Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    8:37:12 PM

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਨਵਦੀਪ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਰਿਲੀਜ਼

PUNJAB News Punjabi(ਪੰਜਾਬ)

ਨਵਦੀਪ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਰਿਲੀਜ਼

  • Updated: 25 Sep, 2021 08:48 PM
Ludhiana
navdeep gill  pargat singh  indian hockey team
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ)-ਟੋਕੀਓ ਓਲੰਪਿਕ ਖੇਡਾਂ ’ਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ’ਤੇ ਆਧਾਰਿਤ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਅੱਜ ਰਿਲੀਜ਼ ਕੀਤੀ ਗਈ। ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ’ਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ. ਐੱਸ. ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮਸ਼੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਓਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਵੱਲੋਂ ਇਹ ਕਿਤਾਬ ਰਿਲੀਜ਼ ਕੀਤੀ ਗਈ।

ਇਹ ਵੀ ਪੜ੍ਹੋ : ਕੈਪਟਨ ਦੇ ਨਜ਼ਦੀਕੀ ਮੰਤਰੀਆਂ ਦੀ ਛਾਂਟੀ ਲਈ ਇਨ੍ਹਾਂ ਦੋਸ਼ਾਂ ਨੂੰ ਬਣਾਇਆ ਆਧਾਰ, ਸਿੱਧੂ ਨੇ ਤਿਆਰ ਕੀਤੀ ਰਿਪੋਰਟ

ਖੇਡ ਲਿਖਾਰੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ, ਜੋ ਲੋਕਗੀਤ ਪ੍ਰਕਾਸ਼ਨ ਵੱਲੋਂ ਰੰਗਦਾਰ ਤਸਵੀਰਾਂ ਸਮੇਤ ਛਾਪੀ ਗਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਕਲਮਬੰਦ ਕਰ ਕੇ ਰਿਕਾਰਡ ਸਾਂਭਣਾ ਵਧੀਆ ਉਪਰਾਲਾ ਕੀਤਾ ਹੈ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮਸ਼੍ਰੀ ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਤੇ ਖਿਡਾਰੀਆਂ ਬਾਰੇ ਸਾਹਿਤ ਲਿਖਣਾ ਬਹੁਤ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਜੀਵਨੀ ਬਾਰੇ ਲਿਖੀ ਇਹ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਖੇਡਾਂ ’ਚ ਪੰਜਾਬੀਆਂ ਦਾ ਖਾਸ ਯੋਗਦਾਨ ਹੈ, ਜਿਸ ਦੀ ਬਦੌਲਤ ਦੁਨੀਆ ’ਚ ਸੂਬੇ ਦਾ ਨਾਂ ਰੌਸ਼ਨ ਹੋਇਆ ਹੈ।

ਟੋਕੀਓ ਵਿਖੇ ਭਾਰਤੀ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ’ਚ 41 ਸਾਲ ਬਾਅਦ ਤਮਗਾ ਜਿੱਤਿਆ ਹੈ। ਇਸ ਪੁਸਤਕ ’ਚ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਅਤੇ ਕੋਚ ਗ੍ਰਾਹਮ ਰੀਡ ਦੀ ਸੰਖੇਪ ਜੀਵਨੀ ਲਿਖੀ ਗਈ ਹੈ। ਇਸ ਤੋਂ ਇਲਾਵਾ ਓਲੰਪਿਕ ਖੇਡਾਂ ’ਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ’ਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ’ਚ ਮਿਲਦੀ ਹੈ। ਪੰਜਾਬ ਸਰਕਾਰ ’ਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਗਿੱਲ ਪਿਛਲੇ 20 ਸਾਲ ਤੋਂ ਨਿਰੰਤਰ ਖੇਡਾਂ ਅਤੇ ਖਿਡਾਰੀਆਂ ਬਾਰੇ ਲਿਖ ਰਹੇ ਹਨ। ਲੇਖਕ ਨੇ ਇਸ ਤੋਂ ਪਹਿਲਾਂ ਚਾਰ ਪੁਸਤਕਾਂ ਲਿਖੀਆਂ ਹਨ, ਜਿਨ੍ਹਾਂ ਦੇ ਨਾਂ ‘ਖੇਡ ਅੰਬਰ ਦੇ ਪੰਜਾਬੀ ਸਿਤਾਰੇ’, ‘ਮੈਂ ਇਵੇਂ ਵੇਖੀਆ ਏਸ਼ੀਆਈ ਖੇਡਾਂ’, ‘ਅੱਖੀਂ ਵੇਖੀਆਂ ਓਲੰਪਿਕ ਖੇਡਾਂ’ ਤੇ ‘ਨੌਲੱਖਾ ਬਾਗ਼’ ਹਨ। ਰਿਲੀਜ਼ ਕਰਨ ਵਾਲਿਆਂ ’ਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਵੀ ਸ਼ਾਮਲ ਸਨ। ਇਸ ਮੌਕੇ ਹਾਕੀ ਓਲੰਪੀਅਨ ਦਵਿੰਦਰ ਸਿੰਘ ਗਰਚਾ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਗਰੇਵਾਲ, ਤੇਜਬੀਰ ਸਿੰਘ ਅਤੇ ਦ੍ਰੋਣਾਚਾਰੀਆ ਐਵਾਰਡੀ ਹਾਕੀ ਕੋਚ ਬਲਦੇਵ ਸਿੰਘ ਵੀ ਹਾਜ਼ਰ ਸਨ।
 

  • Navdeep Gill
  • Pargat Singh
  • Indian hockey team
  • our hockey players at the Tokyo Olympics
  • ਨਵਦੀਪ ਗਿੱਲ
  • ਪਰਗਟ ਸਿੰਘ
  • ਭਾਰਤੀ ਹਾਕੀ ਟੀਮ
  • ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ

ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੂੰ ਮੰਤਰੀ ਬਣਾ ਕਾਂਗਰਸ ਸਰਕਾਰ ਕਰ ਰਹੀ ਹੈ ਇਨ੍ਹਾਂ ਦਾ ਬਚਾਅ : ਅਕਾਲੀ ਦਲ

NEXT STORY

Stories You May Like

  • world hockey championship
    ਵਿਸ਼ਵ ਹਾਕੀ ਚੈਂਪੀਅਨਸ਼ਿਪ: ਮੈਕਲਿਨ ਸੈਲੀਬ੍ਰਿਨੀ ਦੇ ਹੱਥ ਕੈਨੇਡੀਅਨ ਟੀਮ ਦੀ ਵਾਗਡੋਰ!
  • india vs australia  hockey matches
    ਏਸ਼ੀਆ ਕੱਪ ਤੋਂ ਪਹਿਲਾਂ AUS ਨਾਲ ਭਿੜਨਗੀਆਂ ਭਾਰਤ ਦੀਆਂ ਪੁਰਸ਼ ਤੇ ਮਹਿਲਾ ਅੰਡਰ-18 ਹਾਕੀ ਟੀਮਾਂ
  • hockey india announces senior women  s national coaching camp
    ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਨੈਸ਼ਨਲ ਕੋਚਿੰਗ ਕੈਂਪ ਦਾ ਕੀਤਾ ਐਲਾਨ
  • another big controversy in indian hockey
    ਭਾਰਤੀ ਹਾਕੀ 'ਚ ਮੁੜ ਵੱਡਾ ਵਿਵਾਦ ! ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਸਪੋਰਟ ਸਟਾਫ ਮੈਂਬਰ ਕੈਂਪ ਤੋਂ ਬਾਹਰ
  • today  lucknow and bengaluru teams will face each other
    ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ ਆਹਮੋ-ਸਾਹਮਣੇ,ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ
  • kolkata and bengaluru teams will face each other today
    ਅੱਜ ਕੋਲਕਾਤਾ ਤੇ ਬੈਂਗਲੁਰੂ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ
  • football player dharmendra singh sanghera passes away
    ਨਹੀਂ ਰਹੇ ਧਾਕੜ ਫੁੱਟਬਾਲ ਖਿਡਾਰੀ ਧਰਮਿੰਦਰ ਸਿੰਘ ਸੰਘੇੜਾ, ਅਮਰੀਕਾ 'ਚ ਲਿਆ ਆਖਰੀ ਸਾਹ
  • ai company s mcap reaches 5 5 trillion nvidia market cap
    AI ਕੰਪਨੀ ਦਾ Mcap 5.5 ਟ੍ਰਿਲੀਅਨ ’ਤੇ ਪਹੁੰਚਿਆ, ਭਾਰਤੀ ਸ਼ੇਅਰ ਬਾਜ਼ਾਰ ਦੇ ਮਾਰਕੀਟ ਕੈਪ ’ਤੇ ਇਕੱਲੀ ਭਾਰੀ ਐੱਨਵੀਡੀਆ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • fir case
      ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਸਮੇਂ ਹੋਈ ਲੜਾਈ, 13 ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +