Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    6:46:38 PM

  • 7 hour long power cut tomorrow in punjab

    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ...

  • aam aadmi party leader resigns

    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਸ ਆਗੂ ਨੇ ਪਾਰਟੀ...

  • heated debate between congress and aap mlas outside the vidhan sabha

    ਵਿਧਾਨ ਸਭਾ ਬਾਹਰ ਕਾਂਗਰਸ ਤੇ ਆਪ ਵਿਧਾਇਕਾਂ 'ਚ...

  • national highway incident

    ਇੱਕੋ ਝਟਕੇ ਤਬਾਹ ਹੋ ਗਿਆ ਗ੍ਰੰਥੀ ਸਿੰਘ ਦਾ ਪੂਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਵਜੋਤ ਸਿੱਧੂ ਨੂੰ ਅਕਾਲੀ ਦਲ ਟਕਸਾਲੀ ਦਾ ਵੱਡਾ ਆਫਰ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਨੂੰ ਅਕਾਲੀ ਦਲ ਟਕਸਾਲੀ ਦਾ ਵੱਡਾ ਆਫਰ

  • Edited By Gurminder Singh,
  • Updated: 21 Nov, 2019 04:29 PM
Amritsar
navjot sidhu  akali dal taksali  offer
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ 'ਚ ਅਹਿਮ ਰੋਲ ਨਿਭਾਅ ਕੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਿੱਖ ਕੋਮ ਦੀਆਂ ਨਜ਼ਰਾ 'ਚ ਹੀਰੋ ਬਣ ਗਏ ਹਨ, ਜੇਕਰ ਸਿੱਧੂ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮੁਪਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟਾਏ। ਇਸ ਦੌਰਾਨ ਬ੍ਰਹਮਪੁਰਾ ਨੂੰ ਜਦੋਂ ਪੁੱਛਿਆ ਗਿਆ ਕਿ ਸਿੱਧੂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 'ਚ ਟਕਸਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਹਿਰਾ ਵੀ ਬਣਾਇਆ ਜਾ ਸਕਦਾ ਹੈ ਤਾਂ ਉਨ੍ਹਾਂ ਦੇ ਨੇੜੇ ਬੈਠੇ ਸਾਬਕਾ ਮੈਂਬਰ ਪਾਰਲੀਮੈਂਟ ਡਾ.ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਪੱਤਰਕਾਰ ਸਾਹਿਬ ਤੁਸੀਂ ਸਾਡੀ ਸਿੱਧੂ ਨਾਲ ਮੁਲਾਕਾਤ ਕਰਵਾ ਦਿਓ ਜੋ ਕਹੋਗੇ ਬਣਾ ਦਿਆਂਗੇ। 

ਬ੍ਰਹਮਪੁਰਾ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਕਾਗਰਸ ਦੀ ਸਰਕਾਰ ਬਨਾਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ 4 ਹਫਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਵਾਗਾਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਵਾਂਗਾ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕੈਪਟਨ ਅਮਰਿੰਦਰ ਸਿੰਘ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਟਕਸਾਲੀ ਦੀ ਸੂਬੇ 'ਚ ਸਰਕਾਰ ਬਣੀ ਤਾਂ ਬਰਗਾੜੀ ਕਾਂਡ ਦੇ ਦੋਸ਼ੀਆ ਨੂੰ ਘਰਾਂ ਤੋਂ ਫੜ ਲਿਆਵਾਂਗੇ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਕੇ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਬਾਦਲ ਦਲ ਸ਼੍ਰੋਮਣੀ ਕਮੇਟੀ ਦੀ ਦੋਵੇਂ ਹੱਥੀਂ ਲੁੱਟ ਕਰ ਰਿਹਾ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁ. ਬੇਰ ਸਾਹਿਬ ਵਿਖੇ ਲਗਾਈ ਗਈ ਸਟੇਜ 'ਤੇ 12 ਕਰੋੜ ਰੁਪਏ ਖਰਚ ਹੋਏ ਦੱਸ ਰਹੇ ਹਨ ਪਰ ਸਾਰੀ ਸਿੱਖ ਕੌਮ ਹੈਰਾਨ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਟੇਜ 'ਤੇ 12 ਕਰੋੜ ਦਾ ਕੀ ਲਗਾ ਦਿੱਤਾ ਹੈ ਜਦਕਿ ਸੱਚਾਈ ਤਾਂ ਇਹ ਕਿ ਇਸ ਮਾਮਲੇ 'ਚ ਵੀ ਵੱਡੇ ਪੱਧਰ 'ਤੇ ਗੋਲਮਾਲ ਕੀਤਾ ਗਿਆ ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। 

ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾ ਦੇ ਕਬਜ਼ੇ 'ਚੋਂ ਆਜ਼ਾਦ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜਲਦ ਚੋਣਾਂ ਕਰਵਾਉਣ ਦੀ ਅਪੀਲ ਕਰਾਂਗੇ। ਉਨ੍ਹਾਂ ਆਖਿਆ ਕਿ ਪਾਰਟੀ ਦੀਆ ਗਤੀਵਿਧੀਆ 'ਚ ਤੇਜ਼ੀ ਲਿਆਉਣ ਲਈ ਜ਼ਿਲਾ ਪੱਧਰ 'ਤੇ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ ਜਿਨਾਂ 'ਚ ਡਾ.ਰਤਨ ਸਿੰਘ ਅਜਨਾਲਾ ਅੰਮ੍ਰਿਤਸਰ ਸ਼ਹਿਰੀ, ਦਿਹਾਤੀ ਤੇ ਤਰਨ ਤਾਰਨ, ਸੇਵਾ ਸਿੰਘ ਸੇਖਵਾਂ ਜ਼ਿਲਾ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਪੁਰ, ਬੀਰ ਦਵਿੰਦਰ ਸਿੰਘ ਪਟਿਆਲਾ, ਫਤਿਹਗੜ੍ਹ ਸਾਹਿਬ, ਹਰਸੁਖਇੰਦਰ ਸਿੰਘ ਬੱਬੀ ਬਾਦਲ ਜ਼ਿਲਾ ਬਠਿੰਡਾਂ, ਮਾਨਸਾ, ਸੰਗਰੂਰ, ਉਜਾਗਰ ਸਿੰਘ ਬਡਾਲੀ ਮੁਹਾਲੀ, ਰੋਪੜ, ਮਹਿੰਦਰ ਸਿੰਘ ਹੁਸੈਨਪੁਰਾ ਨਵਾਂਸ਼ਹਿਰ, ਕਰਨੈਲ ਸਿੰਘ ਪੀਰ ਮੁਹੰਮਦ ਮੋਗਾ, ਫਿਰੋਜ਼ਪੁਰ, ਚਰਨ ਸਿੰਘ ਫਾਜ਼ਿਲਕਾ, ਮੋਹਨ ਸਿੰਘ ਸਠਿਆਲਾ ਕਪੂਰਥਲਾ ਤੇ ਮੱਖਣ ਸਿੰਘ ਨੰਗਲ ਨੂੰ ਫਰੀਦਕੋਟ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ।  

  • Navjot Sidhu
  • Akali Dal Taksali
  • Offer
  • ਨਵਜੋਤ ਸਿੱਧੂ
  • ਅਕਾਲੀ ਦਲ ਟਕਸਾਲੀ
  • ਆਫਰ

ਸ਼ਾਤਰ ਔਰਤਾਂ ਦੇ ਗੈਂਗ ਨੇ ਲੁੱਟਿਆ ਸ਼ੋਅਰੂਮ, ਕੈਮਰੇ 'ਚ ਕੈਦ ਹੋਈ ਕਰਤੂਤ

NEXT STORY

Stories You May Like

  • sukhbir badal  akali dal revival  punjab politics
    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
  • dr navjot kaur sidhu visited sant rampal ji s ashram
    ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ, ਕਿਹਾ 'ਰਾਜਨੀਤੀ ਖ਼ਤਮ ਕਰਕੇ ਸੰਤਾਂ ਦੀ ਸੇਵਾ ਬਹੁਤ ਹੈ'
  • navjot kaur sidhu s message to punjab police
    ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ ਦੇ ਦਬਾਅ ਹੇਠ ਕੰਮ ਕਰਨ ਵਾਲਿਆਂ ਨੂੰ ਜਨਤਾ ਮਾਫ਼ ਨਹੀਂ ਕਰੇਗੀ'
  • akali conference held by shiromani akali dal resurgence at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ ਕਾਨਫ਼ਰੰਸ, 10 ਮਤੇ ਪਾਸ
  • navjot kaur sidhu attacks cm bhagwant mann
    ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
  • shiromani akali dal announces candidate from rampura phul
    ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
  • shiromani akali dal  s pro people agenda brahmpura
    ਸ਼੍ਰੋਮਣੀ ਅਕਾਲੀ ਦਲ ਦੇ ਲੋਕ-ਪੱਖੀ ਏਜੰਡੇ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ : ਬ੍ਰਹਮਪੁਰਾ
  • shiromani akali dal  a  announces to fight the case in the high court
    ਗੁਰਦਾਸਪੁਰ ਐਨਕਾਊਂਟਰ ਮਾਮਲਾ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਹਾਈਕੋਰਟ ’ਚ ਕੇਸ ਲੜਨ ਦਾ ਐਲਾਨ
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • mla avtar singh junior statement
    ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • famous punjabi singer in big trouble
    ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
Trending
Ek Nazar
4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • four brothers sentenced
      Punjab : ਅਦਾਲਤ ਦਾ ਸਖ਼ਤ ਫ਼ੈਸਲਾ, ਚਾਰ ਸਕੇ ਭਰਾਵਾਂ ਨੂੰ ਸੁਣਾ 'ਤੀ ਉਮਰ ਕੈਦ...
    • shots fired at private hospital in banga
      ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ...
    • mla avtar singh junior statement
      ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
    • farmers marching towards cm s rally clash with police
      CM ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਸ ਨਾਲ ਜ਼ਬਰਦਸਤ ਝੜਪ, ਲੱਥੀਆਂ ਪੱਗਾਂ,...
    • brother and sister cremated
      PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ...
    • drug smuggler arrested with 9 kg heroin in amritsar
      ਅੰਮ੍ਰਿਤਸਰ 'ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
    • akali dal reaction on panjab university incident
      ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ
    • vigilance raid asi arrested for taking bribe injalandhar
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
    • betrayal in friendship
      ਦੋਸਤੀ ਵਿਚ ਵੱਡਾ ਧੋਖਾ, ਦੋਸਤ ਦੀ ਪਤਨੀ ਨੂੰ ਬੇਹੋਸ਼ ਕਰਕੇ ਕੀਤਾ...
    • new twist youtuber nancy murder case big revelation khalistani terrorist pannu
      ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +