕੀਤਾ ਗਠਨ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • a massive gathering of waris of punjab
      ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • postal department has made special arrangements for raksha bandhan
      ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ
    • fraud case
      ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਵਾਲੇ 2 ਖ਼ਿਲਾਫ਼...
    • fir case
      ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
    • in gurdaspur fraud of crores in the name of jobs abroad and in the army
      ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ...
    • girl gang raped in mansa
      ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • big news for 16 villages of punjab
      ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ...
    • husband commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +