Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    3:43:18 PM

  • salary 2 lakhs poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

  • uproar over death of student at panjab university

    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ...

  • tatkal ticket rules will change from august 1  new

    1 ਅਗਸਤ ਤੋਂ ਬਦਲੇਗਾ Tatkal Ticket ਦਾ ਨਿਯਮ,...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਲਖ਼ ਤੇਵਰਾਂ ’ਚ ਬੋਲੇ ਨਵਜੋਤ ਸਿੱਧੂ, ‘ਮੈਂ ਚੋਣ ਜਿਤਵਾਉਣ ਵਾਲਾ ਸ਼ੋਅ ਪੀਸ ਨਹੀਂ ਅਤੇ ਨਾ ਹੀ ਅੱਗੇ ਬਣਾਂਗਾ’

PUNJAB News Punjabi(ਪੰਜਾਬ)

ਤਲਖ਼ ਤੇਵਰਾਂ ’ਚ ਬੋਲੇ ਨਵਜੋਤ ਸਿੱਧੂ, ‘ਮੈਂ ਚੋਣ ਜਿਤਵਾਉਣ ਵਾਲਾ ਸ਼ੋਅ ਪੀਸ ਨਹੀਂ ਅਤੇ ਨਾ ਹੀ ਅੱਗੇ ਬਣਾਂਗਾ’

  • Edited By Gurminder Singh,
  • Updated: 13 Dec, 2021 02:01 PM
Chandigarh
navjot sidhu election congress show peace
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਿਚ ਇਸ ਵਾਰ ਤਿੰਨ ਚੀਜ਼ਾਂ ਦੇ ਆਧਾਰ ’ਤੇ ਹੀ ਸਰਕਾਰ ਬਣੇਗੀ। ਲੋਕ ਉਸੇ ਨੂੰ ਚੁਣਨਗੇ, ਜਿਸਨੂੰ ਪੰਜਾਬ ਨਾਲ ਪਿਆਰ ਹੋਵੇਗਾ। ਦੂਜਾ ਜਿਸਦਾ ਨੈਤਿਕ ਆਧਾਰ ਅਤੇ ਤੀਜਾ ਜਿਸਦਾ ਕਿਰਦਾਰ ਹੋਵੇਗਾ। ਹਾਲਾਂਕਿ ਇਨ੍ਹਾਂ ਤਿੰਨੇ ਚੀਜ਼ਾਂ ਦਾ ਜ਼ਿਕਰ ਕਰਦੇ ਹੋਏ ਸਿੱਧੂ ਨੇ ਇਹ ਵੀ ਦੱਸ ਦਿੱਤਾ ਕਿ ਉਨ੍ਹਾਂ ਨੇ ਜੋ ਕਿਰਦਾਰ ਬਣਾਇਆ ਹੈ, ਉਹ ਕਿਰਦਾਰ ਇਕ ਦਿਨ ਵਿਚ ਨਹੀਂ ਬਣਾਇਆ। ਉਨ੍ਹਾਂ ਕੋਲ ਨੈਤਿਕ ਆਧਾਰ ਤਾਂ ਹੈ ਹੀ ਅਤੇ ਪੰਜਾਬ ਨਾਲ ਇਸ਼ਕ ਵੀ ਹੈ। ਇਸ ਲਈ ਜੋ ਸਿੱਧੂ ਦੇ ਇਸ਼ਕ ਨੂੰ ਸਮਝਦਾ ਹੈ, ਉਹ ਪੰਜਾਬ ਨੂੰ ਸਮਝਦਾ ਹੈ। ਸਿੱਧੂ ਨੇ ਕਿਹਾ ਕਿ ਇਸ ਵਾਰ ਸੱਚ ਦੀ ਪਹਿਰੇਦਾਰੀ ਲਈ ਸਹੀ ਵਿਅਕਤੀ ਲਿਆਉਣਾ ਪਵੇਗਾ। ਇਹ ਪੰਜਾਬ ਕੋਲ ਆਖਰੀ ਮੌਕਾ ਹੈ, ਨਹੀਂ ਤਾਂ ਅਰਾਜਕਤਾ ਫੈਲ ਜਾਵੇਗੀ।

ਇਹ ਵੀ ਪੜ੍ਹੋ : 16 ਸਾਲ ਇਨਸਾਫ਼ ਦੀ ਰਾਹ ਤੱਕਦੀ ਰਹੀ ਕੁਲਵੰਤ ਕੌਰ, ਮੌਤ ਦੇ ਕੁੱਝ ਘੰਟਿਆਂ ਬਾਅਦ ਡੀ. ਐੱਸ. ਪੀ. ’ਤੇ ਵੱਡੀ ਕਾਰਵਾਈ

ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਚ ਲੋਕਾਂ ਨਾਲ ਰੂ-ਬ-ਰੂ ਹੁੰਦੇ ਹੋਏ ਸਿੱਧੂ ਨੇ ਇਹ ਵੀ ਕਿਹਾ ਕਿ ਮੈਂ ਕੋਈ ਚੋਣ ਜਿਤਵਾਉਣ ਵਾਲਾ ਸ਼ੋਅ ਪੀਸ ਨਹੀਂ ਹਾਂ ਅਤੇ ਨਾ ਹੀ ਬਣਾਂਗਾ। ਪੰਜਾਬ ਦੇ ਲੋਕਾਂ ਨਾਲ ਸੱਤਾ ਵਿਚ ਆਉਣ ਲਈ ਝੂਠ ਨਹੀਂ ਬੋਲਾਂਗਾ ਕਿਉਂਕਿ ਮੇਰੇ ਕੋਲ ਗੁਵਾਉਣ ਲਈ ਕੁਝ ਨਹੀਂ ਹੈ। ਮੈਂ ਸਭ ਕੁਝ ਨਿਛਾਵਰ ਕਰ ਦੇਵਾਂਗਾ ਪਰ ਪੰਜਾਬ ਨਾਲ ਧੋਖਾ ਨਹੀਂ ਹੋਣ ਦੇਵਾਂਗਾ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਸੱਤਾ ਦਾ ਕੋਈ ਲੋਭ ਨਹੀਂ ਪਰ ਪੰਜਾਬ ਸਰਕਾਰ ਨੂੰ ਹਰ ਪਲ ਮਸਲਿਆਂ ਤੋਂ ਜਾਣੂੰ ਕਰਵਾਉਂਦਾ ਰਹਾਂਗਾ। ਲੋਕਾਂ ਨੂੰ ਦੱਸਾਂਗਾ ਕਿ ਪੰਜਾਬ ਵਿਚ ਸਿਰਫ਼ 1 ਫੀਸਦੀ ਜਨਤਾ ਦਾ ਭਲਾ ਹੋਇਆ ਹੈ, 99 ਫੀਸਦੀ ਵਿਲਕਦੇ ਘੁੰਮ ਰਹੇ ਹਨ। ਪੰਜਾਬ ਮਾਡਲ ਹੀ ਇਸਦਾ ਹੱਲ ਹੈ, ਜੋ 17 ਸਾਲ ਦੀ ਮਿਹਨਤ ਨਾਲ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਨੀਵਾਂ ਵਿਖਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਪਰ ਸਿੱਧੂ ਖਿਲਾਫ ਕੁਝ ਨਹੀਂ ਮਿਲ ਰਿਹਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਬਿਜਲੀ ਮੰਤਰੀ ਦਾ ਅਹੁਦਾ ਵੀ ਇਸ ਲਈ ਠੁਕਰਾਇਆ ਸੀ ਕਿਉਂਕਿ ਉਨ੍ਹਾਂ ਨੂੰ ਬਿਜਲੀ ਮੰਤਰੀ ਸਿਰਫ਼ ਜਲੀਲ ਕਰਨ ਲਈ ਬਣਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਯੂ. ਪੀ. ਪੁਲਸ ਨੇ ਲੁਧਿਆਣਾ ’ਚ ਛਾਪਾ ਮਾਰ ਕੇ ਫੜੀਆਂ ਤਿੰਨ ਕੁੜੀਆਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਹਾਈਕਮਾਨ ਵਲੋਂ ਮੁੱਖ ਮੰਤਰੀ ਨਾ ਬਣਾਉਣ ਦੇ ਸਵਾਲ ’ਤੇ ਸਿੱਧੂ ਬੋਲੇ- ਇਸ ਦੇ ਜਵਾਬ ’ਤੇ ਪੰਜਾਬ ਦਾ ਭਵਿੱਖ ਖੜ੍ਹਾ ਹੈ
ਨਵਜੋਤ ਸਿੱਧੂ ਤੋਂ ਪੁੱਛਿਆ ਗਿਆ ਕਿ ਹਾਈਕਮਾਨ ਨੇ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਨਾ ਬਣਾਇਆ ਤਾਂ ਕੀ ਹੋਵੇਗਾ, ਇਸ ’ਤੇ ਸਿੱਧੂ ਨੇ ਜਵਾਬ ਦਿੱਤਾ ਕਿ ਇਸ ਸਵਾਲ ਦੇ ਜਵਾਬ ’ਤੇ ਪੰਜਾਬ ਦਾ ਭਵਿੱਖ ਖੜ੍ਹਾ ਹੈ। ਇਸ ਵਾਰ ਯੋਗ ਸਵਾਮੀ ਹੀ ਪੰਜਾਬ ਸੰਵਾਰੇਗਾ ਪਰ ਜੇਕਰ ਕੋਈ ਇਹ ਕਹੇਗਾ ਕਿ ਸਰਕਾਰ ਬਣਾ ਦਿਓ, ਫਿਰ ਰੇਤ ਮਾਫੀਆ, ਸ਼ਰਾਬ ਮਾਫੀਆ, ਕੇਬਲ ਮਾਫੀਆ ਨੂੰ ਵੇਖਦੇ ਰਹੋ ਤਾਂ ਸਿੱਧੂ ਮਰਦਾ ਮਰ ਜਾਵੇਗਾ, ਇਹ ਸਭ ਕੁਝ ਨਹੀਂ ਦੇਖੇਗਾ। ਸਿੱਧੂ ਜ਼ਿੰਮੇਵਾਰੀ ਨਹੀਂ ਲਵੇਗਾ। ਸਿੱਧੂ ਨੇ ਕਿਹਾ ਕਿ ਉਹ ਹਾਈਕਮਾਨ ਦੀ ਇੱਜ਼ਤ ਕਰਦੇ ਹਨ। ਆਖਰੀ ਦਮ ਤੱਕ ਸਿੱਧੂ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਦੇ ਨਾਲ ਖੜ੍ਹਾ ਰਹੇਗਾ ਕਿਉਂਕਿ ਪਾਰਟੀ ਬਦਲਣ ਨਾਲ ਪੰਜਾਬ ਨਹੀਂ ਬਦਲੇਗਾ। ਅਹੁਦੇ ਮਿਲ ਸਕਦੇ ਹਨ ਪਰ ਪੰਜਾਬ ਪਾਲਿਸੀ ਅਤੇ ਵਿਜ਼ਨ ਨਾਲ ਬਦਲੇਗਾ। ਜੁਗਾੜ, ਲਾਲੀਪਾਪ ਨਾਲ, ਝੂਠ ਨਾਲ ਪੰਜਾਬ ਨਹੀਂ ਬਦਲੇਗਾ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਚੋਟੀ ’ਤੇ ਪੰਜਾਬ ਦੀ ਸਿਆਸਤ, ਅਕਾਲੀ ਦਲ ਨੂੰ ਲੈ ਕੇ ਰੰਧਾਵਾ ਨੇ ਕੀਤਾ ਵੱਡਾ ਦਾਅਵਾ

ਮੁੱਖ ਮੰਤਰੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਬੋਲੇ ਸਿੱਧੂ-ਬਿੱਲੀ ਦੇ ਗਲ ਵਿਚ ਘੰਟੀ ਮੈਂ ਬੰਨ੍ਹਾਂਗਾ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਭੁਲੇਖਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਬਿਨ੍ਹਾਂ ਕੋਈ ਦੂਜਾ ਪੰਜਾਬ ਚਲਾ ਰਿਹਾ ਹੈ। ਅਫਸਰਸ਼ਾਹੀ ਵੀ ਕੇਵਲ ਮੁੱਖ ਮੰਤਰੀ ਨੂੰ ਹੀ ਜਵਾਬਦੇਹ ਹੈ। ਇਸ ਲਈ ਜੋ ਕਮਾਊ ਪੁੱਤ ਅਫਸਰ ਹੈ, ਮੁੱਖ ਮੰਤਰੀ ਉਸੇ ਨੂੰ ਕੰਮ ਦਿੰਦੇ ਹਨ। ਇਹ ਵੀ ਇੱਕ ਤਰ੍ਹਾਂ ਦਾ ਮਾਫੀਆ ਹੈ, ਜਿਸ ਖ਼ਿਲਾਫ਼ ਸਿੱਧੂ ਲੜ ਰਿਹਾ ਹੈ। ਸਿੱਧੂ ਨੇ ਕਿਹਾ ਕਿ ਬਿੱਲੀ ਦੇ ਗਲੇ ਵਿਚ ਘੰਟੀ ਮੈਂ ਹੀ ਬੰਨ੍ਹਾਂਗਾ ਕਿਉਂਕਿ ਮੈਂ ਤਾਂ ਉਨ੍ਹਾਂ ਲੋਕਾਂ ਦੇ ਗਲੇ ਵਿਚ ਘੰਟੇ ਬੰਨ੍ਹ ਦਿੱਤੇ, ਜੋ ਖੁਦ ਨੂੰ ਸ਼ੇਰ ਦੱਸਦੇ ਸਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲਸ ’ਚ ਵੱਡਾ ਫੇਰ ਬਦਲ

ਬੇਦਅਬੀ, ਨਸ਼ੇ ਦੇ ਮਸਲੇ ਨੂੰ ਛੱਡ ਕੇ ਸਾਰੇ ਮਸਲੇ ਇਨਕਮ ਨਾਲ ਹੱਲ ਹੋ ਸਕਦੇ ਹਨ
ਸਿੱਧੂ ਨੇ ਕਿਹਾ ਕਿ ਬੇਅਦਬੀ ਅਤੇ ਨਸ਼ੇ ਨੂੰ ਛੱਡ ਕੇ ਪੰਜਾਬ ਦੇ ਹਰ ਮਸਲੇ ਦਾ ਹੱਲ ਇਨਕਮ ਵਿਚ ਲੁਕਿਆ ਹੈ। ਪੰਜਾਬ ਵਿਚ ਜਦੋਂ ਅਧਿਆਪਕ ਹੀ ਸੜਕਾਂ ’ਤੇ ਬੈਠਾ ਹੈ ਤਾਂ ਉਹ ਕੀ ਸਿੱਖਿਆ ਦੇਵੇਗਾ। ਕਿਸਾਨ ਅੰਦੋਲਨ ਨੂੰ ਲੈ ਕੇ ਸਿੱਧੂ ਨੇ ਕਿਹਾ ਕਿ ਜੰਗ ਤਾਂ ਸ਼ੁਰੂ ਹੋਈ ਹੈ। ਪੰਜਾਬ ਦੇ ਕਿਸਾਨ ਅੰਦੋਲਨ ਨੇ ਕੇਂਦਰ ਨੂੰ ਅਹਿਸਾਸ ਦਿਵਾਇਆ ਹੈ ਪਰ ਕੀ ਖੁਦਕੁਸ਼ੀਆਂ ਰੁਕ ਗਈਆਂ, ਕੀ ਘੱਟੋ-ਘੱਟ ਸਮਰਥਨ ਮੁੱਲ ਮਿਲ ਗਿਆ। ਕੀ ਘੱਟ ਹੁੰਦੀ ਆਮਦਨ ਵਧੀ। ਇਹ ਰੋਡਮੈਪ ਨਾਲ ਸੰਭਵ ਹੋਵੇਗਾ। ਪਾਕਿਸਤਾਨ ਨਾਲ ਵਪਾਰ ਦਾ ਦਰਵਾਜ਼ਾ ਖੁੱਲ੍ਹਣਾ ਚਾਹੀਦਾ ਹੈ। ਬੇਅਦਬੀ ਦਾ ਇਨਸਾਫ ਸਿਰਫ਼ ਅਦਾਲਤ ਨੇ ਨਹੀਂ ਕਰਨਾ ਸਗੋਂ ਪੰਜਾਬ ਦੇ ਲੋਕਾਂ ਦੀ ਅਦਾਲਤ ਵੀ ਇਨਸਾਫ ਕਰੇਗੀ।

ਇਹ ਵੀ ਪੜ੍ਹੋ : ਖਾਲਿਸਤਾਨੀਆਂ ਦੇ ਨਿਸ਼ਾਨੇ ’ਤੇ ਸ਼੍ਰੋਮਣੀ ਅਕਾਲੀ ਦਲ ਨੇਤਾ ਮਜੀਠੀਆ, ਰੇਕੀ ਕਰਨ ਘਰ ਤੱਕ ਪਹੁੰਚੇ ਗੁਰਗੇ

ਰਿਜ਼ਰਵੇਸ਼ਨ ਸਿਰਫ਼ ਮੈਰਿਟ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ
ਸਿੱਧੂ ਨੇ ਰਾਖਵੇਂਕਰਨ ਦੇ ਮੁੱਦੇ ’ਤੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਸਿਰਫ਼ ਮੈਰਿਟ ਦਾ ਸਨਮਾਨ ਕਰਦੇ ਹਨ। ਜੇਕਰ ਪਛੜੇ ਵਰਗ ਦਾ ਆਈ. ਏ. ਐੱਸ. ਹੈ ਤਾਂ ਉਸ ਨੂੰ ਰਾਖਵੇਂਕਰਨ ਦਾ ਲਾਭ ਨਹੀਂ ਮਿਲਣਾ ਚਾਹੀਦਾ ਹੈ। ਜਿਨ੍ਹਾਂ ਕੋਲ ਹਜ਼ਾਰਾਂ ਏਕੜ ਜਮੀਨ ਹੈ, ਉਨ੍ਹਾਂ ਨੂੰ ਬਿਜਲੀ ਸਬਸਿਡੀ ਨਹੀਂ ਮਿਲਣੀ ਚਾਹੀਦੀ ਹੈ। ਸਰਵੇ ਕਰਵਾ ਕੇ ਵਿੱਤੀ ਆਧਾਰ ’ਤੇ ਗਰੀਬ ਦੀ ਪਰਿਭਾਸ਼ਾ ਤੈਅ ਹੋਣੀ ਚਾਹੀਦੀ ਹੈ। ਹਾਲਾਂਕਿ ਸਿੱਧੂ ਸਰਕਾਰ ਵਲੋਂ ਜ਼ਮੀਨ -ਮਾਲਕਾਂ ਦਾ ਬਿਓਰਾ ਮੰਗਣ ਦੇ ਸਵਾਲ ਨੂੰ ਟਾਲ ਗਏ।

ਇਹ ਵੀ ਪੜ੍ਹੋ : ‘ਦਿੱਲੀ ਫਤਹਿ ਮਾਰਚ’ ਮਾਛੀਵਾੜਾ ਦੀ ਧਰਤੀ ’ਤੇ ਆ ਕੇ ਸਮਾਪਤ ਹੋਇਆ, ਬਲਬੀਰ ਰਾਜੇਵਾਲ ਨੇ ਦਿੱਤਾ ਵੱਡਾ ਬਿਆਨ

ਸਾਬਕਾ ਐਡਵੋਕੇਟ ਜਨਰਲ ’ਤੇ ਵਿੰਨ੍ਹਿਆ ਨਿਸ਼ਾਨਾ
ਸਿੱਧੂ ਨੇ ਸਾਬਕਾ ਐਡਵੋਕੇਟ ਜਨਰਲ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੇ ਐਡਵੋਕੇਟ ਜਨਰਲ ਤੋਂ ਪੁੱਛੋ ਕਿ ਉਨ੍ਹਾਂ ਨੇ ਪੰਜਾਬ ਨੂੰ ਕੀ ਦਿੱਤਾ। ਕੇਸ ਮਿਲੀਭੁਗਤ ਨਾਲ ਹਰਾਏ। ਪੁੱਛਿਆ ਜਾਣਾ ਚਾਹੀਦਾ ਹੈ ਕਿ ਸਭ ਤੋਂ ਜ਼ਿਆਦਾ ਪੈਸੇ ਵਾਲੇ ਰੂਟ ’ਤੇ ਮਤਲਬ ਏਅਰਪੋਰਟ ਨੂੰ ਜਾਣ ਵਾਲੀਆਂ ਬੱਸਾਂ ਨੂੰ ਕਿਸਨੇ ਦਿੱਲੀ ਵਿਚ ਦਾਖਲ ਹੋਣ ਦਿੱਤਾ।

ਇਹ ਵੀ ਪੜ੍ਹੋ : ਦਿੱਲੀ ਮੋਰਚੇ ਤੋਂ ਪਰਤਦਿਆਂ ਪਿੰਡ ਮਰਾੜ ਦੇ ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਣ ਮੌਤ

ਪੰਜਾਬ ਵਿੱਤੀ ਦੀਵਾਲੀਆ ਹੋਣ ਦੀ ਕਗਾਰ ’ਤੇ ਖੜ੍ਹਾ ਹੈ
ਸਿੱਧੂ ਨੇ ਕਿਹਾ ਕਿ ਪੰਜਾਬ ਵਿੱਤੀ ਦੀਵਾਲੀਆ ਹੋਣ ਦੀ ਕਗਾਰ ’ਤੇ ਖੜ੍ਹਾ ਹੈ। ਕਰਜ਼ੇ ਨੂੰ ਚੁਕਾਉਣ ਵਿਚ ਅਤੇ ਖਰਚਿਆਂ ਤੋਂ ਬਾਅਦ ਜੋ 10-15 ਹਜ਼ਾਰ ਕਰੋੜ ਰੁਪਏ ਬਚਦਾ ਹੈ, ਜੇਕਰ ਕੋਈ ਗਲਤ ਵਿਅਕਤੀ ਸੱਤਾ ਵਿਚ ਆ ਗਿਆ ਤਾਂ ਇਹ ਵੀ ਨਹੀਂ ਬਚੇਗਾ। ਕੇਜਰੀਵਾਲ ਨੂੰ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਰੈਵੇਨਿਊ ਸਰਪਲਸ ਸਟੇਟ ਦਿੱਤਾ ਹੈ। 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਇੱਥੇ ਜੋ ਐਲਾਨ ਕੇਜਰੀਵਾਲ ਪੰਜਾਬ ਵਿਚ ਕਰ ਰਹੇ ਹਨ, ਉਸ ਲਈ ਪੈਸਾ ਕਿੱਥੋਂ ਆਵੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Navjot Sidhu
  • Election
  • Congress
  • Show Peace
  • ਨਵਜੋਤ ਸਿੱਧੂ
  • ਚੋਣ
  • ਕਾਂਗਰਸ
  • ਸ਼ੋਅ ਪੀਸ

PSPCL ਵੱਲੋਂ ਬਿਜਲੀ ਬਿੱਲ ਭਰਨ ਲਈ ਕੋਈ ਲਿੰਕ ਆਉਂਦੈ ਤਾਂ ਸਾਵਧਾਨ! ਕਿਤੇ ਅਜਿਹਾ ਤੁਹਾਡੇ ਨਾਲ ਵੀ ਨਾ ਹੋ ਜਾਵੇ

NEXT STORY

Stories You May Like

  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • election commission  haryana  andhra pradesh  sir
    ਚੋਣ ਕਮਿਸ਼ਨ ਨੇ ਹਰਿਆਣਾ ਅਤੇ ਆਂਧਰਾ ਪ੍ਰਦੇਸ਼ 'ਚ SIR ਦੀ ਸਮੇਂ-ਹੱਦ ਵਧਾਈ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • i am terminator  abhishek is terminator 4  and vaibhav is terminator 6  yuvraj
    ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • big relief from highcourt to thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ...
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • objectionable videos of tattoos create heated atmosphere in punjab
      ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ...
    • 3 people arrested with heroin and narcotic pills
      ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +