Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    2:07:50 PM

  • gurdwara amb sahib land case

    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ...

  • sukhbir badal sit

    SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ...

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

  • akali dal resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕੁਦਰਤ ਦੀ ਮਾਰ: ਤੇਜ਼ ਹਨੇਰੀ ਤੇ ਬਰਸਾਤ ਨੇ ਖੇਤਾਂ ’ਚ ਵਿਛਾਈ ਕਣਕ, ਅੰਨਦਾਤਾ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ

PUNJAB News Punjabi(ਪੰਜਾਬ)

ਕੁਦਰਤ ਦੀ ਮਾਰ: ਤੇਜ਼ ਹਨੇਰੀ ਤੇ ਬਰਸਾਤ ਨੇ ਖੇਤਾਂ ’ਚ ਵਿਛਾਈ ਕਣਕ, ਅੰਨਦਾਤਾ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ

  • Edited By Sandeep Kumar,
  • Updated: 08 Apr, 2026 08:59 AM
Ludhiana-Khanna
nature  s wrath
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਪਿਛਲੇ ਕਰੀਬ 9 ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਨੇ ਪੰਜਾਬ ਦੇ ਅੰਨਦਾਤਾ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ। 30 ਮਾਰਚ ਤੋਂ ਲੈ ਕੇ 7 ਅਪ੍ਰੈਲ ਤੱਕ ਦੇ ਕਰੀਬ 9 ਦਿਨਾਂ ਦੇ ਵਕਫ਼ੇ ਦੌਰਾਨ ਹੋ ਰਹੀ ਬਰਸਾਤ, ਤੇਜ਼ ਰਫ਼ਤਾਰ ਹਨੇਰੀ, ਤੂਫ਼ਾਨ ਤੇ ਗੜੇਮਾਰੀ ਦੀ ਮਾਰ ਕਾਰਨ ਖੇਤਾਂ ਵਿੱਚ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫ਼ਸਲ ਹੁਣ ਜ਼ਮੀਨ ’ਤੇ ਵਿਛ ਚੁੱਕੀ ਹੈ। ਇਸ ਨੂੰ ਦੇਖ ਕੇ ਕਿਸਾਨਾਂ ਅਤੇ ਜ਼ਿਮੀਂਦਾਰਾਂ ਦੀਆਂ ਅੱਖਾਂ ਨਮ ਹੋਣ ਦੇ ਨਾਲ-ਨਾਲ ਉਨ੍ਹਾਂ ਦੀਆਂ ਤਮਾਮ ਉਮੀਦਾਂ ’ਤੇ ਪਾਣੀ ਫਿਰਦਾ ਦਿਖਾਈ ਦੇ ਰਿਹਾ ਹੈ। ਸੂਬੇ ਦੀਆਂ ਜ਼ਿਆਦਾਤਰ ਅਨਾਜ ਮੰਡੀਆਂ ਵਿਚ ਕਣਕ ਦੀ ਫ਼ਸਲ ਦਾ ਸਰਕਾਰੀ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਕਿਸਾਨ ਆਪਣੀ ਫ਼ਸਲ ਕੱਟਣ ਦੀਆਂ ਤਿਆਰੀਆਂ ਵਿੱਚ ਜੁੱਟ ਚੁੱਕੇ ਹਨ ਪਰ ਇਸ ਦੌਰਾਨ ਹੋ ਰਹੀ ਬੇਮੌਸਮੀ ਬਰਸਾਤ ਨੇ ਕਣਕ ਦੇ ਦਾਣੇ ਨੂੰ ਬਦਰੰਗ ਕਰਨ ਦੇ ਨਾਲ-ਨਾਲ ਫ਼ਸਲ ਨੂੰ ਭਾਰੀ ਮਾਰ ਮਾਰੀ ਹੈ।

ਇਹ ਵੀ ਪੜ੍ਹੋ : ਫਿਲਮੀ ਅੰਦਾਜ਼ 'ਚ ਲੁੱਟ! ਚਾਂਦੀ ਦਾ ਕੜਾ ਲੈ ਕੇ ਭੱਜਿਆ ਸ਼ਾਤਰ ਠੱਗ, ਜਵੈਲਰ ਨੂੰ ਸੜਕ 'ਤੇ ਘੜੀਸਿਆ

ਅਸਲ ਵਿੱਚ ਸੌਣੀ ਅਤੇ ਹਾੜੀ ਦੌਰਾਨ ਪੈਦਾ ਹੋਣ ਵਾਲੀਆਂ ਝੋਨੇ ਤੇ ਕਣਕ ਦੀਆਂ ਫ਼ਸਲਾਂ ਨਾਲ ਪੰਜਾਬ ਦੇ ਕਿਸਾਨਾਂ ਦੀਆਂ ਸਾਰੀਆਂ ਖ਼ੁਸ਼ੀਆਂ, ਵਿਆਹ-ਸ਼ਾਦੀਆਂ ਸਿੱਧੇ ਤੌਰ ’ਤੇ ਜੁੜੀਆਂ ਰਹਿੰਦੀਆਂ ਹਨ ਪਰ ਕੁਦਰਤ ਦੀ ਇਸ ਖੇਡ ਨੇ ਸਾਰੀਆਂ ਯੋਜਨਾਵਾਂ ਵਿੱਚ ਵਿਘਨ ਪਾ ਦਿੱਤਾ ਹੈ। ਕਿਸਾਨ ਹੁਣ ਪ੍ਰਮਾਤਮਾ ਦੇ ਭਾਣੇ ਨੂੰ ਮਿੱਠਾ ਮੰਨਦੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰ ਰਹੇ ਹਨ। ਦੂਜੇ ਪਾਸੇ ਮੰਗਲਵਾਰ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਰੁਕ-ਰੁਕ ਕੇ ਹੋ ਰਹੀ ਬਰਸਾਤ ਨੇ ਮਹਾਨਗਰ ਦੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਤੇ ਸ਼ਹਿਰ ਦੀਆਂ ਸੜਕਾਂ ਸੁੰਨਸਾਨ ਹੋ ਗਈਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 1970 ਤੋਂ ਬਾਅਦ 7 ਅਪ੍ਰੈਲ 2026 ਨੂੰ ਸਭ ਤੋਂ ਘੱਟ ਤਾਪਮਾਨ 24.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜਿਸ ਨੇ ਪਿਛਲੇ 56 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਡਾ. ਕਿੰਗਰਾ ਨੇ ਦੱਸਿਆ ਕਿ ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਰਿਹਾ, ਜਦਕਿ ਮਹਿਜ਼ 24 ਘੰਟਿਆਂ ਬਾਅਦ ਇਹ 24.4 ਡਿਗਰੀ ਸੈਲਸੀਅਸ ਰਹਿ ਗਿਆ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਵੀ ਇਲਾਕੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਰਸਾਤ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Natures wrath
  • strong winds
  • rain ਕੁਦਰਤ ਦੀ ਮਾਰ
  • ਤੇਜ਼ ਹਨੇਰੀ
  • ਬਰਸਾਤ

ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਭੀੜ 'ਚ ਮੋਬਾਈਲ ਉਡਾਉਣ ਵਾਲੇ 2 ਕਾਬੂ, 7 ਫੋਨ ਬਰਾਮਦ

NEXT STORY

Stories You May Like

  • manu bhaker expresses concern over protests over alleged exam paper leak
    ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ ਪ੍ਰਦਰਸ਼ਨ ’ਤੇ ਚਿੰਤਾ ਜਤਾਈ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • deadly attacked on man
    ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ ਖੜ੍ਹੇ ਹੋਣਗੇ ਰੌਂਗਟੇ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • unhcr expresses concern over   forced   return of afghans from pakistan
    UNHCR ਨੇ ਪਾਕਿਸਤਾਨ ਤੋਂ ਅਫਗਾਨਾਂ ਦੀ 'ਜ਼ਬਰਦਸਤੀ' ਵਾਪਸੀ 'ਤੇ ਪ੍ਰਗਟਾਈ ਚਿੰਤਾ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • ludhiana advocates strike
      ਅੱਜ ਲੁਧਿਆਣਾ 'ਚ ਵਕੀਲਾਂ ਦਾ 'ਨੋ ਵਰਕ ਡੇਅ', ਕੱਲ੍ਹ ਵੀ ਜਾਰੀ ਰਹੇਗਾ ਰੋਸ...
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • clash in muktsar
      ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • clash in jail
      ਜੇਲ੍ਹ ਵਿਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ; ਵਾਰਡਰ ਨਾਲ ਵੀ ਕੀਤੀ ਹੱਥੋਪਾਈ
    • sukhbir badal statement
      SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +