Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    12:35:41 AM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕੈਪਟਨ ਦੇ ਗੜ੍ਹ ’ਚ ਸਿੱਧੂ ਜੋੜੀ ਦੀਆਂ ਗਤੀਵਿਧੀਆਂ ਤੇਜ਼, ਕਿਹਾ-ਗੱਲਾਂ ਬਹੁਤ ਹੋ ਚੁੱਕੀਆਂ ਹੁਣ...

PUNJAB News Punjabi(ਪੰਜਾਬ)

ਕੈਪਟਨ ਦੇ ਗੜ੍ਹ ’ਚ ਸਿੱਧੂ ਜੋੜੀ ਦੀਆਂ ਗਤੀਵਿਧੀਆਂ ਤੇਜ਼, ਕਿਹਾ-ਗੱਲਾਂ ਬਹੁਤ ਹੋ ਚੁੱਕੀਆਂ ਹੁਣ...

  • Edited By Shivani Attri,
  • Updated: 17 Apr, 2021 06:28 PM
Patiala
navjot kaur sidhu congress
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਮਨਦੀਪ ਸਿੰਘ ਜੋਸਨ)- ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਅੱਜ ਪਟਿਆਲਾ ਦੇ ਸਨੌਰ ਵਿਖੇ ਇਕ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਦੀ ਆਮਦਨ ਵਧਾਉਣ ਨੂੰ ਲੈ ਕੇ ਪੰਜਾਬ ਵਿਚ ਅਫ਼ੀਮ ਦੀ ਖੇਤੀ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਫ਼ੀਮ ਦੀ ਖੇਤੀ ਸਰਕਾਰੀ ਕੰਟਰੋਲ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਫ਼ੀਮ ਦੀ ਖੇਤੀ ਇਸ ਲਈ ਪੰਜਾਬ ਵਿੱਚ ਰੋਕੀ ਗਈ ਸੀ ਕਿਉਂਕਿ ਪੰਜਾਬ 'ਚ ਸਿੰਥੈਟਿਕ ਡਰੱਗਜ਼ ਨਹੀਂ ਵਿਕ ਪਾ ਰਹੇ ਸੀ ।

ਇਥੇ ਦੱਸਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਧਰਮ ਪਤਨੀ ਨਵਜੋਤ ਕੋਰ ਸਿੱਧੂ ਨੇ ਮੁੱਖ ਮੰਤਰੀ ਦੇ ਜ਼ਿਲ੍ਹਾ ਪਟਿਆਲਾ 'ਚ ਲਾਮਬੰਦੀ ਸ਼ੁਰੂ ਕਰ ਲਈ ਹੈ। ਉਨ੍ਹਾਂ ਨੇ ਫਿਲਹਾਲ ਕਾਂਗਰਸ ਪਾਰਟੀ ਦੇ ਬੈਨਰ ਹੇਠ ਹੀ ਲੋਕਾਂ ਨੂੰ ਮਿਲਣਾ ਸ਼ੁਰੂ ਕੀਤਾ ਹੈ। ਸਿੱਧੂ ਜੋੜੀ ਨੇ ਜ਼ਿਲ੍ਹਾ ਪਟਿਆਲਾ ਵਿੱਚ ਆਪਣਾ ਆਧਾਰ ਬਣਾਉਣ ਲਈ ਕੰਮ ਵੰਡ ਲਏ ਹਨ। ਨਵਜੋਤ ਸਿੰਘ ਸਿੱਧੂ ਸਿੱਧੇ ਤੌਰ 'ਤੇ ਸਰਕਾਰ ਦੀਆਂ ਸਕੀਮਾਂ ਅਤੇ ਸਰਕਾਰ ਬਣਨ ਸਮੇਂ ਕੀਤੇ ਐਲਾਨਾਂ ਨੂੰ ਚੁਣੌਤੀ ਦੇ ਚੁੱਕੇ ਹਨ, ਜਦਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਲੋਕਾਂ ਵਿੱਚ ਜਾਣਾ ਸ਼ੁਰੂ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ

ਇਸੇ ਤਹਿਤ ਹੀ ਅੱਜ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਵਿੱਚ ਇਕ ਦਫ਼ਤਰ ਦਾ ਉਦਘਾਟਨ ਕਰਨ ਦੌਰਾਨ ਸਨੌਰ ਹਲਕਾ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਲੀਡਰਾਂ ਤੱਕ ਨਹੀਂ ਪੁੱਜ ਰਹੀ ਹੈ। ਇਸ ਲਈ ਉਹ ਅਤੇ ਉਨ੍ਹਾਂ ਦੀ ਟੀਮ ਲੋਕਾਂ ਦੀ ਆਵਾਜ਼ ਬਣੇਗੀ। ਇਸ ਦੌਰਾਨ ਸੂਬਾ ਸਰਕਾਰ ਦੀ ਗੱਲ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਪੱਧਰ 'ਤੇ ਪਹਿਲਾਂ ਗੱਲਾਂ ਬਹੁਤ ਹੋ ਚੁੱਕੀਆਂ ਹਨ ਪਰ ਸੁਨਣ ਅਤੇ ਸਮਝਣ ਵਾਲਾ ਵੀ ਹੋਣਾ ਚਾਹੀਦਾ ਹੈ।

ਪਾਰਟੀ ਦੇ ਮਾੜੇ ਲੋਕਾਂ ਨੂੰ ਸਪੋਰਟ ਨਹੀਂ ਕਰਦੇ 
ਉਨ੍ਹਾਂ ਕਿਹਾ ਕਿ ਹੁਣ ਤਾਂ ਚਾਰ ਸਾਲ ਤੋਂ ਉਹ ਘਰ ਹੀ ਹਨ ਅਤੇ ਸਮਾਜ ਸੇਵੀ ਵਜੋਂ ਲੋਕਾਂ ਵਿੱਚ ਵਿਚਰ ਰਹੇ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ ਅਤੇ ਮਾੜ੍ਹੇ ਲੋਕਾਂ ਦੀ ਸਪੋਰਟ ਨਹੀਂ ਕਰਦੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਾਟ ਮਹਾਸਭਾ ਦੇ ਬੈਨਰ ਹੇਠ ਸੂਬੇ ਦੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾਵੇਗਾ।  ਡਾ. ਨਵਜੋਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣੇ ਲਾਜਮੀ ਹਨ ਪਰ ਇਸ ਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਜੜ੍ਹ ਪੱਧਰ 'ਤੇ ਵੀ ਮਜਬੂਤ ਕਰਨ ਦੀ ਲੋੜ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਬਾਹਰੋਂ ਦਾਲਾਂ ਅਤੇ ਹੋਰ ਸਮੱਗਰੀ ਮੰਗਵਾਉਣ ਦੀ ਬਜਾਏ ਕਿਸਾਨਾਂ ਨੂੰ ਸਹੀ ਮੁੱਲ ਦੇ ਕੇ ਪੰਜਾਬ ਵਿਚ ਹੀ ਵੱਖ-ਵੱਖ ਤਰ੍ਹਾਂ ਦੀ ਖੇਤੀ ਕਰਵਾਏ। ਨਵਜੋਤ ਕੌਰ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਕਿਸਾਨ ਅਤੇ ਜਵਾਨ ਜਾਗਰੂਕ ਹੋਣ। ਕਿਸਾਨ ਖੇਤੀ ਢੰਗਾਂ ਵਿੱਚ ਬਦਲਾਅ ਲਿਆਉਣ ਅਤੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਖੇਤਾਂ ਦੀ ਮਿੱਟੀ ਨੂੰ ਸੋਨਾ ਬਣਾਉਣ। 

ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਨਸ਼ਿਆਂ ਦੇ ਮੁੱਦੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪਹਿਲੇ ਸਮਿਆਂ ਵਿੱਚ ਪੰਜਾਬ ਵਿੱਚ ਅਫ਼ੀਮ ਹੁੰਦੀ ਸੀ ਪਰ ਨਸ਼ਿਆਂ ਦੇ ਵਪਾਰੀਆਂ ਨੇ ਰਿਵਾਇਤੀ ਨਸ਼ਾ ਅਫ਼ੀਮ ਬੰਦ ਕਰਵਾ ਕੇ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ 'ਤੇ ਲਾ ਦਿੱਤਾ ਹੈ। ਸਿੰਥੈਟਿਕ ਨਸ਼ਿਆਂ ਨੂੰ ਖ਼ਤਮ ਕਰਨ ਲਈ ਅਫ਼ੀਮ ਦੀ ਖੇਤੀ ਸਿਸਟਮ ਤਹਿਤ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਹੁਣ ਤਾਂ ਕੈਨੇਡਾ ਅਤੇ ਅਮਰੀਕਾ ਵੀ ਅਫ਼ੀਮ ਦੀ ਮੰਗ ਕਰਨ ਲੱਗਾ ਹੈ। ਹਿਮਾਚਲ ਦੀ ਤਰਜ਼ 'ਤੇ ਪੰਜਾਬ ਵਿਚ ਖੇਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਲੱਖਪਤੀ ਹੋ ਸਕਦਾ ਹੈ, ਜੇ ਉਹ ਅਫੀਮ ਦੀ ਫਸਲ ਕਰਨ ਲੱਗ ਜਾਏਗਾ।ਅੱਜ ਵੀ ਬਾਕੀ ਸੂਬੀਆਂ ਤੋਂ ਅਫੀਮ ਪੰਜਾਬ ਵਿੱਚ ਆ ਹੀ ਰਹੀ ਹੈ। 

ਇਹ ਵੀ ਪੜ੍ਹੋ : NRI ਪਤੀ ਦੀ ਕਰਤੂਤ ਨੇ ਉਡਾਏ ਪਤਨੀ ਦੇ ਹੋਸ਼, ਇੰਝ ਖੁੱਲ੍ਹਿਆ ਗਰਲਫਰੈਂਡ ਦਾ ਭੇਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

  • Navjot Kaur Sidhu
  • congress
  • ਅਫ਼ੀਮ
  • ਖੇਤੀ
  • ਨਵਜੋਤ ਕੌਰ ਸਿੱਧੂ

ਪਲਾਟ ਦੇ ਝਗੜੇ ਕਾਰਨ ਚੱਲੀ ਗੋਲ਼ੀ, ਪੁਲਸ ਨੇ ਦਰਜ ਕੀਤਾ ਕਰਾਸ ਪਰਚਾ

NEXT STORY

Stories You May Like

  • batwara 1947  film  sunny deol
    ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ ਦਿਓਲ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • china  manufacturing activity  decline  july  economy
    ਚੀਨ ਦੀਆਂ ਨਿਰਮਾਣ ਗਤੀਵਿਧੀਆਂ 'ਚ 5 ਮਹੀਨਿਆਂ 'ਚ ਪਹਿਲੀ ਵਾਰ ਆਈ ਗਿਰਾਵਟ
  • salman khans appeal to students and sonam wangchuk
    ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ ਸਲਮਾਨ ਖਾਨ ਦੀ ਅਪੀਲ
  • chinas activities near taiwan extremely destabilizing
    ਤਾਈਵਾਨ ਨੇੜੇ ਚੀਨ ਦੀਆਂ ਗਤੀਵਿਧੀਆਂ 'ਬੇਹੱਦ ਅਸਥਿਰ'! ਅਮਰੀਕਾ ਨੇ ਜਤਾਈ ਗੰਭੀਰ ਚਿੰਤਾ
  • heavy rain  next 4 days  weather
    28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ ਝੁਲਸਿਆ ਕੌਂਸਲਰ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +