ਬਠਿੰਡਾ (ਵਿਜੇ ਵਰਮਾ) : ਬਠਿੰਡਾ 'ਚ ਭਲਕੇ ਲੱਗਣ ਵਾਲੀ ਲੋਕ ਅਦਾਲਤ ਨੂੰ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਮੁਲਤਵੀ ਕਰ ਦਿੱਤਾ ਗਿਆ ਹੈ। ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਕਰੁਨੇਸ਼ ਕੁਮਾਰ ਤੇ ਸੀ.ਜੇ.ਐਮ.-ਕਮ-ਸਕੱਤਰ ਬਲਜਿੰਦਰ ਕੌਰ ਮਾਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ 10 ਮਈ 2025 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਭਾਰਤ-ਪਾਕਿ ਵਿਚਾਲੇ ਬਣੇ ਤਣਾਅਪੂਰਨ ਹਾਲਤ ਦੇ ਮੱਦੇਨਜ਼ਰ ਮੁਲਤਵੀ ਕੀਤੀ ਗਈ ਹੈ।
ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
NEXT STORY