Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:29:37 PM

  • punjabi person in italy

    ਇਟਲੀ ਤੋਂ ਦੁੱਖਦਾਇਕ ਖ਼ਬਰ, ਪੰਜਾਬੀ ਵਿਅਕਤੀ ਦੀ ਕੰਮ...

  • upi users mdr will not be levied on these 7 types of payments

    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7...

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

PUNJAB News Punjabi(ਪੰਜਾਬ)

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

  • Edited By Babita,
  • Updated: 28 Aug, 2026 12:15 PM
Chandigarh
national lok adalat
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਯੂ. ਟੀ. ਚੰਡੀਗੜ੍ਹ ’ਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਲੋਕ ਅਦਾਲਤ ਦਾ ਮੁੱਖ ਮਕਸਦ ਜ਼ਿਲ੍ਹਾ ਅਦਾਲਤਾਂ ਤੇ ਵੱਖ-ਵੱਖ ਟ੍ਰਿਬਿਊਨਲਾਂ ’ਚ ਲੰਬੇ ਸਮੇਂ ਤੋਂ ਲਟਕ ਰਹੇ ਮਾਮਲਿਆਂ ਦਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ। ਯੂ. ਟੀ. ਚੰਡੀਗੜ੍ਹ ਦੀਆਂ ਅਦਾਲਤਾਂ ’ਚ ਲੰਬਿਤ ਆਪਣੇ ਕੇਸਾਂ ਦਾ ਸਮਝੌਤੇ ਰਾਹੀਂ ਹੱਲ ਕੱਢਣ ਦੇ ਇੱਛੁਕ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਪਹੁੰਚ ਕਰ ਸਕਦੇ ਹਨ। ਲੋਕ ਆਪਣੇ ਕੇਸਾਂ ਦੇ ਸੁਹਿਰਦ ਤੇ ਜਲਦ ਸਮਾਧਾਨ ਲਈ ਇਨ੍ਹਾਂ ਨੂੰ ਕੌਮੀ ਲੋਕ ਅਦਾਲਤ ’ਚ ਸੂਚੀਬੱਧ ਕਰਵਾਉਣ ਦੀ ਬੇਨਤੀ ਦੇ ਸਕਦੇ ਹਨ।

ਇਸ ਕੌਮੀ ਲੋਕ ਅਦਾਲਤ ਦੌਰਾਨ ਕਈ ਅਹਿਮ ਮਾਮਲਿਆਂ ਦੀ ਸੁਣਵਾਈ ਹੋਵੇਗੀ, ਜਿਨ੍ਹਾਂ ’ਚ ਆਪਸੀ ਸਹਿਮਤੀ ਵਾਲੇ ਅਪਰਾਧਿਕ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਦਰਜ ਕੇਸ, ਪੈਸੇ ਦੀ ਵਸੂਲੀ ਅਤੇ ਮੋਟਰ ਦੁਰਘਟਨਾ ਦਾਅਵਿਆਂ ਦੇ ਮਾਮਲੇ ਪ੍ਰਮੁੱਖ ਹਨ। ਇਸ ਦੇ ਨਾਲ ਹੀ ਕਿਰਤ ਵਿਵਾਦ, ਬਿਜਲੀ-ਪਾਣੀ ਦੇ ਬਿਲਾਂ ਸਮੇਤ ਜਨਤਕ ਸੇਵਾਵਾਂ ਦੇ ਝਗੜੇ, ਵਿਆਹੁਤਾ ਤੇ ਪਰਿਵਾਰਕ ਵਿਵਾਦ, ਕਿਰਾਏ ਤੇ ਖ਼ਪਤਕਾਰ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਵੀ ਵਿਚਾਰਿਆ ਜਾਵੇਗਾ।

  • National Lok Adalat
  • 12 September
  • Chandigarh
  • ਕੌਮੀ ਲੋਕ ਅਦਾਲਤ
  • 12 ਸਤੰਬਰ
  • ਚੰਡੀਗੜ੍ਹ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਤੇ ਹਰਸਿਮਰਤ ਬਾਦਲ, ਕਿਹਾ- 'ਗੁਰੂ ਸਾਹਿਬ ਨੇ ਆਪ ਕੀਤੀ ਰੱਖਿਆ'

NEXT STORY

Stories You May Like

  • national lok adalat to be held on september 12
    12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ, ਹੋਵੇਗਾ ਕਈ ਕੇਸਾਂ ਦਾ ਨਿਪਟਾਰਾ
  • national lok adalat on september 12 at sessions division gurdaspur and batala
    12 ਸਤੰਬਕ ਨੂੰ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਤੇ ਬਟਾਲਾ ਵਿਖੇ ਲੱਗੇਗੀ ਨੈਸ਼ਨਲ ਲੋਕ ਅਦਾਲਤ
  • 29 451 cases settled in national lok adalat
    ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ
  • national lok adalat to be held in fazilka tomorrow
    ਫਾਜ਼ਿਲਕਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
  • national lok adalat held at nawanshahr district court complex
    ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ, 12540 ਕੇਸਾਂ ਦਾ ਹੋਇਆ ਨਿਪਟਾਰਾ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • national lok adalat  arunachal pradesh  202 cases settled
    ਰਾਸ਼ਟਰੀ ਲੋਕ ਅਦਾਲਤ 'ਚ ਅਰੁਣਾਚਲ ਪ੍ਰਦੇਸ਼ ਦੇ 202 ਮਾਮਲਿਆਂ ਦਾ ਕੀਤਾ ਨਿਪਟਾਰਾ
  • accident  national highway  common people
    ਬਨੂੜ-ਤੇਪਲਾ ਕੌਮੀ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ, ਰੋਜ਼ਾਨਾ ਵਾਪਰ ਰਹੇ ਹਾਦਸੇ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • youth murder case
      ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
    • extortion  firing  cctv
      ਫਿਰੌਤੀ ਨੂੰ ਲੈ ਫਾਇਰਿੰਗ ਕਰਨ ਆਏ ਬਦਮਾਸ਼ਾਂ ਕੋਲੋਂ ਨਹੀਂ ਚੱਲੀ ਗੋਲੀ
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • teacher death case
      ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • investigation case
      ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • shivraj singh chauhan
      PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ: ਸ਼ਿਵਰਾਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +