Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    6:33:05 PM

  • man dies suspicious circumstances

    ਕੁਝ ਦਿਨ ਪਹਿਲਾਂ ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ...

  • punjab schools private schools

    Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ,...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • 14 ਤਾਰੀਖ਼ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

PUNJAB News Punjabi(ਪੰਜਾਬ)

14 ਤਾਰੀਖ਼ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

  • Edited By Babita,
  • Updated: 07 Sep, 2024 04:56 PM
Firozpur-Fazilka
national lok adalat
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਾਣਯੋਗ ਜਤਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ 14 ਸਤੰਬਰ ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਜਾ ਰਹੀ ਹੈ। ਇਸ ਲੋਕ ਅਦਾਲਤ ’ਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।
ਰੁਚੀ ਸਵੱਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ, ਉਥੇ ਉਨ੍ਹਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਵੇਂ ਪਾਰਟੀਆਂ ’ਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ’ਚ ਫ਼ੈਸਲਾ ਹੋਣ ਤੋਂ ਬਾਅਦ ਕੇਸ ’ਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ। ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ।

ਇਸ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ’ਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫ਼ਿਸ ਪਹੁੰਚ ਕੀਤੀ ਜਾ ਸਕਦੀ ਹੈ ਜਾਂ 15100 ਜਾਂ ਲੈਂਡਲਾਈਨ ਨੰਬਰ- 01638—261500 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 

  • National Lok Adalat
  • 14 September
  • Fazilka
  • ਨੈਸ਼ਨਲ ਲੋਕ ਅਦਾਲਤ
  • 14 ਤਾਰੀਖ਼
  • ਫਾਜ਼ਿਲਕਾ

ਪੰਜਾਬ ਸਰਕਾਰ ਵਲੋਂ ਭੱਤਿਆਂ 'ਚ ਵਾਧਾ

NEXT STORY

Stories You May Like

  • national lok adalat to be held in fazilka tomorrow
    ਫਾਜ਼ਿਲਕਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
  • national lok adalat to be held on september 12
    12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਹੋਵੇਗਾ ਕਈ ਕੇਸਾਂ ਦਾ ਨਿਪਟਾਰਾ
  • national lok adalat on september 12 at sessions division gurdaspur and batala
    12 ਸਤੰਬਕ ਨੂੰ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਤੇ ਬਟਾਲਾ ਵਿਖੇ ਲੱਗੇਗੀ ਨੈਸ਼ਨਲ ਲੋਕ ਅਦਾਲਤ
  • flood in 14 districts
    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ ! ਪਾਣੀ 'ਚ ਡੁੱਬੇ 14 ਜ਼ਿਲ੍ਹੇ, 40 ਲੱਖ ਤੋਂ ਵੱਧ ਲੋਕ...
  • up  14 ias  34 pcs officers  transfers
    ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ
  • prtc bus punjab roadways
    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ ਬ੍ਰੇਕ
  • 29 451 cases settled in national lok adalat
    ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ
  • man earns  14 lakh every month
    ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14 ਲੱਖ ਰੁਪਏ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in pathankot
      ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਅੰਕਿਤ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • sukhminderpal singh grewal  lok janshakti party
      ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
    • big revelation in gulzar singh murder case in tanda
      ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • fraud case
      ਫੋਨ ਹੈਕ ਕਰਕੇ 11.48 ਲੱਖ ਰੁਪਏ ਉਡਾਏੇ
    • ration card  verification  duty
      ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਡਿਊਟੀ ਦਾ ਆਸ਼ਾ ਵਰਕਰਾਂ ਵੱਲੋਂ ਬਾਈਕਾਟ
    • former ed officer niranjan singh joins   akali dal waris punjab de
      ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • man arrested case
      ਇਕ ਕਿੱਲੋ ਹੈਰੋਇਨ, 50 ਹਜ਼ਾਰ ਡਰੱਗ ਮਨੀ ਅਤੇ 2 ਪਿਸਤੌਲਾਂ ਸਣੇ ਵਿਅਕਤੀ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +