Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    10:15:45 PM

  • iran israel america war france military mission

    ਹੁਣ ਈਰਾਨ ਤੇ ਫਰਾਂਸ ਦੀ ਖੜਕੀ! Hormuz ਨੂੰ ਲੈ ਕੇ...

  • aap government once again proved to be anti farmer  partap bajwa

    'ਆਪ' ਸਰਕਾਰ ਨੇ ਇਕ ਵਾਰ ਫਿਰ ਕਿਸਾਨ ਵਿਰੋਧੀ ਹੋਣ...

  • manipulating the papers sunil jakhar

    ਕਾਗਜ਼ਾਂ 'ਚ ਹੇਰ ਫੇਰ ਕਰ ਕੇ ਮੁਨਾਫੇ 'ਚ ਵਿਖਾਏ...

  • punjab jammu kashmir alternative routes sealed know the reason

    ਪੰਜਾਬ-ਜੰਮੂ ਕਸ਼ਮੀਰ ਦੇ ਬਦਲਵੇਂ ਰਸਤੇ ਕਰ ਦਿੱਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਵਜੋਤ ਸਿੱਧੂ ਨੇ ਪਤਨੀ ਦੇ ਚੌਥੀ ਸਟੇਜ ਦੇ ਕੈਂਸਰ ਨੂੰ 40 ਦਿਨਾਂ 'ਚ ਦਿੱਤੀ ਮਾਤ, ਦੱਸਿਆ ਕਿਵੇਂ ਹੋਇਆ ਸੰਭਵ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਨੇ ਪਤਨੀ ਦੇ ਚੌਥੀ ਸਟੇਜ ਦੇ ਕੈਂਸਰ ਨੂੰ 40 ਦਿਨਾਂ 'ਚ ਦਿੱਤੀ ਮਾਤ, ਦੱਸਿਆ ਕਿਵੇਂ ਹੋਇਆ ਸੰਭਵ

  • Edited By Sunita,
  • Updated: 23 Nov, 2024 10:48 AM
Punjab
navjot siddu reveals how wife recovered from stage 4 cancer with strict diet and
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਇਸ ਵਿਚਾਲੇ ਇੱਕ ਵਾਰ ਫਿਰ ਤੋਂ ਉਨ੍ਹਾਂ ਨੂੰ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਦਾ ਹਿੱਸਾ ਬਣਦੇ ਹੋਏ ਵੇਖਿਆ ਗਿਆ। ਖਾਸ ਗੱਲ ਇਹ ਹੈ ਕਿ ਇਸ ਦੌਰਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਵੀ ਇਸ ਸ਼ੋਅ 'ਚ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਨੇ ਕਈ ਮਜ਼ੇਦਾਰ ਕਿੱਸੇ ਵੀ ਸੁਣਾਏ। ਇਸ ਦੇ ਨਾਲ ਹੀ ਉਨ੍ਹਾਂ ਕੈਂਸਰ ਦੇ ਇਲਾਜ ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। 

40 ਦਿਨਾਂ 'ਚ ਚੌਥੀ ਸਟੇਜ ਦੇ ਕੈਂਸਰ 'ਤੇ ਪਾਇਆ ਕਾਬੂ
ਦਰਅਸਲ, ਸਿੱਧੂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਸੰਤੁਲਿਤ ਖੁਰਾਕ ਅਤੇ ਜੀਵਨ ਸ਼ੈਲੀ 'ਚ ਬਦਲਾਅ ਕਰਕੇ ਸਿਰਫ 40 ਦਿਨਾਂ 'ਚ ਸਟੇਜ 4 ਦੇ ਕੈਂਸਰ 'ਤੇ ਕਾਬੂ ਪਾਇਆ। ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਪਣੀ ਪਤਨੀ ਦੇ ਕੈਂਸਰ ਦੇ ਇਲਾਜ 'ਤੇ ਕੋਈ ਖਰਚ ਨਹੀਂ ਕਰਨਾ ਪਿਆ। ਸਿੱਧੂ ਨੇ ਇੱਕ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਹਲਦੀ, ਨਿੰਮ ਦਾ ਪਾਣੀ, ਸੇਬ ਦਾ ਸਿਰਕਾ, ਨਿੰਬੂ ਪਾਣੀ, ਚੁਕੰਦਰ, ਗਾਜਰ ਅਤੇ ਪੇਠੇ ਦਾ ਜੂਸ ਉਨ੍ਹਾਂ ਦੀ ਖੁਰਾਕ 'ਚ ਸ਼ਾਮਲ ਹੈ। ਖੰਡ ਅਤੇ ਕਾਰਬੋਹਾਈਡਰੇਟ ਤੋਂ ਸਖ਼ਤ ਪਰਹੇਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬੀ ਗਾਇਕਾ ਦੇ ਪਿਤਾ ਦਾ ਹੋਇਆ ਦਿਹਾਂਤ, ਸਾਂਝੀ ਕੀਤੀ ਪੋਸਟ

ਸਿੱਧੂ ਨੇ ਆਪਣਾ ਫੈਟੀ ਲਿਵਰ ਵੀ ਕੀਤਾ ਠੀਕ 
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਦੀ ਕਦੇ-ਕਦੇ ਵਰਤ ਰੱਖਣ ਦੀ ਆਦਤ ਵੀ ਕੰਮ ਆਈ, ਜਿਸ 'ਚ ਉਨ੍ਹਾਂ ਦਾ ਆਖਰੀ ਭੋਜਨ ਸ਼ਾਮ ਨੂੰ 6.30 ਵਜੇ ਅਤੇ ਉਨ੍ਹਾਂ ਦਾ ਪਹਿਲਾ ਭੋਜਨ ਸਵੇਰੇ 10.30 ਵਜੇ ਹੁੰਦਾ ਸੀ। ਦਿਨ ਦੇ ਖਾਣੇ ਦੀ ਸ਼ੁਰੂਆਤ ਨਿੰਬੂ ਪਾਣੀ ਨਾਲ ਹੁੰਦੀ ਸੀ। ਸਿੱਧੂ ਨੇ ਇਸ ਖੁਰਾਕ ਤੋਂ ਹੋਣ ਵਾਲੇ ਲਾਭਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਡਾਈਟ ਨਾਲ ਉਨ੍ਹਾਂ ਦਾ 25 ਕਿਲੋ ਭਾਰ ਘਟਿਆ ਅਤੇ ਮੇਰਾ ਫੈਟੀ ਲਿਵਰ ਠੀਕ ਹੋ ਗਿਆ। ਸਿੰਧੂ ਨੇ ਕਿਹਾ ਕਿ ਕੈਂਸਰ ਦੇ ਇਲਾਜ 'ਚ ਫਾਇਦੇਮੰਦ ਖੁਰਾਕ ਫੈਟੀ ਲਿਵਰ ਨੂੰ ਵੀ ਠੀਕ ਕਰਦੀ ਹੈ।

ਇਕੱਲੇ ਜੀਵਨ ਸ਼ੈਲੀ ਨੂੰ ਇਲਾਜ ਲਈ ਕਾਫੀ ਨਹੀਂ ਮੰਨਦੇ ਡਾਕਟਰ 
ਖ਼ਬਰਾਂ ਮੁਤਾਬਕ, ਨਵਜੋਤ ਕੌਰ ਦੀ ਕਹਾਣੀ ਪ੍ਰੇਰਣਾਦਾਇਕ ਹੈ ਪਰ ਡਾਕਟਰੀ ਮਾਹਰ, ਜੀਵਨਸ਼ੈਲੀ 'ਚ ਤਬਦੀਲੀਆਂ ਨੂੰ ਕੈਂਸਰ ਦਾ ਇੱਕੋ-ਇੱਕ ਇਲਾਜ ਮੰਨਣ ਤੋਂ ਸਾਵਧਾਨ ਕਰਦੇ ਹਨ। ਗੁਰੂਗ੍ਰਾਮ ਦੇ ਸ਼ਾਲਬੀ ਸਨਾਰ ਇੰਟਰਨੈਸ਼ਨਲ ਹਸਪਤਾਲ 'ਚ ਮੈਡੀਕਲ ਔਨਕੋਲੋਜੀ ਵਿਭਾਗ ਦੇ ਮੁਖੀ ਅਤੇ ਸੀਨੀਅਰ ਸਲਾਹਕਾਰ ਡਾਕਟਰ ਰਾਕੇਸ਼ ਕੁਮਾਰ ਸ਼ਰਮਾ ਕਹਿੰਦੇ ਹਨ, ''ਸ਼੍ਰੀਮਤੀ ਸਿੱਧੂ ਨੂੰ ਤਸ਼ਖੀਸ ਦੇ ਅਨੁਸਾਰ ਸਾਰੇ ਉਪਲਬਧ ਇਲਾਜ ਪ੍ਰਾਪਤ ਕੀਤੇ। ਸੀਮਤ ਮੈਟਾਸਟੈਟਿਕ ਸਾਈਟਾਂ ਵਾਲੇ ਪੜਾਅ 4 ਦੇ ਕੈਂਸਰ ਨੂੰ ਮੌਜੂਦਾ ਮਿਆਰੀ ਦੇਖਭਾਲ ਨਾਲ ਠੀਕ ਕੀਤਾ ਜਾ ਸਕਦਾ ਹੈ। ਕਈ ਅਧਿਐਨਾਂ ਨੇ ਕੈਂਸਰ ਦੇ ਇਲਾਜ ਜਾਂ ਰੋਕਥਾਮ 'ਚ ਕਰਕਿਊਮਿਨ (ਹਲਦੀ 'ਚ ਪਾਇਆ ਜਾਣ ਵਾਲਾ ਇੱਕ ਹਿੱਸਾ) ਦੇ ਲਾਭਾਂ ਦਾ ਸੁਝਾਅ ਦਿੱਤਾ ਹੈ ਪਰ ਇਸ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ।

ਇਹ ਵੀ ਪੜ੍ਹੋ- ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਈ ਫਿਲਮ ‘ਹੇ ਸੀਰੀ ਵੇ ਸੀਰੀ’

ਕੈਂਸਰ ਨੂੰ ਸਿਰਫ਼ ਖੁਰਾਕ ਨਾਲ ਠੀਕ ਨਹੀਂ ਕੀਤਾ ਜਾ ਸਕਦਾ
ਏਸ਼ੀਅਨ ਹਸਪਤਾਲ ਦੇ ਓਨਕੋਲੋਜੀ ਦੇ ਚੇਅਰਮੈਨ ਡਾ ਪੁਨੀਤ ਗੁਪਤਾ ਦੇ ਹਵਾਲੇ ਨਾਲ ਲਿਖਿਆ, ''ਕੈਂਸਰ ਨੂੰ ਸਿਰਫ਼ ਖੁਰਾਕ ਨਾਲ ਠੀਕ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਸਮੁੱਚੀ ਕੈਂਸਰ ਵਿਰੋਧੀ ਦੇਖਭਾਲ ਲਈ ਖੁਰਾਕ ਮਹੱਤਵਪੂਰਨ ਹੈ ਕਿਉਂਕਿ ਮਰੀਜ਼ ਅਨੀਮੀਆ, ਭਾਰ ਘਟਾਉਣ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਦਾ ਸ਼ਿਕਾਰ ਹੁੰਦੇ ਹਨ।"

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Navjot Singh Siddu
  • Reveals
  • Wife
  • Navjot Kaur
  • Cancer
  • Recovered from Stage 4 Cancer
  • Strict Diet

ਪੰਜਾਬ ਜ਼ਿਮਨੀ ਚੋਣ ਨਤੀਜੇ Live : 'ਆਪ' ਨੇ 3 ਸੀਟਾਂ 'ਤੇ ਮਾਰੀ ਬਾਜ਼ੀ, ਕਾਂਗਰਸ ਨੇ ਜਿੱਤੀ ਇਕ ਸੀਟ

NEXT STORY

Stories You May Like

  • navjot kaur sidhu s message to punjab police
    ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ ਦੇ ਦਬਾਅ ਹੇਠ ਕੰਮ ਕਰਨ ਵਾਲਿਆਂ ਨੂੰ ਜਨਤਾ ਮਾਫ਼ ਨਹੀਂ ਕਰੇਗੀ'
  • bothered by knee pain after the age of 40
    40 ਦੀ ਉਮਰ ਤੋਂ ਬਾਅਦ ਗੋਡਿਆਂ ਦੇ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਕੁਦਰਤੀ ਤਰੀਕੇ
  • 40 goats and their kids die under mysterious circumstances
    40 ਬੱਕਰੀਆਂ ਤੇ ਉਨ੍ਹਾਂ ਦੇ ਬੱਚਿਆਂ ਦੀ ਭੇਤਭਰੇ ਹਾਲਾਤ 'ਚ ਮੌਤ
  • dr navjot kaur sidhu visited sant rampal ji s ashram
    ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ, ਕਿਹਾ 'ਰਾਜਨੀਤੀ ਖ਼ਤਮ ਕਰਕੇ ਸੰਤਾਂ ਦੀ ਸੇਵਾ ਬਹੁਤ ਹੈ'
  • asi registers case of fraud of rs 40 lakh in the name of settling abroad
    ਪੁੱਤਰ ਨੂੰ ਵਿਦੇਸ਼ ਭੇਜਣ ਦੀ ਕੋਸ਼ਿਸ਼ 'ਚ ASI ਨੇ ਗੁਆਏ 40 ਲੱਖ ਰੁਪਏ
  • important news for anurag doval s fans wife gives information about his health
    ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ? ਪਤਨੀ ਨੇ ਦਿੱਤੀ ਵੱਡੀ ਅਪਡੇਟ
  • navjot kaur sidhu attacks cm bhagwant mann
    ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
  • people drank liquor worth rs 40 crore on holi
    ਨੋਇਡਾ : ਹੋਲੀ 'ਤੇ 40 ਕਰੋੜ ਦੀ ਸ਼ਰਾਬ ਪੀ ਗਏ ਲੋਕ! ਬੀਅਰ-ਅੰਗਰੇਜ਼ੀ ਰਹਿ ਗਈ ਪਿੱਛੇ, 'ਦੇਸੀ' ਨੇ ਗੱਡੇ ਝੰਡੇ
  • jathedar surjit singh cheema is no more  funeral tomorrow
    ਨਹੀਂ ਰਹੇ ਜਥੇਦਾਰ ਸੁਰਜੀਤ ਸਿੰਘ ਚੀਮਾ, ਅੰਤਿਮ ਸੰਸਕਾਰ ਕੱਲ੍ਹ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
Trending
Ek Nazar
new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • kabaddi player vansh dies under suspicious circumstances in udhowal mehatpur
      ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
    • aam aadmi party leader resigns
      ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ 'ਚੋਂ ਦਿੱਤਾ ਅਸਤੀਫ਼ਾ
    • punjab weather to change big forecast from the department till march 14
      ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
    • vigilance raid asi arrested for taking bribe injalandhar
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
    • 7 hour long power cut tomorrow in punjab
      ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
    • akali dal reaction on panjab university incident
      ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ
    • heated debate between congress and aap mlas outside the vidhan sabha
      ਵਿਧਾਨ ਸਭਾ ਬਾਹਰ ਕਾਂਗਰਸ ਤੇ ਆਪ ਵਿਧਾਇਕਾਂ 'ਚ ਤਿੱਖੀ ਬਹਿਸ, ਭਖਿਆ ਮਾਹੌਲ...
    • national highway incident
      ਇੱਕੋ ਝਟਕੇ ਤਬਾਹ ਹੋ ਗਿਆ ਗ੍ਰੰਥੀ ਸਿੰਘ ਦਾ ਪੂਰਾ ਟੱਬਰ! ਵਾਪਰ ਗਈ ਅਣਹੋਣੀ
    • vehicles in punjab  vehicle drivers
      ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ, ਜਾਰੀ ਹੋ ਗਏ ਨਵੇਂ ਹੁਕਮ
    • navjot kaur sidhu attacks cm bhagwant mann
      ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +